105 106 107 108 109 Showing 1285 to 1296 of 1306

ਗੋਇੰਦਵਾਲ ਥਰਮਲ ਖਰੀਦ ਸੌਦੇ ’ਤੇ ਲੱਗੀ ਕੇਂਦਰੀ ਮੋਹਰ

ਗੋਇੰਦਵਾਲ ਥਰਮਲ ਖਰੀਦ ਸੌਦੇ ’ਤੇ ਲੱਗੀ ਕੇਂਦਰੀ ਮੋਹਰ

ਚੰਡੀਗੜ੍ਹ-ਕੇਂਦਰੀ ਕੰਪੀਟੀਸ਼ਨ ਕਮਿਸ਼ਨ (ਸੀਸੀਆਈ) ਨੇ ਗੋਇੰਦਵਾਲ ਥਰਮਲ ਪਲਾਂਟ ਖ਼ਰੀਦ ਸੌਦੇ ’ਤੇ ਮੋਹਰ ਲਾ ਦਿੱਤੀ ਹੈ। ਕੌਮੀ ਕਮਿਸ਼ਨ ਨੇ ਪਾਵਰਕੌਮ ਦੁਆਰਾ ਜੀਵੀਕੇ ਪਾਵਰ ਲਿਮਟਿਡ ਦੀ ਸੌ ਫ਼ੀਸਦੀ ਹਿੱਸੇਦਾਰੀ ਦੀ ਪ੍...

ਅਡਾਨੀ-ਹਿੰਡਨਬਰਗ: ਸੁਪਰੀਮ ਕੋਰਟ ਵੱਲੋਂ ਜਾਂਚ ‘ਸਿਟ’ ਜਾਂ ਸੀਬੀਆਈ ਨੂੰ ਸੌਂਪਣ ਤੋਂ ਨਾਂਹ

ਅਡਾਨੀ-ਹਿੰਡਨਬਰਗ: ਸੁਪਰੀਮ ਕੋਰਟ ਵੱਲੋਂ ਜਾਂਚ ‘ਸਿਟ’ ਜਾਂ ਸੀਬੀਆਈ ਨੂੰ ਸੌਂਪਣ ਤੋਂ ਨਾਂਹ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅਡਾਨੀ ਸਮੂਹ ਨੂੰ ਅੱਜ ਵੱਡੀ ਰਾਹਤ ਦਿੰਦਿਆਂ ਭਾਰਤੀ ਕਾਰਪੋਰੇਟ ਜਾਇੰਟ ਖਿਲਾਫ਼ ਲੱਗੇ ਸ਼ੇਅਰ ਕੀਮਤਾਂ ਵਿੱਚ ਜੋੜ-ਤੋੜ ਨਾਲ ਸਬੰਧਤ ਦੋਸ਼ਾਂ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਸਿਟ) ਜਾਂ ਸੀ...

ਸੰਜੈ ਸਿੰਘ ਤੋਂ ਬਿਨਾਂ ਡਬਲਿਊਐੱਫਆਈ ਸਾਨੂੰ ਮਨਜ਼ੂਰ: ਸਾਕਸ਼ੀ

ਸੰਜੈ ਸਿੰਘ ਤੋਂ ਬਿਨਾਂ ਡਬਲਿਊਐੱਫਆਈ ਸਾਨੂੰ ਮਨਜ਼ੂਰ: ਸਾਕਸ਼ੀ

ਨਵੀਂ ਦਿੱਲੀ-ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜੇਤੂ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਅੱਜ ਕਿਹਾ ਕਿ ਨਵੀਂ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਤੋਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ ਜੇਕਰ ਬ੍ਰਿਜ ਭੂਸ਼ਨ ਸ਼...

ਪੰਜਾਬ ਭਰ ਦੇ ਪੈਟਰੋਲ ਪੰਪਾਂ ’ਤੇ ਆਮ ਵਰਗੇ ਹੋਏ ਹਾਲਾਤ

ਪੰਜਾਬ ਭਰ ਦੇ ਪੈਟਰੋਲ ਪੰਪਾਂ ’ਤੇ ਆਮ ਵਰਗੇ ਹੋਏ ਹਾਲਾਤ

ਚੰਡੀਗੜ੍ਹ-ਕੇਂਦਰ ਸਰਕਾਰ ਵੱਲੋਂ ਲਿਆਂਦੇ ‘ਹਿੱਟ ਐਂਡ ਰਨ’ ਕਾਨੂੰਨ ਵਿਰੁੱਧ ਸ਼ੁਰੂ ਹੋਇਆ ਟਰੱਕ ਚਾਲਕਾਂ ਦਾ ਧਰਨਾ ਦੇਰ ਰਾਤ ਖਤਮ ਹੋਣ ਤੋਂ ਬਾਅਦ ਪੰਜਾਬ ਵਿੱਚ ਪੈਟਰੋਲ ਪੰਪਾਂ ’ਤੇ ਹਾਲਾਤ ਆਮ ਵਰਗੇ ਹੋ ਗਏ ਹਨ...

ਇਰਾਨੀ ਜਰਨੈਲ ਸੁਲੇਮਾਨੀ ਦੀ ਬਰਸੀ ਮੌਕੇ ਬੰਬ ਧਮਾਕੇ, 103 ਹਲਾਕ

ਇਰਾਨੀ ਜਰਨੈਲ ਸੁਲੇਮਾਨੀ ਦੀ ਬਰਸੀ ਮੌਕੇ ਬੰਬ ਧਮਾਕੇ, 103 ਹਲਾਕ

ਤਹਿਰਾਨ/ਦੁਬਈ-ਇਰਾਨ ਦੇ ਕਰਮਾਨ ਸ਼ਹਿਰ ਵਿੱਚ ਫੌਜੀ ਜਰਨੈਲ ਕਾਸਿਮ ਸੁਲੇਮਾਨੀ ਦੀ ਚੌਥੀ ਬਰਸੀ ਲਈ ਰੱਖੇ ਸਮਾਗਮ ਦੌਰਾਨ ਉਪਰੋ-ਥੱਲੀ ਦੋ ਬੰਬ ਧਮਾਕਿਆਂ ਵਿੱਚ ਘੱਟੋ-ਘੱਟ 103 ਵਿਅਕਤੀ ਹਲਾਕ ਤੇ 188 ਹੋਰ ਜ਼ਖ਼ਮੀ ਹੋ ਗਏ। ਮੌ...

ਟਰੱਕ ਚਾਲਕਾਂ ਦੀ ਹੜਤਾਲ ਕਾਰਨ ਲੋਕ ਬੇਹਾਲ

ਟਰੱਕ ਚਾਲਕਾਂ ਦੀ ਹੜਤਾਲ ਕਾਰਨ ਲੋਕ ਬੇਹਾਲ

ਨਵੀਂ ਦਿੱਲੀ-ਨਵੇਂ ਕਾਨੂੰਨ ਤਹਿਤ ‘ਹਿੱਟ ਐਂਡ ਰਨ’ ਕੇਸਾਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਖਿਲਾਫ਼ ਟੈਂਕਰ ਤੇ ਟਰੱਕ ਚਾਲਕਾਂ ਵੱਲੋਂ ਕੀਤੀ ਹੜਤਾਲ ਦੇ ਦੂਜੇ ਦਿਨ ਕਈ ਰਾਜਾਂ ਵਿਚ ਰੋਸ ਪ੍ਰਦਰਸ਼ਨ ਅੱਜ ਵੀ ਜਾਰੀ ਰਹ...

ਜੰਮੂ ਕਸ਼ਮੀਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਮਜ਼ਬੂਤ ਕਰਨ ਦੀ ਹਦਾਇਤ

ਜੰਮੂ ਕਸ਼ਮੀਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਮਜ਼ਬੂਤ ਕਰਨ ਦੀ ਹਦਾਇਤ

ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਅੱਜ ਅਧਿਕਾਰੀਆਂ ਨੂੰ ਅਤਿਵਾਦ ਵਿਰੋਧੀ ਅਪਰੇਸ਼ਨਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਅਤਿਵਾਦ ਦੇ ਨੈੱਟ...

ਕੈਨੇਡਿਆਈ ਸਿਆਸਤ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ: ਜੈਸ਼ੰਕਰ

ਕੈਨੇਡਿਆਈ ਸਿਆਸਤ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ: ਜੈਸ਼ੰਕਰ

ਨਵੀਂ ਦਿੱਲੀ-ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਕੈਨੇਡਿਆਈ ਸਿਆਸਤ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ’ਚ ਸ਼ਾਮਲ ਹੋਣ ਦੀ ਖੁੱਲ੍ਹ ਦਿੱਤੀ ਹੈ ਜੋ ਭਾਰਤ ਤ...

ਸੁਰੱਖਿਆ ਵਿੱਚ ਸੰਨ੍ਹ: ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛ-ਪੜਤਾਲ

ਸੁਰੱਖਿਆ ਵਿੱਚ ਸੰਨ੍ਹ: ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛ-ਪੜਤਾਲ

ਨਵੀਂ ਦਿੱਲੀ-ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਮਾਮਲੇ ’ਚ ਗ੍ਰਿਫ਼ਤਾਰ ਛੇ ਮੁਲਜ਼ਮਾਂ ਤੋਂ ਅੱਜ ਦਿੱਲੀ ਪੁਲੀਸ ਨੇ ਦੂਜੀ ਵਾਰ ਆਹਮੋ-ਸਾਹਮਣੇ ਬਿਠਾ ਕੇ ਪੁੱਛ-ਪੜਤਾਲ ਕੀਤੀ। ਮੁਲਜ਼ਮ ਸਾਗਰ ਸ਼ਰਮਾ, ਮਨੋਰੰਜਨ ਡੀ., ਨੀ...

ਇਨਸਾਫ ਦੇਣ ਦੇ ਮਾਮਲੇ ’ਚ ਪੱਖਪਾਤ ਦਾ ਦੋਸ਼ ਲਾਇਆ

ਇਨਸਾਫ ਦੇਣ ਦੇ ਮਾਮਲੇ ’ਚ ਪੱਖਪਾਤ ਦਾ ਦੋਸ਼ ਲਾਇਆ

ਅੰਮ੍ਰਿਤਸਰ-ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੇ ਗਏ ਬਿਆਨ ਤੋਂ ਬਾਅਦ ਅੱਜ ਰਾਜੋਆਣਾ ਨੇ ਜੇਲ੍ਹ ਵਿੱਚੋਂ ਇੱਕ ਪੱਤਰ ਜਾਰੀ ਕਰਦਿ...

ਦੇਸ਼ ਦਾ ਪਹਿਲਾ ਐਕਸ-ਰੇਅ ਪੋਲਰੀਮੀਟਰ ਉਪਗ੍ਰਹਿ ਲਾਂਚ

ਦੇਸ਼ ਦਾ ਪਹਿਲਾ ਐਕਸ-ਰੇਅ ਪੋਲਰੀਮੀਟਰ ਉਪਗ੍ਰਹਿ ਲਾਂਚ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਪੁਲਾੜ ’ਚ ਬਲੈਕ ਹੋਲ ਦੇ ਅਧਿਐਨ ’ਚ ਮਦਦ ਕਰਨ ਵਾਲੇ ਆਪਣੇ ਪਹਿਲੇ ਐਕਸ-ਰੇਅ ਪੋਲਰੀਮੀਟਰ ਉਪਗ੍ਰਹਿ ਦੀ ਅੱਜ ਸਫਲਤਾ ਨਾਲ ਲਾਂਚ ਕਰਨ ਦੇ ਨਾਲ ...

ਪੰਜਾਬ ਨੇ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਸਿਰਜਿਆ: ਮਾਨ

ਪੰਜਾਬ ਨੇ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਸਿਰਜਿਆ: ਮਾਨ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਸਾਲ ਮੌਕੇ ਗੋਇੰਦਵਾਲ ਥਰਮਲ ਪਾਵਰ ਪਲਾਂਟ 1080 ਕਰੋੜ ’ਚ ਖਰੀਦੇ ਜਾਣ ਦਾ ਰਸਮੀ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਸਿਰ...

105 106 107 108 109 Showing 1285 to 1296 of 1306