5 6 7 8 9 Showing 73 to 84 of 934

ਧੋਨੀ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਅਦਾਲਤ ਨੇ ਆਈਪੀਐੱਸ ਅਧਿਕਾਰੀ ਨੂੰ ਸਜ਼ਾ ਸੁਣਾਈ

ਧੋਨੀ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਅਦਾਲਤ ਨੇ ਆਈਪੀਐੱਸ ਅਧਿਕਾਰੀ ਨੂੰ ਸਜ਼ਾ ਸੁਣਾਈ

ਚੇਨਈ,-ਮਦਰਾਸ ਹਾਈ ਕੋਰਟ ਨੇ ਅੱਜ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ ਤਾਮਿਲ ਨਾਡੂ ਦੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀ ਜੀ. ਸੰਪਤ ਕੁਮਾ...

ਕਸ਼ਮੀਰ ਵਾਦੀ ’ਚ ਠੰਢ ਦਾ ਜ਼ੋਰ, ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਕਈ ਡਿਗਰੀ ਹੇਠਾਂ

ਕਸ਼ਮੀਰ ਵਾਦੀ ’ਚ ਠੰਢ ਦਾ ਜ਼ੋਰ, ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਕਈ ਡਿਗਰੀ ਹੇਠਾਂ

ਸ੍ਰੀਨਗਰ-ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧੇ ਦੇ ਨਾਲ ਹੀ ਕਸ਼ਮੀਰ ਵਿੱਚ ਸੀਤ ਲਹਿਰ ਦੇ ਹਾਲਾਤ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਬੀਤੀ ਰਾਤ ਘਾਟੀ ਵਿੱਚ ਪਾਰਾ ਸਿਫਰ ਤੋਂ ਕਈ ਡਿਗਰੀ ਹੇਠਾਂ ਰਿਹਾ ਪਰ ਘੱਟੋ-ਘੱਟ ...

ਭਗਵੰਤ ਮਾਨ ਬਨਾਮ ਬੇਟੀ ਸੀਰਤ ਮਾਨ: ਜਿਹਦੀ ਘਰ ਸਰਦਾਰੀ, ਉਹਦੀ ਬਾਹਰ ਸਰਦਾਰੀ

ਭਗਵੰਤ ਮਾਨ ਬਨਾਮ ਬੇਟੀ ਸੀਰਤ ਮਾਨ: ਜਿਹਦੀ ਘਰ ਸਰਦਾਰੀ, ਉਹਦੀ ਬਾਹਰ ਸਰਦਾਰੀ

-ਅਰਜਨ ਰਿਆੜ (ਮੁੱਖ ਸੰਪਾਦਕ) ਪੰਜਾਬ, ਪੰਜਾਬੀ, ਪੰਜਾਬੀਅਤ ਨਾਲ ਜੁੜਿਆ ਸ਼ਾਇਦ ਹੀ ਕਿਸੇ ਵੀ ਧਰਮ ਦਾ ਕੋਈ ਹੀ ਇਨਸਾਨ ਹੋਵੇ ਜਿਹੜਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਤਿਕਾਰ ਨਾ ਦਿੰਦਾ ਹੋਵੇ। ਸ੍ਰੀ ਗੁਰੂ ਨਾਨਕ ...

ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

ਜੈਪੁਰ-ਭਾਜਪਾ ਨੇ ਸਾਗਾਂਨੇਰ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਸ਼ਰਮਾ(56) ਨੂੰ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣਿਆ ਹੈ। ਦੀਆ ਕੁਮਾਰੀ ਤੇ ਪ੍ਰੇਮ ਚੰਦ ਬੈਰਵਾ ਨੂੰ ਉਪ ਮੁੱਖ ਮੰਤਰੀ ਮਨੋਨੀਤ ਕੀ...

ਲੋਕ ਸਭਾ: ਜੰਮੂ ਕਸ਼ਮੀਰ ਵਿਧਾਨ ਸਭਾ ’ਚ ਮਹਿਲਾ ਰਾਖਵਾਂਕਰਨ ਨੂੰ ਮਨਜ਼ੂਰੀ

ਲੋਕ ਸਭਾ: ਜੰਮੂ ਕਸ਼ਮੀਰ ਵਿਧਾਨ ਸਭਾ ’ਚ ਮਹਿਲਾ ਰਾਖਵਾਂਕਰਨ ਨੂੰ ਮਨਜ਼ੂਰੀ

ਜੰਮੂ ਕਸ਼ਮੀਰ ਪੁਨਰਗਠਨ (ਦੂਜੀ ਸੋਧ) ਬਿੱਲ ਅਤੇ ਕੇਂਦਰੀ ਸ਼ਾਸਿਤ ਖੇਤਰ ਸਰਕਾਰ (ਸੋਧ) ਬਿੱਲ ’ਤੇ ਚਰਚਾ ਦਾ ਜਵਾਬ ਦਿੰਦਿਆਂ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਕਿਹਾ ਕਿ ਇਹ ਦੋਵੇਂ ਬਿੱਲ ਵਿਧਾਨ ਸਭਾਵਾਂ ’ਚ ਕ...

ਅਮਰੀਕੀ ਡਿਪਟੀ ਸੁਰੱਖਿਆ ਸਲਹਾਕਾਰ ਫਾਈਨਰ ਦਾ ਭਾਰਤ ਦੌਰਾ, ਅਮਰੀਕੀ ਡਿਪਟੀ ਸੁਰੱਖਿਆ ਸਲਹਾਕਾਰ ਫਾਈਨਰ ਦਾ ਭਾਰਤ ਦੌਰਾ ਅਮਰੀਕਾ ’ਚ ਪੰਨੂੰ ਕਤਲ ਸਾਜਿਸ਼ ਦੇ ਮਾਮਲੇ ਦਾ ਵੀ ਉੱਠਿਆ ਮੱੁਦਾ, ਭਾਰਤ ਦੇ ਸੁਰ ਹੋਏ ਨਰਮ

ਅਮਰੀਕੀ ਡਿਪਟੀ ਸੁਰੱਖਿਆ ਸਲਹਾਕਾਰ ਫਾਈਨਰ ਦਾ ਭਾਰਤ ਦੌਰਾ, ਅਮਰੀਕੀ ਡਿਪਟੀ ਸੁਰੱਖਿਆ ਸਲਹਾਕਾਰ ਫਾਈਨਰ ਦਾ ਭਾਰਤ ਦੌਰਾ ਅਮਰੀਕਾ ’ਚ ਪੰਨੂੰ ਕਤਲ ਸਾਜਿਸ਼ ਦੇ ਮਾਮਲੇ ਦਾ ਵੀ ਉੱਠਿਆ ਮੱੁਦਾ, ਭਾਰਤ ਦੇ ਸੁਰ ਹੋਏ ਨਰਮ

-ਅਰਜਨ ਰਿਆੜ (ਮੁੱਖ ਸੰਪਾਦਕ) ਸਿੱਖਸ ਫ਼ਾਰ ਜਸਟਿਸ ਦੇ ਕਨੇਡਾ ਤੋਂ ਨੁਮਾਇੰਦੇ ਅਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਤੋਂ ਬਾਅਦ ਜਦੋਂ ਕਨੇਡੀਅਨ ਸੰਸਦ ਵਿਚ ਕਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡ...

ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ’ਚ ਅੱਜ ਹਲਫ਼ ਲੈਣਗੇ ਮੁੱਖ ਮੰਤਰੀ

ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ’ਚ ਅੱਜ ਹਲਫ਼ ਲੈਣਗੇ ਮੁੱਖ ਮੰਤਰੀ

ਰਾਏਪੁਰ: ਵਿਸ਼ਨੂਦੇਵ ਸਾਏ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਵਜੋਂ 13 ਦਸੰਬਰ ਨੂੰ ਹਲਫ਼ ਲੈਣਗੇ। ਹਲਫ਼ਦਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪ...

ਸੀਈਸੀ ਤੇ ਈਸੀ’ਜ਼ ਦੀ ਨਿਯੁਕਤੀ ਸਬੰਧੀ ਬਿੱਲ ਰਾਜ ਸਭਾ ’ਚ ਪਾਸ

ਸੀਈਸੀ ਤੇ ਈਸੀ’ਜ਼ ਦੀ ਨਿਯੁਕਤੀ ਸਬੰਧੀ ਬਿੱਲ ਰਾਜ ਸਭਾ ’ਚ ਪਾਸ

ਨਵੀਂ ਦਿੱਲੀ-ਰਾਜ ਸਭਾ ਨੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਤੇ ਚੋਣ ਕਮਿਸ਼ਨਰਾਂ (ਈਸੀ’ਜ਼) ਦੀ ਨਿਯੁਕਤੀ ਤੇ ਸੇਵਾ ਸ਼ਰਤਾਂ ਦੇ ਨਿਰਧਾਰਨ ਨਾਲ ਸਬੰਧਤ ਬਿੱਲ ਅੱਜ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ। ਬਿੱਲ ਵਿੱਚ ਸੀਈਸੀ ਤ...

ਮਾਧੋਪੁਰ ਰੈਸਟ ਹਾਊਸ ਮਾਮਲਾ: ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੂੰ ‘ਕਾਰਨ ਦੱਸੋ ਨੋਟਿਸ’

ਮਾਧੋਪੁਰ ਰੈਸਟ ਹਾਊਸ ਮਾਮਲਾ: ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੂੰ ‘ਕਾਰਨ ਦੱਸੋ ਨੋਟਿਸ’

ਚੰਡੀਗੜ੍ਹ-ਬਹੁਕੀਮਤੀ ਸਰਕਾਰੀ ਜਾਇਦਾਦ ’ਤੇ ਨਾਜਾਇਜ਼ ਕਬਜ਼ੇ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਵਾਨਗੀ ਮਿਲਣ ਮਗਰੋਂ ਪ੍ਰਸੋਨਲ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਹਰਬੀਰ ...

ਧਾਰਾ 370 ਰੱਦ ਕਰਨ ਦੇ ਫੈਸਲੇ ’ਤੇ ਸੁਪਰੀਮ ਕੋਰਟ ਦੀ ਮੋਹਰ

ਧਾਰਾ 370 ਰੱਦ ਕਰਨ ਦੇ ਫੈਸਲੇ ’ਤੇ ਸੁਪਰੀਮ ਕੋਰਟ ਦੀ ਮੋਹਰ

ਨਵੀਂ ਦਿੱਲੀ-ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਵਿਧਾਨ ਦੀ ਧਾਰਾ 370 ਮਨਸੂਖ ਕਰਨ ਦੇ ਫੈਸਲੇ ਨੂੰ ਸਰਬਸੰਮਤੀ ਨਾਲ ਬਰਕਰਾਰ ਰੱਖਿਆ ਹੈ। ਇਸ ਧਾਰਾ ਤਹਿਤ ਸਾਬਕਾ ਰਾ...

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

ਭੋਪਾਲ-ਭਾਜਪਾ ਨੇ ਅੱਜ ਸਭ ਨੂੰ ਹੈਰਾਨ ਕਰਨ ਵਾਲਾ ਫ਼ੈਸਲਾ ਲੈਂਦਿਆਂ ਓਬੀਸੀ ਆਗੂ ਤੇ ਤਿੰਨ ਵਾਰ ਵਿਧਾਇਕ ਰਹੇ ਮੋਹਨ ਯਾਦਵ ਨੂੰ ਮੱਧ ਪ੍ਰਦੇਸ਼ ਦਾ ਅਗਲਾ ਮੁੱਖ ਮੰਤਰੀ ਚੁਣ ਲਿਆ ਹੈ। ਇਹ ਜਾਣਕਾਰੀ ਪਾਰਟੀ ਦੇ ਸੂਬਾ ਪ੍ਰ...

ਐੱਫਬੀਆਈ ਡਾਇਰੈਕਟਰ ਕ੍ਰਿਸਟੋਫਰ ਵੱਲੋਂ ਸੀਬੀਆਈ ਮੁਖੀ ਨਾਲ ਮੁਲਾਕਾਤ

ਐੱਫਬੀਆਈ ਡਾਇਰੈਕਟਰ ਕ੍ਰਿਸਟੋਫਰ ਵੱਲੋਂ ਸੀਬੀਆਈ ਮੁਖੀ ਨਾਲ ਮੁਲਾਕਾਤ

ਨਵੀਂ ਦਿੱਲੀ-ਐੱਫਬੀਆਈ ਡਾਇਰੈਕਟਰ ਕ੍ਰਿਸਟੋਫਰ ਰੇਅ ਨੇ ਅੱਜ ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਅਧਿਕਾਰੀਆਂ ਨੇ ਸਾਈਬਰ ਨਾਲ ਜੁੜੇ ਵਿੱਤੀ ਅਪਰਾਧਾਂ ਸਣੇ ਹੋਰਨਾਂ ਮਸਲਿਆਂ...

5 6 7 8 9 Showing 73 to 84 of 934