26 27 28 29 30 Showing 325 to 336 of 762

ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਐੱਨਐੱਸਏ ਲਗਾਉਣ ਦੇ ਵਿਰੋਧ ਵਿੱਚ ਮੁਜ਼ਾਹਰਾ

ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਐੱਨਐੱਸਏ ਲਗਾਉਣ ਦੇ ਵਿਰੋਧ ਵਿੱਚ ਮੁਜ਼ਾਹਰਾ

ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗੁਰਦਾਸਪੁਰ,(ਪੰਜਾਬੀ ਰਾਈਟਰ)- ਅਕਾਲੀ ਦਲ ਵਾਰਿਸ ਪੰਜਾਬ ਦੇ ਨੇਤਾ ਅਤੇ ਸੰਸਦੀ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਉੱਪਰ ਤੀ...

Punjab news ਢਿੱਲਵਾਂ ਨੇੜੇ ਪੁਲੀਸ ਮੁਕਾਬਲੇ ’ਚ ਦੋ ਲੁਟੇਰੇ ਜ਼ਖ਼ਮੀ

Punjab news ਢਿੱਲਵਾਂ ਨੇੜੇ ਪੁਲੀਸ ਮੁਕਾਬਲੇ ’ਚ ਦੋ ਲੁਟੇਰੇ ਜ਼ਖ਼ਮੀ

ਦੋ ਪਿਸਤੌਲ, ਤਿੰਨ ਜ਼ਿੰਦਾ ਰੌਂਦ ਤੇ ਇੱਕ ਮੋਟਰਸਾਈਕਲ ਬਰਾਮਦ ਕਪੂਰਥਲਾ,(ਪੰਜਾਬੀ ਰਾਈਟਰ)- ਢਿੱਲਵਾਂ ਨੇੜੇ ਅੱਜ ਸਵੇਰੇ ਲੁਟੇਰਿਆਂ ਤੇ ਪੁਲੀਸ ਵਿਚਾਲੇ ਹੋਈ ਫ਼ਾਇਰਿੰਗ ਦੌਰਾਨ ਦੋ ਲੁਟੇਰੇ ਗੰਭੀਰ ਜ਼ਖ਼ਮੀ ਹੋ ਗਏ ਹਨ...

ਹੱਲੋਮਾਜਰਾ ਤੋਂ ਜ਼ੀਰਕਪੁਰ ਦੀ ਹੱਦ ਤੱਕ ਫਾਰਮ ਹਾਊਸਾਂ, ਨਰਸਰੀਆਂ ਤੇ ਦੁਕਾਨਾਂ ਦੀਆਂ ਚਾਰਦੀਵਾਰੀਆਂ ਢਾਹੀਆਂ

ਹੱਲੋਮਾਜਰਾ ਤੋਂ ਜ਼ੀਰਕਪੁਰ ਦੀ ਹੱਦ ਤੱਕ ਫਾਰਮ ਹਾਊਸਾਂ, ਨਰਸਰੀਆਂ ਤੇ ਦੁਕਾਨਾਂ ਦੀਆਂ ਚਾਰਦੀਵਾਰੀਆਂ ਢਾਹੀਆਂ

UT demolishes boundary walls of farm houses ਚੰਡੀਗੜ੍ਹ,(ਪੰਜਾਬੀ ਰਾਈਟਰ)- ਯੂਟੀ ਅਸਟੇਟ ਦਫ਼ਤਰ ਦੀ ਟੀਮ ਨੇ ਦੱਖਣੀ ਮਾਰਗ ’ਤੇ ਨਜਾਇਜ਼ ਕਬਜ਼ੇ ਹਟਾਉਣ ਲਈ ਚਲਾਈ ਮੁਹਿੰਮ ਤਹਿਤ ਅੱਜ ਹੱਲੋਮਾਜਰਾ ਦੀਆਂ ਲਾਈਟਾਂ ਤੋਂ ਯੂਟੀ ਦੀ ਜ਼ੀਰਕਪੁਰ ਨਾਲ ...

ਐੱਸਕੇਐੱਮ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਜਬਰ ਵਿਰੋਧੀ ਮਾਰਚ

ਐੱਸਕੇਐੱਮ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਜਬਰ ਵਿਰੋਧੀ ਮਾਰਚ

ਸਰਕਾਰ ਨੂੰ ਜਬਰ ਬੰਦ ਕਰਨ ਦੀ ਚਿਤਾਵਨੀ; ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ ਬਠਿੰਡਾ,(ਪੰਜਾਬੀ ਰਾਈਟਰ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤਹਿਤ ਸ਼ਹਿਰ ਵਿੱਚ ਜਬਰ ਵਿਰੋਧੀ ਰੋਸ ਮਾਰਚ ਕੀਤਾ ਗਿ...

ਮਜੀਠਾ ਕਾਂਡ: ਸ਼ਰਾਬ ਤਸਕਰ ਔਰਤ ਨੂੰ ਛੱਡਣ ’ਤੇ ਥਾਣਾ ਘੇਰਿਆ

ਮਜੀਠਾ ਕਾਂਡ: ਸ਼ਰਾਬ ਤਸਕਰ ਔਰਤ ਨੂੰ ਛੱਡਣ ’ਤੇ ਥਾਣਾ ਘੇਰਿਆ

ਮਜੀਠਾ,(ਪੰਜਾਬੀ ਰਾਈਟਰ)- ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੇ 28 ਜਣਿਆਂ ਦੇ ਅਜੇ ਸਿਵੇ ਵੀ ਠੰਢੇ ਨਹੀਂ ਹੋਏ ਕਿ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਪੁਲੀਸ ਵਲੋਂ ਜ਼ਹਿਰੀਲੀ ਸ...

ਮਾਈਕ੍ਰੋ-ਹਾਈਡਲ ਪ੍ਰਾਜੈਕਟਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਯੋਜਨਾ ਬਣਾ ਰਿਹਾ ਹੈ ਬੀਬੀਐੱਮਬੀ

ਮਾਈਕ੍ਰੋ-ਹਾਈਡਲ ਪ੍ਰਾਜੈਕਟਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਯੋਜਨਾ ਬਣਾ ਰਿਹਾ ਹੈ ਬੀਬੀਐੱਮਬੀ

ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਸਰਕਾਰ ਨਾਲ ਵਿਵਾਦ ਦੇ ਮੱਦੇਨਜ਼ਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਆਪਣੇ ਜਲ ਸਰੋਤਾਂ ’ਤੇ ਮਾਈਕ੍ਰੋ-ਹਾਈਡਲ ਪ੍ਰਾਜੈਕਟਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ...

ਛੇ ਪਿੰਡਾਂ ਦੇ ਨੌਜਵਾਨਾਂ ਵੱਲੋਂ ਅਗਨੀਵੀਰ ਭਰਤੀ ਨਾ ਹੋਣ ਦਾ ਐਲਾਨ

ਛੇ ਪਿੰਡਾਂ ਦੇ ਨੌਜਵਾਨਾਂ ਵੱਲੋਂ ਅਗਨੀਵੀਰ ਭਰਤੀ ਨਾ ਹੋਣ ਦਾ ਐਲਾਨ

ਅਕਾਸ਼ਦੀਪ ਨੂੰ ਸ਼ਹੀਦ ਨਾ ਐਲਾਨਣ ਦੇ ਰੋਸ ਵਜੋਂ ਫ਼ੈਸਲਾ ਲਿਆ ਕੋਟਕਪੂਰਾ,(ਪੰਜਾਬੀ ਰਾਈਟਰ)- ਪਿੰਡ ਚਾਹਿਲ ਦੇ ਸ਼ਹੀਦ ਅਗਨੀਵੀਰ ਅਕਾਸ਼ਦੀਪ ਸਿੰਘ ਨੂੰ ਹਾਲੇ ਤੱਕ ਸਰਕਾਰ ਵੱਲੋਂ ਸ਼ਹੀਦ ਨਾ ਐਲਾਨਣ ਦੇ ਰੋਸ ਵਜੋਂ ਅਕਾਸ਼ਦੀ...

ਮੁਲਾਜ਼ਮਾਂ ਨੇ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ

ਮੁਲਾਜ਼ਮਾਂ ਨੇ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ’ਚ ਮੰਗ ਪੱਤਰ ਜਾਰੀ ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਲੈਰੀਕਲ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹੇ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹੇ

ਪਹਿਲੇ ਦਿਨ 4500 ਤੋਂ ਵੱਧ ਸ਼ਰਧਾਲੂਆਂ ਨੇ ਮੱਥਾ ਟੇਕਿਆ ਅੰਮ੍ਰਿਤਸਰ,(ਪੰਜਾਬੀ ਰਾਈਟਰ)- ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਖੁੱਲ੍ਹ ਗ...

ਕੈਨੇਡਾ: ਵਿਦੇਸ਼ੀ ਵਿਦਿਆਰਥੀਆਂ ਵੱਲੋਂ ਵਰਕ ਪਰਮਿਟ ਵਧਾਉਣ ਦੀ ਅਪੀਲ

ਕੈਨੇਡਾ: ਵਿਦੇਸ਼ੀ ਵਿਦਿਆਰਥੀਆਂ ਵੱਲੋਂ ਵਰਕ ਪਰਮਿਟ ਵਧਾਉਣ ਦੀ ਅਪੀਲ

ਵਿਨੀਪੈੱਗ,(ਪੰਜਾਬੀ ਰਾਈਟਰ)- ਬੀਤੇ ਦਿਨੀਂ ਸਸਕੈਚਵਨ ਵਿੱਚ ਕੰਮ ਕਰ ਰਹੇ ਪੰਜਾਬੀਆਂ ਇੰਟਰਨੈਸ਼ਨਲ ਸਟੂਡੈਂਟਸ, ਜਿਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਖਤਮ ਹੋਣ ਕਿਨਾਰੇ ਹੈ, ਨੇ ਲੈਜਿਸਲੇਟਰ ਪਹੁੰਚ ਕੇ ਪ੍ਰਦਰਸ਼ਨ ਕਰਦ...

ਪੱਟੜੀ ’ਤੇ ਲੋਹੇ ਦਾ ਮੰਜਾ ਰੱਖ ਕੇ ਪੰਜਾਬ ਮੇਲ ਰੋਕੀ

ਪੱਟੜੀ ’ਤੇ ਲੋਹੇ ਦਾ ਮੰਜਾ ਰੱਖ ਕੇ ਪੰਜਾਬ ਮੇਲ ਰੋਕੀ

ਰੇਲਵੇ ਪੁਲੀਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ ਮਾਨਸਾ,(ਪੰਜਾਬੀ ਰਾਈਟਰ)- ਸ਼ਰਾਰਤੀ ਵੱਲੋਂ ਮਾਨਸਾ ’ਚ ਦਿੱਲੀ-ਫਿਰੋਜ਼ਪੁਰ ਰੇਲਵੇ ਟਰੈਕ ’ਤੇ ਲੋਹੇ ਦਾ ਮੰਜਾ ਰੱਖਣ ਕਾਰਨ ਪੰਜਾਬ ਮੇਲ ਓਵ...

ਸਿੱਖ ਵਿਦਵਾਨ ਰਤਨ ਸਿੰਘ ਜੱਗੀ ਦਾ ਸਸਕਾਰ

ਸਿੱਖ ਵਿਦਵਾਨ ਰਤਨ ਸਿੰਘ ਜੱਗੀ ਦਾ ਸਸਕਾਰ

ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ਰਧਾਂਜਲੀਆਂ ਪਟਿਆਲਾ,(ਪੰਜਾਬੀ ਰਾਈਟਰ)- ਉੱਘੇ ਸਿੱਖ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ (98) ਦਾ ਅੱਜ ਇਥੇ ਬੀਰ ਜੀ ਸ਼ਮਸ਼ਾਨਘਾਟ ਵ...

26 27 28 29 30 Showing 325 to 336 of 762