ਕੈਨੇਡਾ: ਡਿਪੋਰਟ ਦੇ ਡਰੋਂ ਪੰਜਾਬੀ ਵਿਦਿਆਰਥੀ ਸੜਕਾਂ ’ਤੇ
ਬਠਿੰਡਾ,(ਪੰਜਾਬੀ ਰਾਈਟਰ)- ਪਰਵਾਸੀ ਕਾਮਿਆਂ ਦੀ ਹੱਦ ਤੈਅ ਕਰਨ ਦੇ ਫ਼ੈਸਲੇ ਖ਼ਿਲਾਫ਼ ਸੈਂਕੜੇ ਪੰਜਾਬੀ ਵਿਦਿਆਰਥੀ ਕੈਨੇਡਾ ’ਚ ਸੜਕਾਂ ’ਤੇ ਉਤਰ ਆਏ ਹਨ। ਵਿਦਿਆਰਥੀਆਂ ਨੂੰ ਡਰ ਹੈ ਕਿ ਇਸ ਫ਼ੈਸਲੇ ਕਾਰਨ ਉਨ੍ਹਾਂ ...
| 21 22 23 24 25 | Showing 265 to 276 of 1306 |
ਬਠਿੰਡਾ,(ਪੰਜਾਬੀ ਰਾਈਟਰ)- ਪਰਵਾਸੀ ਕਾਮਿਆਂ ਦੀ ਹੱਦ ਤੈਅ ਕਰਨ ਦੇ ਫ਼ੈਸਲੇ ਖ਼ਿਲਾਫ਼ ਸੈਂਕੜੇ ਪੰਜਾਬੀ ਵਿਦਿਆਰਥੀ ਕੈਨੇਡਾ ’ਚ ਸੜਕਾਂ ’ਤੇ ਉਤਰ ਆਏ ਹਨ। ਵਿਦਿਆਰਥੀਆਂ ਨੂੰ ਡਰ ਹੈ ਕਿ ਇਸ ਫ਼ੈਸਲੇ ਕਾਰਨ ਉਨ੍ਹਾਂ ...
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਵੱਲੋਂ ਮੱਕੀ ਦੇ ਫਾਊਂਡੇਸ਼ਨ ਬੀਜ ਦੀ ਬਿਜਾਈ ਖੇਤਾਂ ਦੀ ਬਜਾਏ ਕਾਗ਼ਜ਼ਾਂ ’ਚ ਦਿਖਾਉਣ ਦਾ ਗੋਰਖਧੰਦਾ ਬੇਪਰਦ ਹੋਇਆ ਹੈ। ਫ਼ਸਲੀ ਵਿਭਿੰਨਤਾ ਦੇ ਰਾ...
ਮੁਕੇਰੀਆਂ,(ਪੰਜਾਬੀ ਰਾਈਟਰ)- ਸ਼ੈਲਰ ਮਾਲਕਾਂ ਵਲੋਂ ਕਿਸਾਨਾਂ ਦੀ ਖਰੀਦੀ ਝੋਨੇ ਦੀ ਫਸਲ ਸਟੋਰ ਨਾ ਕਰਨ ਤੋਂ ਦੁਖੀ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਅੱਜ ਡੇਢ ਵਜੇ ਤੋਂ ਲੈ ਕੇ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ à¨...
ਮਾਨਸਾ,(ਪੰਜਾਬੀ ਰਾਈਟਰ)- ਇੱਥੋਂ ਨੇੜਲੇ ਪਿੰਡ ਭੰਮੇ ਕਲਾਂ ਵਿੱਚ ਛੋਟੇ ਭਰਾ ਵੱਲੋਂ ਵੱਡੇ ਭਰਾ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲੀਸ ਵੱਲੋਂ ਹੱਤਿਆ ਕਰਨ ਦੇ ਦੋਸ਼ ਹੇਠ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਟਰਨਿੰਗ ਅਫ਼ਸਰ ਐੱਸਐੱਸ ਭੁੱਲਰ ਨੇ ਹਲਫ਼ਨਾਮਾ ਦਾਇਰ ਕਰਕੇ ਪੱਖ ਰੱਖਿਆ ਐੱਸਏਐੱਸ ਨਗਰ (ਮੁਹਾਲੀ),(ਪੰਜਾਬੀ ਰਾਈਟਰ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇੇ ਜਿਨ੍ਹਾਂ 250 ਪਿੰਡਾਂ à¨...
ਰਾਜਪਾਲ ਵੱਲੋਂ ਗੁਰਦੁਆਰਾ ਸਾਹਿਬ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਅੰਮ੍ਰਿਤਸਰ,(ਪੰਜਾਬੀ ਰਾਈਟਰ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਅੱਜ ਉੱਤਰਾਖੰਡ ਦੇ...
ਚੰਡੀਗੜ੍ਹ,(ਪੰਜਾਬੀ ਰਾਈਟਰ)- ਬੇਸ਼ੱਕ ਪੰਚਾਇਤ ਚੋਣਾਂ ’ਚ ਉਮੀਦਵਾਰ ਕਿਸੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਨਹੀਂ ਲੜ ਰਹੇ ਹਨ ਪਰ ਸਿਆਸੀ ਧਿਰਾਂ ਨੇ ਆਪੋ-ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇ ਹਨ। ਅਹਿਮ ਸੂਚਨਾ à...
ਮਾਛੀਵਾੜਾ (ਪੰਜਾਬੀ ਰਾਈਟਰ)- ਇੱਥੇ ਮਾਤਾ ਨੈਣਾ ਦੇਵੀ ਮੰਦਰ ਤੋਂ ਪਰਤ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ ਔਰਤ ਪੁਸ਼ਪਾ ਦੇਵੀ (45) ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਪੁੱਤਰ ਸੁਖਦੀਪ ਸਿੰਘ ਤੇ ਧੀ ਗੰਭà...
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਕੈਬਨਿਟ ਨੇ ਅੱਜ ਸਾਉਣੀ ਸੀਜ਼ਨ 2024-25 ਲਈ ‘ਪੰਜਾਬ ਕਸਟਮ ਮਿਲਿੰਗ ਪਾਲਿਸੀ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟ...
ਸ੍ਰੀ ਮੁਕਤਸਰ ਸਾਹਿਬ,(ਪੰਜਾਬੀ ਰਾਈਟਰ)- ਪੰਚਾਇਤ ਚੋਣਾਂ ’ਚ ਅਕਾਲੀ ਦਲ ਪੱਖੀ ਸਰਪੰਚ ਤੇ ਪੰਚ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਪ੍ਰਵਾਨ ਕਰਨ ਤੋਂ ਬਾਅਦ ਰੱਦ ਕਰਨ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਅਕਾਲੀ ਦਲ ਦੇ ਪ੍ਰਧà...
ਅੰਮ੍ਰਿਤਸਰ,(ਪੰਜਾਬੀ ਰਾਈਟਰ)- ਉੱਤਰਾਖੰਡ ਵਿੱਚ ਲਗਪਗ 15,000 ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਜਾਣਗੇ ਅਤੇ ਸਾਲਾਨਾ ਯਾਤਰਾ ਸਮਾਪਤ ਹੋ ਜਾਵੇਗੀ। ਇਸ à¨...
ਅੰਮ੍ਰਿਤਸਰ (ਪੰਜਾਬੀ ਰਾਈਟਰ)- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਬਾਦਲ ’ਤੇ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਹੈ। ਭਾਈ ਮਨਜੀਤ ਸਿੰਘ ਤੇ ਸਤà...
| 21 22 23 24 25 | Showing 265 to 276 of 1306 |