ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ ਨਹੀਂ ਰਹੇ

ਮਾਨਸਾ-ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਚੰਗੇ ਭਲੇ ਰਾਤ ਨੂੰ ਲੁਧਿਆਣਾ ਵਿਖੇ ਆਪਣੇ ਘਰ ਸੁੱਤੇ ਹਨ ਅਤੇ ਸਵੇਰ ਨੂੰ ਉਠੇ ਨਹੀਂ ਸਕੇ। ਉਹ 79 ਸਾਲ ਦੇ ਸਨ।