Your Advertisement
ਭਾਰਤ ਵਿੱਚ ਹੋਣ ਵਾਲੇ ਅਤਿਵਾਦ ਵਿਰੋਧੀ ਅਭਿਆਸ ’ਚ ਹਿੱਸਾ ਲਵੇਗਾ ਪਾਕਿਸਤਾਨ

ਇਸਲਾਮਾਬਾਦ, 14 ਅਗਸਤ - ਪਾਕਿਸਤਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਦਿਆਂ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜੇਸ਼ਨ (ਐੱਸਸੀਓ) ਦੇ ਦਾਇਰੇ ਅਧੀਨ ਭਾਰਤ ਵੱਲੋਂ ਅਕਤੂਬਰ ਮਹੀਨੇ ਕਰਵਾਏ ਜਾਣ ਵਾਲੇ ਅਤਿਵਾਦ ਵਿਰੋਧੀ ਅਭਿਆਸ ਵਿੱਚ ਸ਼ਾਮਲ ਹੋਵੇਗਾ। ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਵੱਲੋਂ ਭਾਰਤ ਵਿੱਚ ਹੋਣ ਵਾਲੇ ਅਜਿਹੇ ਕਿਸੇ ਅਭਿਆਸ ਵਿੱਚ ਹਿੱਸਾ ਲਿਆ ਜਾਵੇਗਾ। ਹਰਿਆਣਾ ਦੇ ਮਹੇਸਰ ਵਿੱਚ ਹੋਣ ਵਾਲੇ ਇਸ ਅਭਿਆਸ ਵਿੱਚ ਭਾਰਤ ਤੋਂ ਇਲਾਵਾ ਰੂਸ, ਚੀਨ, ਪਾਕਿਸਤਾਨ, ਇਰਾਨ, ਕਜ਼ਾਖਸਤਾਨ, ਕਿਰਗਿਜ਼ਸਤਾਨ, ਤਜਾਕਿਸਤਾਨ ਅਤੇ ਉਜ਼ਬੇਕਿਸਤਾਨ ਹਿੱਸਾ ਲੈਣਗੇ।


No Comment posted
Name*
Email(Will not be published)*
Website