20 21 22 23 24 Showing 253 to 264 of 934

ਕੀ ‘ਮੈਂ ਪੰਜਾਬ ਬੋਲਦਾ’ ਬਹਿਸ ’ਚ ਕੋਈ ਪੰਜਾਬ ਦੇ ਹੱਕ ਗੱਲ ਹੋਵੇਗੀ?

ਕੀ ‘ਮੈਂ ਪੰਜਾਬ ਬੋਲਦਾ’ ਬਹਿਸ ’ਚ ਕੋਈ ਪੰਜਾਬ ਦੇ ਹੱਕ ਗੱਲ ਹੋਵੇਗੀ?

-ਅਰਜਨ ਰਿਆੜ (ਮੱੁਖ ਸੰਪਾਦਕ) ਆਖਰ ਉਹ ਸਮਾਂ ਆ ਗਿਆ ਜਿਸ ਦੀ ਸਾਰੇ ਹੀ ਪੰਜਾਬੀਆਂ ਨੂੰ ਕਈ ਦਿਨਾਂ ਤੋਂ ਉਡੀਕ ਸੀ। ਐੱਸ.ਵਾਈ.ਐੱਲ ਨਹਿਰ ਦੇ ਮੁੱਦੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਵਿਰੋਧੀ ਧਿਰਾਂ ਨੇ ਇ...

ਟਰੈਕਟਰ ਸਟੰਟ ਦੌਰਾਨ ਨੌਜਵਾਨ ਦੀ ਮੌਤ ਦੇ ਮਾਮਲੇ ਪੰਜਾਬੀਆਂ ਦੀ ਨੀਂਦ ਖੋਲ੍ਹੀ

ਟਰੈਕਟਰ ਸਟੰਟ ਦੌਰਾਨ ਨੌਜਵਾਨ ਦੀ ਮੌਤ ਦੇ ਮਾਮਲੇ ਪੰਜਾਬੀਆਂ ਦੀ ਨੀਂਦ ਖੋਲ੍ਹੀ

-ਅਰਜਨ ਰਿਆੜ (ਮੁੱਖ ਸੰਪਾਦਕ) ਬੀਤੇ ਦਿਨੀਂ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਜਿਸ ਵਿਚ ਇਕ ਨੌਜਵਾਨ ਟਰੈਕਟਰ ਨਾਲ ਸਟੰਟ ਦਿਖਾ ਰਿਹਾ ਹੈ, ਉਹ ਟਰੈਕਟਰ ਨੂੰ ਪਿਛਲੇ ਦੋ ਟਾਇਰਾਂ ਉੱਤੇ ਖੜ੍ਹਾ ਕਰ ਕੇ ...

ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਾ ਮਿਲੀ ਰਾਹਤ

ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਾ ਮਿਲੀ ਰਾਹਤ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਕਥਤਿ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤਿ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਅੱਜ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਜ਼ਮਾਨਤ ਅਰ...

ਇਜ਼ਰਾਈਲ ਦੇ ਨਿਸ਼ਾਨੇ ’ਤੇ ਆਏ ਹਸਪਤਾਲ

ਇਜ਼ਰਾਈਲ ਦੇ ਨਿਸ਼ਾਨੇ ’ਤੇ ਆਏ ਹਸਪਤਾਲ

ਖ਼ਾਨ ਯੂਨਿਸ-ਇਜ਼ਰਾਇਲੀ ਫ਼ੌਜ ਵੱਲੋਂ ਉੱਤਰੀ ਅਤੇ ਮੱਧ ਗਾਜ਼ਾ ’ਚ ਜ਼ਮੀਨੀ ਹਮਲੇ ਤੇਜ਼ ਕਰਨ ਦੇ ਨਾਲ ਹੁਣ ਇਹ ਡਰ ਪੈਦਾ ਹੋ ਗਿਆ ਹੈ ਕਿ ਉਸ ਵੱਲੋਂ ਹਸਪਤਾਲਾਂ ਨੂੰ ਵੀ ਨਿਸ਼ਾਨ ਬਣਾਇਆ ਜਾ ਸਕਦਾ ਹੈ। ਸੰਯੁਕਤ ਰਾਸ਼ਟਰ ...

ਕਤਰ ’ਚ ਫਸੇ ਭਾਰਤੀਆਂ ਦੀ ਰਿਹਾਈ ਲਈ ਹਰ ਕੋਸ਼ਿਸ਼ ਕਰਾਂਗੇ: ਜੈਸ਼ੰਕਰ

ਕਤਰ ’ਚ ਫਸੇ ਭਾਰਤੀਆਂ ਦੀ ਰਿਹਾਈ ਲਈ ਹਰ ਕੋਸ਼ਿਸ਼ ਕਰਾਂਗੇ: ਜੈਸ਼ੰਕਰ

ਨਵੀਂ ਦਿੱਲੀ-ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਉਨ੍ਹਾਂ ਅੱਠ ਭਾਰਤੀ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੂੰ ਕਤਰ ਦੀ ਇੱਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਜੈਸ਼ੰਕਰ ਨੇ ਪਰਿਵ...

ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ

ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਨਵੰਬਰ ਨੂੰ ਲੁਧਿਆਣਾ ਵਿਚ ਹੋਣ ਵਾਲੀ ‘ਖੁੱਲ੍ਹੀ ਬਹਿਸ’ ’ਚ ਪੰਜਾਬ ਸਰਕਾਰ ਦਾ 19 ਨੁਕਾਤੀ ਖ਼ਾਕਾ ਪੇਸ਼ ਕਰਨਗੇ। ਪੰਜਾਬ ਸਰਕਾਰ ਵੱਲੋਂ ‘ਖੁੱਲ੍ਹੀ ਬਹਿਸ’ ਦੀ ਤਿ...

ਸਿਆਸੀ ਫੰਡਾਂ ਦੇ ਸਰੋਤ ਨਹੀਂ ਦੱਸ ਸਕਦੇ: ਏਜੀ

ਸਿਆਸੀ ਫੰਡਾਂ ਦੇ ਸਰੋਤ ਨਹੀਂ ਦੱਸ ਸਕਦੇ: ਏਜੀ

ਨਵੀਂ ਦਿੱਲੀ-ਪਾਰਟੀਆਂ ਦੀ ਸਿਆਸੀ ਫੰਡਿੰਗ ਲਈ ਇਲੈਕਟੋਰਲ (ਚੋਣ) ਬਾਂਡ ਸਕੀਮ ਨੂੰ ਸਾਫ਼-ਸੁਥਰਾ ਪੈਸਾ ਦੱਸਦਿਆਂ ਅਟਾਰਨੀ ਜਨਰਲ ਆਰ.ਵੈਂਕਟਰਮਨੀ ਨੇ ਇਕ ਹਲਫ਼ਨਾਮੇ ਰਾਹੀਂ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ਼ ਦੇ ਨਾਗ...

ਗਾਜ਼ਾ ’ਚ ਮੌਤਾਂ ਦੀ ਗਿਣਤੀ 8 ਹਜ਼ਾਰ ਤੋਂ ਪਾਰ

ਗਾਜ਼ਾ ’ਚ ਮੌਤਾਂ ਦੀ ਗਿਣਤੀ 8 ਹਜ਼ਾਰ ਤੋਂ ਪਾਰ

ਦੀਰ ਅਲ ਬਲਾਹ (ਗਾਜ਼ਾ ਪੱਟੀ)-ਇਜ਼ਰਾਈਲ ਤੇ ਹਮਾਸ ਦਰਮਿਆਨ ਜਾਰੀ ਜੰਗ ਦੌਰਾਨ ਹੁਣ ਹੋਰ ਇਜ਼ਰਾਇਲੀ ਟੈਂਕ ਤੇ ਹਥਿਆਰਬੰਦ ਸੈਨਾ ਗਾਜ਼ਾ ਵਾਲੇ ਪਾਸੇ ਭੇਜੀ ਜਾ ਰਹੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯ...

ਪਹਿਲੀ ਨੂੰ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਹੋਵੇਗੀ ਬਹਿਸ: ਮਾਨ

ਪਹਿਲੀ ਨੂੰ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਹੋਵੇਗੀ ਬਹਿਸ: ਮਾਨ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਹਿਲੀ ਨਵੰਬਰ ਪੰਜਾਬ ਦਾ ਦਿਨ ਹੈ ਅਤੇ ਉਸ ਦਿਨ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਡੂ...

ਆਂਧਰਾ ਪ੍ਰਦੇਸ਼: ਦੋ ਰੇਲਗੱਡੀਆਂ ਦੀ ਟੱਕਰ; ਅੱਠ ਹਲਾਕ, 20 ਜ਼ਖ਼ਮੀ

ਆਂਧਰਾ ਪ੍ਰਦੇਸ਼: ਦੋ ਰੇਲਗੱਡੀਆਂ ਦੀ ਟੱਕਰ; ਅੱਠ ਹਲਾਕ, 20 ਜ਼ਖ਼ਮੀ

ਵਿਸਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਦੋ ਰੇਲਗੱਡੀਆਂ ਵਿਚਾਲੇ ਟੱਕਰ ਹੋਣ ਕਾਰਨ ਘੱਟੋ-ਘੱਟ ਅੱਠ ਜਣਿਆਂ ਦੀ ਮੌਤ ਹੋ ਗਈ, ਜਦਕਿ 20 ਜਣੇ ਜ਼ਖ਼ਮੀ ਹੋ ਗਏ, ਜਨਿ੍ਹਾਂ ਦੀ ਹਾਲਤ ਨਾਜ਼ੁਕ ਹੈ। ਦੱ...

ਰਾਜਪਾਲ ਨੇ ਤਿੰਨ ਮਨੀ ਬਿੱਲਾਂ ’ਤੇ ਕੱਟਿਆ ਮੋੜਾ

ਰਾਜਪਾਲ ਨੇ ਤਿੰਨ ਮਨੀ ਬਿੱਲਾਂ ’ਤੇ ਕੱਟਿਆ ਮੋੜਾ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਦੇ ਮਾਮਲੇ ’ਤੇ ਆਪਣਾ ਪੈਂਤੜਾ ਬਦਲ ਲਿਆ ਹੈ। ਉਨ੍ਹਾਂ ਦੇ ਰੁਖ਼ ’ਚ ਬਦਲਾਅ ਸੁਪਰੀਮ ਕੋਰਟ ’ਚ ਹੋਣ ਵਾਲੀ ਸੁਣਵਾਈ ਤ...

ਕੇਰਲਾ: ਕਨਵੈਨਸ਼ਨ ਸੈਂਟਰ ’ਚ ਧਮਾਕਾ, ਦੋ ਹਲਾਕ; 52 ਜ਼ਖ਼ਮੀ

ਕੇਰਲਾ: ਕਨਵੈਨਸ਼ਨ ਸੈਂਟਰ ’ਚ ਧਮਾਕਾ, ਦੋ ਹਲਾਕ; 52 ਜ਼ਖ਼ਮੀ

ਕੋਚੀ-ਇਥੇ ਕਲਾਮੱਸੇਰੀ ਵਿੱਚ ਈਸਾਈ ਧਰਮ ਸਮੂਹ ਦੇ ਕਨਵੈਨਸ਼ਨ ਸੈਂਟਰ ਵਿੱਚ ਅੱਜ ਸਵੇਰੇ ਉਪਰੋਥੱਲੀ ਹੋਏ ਤਿੰਨ ਧਮਾਕਿਆਂ ਕਾਰਨ ਦੋ ਮਹਿਲਾਵਾਂ ਹਲਾਕ ਤੇ 52 ਵਿਅਕਤੀ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿਚੋਂ ਕੁਝ ਦੀ ਹਾਲਤ ...

20 21 22 23 24 Showing 253 to 264 of 934