ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਐੱਸ.ਕੇ.ਐੱਮ. ਦੇ ਚੰਡੀਗੜ੍ਹ ਧਰਨੇ ਨੂੰ ਅਸਫ਼ਲ ਕਰਨ ਲਈ ਕਿਸਾਨ ਆਗੂਆਂ ਦੀ ਫੜੋ ਫੜੀ
ਬਲਬੀਰ ਸਿੰਘ ਰਾਜੇਵਾਲ ਸਣੇ ਕਈ ਸੂਬਾਈ ਅਤੇ ਜ਼ਿਲ੍ਹਾ ਪੱਧਰ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ; ਕਈਆਂ ਨੂੰ ਘਰ ਵਿੱਚ ਕੀਤਾ ਨਜ਼ਰਬੰਦ ਕੀਤਾ ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਦੇ ਘਰਾ...