ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਵੱਲੋਂ ਭੁੱਲਾਂ-ਚੁੱਕਾਂ ਦੀ ਮੁਆਫ਼ੀ ਲਈ ਅਕਾਲ ਤਖ਼ਤ ’ਤੇ ਅਰਦਾਸ
ਤਨਖ਼ਾਹ ਪੂਰੀ ਹੋਣ ਮਗਰੋਂ ਹੋਏ ਪੇਸ਼; ਸੁਖਬੀਰ ਮੀਡੀਆ ਤੋਂ ਦੂਰ ਰਹੇ ਅੰਮ੍ਰਿਤਸਰ,(ਪੰਜਾਬੀ ਰਾਈਟਰ)- ਅਕਾਲ ਤਖ਼ਤ ਵੱਲੋਂ ਲਾਈ ਤਨਖ਼ਾਹ ਪੂਰੀ ਕਰਨ ਮਗਰੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਅੱਜ ਇੱਥੇ ਅ...