ਨਵੀਂ ਦਿੱਲੀ, 15 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਵਿਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅੱਜ ਸੰਵੇਦਨਸ਼ੀਲਤਾ ਤੇ ਦਿਆਲਤਾ ਦੀਆਂ ਕਦਰਾਂ-ਕੀਮਤਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ ਤੇ ਇਨ੍ਹਾਂ ਦਾ ਮੁੱਖ ਮੰਤਵ ਪੱਛੜਿਆਂ, ਜ਼ਰੂਰਤਮੰਦਾਂ ਤੇ...