ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਅਜਨਾਲਾ ਕੋਰਟ ’ਚ ਪੇਸ਼, ਪੁਲੀਸ ਨੂੰ ਚਾਰ ਦਿਨਾ ਰਿਮਾਂਡ ਮਿਲਿਆ
25 ਮਾਰਚ ਨੂੰ ਮੁੜ ਕੋਰਟ ਵਿਚ ਕੀਤਾ ਜਾਵੇਗਾ ਪੇਸ਼; ਮੁਲਜ਼ਮਾਂ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਨਹੀਂ ਦਿੱਤੀ ਇਜਾਜ਼ਤ ਚੰਡੀਗੜ੍ਹ,(ਪੰਜਾਬੀ ਰਾਈਟਰ)- ਕੌਮੀ ਸੁਰੱਖਿਆ ਐਕਟ (NSA) ਹਟਾਏ ਜਾਣ ਮਗਰੋਂ ਅਸਾਮ ਦੀ ਡਿਬਰੂਗੜ...