ਮੁੱਖ ਮੰਤਰੀ ਦੀ ਕੋਠੀ ਨੇੜੇ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ; ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ
ਝੜਪ ਦੌਰਾਨ ਕਈਆਂ ਦੀਆਂ ਪੱਗਾਂ ਤੇ ਚੁੰਨੀਆਂ ਲੱਥੀਆਂ ਸੰਗਰੂਰ,(ਪੰਜਾਬੀ ਰਾਈਟਰ)- ਇਥੇ ਈਟੀਟੀ ਕਾਡਰ ਦੀ 5994 ਯੂਨੀਅਨ ਅਤੇ 2364 ਯੂਨੀਅਨ ਦੀ ਅਗਵਾਈ ਹੇਠ ਅੱਜ ਸਾਂਝੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦ...