16 17 18 19 20 Showing 205 to 216 of 934

ਕੈਬਨਿਟ ਸਕੱਤਰ ਵੱਲੋਂ ਪੰਜਾਬ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਹਦਾਇਤ

ਕੈਬਨਿਟ ਸਕੱਤਰ ਵੱਲੋਂ ਪੰਜਾਬ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਹਦਾਇਤ

ਨਵੀਂ ਦਿੱਲੀ-ਪਰਾਲੀ ਸਾੜਨ ਕਾਰਨ ਹੋ ਰਹੇ ਪ੍ਰਦੂਸ਼ਣ ਦੇ ਮਾਮਲੇ ’ਚ ਪੰਜਾਬ ਦੀ ਖਿਚਾਈ ਕਰਦਿਆਂ ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਸੂਬੇ ਨੂੰ ਨਿਰਦੇਸ਼ ਦਿੱਤੇ ਕਿ ਪਰਾਲੀ ਸਾੜਨ ਦਾ ਰੁਝਾਨ ਰੋਕਣ ਲਈ ਸਖਤ ਕਦਮ ਚੁੱਕੇ ਜ...

ਸਦਾਚਾਰ ਕਮੇਟੀ ਵੱਲੋਂ ਮਹੂਆ ਨੂੰ ਬਰਖਾਸਤ ਕਰਨ ਦੀ ਸਿਫਾਰਸ਼

ਸਦਾਚਾਰ ਕਮੇਟੀ ਵੱਲੋਂ ਮਹੂਆ ਨੂੰ ਬਰਖਾਸਤ ਕਰਨ ਦੀ ਸਿਫਾਰਸ਼

ਨਵੀਂ ਦਿੱਲੀ-ਲੋਕ ਸਭਾ ਦੀ ਸਦਾਚਾਰ ਕਮੇਟੀ ਨੇ ‘ਸਵਾਲ ਬਦਲੇ ਨਗ਼ਦੀ’ ਮਾਮਲੇ ਵਿੱਚ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਸਦਨ ਵਿਚੋਂ ਬਰਖਾਸਤ ਕੀਤੇ ਜਾਣ ਦੀ ਸਿਫਾਰਸ਼ ਕੀਤੀ ਹੈ। ਇਹ ਦਾਅਵਾ ਸ...

ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ

ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ

ਨਵੀਂ ਦਿੱਲੀ-ਭਾਰਤ ਅਤੇ ਅਮਰੀਕਾ ਵਿਚਕਾਰ ਸ਼ੁੱਕਰਵਾਰ ਨੂੰ ਹੋਣ ਵਾਲੀ 2+2 ਮੰਤਰੀ ਪੱਧਰ ਦੀ ਵਾਰਤਾ ਲਈ ਅਮਰੀਕੀ ਰੱਖਿਆ ਮੰਤਰੀ ਲੌਇਡ ਆਸਟਿਨ ਅੱਜ ਇਥੇ ਪਹੁੰਚ ਗਏ ਹਨ। ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਭਾਰਤੀ ਹਮ...

ਲੋਕ ਨੁਮਾਇੰਦਿਆਂ ਖ਼ਿਲਾਫ਼ ਕੇਸਾਂ ਦੀ ਨਿਗਰਾਨੀ ਲਈ ਵਿਸ਼ੇਸ਼ ਬੈਂਚ ਬਣਾਉਣ ਹਾਈ ਕੋਰਟ: ਸੁਪਰੀਮ ਕੋਰਟ

ਲੋਕ ਨੁਮਾਇੰਦਿਆਂ ਖ਼ਿਲਾਫ਼ ਕੇਸਾਂ ਦੀ ਨਿਗਰਾਨੀ ਲਈ ਵਿਸ਼ੇਸ਼ ਬੈਂਚ ਬਣਾਉਣ ਹਾਈ ਕੋਰਟ: ਸੁਪਰੀਮ ਕੋਰਟ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਇੱਕ ਅਹਿਮ ਫ਼ੈਸਲੇ ਤਹਤਿ ਸਾਰੇ ਹਾਈ ਕੋਰਟਾਂ ਨੂੰ ਲੋਕ ਨੁਮਾਇੰਦਿਆਂ ਖ਼ਿਲਾਫ਼ ਪੈਂਡਿੰਗ ਅਪਰਾਧਿਕ ਕੇਸਾਂ ਦੀ ਨਿਗਰਾਨੀ ਲਈ ਵਿਸ਼ੇਸ਼ ਬੈਂਚ ਬਣਾਉਣ ਦਾ ਨਿਰਦੇਸ਼ ਦਿੱਤਾ ਤਾਂ ਜੋ ...

ਪਾਕਿ ਗੋਲਾਬਾਰੀ ’ਚ ਬੀਐੱਸਐੱਫ ਦਾ ਹੈੱਡ ਕਾਂਸਟੇਬਲ ਸ਼ਹੀਦ

ਪਾਕਿ ਗੋਲਾਬਾਰੀ ’ਚ ਬੀਐੱਸਐੱਫ ਦਾ ਹੈੱਡ ਕਾਂਸਟੇਬਲ ਸ਼ਹੀਦ

ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ ’ਚ ਅੱਜ ਪਾਕਿਸਤਾਨੀ ਰੇਂਜਰਜ਼ ਵੱਲੋਂ ਬਿਨਾਂ ਭੜਕਾਹਟ ਦੇ ਕੀਤੀ ਗਈ ਗੋਲਾਬਾਰੀ ’ਚ ਬੀਐੱਸਐੱਫ ਦਾ ਇਕ ਹੈੱਡ ਕਾਂਸਟੇਬਲ ਸ਼ਹੀਦ ਹੋ ਗਿਆ। ਜੰਮੂ ਫਰੰਟੀਅਰ &...

ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਤਿਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਵਿਰੋਧੀ...

ਜੀ-7 ਮੁਲਕਾਂ ਵੱਲੋਂ ਗਾਜ਼ਾ ’ਚ ਸੰਘਰਸ਼ ਰੋਕਣ ਦਾ ਸੱਦਾ

ਜੀ-7 ਮੁਲਕਾਂ ਵੱਲੋਂ ਗਾਜ਼ਾ ’ਚ ਸੰਘਰਸ਼ ਰੋਕਣ ਦਾ ਸੱਦਾ

ਟੋਕੀਓ-ਸੱਤ ਪ੍ਰਮੁੱਖ ਸਨਅਤੀ ਮੁਲਕਾਂ ਦੇ ਗੁੱਟ ਜੀ-7 ਦੇ ਸਿਖਰਲੇ ਆਗੂਆਂ ਨੇ ਇਥੇ ਮੀਟਿੰਗਾਂ ਮਗਰੋਂ ਇਜ਼ਰਾਈਲ-ਹਮਾਸ ਜੰਗ ’ਤੇ ਸਾਂਝਾ ਰੁਖ਼ ਅਖ਼ਤਿਆਰ ਕਰਦਿਆਂ ਹਮਾਸ ਦੀ ਨਿੰਦਾ ਕੀਤੀ, ਇਜ਼ਰਾਈਲ ਦੇ ਰੱਖਿਆ ਦੇ ਅਧ...

ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਨਵੀਂ ਦਿੱਲੀ-ਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਅੱਜ ਮੁੜ ‘ਗੰਭੀਰ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਵਿੱਚ ਇੱਕ-ਤਿਹਾਈ ਹਿੱਸਾ ਗੁਆਂਢੀ ਰਾਜਾਂ ਵਿ...

ਮਾਵਾਂ-ਧੀਆਂ ਦੀ ਮੌਜੂਦਗੀ ’ਚ ਗ਼ਲਤ ਸ਼ਬਦਾਵਲੀ ਵਰਤਣਾ ਮੰਦਭਾਗਾ: ਮੋਦੀ

ਮਾਵਾਂ-ਧੀਆਂ ਦੀ ਮੌਜੂਦਗੀ ’ਚ ਗ਼ਲਤ ਸ਼ਬਦਾਵਲੀ ਵਰਤਣਾ ਮੰਦਭਾਗਾ: ਮੋਦੀ

ਗੁਣਾ(ਮੱਧ ਪ੍ਰਦੇਸ਼)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਅਸੈਂਬਲੀ ਵਿੱਚ ਮਹਿਲਾਵਾਂ ਬਾਰੇ ‘ਅਪਮਾਨਜਨਕ’ ਟਿੱਪਣੀਆਂ ਦੇ ਹਵਾਲੇ ਨਾਲ ਅੱਜ ਸੂਬੇ ਦੇ ਮੁੱਖ ਮੰਤਰੀ ਮੁੱਖ ਮੰਤਰੀ ਨਤਿੀਸ਼ ਕੁਮਾਰ ਨੂੰ ਭੰਡਦਿ...

ਪੰਜਾਬ ’ਚ ‘ਇੰਡੀਆ’ ਗੱਠਜੋੜ ਦੇ ਪੈਰ ਲੱਗਣ ਤੋਂ ਪਹਿਲਾਂ ਹੀ ਉੱਖੜੇ

ਪੰਜਾਬ ’ਚ ‘ਇੰਡੀਆ’ ਗੱਠਜੋੜ ਦੇ ਪੈਰ ਲੱਗਣ ਤੋਂ ਪਹਿਲਾਂ ਹੀ ਉੱਖੜੇ

ਚੰਡੀਗੜ੍ਹ-ਪੰਜਾਬ ਵਿਚ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਦੇ ਪੈਰ ਲੱਗਣ ਤੋਂ ਪਹਿਲਾਂ ਹੀ ਉੱਖੜ ਰਹੇ ਹਨ। ਜੇਕਰ ਕੇਸਾਂ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਮੰਤਰੀਆਂ ਦੀ ਲੰਮੀ ਸੂਚੀ ਨੂੰ ਦੇਖਿਆ ਜਾਵੇ, ਤ...

ਗੈਰ-ਇੰਜੀਨੀਅਰਿੰਗ ਵਿਦਿਆਰਥੀਆਂ ਲਈ  ਸੀਏਟੀ ਦੀ ਤਿਆਰੀ ਲਈ ਸੁਝਾਅ

ਗੈਰ-ਇੰਜੀਨੀਅਰਿੰਗ ਵਿਦਿਆਰਥੀਆਂ ਲਈ  ਸੀਏਟੀ ਦੀ ਤਿਆਰੀ ਲਈ ਸੁਝਾਅ

ਵਿਜੈ ਗਰਗ ਕਾਮਨ ਐਡਮਿਸ਼ਨ ਟੈਸਟ ਭਾਰਤ ਵਿੱਚ ਇੱਕ ਬਹੁਤ ਹੀ ਪ੍ਰਤੀਯੋਗੀ ਅਤੇ ਵੱਕਾਰੀ ਪ੍ਰਵੇਸ਼ ਪ੍ਰੀਖਿਆ ਹੈ ਜੋ ਆਈਆਈਐਮ ਸਮੇਤ ਦੇਸ਼ ਦੇ ਨਾਮਵਰ ਪ੍ਰਬੰਧਨ ਕਾਲਜਾਂ ਵਿੱਚ ਦਾਖਲਾ ਲੈਣ ਲਈ ਦਰਵਾਜ਼ੇ ਖੋਲ੍ਹਦੀ ਹੈ...

ਨਤਿੀਸ਼ ਨੇ ਓਬੀਸੀ, ਐੱਸਸੀ ਤੇ ਐੱਸਟੀ ਕੋਟਾ ਵਧਾਉਣ ਦੇ ਦਿੱਤੇ ਸੰਕੇਤ

ਨਤਿੀਸ਼ ਨੇ ਓਬੀਸੀ, ਐੱਸਸੀ ਤੇ ਐੱਸਟੀ ਕੋਟਾ ਵਧਾਉਣ ਦੇ ਦਿੱਤੇ ਸੰਕੇਤ

ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਤਿੀਸ਼ ਕੁਮਾਰ ਨੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ), ਅਨੁਸੂਚਤਿ ਜਾਤੀਆਂ (ਐੱਸਸੀ) ਅਤੇ ਅਨੁਸੂਚਤਿ ਜਨ-ਜਾਤੀਆਂ (ਐੱਸਟੀ) ਲਈ ਕੋਟਾ (ਰਾਖਵਾਂਕਰਨ) ਵਧਾਉਣ ਦੇ ਆਪਣੇ ਇਰਾਦੇ ਦਾ ਐਲਾਨ ...

16 17 18 19 20 Showing 205 to 216 of 934