18 19 20 21 22 Showing 229 to 240 of 1306

ਪਰਾਲੀ ਸਾੜਨ ਦੇ ਦੋਸ਼ ਵਿਚ 14 ਕਿਸਾਨ ਗ੍ਰਿਫ਼ਤਾਰੀ ਉਪਰੰਤ ਜ਼ਮਾਨਤ ’ਤੇ ਰਿਹਾਅ

ਪਰਾਲੀ ਸਾੜਨ ਦੇ ਦੋਸ਼ ਵਿਚ 14 ਕਿਸਾਨ ਗ੍ਰਿਫ਼ਤਾਰੀ ਉਪਰੰਤ ਜ਼ਮਾਨਤ ’ਤੇ ਰਿਹਾਅ

ਚੰਡੀਗੜ੍ਹ,(ਪੰਜਾਬੀ ਰਾਈਟਰ)- ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਪਰਾਲੀ ਸਾੜਨ ਦੇ ਦੋਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਅਤੇ ਗੁਆਂਢੀ ਸੂਬੇ ...

ਪੰਜਾਬ ’ਚ ਡਿੱਗ ਰਹੇ ਜ਼ਮੀਨੀ ਪਾਣੀ ਨੂੰ ਪਈ ਠੱਲ੍ਹ

ਪੰਜਾਬ ’ਚ ਡਿੱਗ ਰਹੇ ਜ਼ਮੀਨੀ ਪਾਣੀ ਨੂੰ ਪਈ ਠੱਲ੍ਹ

ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਵਿੱਚ ਵਰ੍ਹਿਆਂ ਤੋਂ ਲਗਾਤਾਰ ਹੇਠਾਂ ਜਾ ਰਹੇ ਪਾਣੀ ਨੂੰ ਹੁਣ ਠੱਲ੍ਹ ਪਈ ਹੈ। ਇਹ ਖੁਲਾਸਾ ਕੇਂਦਰੀ ਗਰਾਊਂਡ ਵਾਟਰ ਬੋਰਡ-2024 ਦੀ ਤਾਜ਼ਾ ਰਿਪੋਰਟ ਵਿੱਚ ਕੀਤਾ ਗਿਆ ਹੈ ਜਿਸ ਨੂੰ ਅੰਤ...

ਲੰਗਾਹ ਨੇ ਅਕਾਲੀ ਦਲ ਵੱਲੋਂ ਪੁੱਤਰ ਨੂੰ ਉਮੀਦਵਾਰ ਐਲਾਨਿਆ

ਲੰਗਾਹ ਨੇ ਅਕਾਲੀ ਦਲ ਵੱਲੋਂ ਪੁੱਤਰ ਨੂੰ ਉਮੀਦਵਾਰ ਐਲਾਨਿਆ

ਡੇਰਾ ਬਾਬਾ ਨਾਨਕ,(ਪੰਜਾਬੀ ਰਾਈਟਰ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮ...

ਕਿਸਾਨਾਂ ਨੂੰ ਤਿਉਹਾਰ ਮੰਡੀਆਂ ’ਚ ਹੀ ਲੰਘਣ ਦਾ ਡਰ

ਕਿਸਾਨਾਂ ਨੂੰ ਤਿਉਹਾਰ ਮੰਡੀਆਂ ’ਚ ਹੀ ਲੰਘਣ ਦਾ ਡਰ

ਝੋਨੇ ਦੀ ਖ਼ਰੀਦ ਦੀ ਮੱਠੀ ਰਫ਼ਤਾਰ ਕਾਰਨ ਕਿਸਾਨ ਖੁਆਰ ਚੰਡੀਗੜ੍ਹ,(ਪੰਜਾਬੀ ਰਾਈਟਰ)- ਜਦੋਂ ਦਸਹਿਰੇ ਦੀ ਖ਼ੁਸ਼ੀ ’ਚ ਹਰ ਕੋਈ ਖੀਵਾ ਸੀ ਉਦੋਂ ਕਿਸਾਨ ਕੁਲਦੀਪ ਸਿੰਘ ਜਗਰਾਓਂ ਦੀ ਮੰਡੀ ’ਚ ਬੈਠਾ ਸੀ, ਉਹ ਆਪਣੀ ਫ਼ਸ...

ਹਰੀਨੌਂ ਕਤਲ ਕਾਂਡ: ਦੋ ਮੁਲਜ਼ਮਾਂ ਦੇ ਸਕੈੱਚ ਜਾਰੀ

ਹਰੀਨੌਂ ਕਤਲ ਕਾਂਡ: ਦੋ ਮੁਲਜ਼ਮਾਂ ਦੇ ਸਕੈੱਚ ਜਾਰੀ

ਫਰੀਦਕੋਟ,(ਪੰਜਾਬੀ ਰਾਈਟਰ)- ਇਥੋਂ ਦੇ ਪਿੰਡ ਹਰੀਨੌਂ ਵਿੱਚ 10 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਭਾਈ ਗੁਰਪ੍ਰੀਤ ਸਿੰਘ ਦੇ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਦੋ ਸ਼ੱਕੀ ਸ਼ੂਟਰਾਂ ਦੇ ਸ...

ਬੇਅਦਬੀ ਮਾਮਲਿਆਂ ’ਚ ਡੇਰਾ ਮੁਖੀ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਰਾਹ ਪੱਧਰਾ

ਬੇਅਦਬੀ ਮਾਮਲਿਆਂ ’ਚ ਡੇਰਾ ਮੁਖੀ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਰਾਹ ਪੱਧਰਾ

ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਕੇਸਾਂ ’ਤੇ ਲਾਈ ਰੋਕ ਹਟਾਈ ਨਵੀਂ ਦਿੱਲੀ,(ਪੰਜਾਬੀ ਰਾਈਟਰ)- ਸੁਪਰੀਮ ਕੋਰਟ ਨੇ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਡੇਰਾ ਸੱਚਾ ...

ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ

ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ

ਜਲੰਧਰ,(ਪੰਜਾਬੀ ਰਾਈਟਰ)- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ 28 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਗੁ...

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ,(ਪੰਜਾਬੀ ਰਾਈਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਬਾਨੀ ਅਤੇ ਚੌਥੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ...

ਸਿੱਖਿਆ ਕ੍ਰਾਂਤੀ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮਾਨ

ਸਿੱਖਿਆ ਕ੍ਰਾਂਤੀ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮਾਨ

ਨਵੀਂ ਦਿੱਲੀ,(ਪੰਜਾਬੀ ਰਾਈਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਨਲੈਂਡ ਵਿੱਚ ਸਿਖਲਾਈ ਲਈ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਰਵਾਨਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ 72 ਅਧਿਆਪਕਾਂ ਨੂੰ ਫਿ...

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਆਰੰਭ

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਆਰੰਭ

ਅੰਮ੍ਰਿਤਸਰ,(ਪੰਜਾਬੀ ਰਾਈਟਰ)- ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਦਰਬਾਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਗਪਗ ਮੁਕੰਮਲ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲ...

ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਸੰਗਰੂਰ,(ਪੰਜਾਬੀ ਰਾਈਟਰ)-ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੇੜੇ ਪੰਜਾਬ ਭਰ ਦੇ ਸਰਕਾਰੀ ਕਾਲਜਾਂ ’ਚ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਪੰਜਾਬ ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਗਵਾਨ ਵਾਲਮੀਕਿ ਪੈਨੋਰਮਾ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਗਵਾਨ ਵਾਲਮੀਕਿ ਪੈਨੋਰਮਾ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ,(ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਾਲਮੀਕਿ ਜੈਅੰਤੀ ਮੌਕੇ ਸਥਾਨਕ ਰਾਮ ਤੀਰਥ ਵਿਖੇ ਅਤਿ-ਆਧੁਨਿਕ ‘ਭਗਵਾਨ ਵਾਲਮੀਕਿ ਜੀ ਪੈਨੋਰਮਾ’ ਲੋਕਾਂ ਨੂੰ ਸਮਰਪਿਤ ਕੀਤਾ। ਉਹ ਅੱਜ ਇੱਥੇ ਵ...

18 19 20 21 22 Showing 229 to 240 of 1306