79 80 81 82 83 Showing 961 to 972 of 1306

ਰਾਮਦੇਵ ਤੇ ਬਾਲਕ੍ਰਿਸ਼ਨ ਦੇ ਮੁਆਫ਼ੀਨਾਮੇ ਖਾਰਜ

ਰਾਮਦੇਵ ਤੇ ਬਾਲਕ੍ਰਿਸ਼ਨ ਦੇ ਮੁਆਫ਼ੀਨਾਮੇ ਖਾਰਜ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਗੁਮਰਾਹਕੁਨ ਇਸ਼ਤਿਹਾਰ ਮਾਮਲੇ ’ਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੈਦ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਅਚਾਰੀਆ ਬਾਲਕ੍ਰਿਸ਼ਨ ਵੱਲੋਂ ਬਿਨਾਂ ਸ਼ਰਤ ਮੁਆਫੀ ਮੰਗਣ...

ਲੰਗਾਹ ਦਾ ਲੜਕਾ ਅਤੇ ਦੋਸਤ ਸ਼ਿਮਲਾ ਵਿੱਚ ਹੈਰੋਇਨ ਸਣੇ ਕਾਬੂ

ਲੰਗਾਹ ਦਾ ਲੜਕਾ ਅਤੇ ਦੋਸਤ ਸ਼ਿਮਲਾ ਵਿੱਚ ਹੈਰੋਇਨ ਸਣੇ ਕਾਬੂ

ਗੁਰਦਾਸਪੁਰ- ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਲੜਕੇ ਪਰਕਾਸ਼ ਸਿੰਘ ਨੂੰ ਮੰਗਲਵਾਰ ਨੂੰ ਸ਼ਿਮਲਾ ਪੁਲੀਸ ਨੇ ਹੋਟਲ ਦੇ ਇਕ ਕਮਰੇ ’ਚੋਂ ਚਾਰ ਦੋਸਤਾਂ ਸਣੇ ਹੈਰੋਇਨ ਨਾਲ ਕਾਬੂ ਕੀਤਾ ਹੈ। ਇਨ੍ਹਾਂ ਵਿੱ...

ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ

ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ

ਸਮਾਲਸਰ- ਮੋਗਾ ਤੋਂ ਕੋਟਕਪੂਰਾ ਜਾ ਰਹੇ ਮਹਿੰਦਰਾ ਪਿੱਕਅੱਪ ਟਰੱਕ ਨੇ ਅੱਜ ਇੱਥੇ ਪੰਜ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਨ੍ਹਾਂ ਵਿਚੋਂ ਇੱਕ ਔਰਤ ਸਣੇੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ...

ਸ਼ਾਨਨ ਪ੍ਰਾਜੈਕਟ: ਸੁਪਰੀਮ ਕੋਰਟ ਵੱਲੋਂ ਹਿਮਾਚਲ ਤੇ ਕੇਂਦਰ ਤੋਂ ਜਵਾਬ ਤਲਬ

ਸ਼ਾਨਨ ਪ੍ਰਾਜੈਕਟ: ਸੁਪਰੀਮ ਕੋਰਟ ਵੱਲੋਂ ਹਿਮਾਚਲ ਤੇ ਕੇਂਦਰ ਤੋਂ ਜਵਾਬ ਤਲਬ

ਨਵੀਂ ਦਿੱਲੀ- ਸ਼ਾਨਨ ਪਨ ਬਿਜਲੀ ਪ੍ਰਾਜੈਕਟ ਦੀ 99 ਸਾਲਾ ਲੀਜ਼ ਖਤਮ ਹੋਣ ਮਗਰੋਂ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਇਸ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਕੇਸ ’ਚ...

ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਦੇ ਪਿਤਾ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਦੇ ਪਿਤਾ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਜਲੰਧਰ (ਪਾਲ ਸਿੰਘ ਨੌਲੀ): ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀ ਫਿਰੋਜ਼ਪੁਰ ਸੰਸਦੀ ਸੀਟ ਲਈ ਸੁਰਿੰਦਰ ਕੰਬੋਜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੁਰਿੰਦਰ ਕੰਬੋਜ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕ...

ਭਾਜਪਾ ਨੇ ਚੋਣ ਬਾਂਡ ਰਾਹੀਂ 1,068 ਕਰੋੜ ਜੁਟਾਏ: ਸੰਜੈ ਸਿੰਘ

ਭਾਜਪਾ ਨੇ ਚੋਣ ਬਾਂਡ ਰਾਹੀਂ 1,068 ਕਰੋੜ ਜੁਟਾਏ: ਸੰਜੈ ਸਿੰਘ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਨੂੰ ਸ਼ੱਕੀ ਰਿਕਾਰਡ ਵਾਲੀਆਂ 45 ਕੰਪਨੀਆਂ ਤੋਂ ਚੋਣ ਬਾਂਡ ਦੇ ਰੂਪ ਵਿੱਚ 1,068 ਕਰੋੜ ਰੁਪਏ ਮਿਲੇ ਹਨ। ਪਾਰਟੀ ਨੇ ਇਸ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ...

ਟੀਐੱਮਸੀ ਆਗੂਆਂ ਵੱਲੋਂ ਚੋਣ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ

ਟੀਐੱਮਸੀ ਆਗੂਆਂ ਵੱਲੋਂ ਚੋਣ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ

ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਇਥੇ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਧਰਨਾ ਦਿੰਦੇ ਤ੍ਰਿਣਮੂਲ ਕਾਂਗਰਸ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਟੀਐੱਮਸੀ ਆਗੂ ਸੀਬੀਆਈ, ਐੱਨਆਈਏ, ਈਡੀ ਤੇ ਆਮਦਨ ਕਰ ਵਿਭਾਗ ਦੇ ਮੁਖੀਆਂ ਨੂੰ ...

ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ

ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ

ਚੰਡੀਗੜ੍ਹ- ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਆਖਦਿਆਂ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕ...

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਵੱਲੋਂ ਸੁੱਖੂ ਖਿਲਾਫ਼ ਮਾਣਹਾਨੀ ਕੇਸ ਦਰਜ ਕਰਨ ਦੀ ਮੰਗ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਵੱਲੋਂ ਸੁੱਖੂ ਖਿਲਾਫ਼ ਮਾਣਹਾਨੀ ਕੇਸ ਦਰਜ ਕਰਨ ਦੀ ਮੰਗ

ਸ਼ਿਮਲਾ- ਪਾਰਟੀ ਵ੍ਹਿਪ ਦੀ ਉਲੰਘਣਾ ਕਰਕੇ ਹਿਮਾਚਲ ਪ੍ਰਦੇਸ਼ ਅਸੈਂਬਲੀ ਤੋਂ ਅਯੋਗ ਠਹਿਰਾਏ ਸਾਬਕਾ ਕਾਂਗਰਸੀ ਵਿਧਾਇਕ ਸੁਧੀਰ ਸ਼ਰਮਾ ਨੇ ਅੱਜ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ

ਚੰਡੀਗੜ੍ਹ-ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ ਪ੍ਰਾਈਵੇਟ ਵਪਾਰੀ ਸੂਬੇ ’ਚੋਂ ਕਣਕ ਖ਼ਰੀਦਣ ਲਈ ਕਾਹਲੇ ਪੈ ਗਏ ਹਨ। ਬੇਸ਼ੱਕ ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ...

ਕਿਸਾਨਾਂ ਨੇ ਪਰਨੀਤ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਕਿਸਾਨਾਂ ਨੇ ਪਰਨੀਤ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਪਟਿਆਲਾ/ਪਾਤੜਾਂ- ਪਟਿਆਲਾ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਖਿਲਾਫ਼ ਅੱਜ ਪਾਤੜਾਂ ਅਤੇ ਨਾਭਾ ਵਿੱਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਇਸ ਦੌਰਾਨ ਭਾਜਪਾ ਆਗੂ ਨੂੰ ਕਾਲੀਆਂ...

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ ’ਚ ਭੁੱਖ ਹੜਤਾਲ

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ ’ਚ ਭੁੱਖ ਹੜਤਾਲ

ਬੰਗਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ’ਤੇ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਕ...

79 80 81 82 83 Showing 961 to 972 of 1306