ਪੰਜਾਬ ਦੇ ਕਰਜ਼ੇ ਬਾਰੇ ਰਾਜਪਾਲ ਨੂੰ ਅੱਜ ਜਵਾਬ ਭੇਜਣਗੇ ਮੁੱਖ ਮੰਤਰੀ
ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਿਰ ਚੜ੍ਹੇ ਕਰਜ਼ੇ ਦੇ ਮੁੱਦੇ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭਲਕੇ ਲਿਖਤੀ ਜਵਾਬ ਭੇਜਣਗੇ। ਰਾਜਪਾਲ ਨੇ ਪਿਛਲੇ ਦਿਨਾਂ ਵਿਚ ਦਿਹਾਤੀ ਵਿਕਾਸ ਫ਼ੰਡ ਬਾਰੇ ਮੁ...
29 30 31 32 33 | Showing 361 to 372 of 934 |
ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਿਰ ਚੜ੍ਹੇ ਕਰਜ਼ੇ ਦੇ ਮੁੱਦੇ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭਲਕੇ ਲਿਖਤੀ ਜਵਾਬ ਭੇਜਣਗੇ। ਰਾਜਪਾਲ ਨੇ ਪਿਛਲੇ ਦਿਨਾਂ ਵਿਚ ਦਿਹਾਤੀ ਵਿਕਾਸ ਫ਼ੰਡ ਬਾਰੇ ਮੁ...
ਮਨਪ੍ਰੀਤ ਬਾਦਲ ਤੇ ਭਰਤਇੰਦਰ ਚਹਿਲ ਨੂੰ ਭਗੌੜਾ ਕਰਾਰ ਦੇਣ ਦਾ ਅਮਲ ਸ਼ੁਰੂ ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅਤੇ ਸਾਬਕਾ ...
ਇੰਫਾਲ-ਆਦਵਿਾਸੀ ਬਹੁਗਿਣਤੀ ਵਾਲੇ ਚੂਰਾਚਾਂਦਪੁਰ ਜ਼ਿਲ੍ਹੇ ਵਿੱਚ ਮੁਕੰਮਲ ਬੰਦ ਨਾਲ ਅੱਜ ਆਮ ਜਨਜੀਵਨ ਲੀਹੋਂ ਲੱਥ ਗਿਆ। ਇਨਡਿਜੀਨਸ ਟਰਾਈਬਲ ਲੀਡਰਜ਼ ਫਰੰਟ (ਆਈਟੀਐੱਲਐੱਫ) ਨੇ ਦੋ ਨੌਜਵਾਨ ਵਿਦਿਆਰਥੀਆਂ (ਭੈਣ-ਭਰ...
ਵਾਸ਼ਿੰਗਟਨ-ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਆਪਣੀ ਸਿਖਰ ’ਤੇ ਹਨ ਤੇ ਦੋਵੇਂ ਮੁਲਕ ਇਸ ਵੇਲੇ ਅਜਿਹੇ ਮੁਕਾਮ ’ਤੇ ਪਹੁੰਚ ਗਏ ਹਨ, ਜਿੱਥੇ ਉਹ ਇਕ ਦੂਜੇ ਨੂੰ ਮਨਭਾਉਂ...
ਘਨੌਰ (ਪਟਿਆਲਾ)/ਰਾਜਪੁਰਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਦੁਨੀਆਂਂ ਭਰ ਦੇ ਮੋਹਰੀ ਸਨਅਤਕਾਰ ਹੁਣ ਸੂਬੇ ਦਾ ਰੁਖ਼ ਕਰਨ ਲੱਗੇ ਹਨ। ਉਹ ਅੱਜ ਹਲਕਾ ਘਨੌਰ ਦੇ ਪ...
ਚੰਡੀਗੜ੍ਹ-ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਪਹਿਲੇ ਦਨਿ ਮੰਡੀਆਂ ਵਿਚ …12 ਹਜ਼ਾਰ ਟਨ ਫ਼ਸਲ ਆਈ ਹੈ। ਐਤਕੀਂ ਮੁੱਢਲੇ ਪੜਾਅ ’ਤੇ ਝੋਨੇ ਦੀ ਕਟਾਈ ਸੁਸਤ ਚਾਲ ਵਿਚ ਸ਼ੁਰੂ ਹੋਣ...
ਨਵੀਂ ਦਿੱਲੀ-ਦਿੱਲੀ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਸਰਦੀਆਂ ਦੌਰਾਨ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਤਿਆਰ ਕੀਤਾ ਗਿਆ ਗਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਅੱਜ ਲਾਗੂ ਹੋ ਗਿਆ ਹੈ। ਇਸ ਤਹਿਤ ਜੇ ...
ਨਵੀਂ ਦਿੱਲੀ-ਦੇਸ਼ ’ਚ ਕੁੱਲ ਮਾਲ ਅਤੇ ਸੇਵਾ ਕਰ (ਜੀਐੱਸਟੀ) ਕੁਲੈਕਸ਼ਨ ਸਤੰਬਰ ’ਚ ਸਾਲਾਨਾ ਆਧਾਰ ’ਤੇ 10 ਫ਼ੀਸਦ ਵਧ ਕੇ 1.62 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਹੋ ਗਿਆ ਹੈ। ਮੌਜੂਦਾ ਵਿੱਤੀ ਵਰ੍ਹੇ ’ਚ ਇਹ ਚੌਥਾ ਮਹੀਨਾ ...
ਵੈਨਕੂਵਰ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਨਿ ਟਰੂਡੋ ਅੱਜ ਅਚਾਨਕ ਬਰੈਂਪਟਨ ਦੇ ਸਿਟੀ ਸੈਂਟਰ ਪਹੁੰਚੇ, ਜਿਥੇ ਉਹ ਵੱਖ ਵੱਖ ਲੋਕਾਂ ਨੂੰ ਮਿਲੇ ਤੇ ਉਨ੍ਹਾਂ ਦੇ ਵਿਚਾਰ ਸੁਣ ਕੇ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਦਾ ਭਰੋ...
ਚੰਡੀਗੜ੍ਹ/ ਅੰਮ੍ਰਿਤਸਰ - ਪੰਜਾਬ ਸਮੇਤ ਉੱਤਰੀ ਭਾਰਤ ਦੇ 5 ਸੂਬਿਆਂ ਦੀਆਂ 19 ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਦੇ ਮੁਆਵਜ਼ੇ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਵਿੱਢੇ ਤਿੰਨ ਰੋਜ਼ਾ ਰੇਲ ਅੰਦੋਲਨ ਦੀ ਸਮਾਪਤੀ ਮੌਕੇ ਕਿ...
ਸੰਗਰੂਰ-ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲੀਸ ਵਿਚਕਾਰ ਖਾਸੀ ਖਿੱਚ-ਧੂਹ ਹੋਈ। ਰੋਹ ਵਿਚ ਆਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ...
ਫਾਜ਼ਿਲਕਾ/ਜਲਾਲਾਬਾਦ-ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂਆਂ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਪੁਲੀਸ ਨੇ ਨਹੀਂ ਮਿਲਣ ਦਿੱਤਾ। ਵੜਿੰਗ ਦੀ ਅਗਵਾਈ ਹੇਠ ਆਗੂ ਜਦੋਂ ਖਹਿਰਾ ਨੂੰ ਮਿਲ...
29 30 31 32 33 | Showing 361 to 372 of 934 |