21 22 23 24 25 Showing 265 to 276 of 934

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ - ਸ਼ਹਿਰ ਦੇ ਬਾਨੀ ਤੇ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿੱਚ ...

ਇਜ਼ਰਾਈਲ-ਹਮਾਸ ਜੰਗਬੰਦੀ ’ਤੇ ਵੋਟਿੰਗ ਤੋਂ ਭਾਰਤ ਲਾਂਭੇ

ਇਜ਼ਰਾਈਲ-ਹਮਾਸ ਜੰਗਬੰਦੀ ’ਤੇ ਵੋਟਿੰਗ ਤੋਂ ਭਾਰਤ ਲਾਂਭੇ

ਸੰਯਕੁਤ ਰਾਸ਼ਟਰ -ਇਜ਼ਰਾਈਲ-ਹਮਾਸ ਜੰਗ ਖ਼ਿਲਾਫ਼ ਮਤੇ ’ਤੇ ਵੋਟਿੰਗ ਤੋਂ ਦੂਰ ਰਹੇ ਭਾਰਤ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਕਿਹਾ ਕਿ ਅਤਿਵਾਦ ਕਿਸੇ ਨੂੰ ਨਹੀਂ ਬਖ਼ਸ਼ਦਾ ਹੈ ਅਤੇ ਉਸ ਦੀ ਕੋਈ ਹੱਦ, ਕੌਮੀਅਤ ਜਾਂ ਨਸਲ ਨ...

ਈਡੀ ਵੱਲੋਂ ਰਾਜਸਥਾਨ ਤੇ ਪੱਛਮੀ ਬੰਗਾਲ ’ਚ ਛਾਪੇ

ਈਡੀ ਵੱਲੋਂ ਰਾਜਸਥਾਨ ਤੇ ਪੱਛਮੀ ਬੰਗਾਲ ’ਚ ਛਾਪੇ

ਜੈਪੁਰ/ਕੋਲਕਾਤਾ-ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਰਾਜਸਥਾਨ ਵਿੱਚ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਅਤੇ ਪੱਛਮੀ ਬੰਗਾਲ ਵਿੱਚ ਮੰਤਰੀ ਜਯੋਤੀਪ੍ਰਿਯੋ ਮਲਿਕ ਦੀ ਰਿਹਾਇਸ਼ ’ਤੇ ਛਾਪੇ ਮਾਰੇ। ਈ...

ਕੇਂਦਰ ਦੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ’ਤੇ 5 ਦਸੰਬਰ ਤੱਕ ਰੋਕ

ਕੇਂਦਰ ਦੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ’ਤੇ 5 ਦਸੰਬਰ ਤੱਕ ਰੋਕ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅਸੈਂਬਲੀ ਚੋਣਾਂ ਵਾਲੇ ਰਾਜਾਂ ਵਿਚ ਕੇਂਦਰ ਸਰਕਾਰ ਦੀ ਤਜਵੀਜ਼ਤ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਉੱਤੇ 5 ਦਸੰਬਰ ਤੱਕ ਰੋਕ ਲਾ ਦਿੱਤੀ ਹੈ। ਕਮਿਸ਼ਨ ਨੇ ਸਰਕਾਰ ਨੂੰ ਕਿਹਾ ਕਿ ਉਹ ਚੋ...

ਸਲਾਮਤੀ ਪਰਿਸ਼ਦ ’ਚ ਗਾਜ਼ਾ ਸਬੰਧੀ ਮਤਿਆਂ ’ਤੇ ਵੀਟੋ

ਸਲਾਮਤੀ ਪਰਿਸ਼ਦ ’ਚ ਗਾਜ਼ਾ ਸਬੰਧੀ ਮਤਿਆਂ ’ਤੇ ਵੀਟੋ

ਸੰਯੁਕਤ ਰਾਸ਼ਟਰ-ਰੂਸ ਅਤੇ ਚੀਨ ਨੇ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ’ਚ ਗਾਜ਼ਾ ਤੱਕ ਮਾਨਵੀ ਸਹਾਇਤਾ ਪਹੁੰਚਾਉਣ ਲਈ ਜੰਗਬੰਦੀ ਦਾ ਸੱਦਾ ਦੇਣ ਵਾਲੇ ਅਮਰੀਕਾ ਦੀ ਅਗਵਾਈ ਹੇਠ ਲਿਆਂਦੇ ਇਕ ਮਤੇ ਦੇ ਖਰੜੇ ’ਤੇ ਵੀਟੋ ਦ...

ਭਗਵੰਤ ਮਾਨ ਖ਼ਿਲਾਫ਼ ਟਿੱਪਣੀਆਂ ’ਤੇ ਬੰਟੀ ਰੋਮਾਣਾ ਗ੍ਰਿਫ਼ਤਾਰ

ਭਗਵੰਤ ਮਾਨ ਖ਼ਿਲਾਫ਼ ਟਿੱਪਣੀਆਂ ’ਤੇ ਬੰਟੀ ਰੋਮਾਣਾ ਗ੍ਰਿਫ਼ਤਾਰ

ਐੱਸਏਐੱਸ ਨਗਰ (ਮੁਹਾਲੀ)-ਸੂਫ਼ੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ ਛੇੜਛਾੜ ਕਰਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ...

ਕਤਰ: ਭਾਰਤੀ ਨੇਵੀ ਦੇ ਅੱਠ ਸਾਬਕਾ ਅਫ਼ਸਰਾਂ ਨੂੰ ਮੌਤ ਦੀ ਸਜ਼ਾ

ਕਤਰ: ਭਾਰਤੀ ਨੇਵੀ ਦੇ ਅੱਠ ਸਾਬਕਾ ਅਫ਼ਸਰਾਂ ਨੂੰ ਮੌਤ ਦੀ ਸਜ਼ਾ

ਨਵੀਂ ਦਿੱਲੀ-ਕਤਰ ਦੀ ਇਕ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਫ਼ਸਰਾਂ ਨੂੰ ਅੱਜ ਮੌਤ ਦੀ ਸਜ਼ਾ ਸੁਣਾਈ ਗਈ ਹੈ। ਭਾਰਤ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਉਸ ਨੂੰ ਕਾਫੀ ਧੱਕਾ ਲੱਗਾ ਹੈ। ਇਹ ਸਾਰੇ ਵਿਅਕਤੀ ਭ...

ਪੈਰਾ ਏਸ਼ਿਆਈ ਖੇਡਾਂ: ਭਾਰਤ ਨੇ ਦੂਜੇ ਦਿਨ ਤਿੰਨ ਸੋਨ ਤਗ਼ਮਿਆਂ ਸਮੇਤ 17 ਤਗ਼ਮੇ ਜਿੱਤੇ

ਪੈਰਾ ਏਸ਼ਿਆਈ ਖੇਡਾਂ: ਭਾਰਤ ਨੇ ਦੂਜੇ ਦਿਨ ਤਿੰਨ ਸੋਨ ਤਗ਼ਮਿਆਂ ਸਮੇਤ 17 ਤਗ਼ਮੇ ਜਿੱਤੇ

ਹਾਂਗਜ਼ੂ-ਪ੍ਰਾਚੀ ਯਾਦਵ ਅੱਜ ਇੱਥੇ ਏਸ਼ਿਆਈ ਪੈਰਾ ਖੇਡਾਂ ਵਿੱਚ ਪੈਰਾ ਕੈਨੋਇੰਗ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਉਸ ਨੇ ਲਗਾਤਾਰ ਦੂਜੇ ਦਿਨ ਦੇਸ਼ ਲਈ ਤਗਮਾ ਜਿੱਤਿਆ। ਭਾਰਤ ਨੇ ਅੱਜ ਮੁਕਾ...

ਖਾਦ ਸੰਕਟ ਦਰਮਿਆਨ ਪੰਜਾਬ ਵਿੱਚ ਕਣਕ ਦੀ ਬਿਜਾਈ ਅੱਜ ਤੋਂ

ਖਾਦ ਸੰਕਟ ਦਰਮਿਆਨ ਪੰਜਾਬ ਵਿੱਚ ਕਣਕ ਦੀ ਬਿਜਾਈ ਅੱਜ ਤੋਂ

ਚੰਡੀਗੜ੍ਹ-ਪੰਜਾਬ ਵਿੱਚ ਭਲਕੇ ਬੁੱਧਵਾਰ ਤੋਂ ਕਣਕ ਦੀ ਬਿਜਾਈ ਸ਼ੁਰੂ ਹੋ ਰਹੀ ਹੈ ਪਰ ਕਿਸਾਨ ਡੀਏਪੀ ਖਾਦ ਦੀ ਕਮੀ ਨਾਲ ਜੂਝ ਰਹੇ ਹਨ। ਨਵੰਬਰ ਦੇ ਪਹਿਲੇ ਹਫ਼ਤੇ ਇਕਦਮ ਕਣਕ ਦੀ ਬਿਜਾਈ ਸਿਖਰ ਲੈ ਲਵੇਗੀ ਅਤੇ ਇਸ ਹਾਲਾਤ ਵਿ...

ਗਾਜ਼ਾ ’ਤੇ ਇਜ਼ਰਾਇਲੀ ਬੰਬਾਰੀ; 700 ਮੌਤਾਂ

ਗਾਜ਼ਾ ’ਤੇ ਇਜ਼ਰਾਇਲੀ ਬੰਬਾਰੀ; 700 ਮੌਤਾਂ

ਰਾਫਾਹ-ਇਜ਼ਰਾਈਲ ਨੇ ਗਾਜ਼ਾ ਪੱਟੀ ’ਤੇ ਬੰਬਾਰੀ ਵਧਾ ਦਿੱਤੀ ਹੈ। ਹਮਾਸ ਦੇ ਅਤਿਵਾਦੀਆਂ ਖ਼ਿਲਾਫ਼ ਸੰਭਾਵੀ ਜ਼ਮੀਨੀ ਜੰਗ ਛੇੜਨ ਤੋਂ ਪਹਿਲਾਂ ਇਜ਼ਰਾਇਲੀ ਸੈਨਾ ਨੇ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਹੈ। ਅਮਰੀ...

ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ

ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ

ਨਵੀਂ ਦਿੱਲੀ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਸ਼ਸਤਰ ਪੂਜਾ ਕੀਤੀ ਅਤੇ ਚੀਨ ਨਾਲ ਲੱਗਦੇ ਮੂਹਰਲੇ ਅਹਿਮ ਰਣਨੀਤਕ ਇਲਾਕੇ ’ਚ ਜਵਾਨਾਂ ਨਾਲ ਦਸਹਿਰਾ ਮਨਾਇਆ। ਇਸ ਮੌਕੇ ਫੌਜ ਮ...

ਮੁੱਖ ਮੰਤਰੀ ਵੱਲੋਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਦਾ ਸੱਦਾ

ਹੁਸ਼ਿਆਰਪੁਰ-ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦਸਹਿਰੇ ਦੇ ਤਿਉਹਾਰ ਮੌਕੇ ਪੰਜਾਬ ’ਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਉਹ ਇੱ...

21 22 23 24 25 Showing 265 to 276 of 934