82 83 84 85 86 Showing 997 to 1008 of 1306

ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰ ਸੇਵਾ ਮੁਖੀ ਦੀ ਗੋਲੀ ਮਾਰ ਕੇ ਹੱਤਿਆ

ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰ ਸੇਵਾ ਮੁਖੀ ਦੀ ਗੋਲੀ ਮਾਰ ਕੇ ਹੱਤਿਆ

ਦੇਹਰਾਦੂਨ/ਰੁਦਰਪੁਰ- ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ’ਚ ਸਥਿਤ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰਸੇਵਾ ਡੇਰਾ ਮੁਖੀ ਦੀ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿ...

ਰਿੰਕੂ ਦੋ ਸਾਲ ਵਿੱਚ ਤੀਜੀ ਪਾਰਟੀ ਵੱਲੋਂ ਲੜਨਗੇ ਚੋਣ

ਰਿੰਕੂ ਦੋ ਸਾਲ ਵਿੱਚ ਤੀਜੀ ਪਾਰਟੀ ਵੱਲੋਂ ਲੜਨਗੇ ਚੋਣ

ਜਲੰਧਰ- ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਜਿਸ ਤਰ੍ਹਾਂ ਆਗੂ ਪਾਰਟੀਆਂ ਬਦਲ ਰਹੇ ਹਨ ਉਸ ਵਰਤਾਰੇ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ...

ਰਿੰਕੂ ਤੇ ਅੰਗੁਰਾਲ ਭਾਜਪਾ ’ਚ ਸ਼ਾਮਲ

ਰਿੰਕੂ ਤੇ ਅੰਗੁਰਾਲ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਇਕੋ-ਇਕ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਅੰਗੁਰਾਲ ਨੇ 2022 ਦੀਆਂ ਅਸੈਂਬਲੀ ਚੋਣਾਂ ਵਿਚ ਇਸੇ ...

ਬਾਗ ਘੁਟਾਲਾ: ਈਡੀ ਵੱਲੋਂ ਦੋ ਆਈਏਐੱਸ ਅਫਸਰਾਂ ਦੀ ਰਿਹਾਇਸ਼ ਸਣੇ ਕਈ ਥਾਈਂ ਛਾਪੇ

ਬਾਗ ਘੁਟਾਲਾ: ਈਡੀ ਵੱਲੋਂ ਦੋ ਆਈਏਐੱਸ ਅਫਸਰਾਂ ਦੀ ਰਿਹਾਇਸ਼ ਸਣੇ ਕਈ ਥਾਈਂ ਛਾਪੇ

ਚੰਡੀਗੜ੍ਹ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ਿਲ੍ਹਾ ਮੁਹਾਲੀ ’ਚ ਹੋਏ ਕਰੋੜਾਂ ਰੁਪਏ ਦੇ ‘ਬਾਗ ਘੁਟਾਲੇ’ ਦੇ ਮਾਮਲੇ ’ਚ ਅੱਜ ਪੰਜਾਬ ਭਰ ’ਚ ਦਰਜਨਾਂ ਥਾਵਾਂ ’ਤੇ ਛਾਪੇ ਮਾਰੇ ਜਿਨ੍ਹਾਂ ’ਚ ਦੋ ਆਈ...

ਆਬਕਾਰੀ ਘੁਟਾਲਾ: ਕੇਜਰੀਵਾਲ ਨੂੰ ਹਾਈ ਕੋਰਟ ਤੋਂ ਨਾ ਮਿਲੀ ਰਾਹਤ

ਆਬਕਾਰੀ ਘੁਟਾਲਾ: ਕੇਜਰੀਵਾਲ ਨੂੰ ਹਾਈ ਕੋਰਟ ਤੋਂ ਨਾ ਮਿਲੀ ਰਾਹਤ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅੱਜ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮ...

ਜੇਲ੍ਹ ਤੋਂ ਨਹੀਂ ਚੱਲੇਗੀ ਸਰਕਾਰ: ਉਪ ਰਾਜਪਾਲ

ਜੇਲ੍ਹ ਤੋਂ ਨਹੀਂ ਚੱਲੇਗੀ ਸਰਕਾਰ: ਉਪ ਰਾਜਪਾਲ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮੁੱਦੇ ’ਤੇ ਆਪਣੀ ਚੁੱਪ ਤੋੜੀ ਹੈ...

ਪੰਜਾਬ ਵਿੱਚ ਇਕੱਲਿਆਂ ਚੋਣ ਲੜੇਗੀ ਭਾਜਪਾ

ਪੰਜਾਬ ਵਿੱਚ ਇਕੱਲਿਆਂ ਚੋਣ ਲੜੇਗੀ ਭਾਜਪਾ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲ ਕਿਸੇ ਤਣ-ਪੱਤਣ ਨਾ ਲੱਗਣ ਮਗਰੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਇਕੱਲਿ...

ਕੇਜਰੀਵਾਲ ਦੀ ਗਿ੍ਰਫਤਾਰੀ ’ਤੇ ਕੋਈ ਟਿੱਪਣੀ ਨਹੀਂ ਕਰੇਗੀ ਪੰਜਾਬ ਕਾਂਗਰਸ

ਕੇਜਰੀਵਾਲ ਦੀ ਗਿ੍ਰਫਤਾਰੀ ’ਤੇ ਕੋਈ ਟਿੱਪਣੀ ਨਹੀਂ ਕਰੇਗੀ ਪੰਜਾਬ ਕਾਂਗਰਸ

ਚੰਡੀਗੜ੍ਹ-ਪੰਜਾਬ ਕਾਂਗਰਸ ਦੀ ਇੱਥੇ ਅੱਜ ਹੋਈ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਚੋਣਾਂ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਪੰਜਾਬ ...

ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ‘ਆਪ’ ਵੱਲੋਂ ਰੋਸ ਪ੍ਰਦਰਸ਼ਨ

ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ‘ਆਪ’ ਵੱਲੋਂ ਰੋਸ ਪ੍ਰਦਰਸ਼ਨ

ਨਵੀਂ ਦਿਲੀ-ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ਼੍ਰਿਫ਼ਤਾਰੀ ਤੇ ਮੋਦੀ ਸਰਕਾਰ ਵੱਲੋਂ ਜਮਹੂਰੀਅਤ ਦੇ ਕਤਲ ਦੇ ਵਿਰੋਧ ਵਿੱਚ ਅੱਜ ਦਿੱਲੀ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤਾ। ਪ੍ਰ...

ਲੱਦਾਖ਼: ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਵੱਲੋਂ ਭੁੱਖ ਹੜਤਾਲ ਖ਼ਤਮ

ਲੱਦਾਖ਼: ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਵੱਲੋਂ ਭੁੱਖ ਹੜਤਾਲ ਖ਼ਤਮ

ਲੇਹ-ਲੱਦਾਖ਼ ਦਾ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਨ ਅਤੇ ਇਸ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਅੱਜ ਸ਼ਾਮ ਨੂੰ ਆਪਣੀ 21 ਰੋ...

ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦਿੰਦੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦਿੰਦੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਨਵੀਂ ਦਿੱਲੀ-ਦਿੱਲੀ ਹਾਈ ਕੋਰਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ...

ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ

ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ

ਸ੍ਰੀ ਆਨੰਦਪੁਰ ਸਾਹਿਬ- ਇੱਥੇ ਹਰ ਸਾਲ ਵਾਂਗ ਹੋਲਾ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਿਆਂ ਵਿੱਚ ਅਖੰਡ ਪਾਠ ਦੇ ਆਰੰਭ ਹੋਣ ਨਾਲ ਪੂਰੀਆਂ ਖਾਲਸਈ ਰਵਾਇਤਾਂ ਨਾਲ ਸ਼ੁਰੂ ਹੋ ਗਿਆ। ਜ਼ਿਕਰਯੋਗ ਹ...

82 83 84 85 86 Showing 997 to 1008 of 1306