25 26 27 28 29 Showing 313 to 324 of 850

ਅਮਿਤ ਸ਼ਾਹ ਨੇ ਐਂਟੀ-ਪੇਪਰ ਲੀਕ ਬਿੱਲ ਲੋਕ ਸਭਾ ਵਿੱਚ ਪਾਸ ਹੋਣ 'ਤੇ ਵਿਦਿਆਰਥੀਆਂ ਨੂੰ ਦਿੱਤੀਆਂ ਵਧਾੲੀਆਂ

ਅਮਿਤ ਸ਼ਾਹ ਨੇ ਐਂਟੀ-ਪੇਪਰ ਲੀਕ ਬਿੱਲ ਲੋਕ ਸਭਾ ਵਿੱਚ ਪਾਸ ਹੋਣ 'ਤੇ ਵਿਦਿਆਰਥੀਆਂ ਨੂੰ ਦਿੱਤੀਆਂ ਵਧਾੲੀਆਂ

ਨਵੀਂ ਦਿੱਲੀਕੇਂ, 29 ਜੁਲਾੲੀ (ਪੰਜਾਬੀ ਰਾੲੀਟਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਸ਼ਾਮ ਨੂੰ ਲੋਕ ਸਭਾ ਵਿੱਚ ਪੇਪਰ ਲੀਕ ਦੀਆਂ ਸਜ਼ਾਵਾਂ ਅਤੇ ਜੁਰਮਾਨਿਆਂ ਨੂੰ ਸਖ਼ਤ ਬਣਾਉਣ ਵਾਲਾ ਬਿੱਲ ਪਾਸ ਹੋਣ ਤà©...

ਭਾਜਪਾ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਮੁਲਜ਼ਮ 24 ਘੰਟਿਆਂ ’ਚ ਕਾਬੂ, ਸਿਰਫ 2200 ਰੁ. ਵਾਸਤੇ ਹਮਲਾ ਕਰਨ ਦੀ ਗੱਲ ਆਈ ਸਾਹਮਣੇ

ਭਾਜਪਾ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਮੁਲਜ਼ਮ 24 ਘੰਟਿਆਂ ’ਚ ਕਾਬੂ, ਸਿਰਫ 2200 ਰੁ. ਵਾਸਤੇ ਹਮਲਾ ਕਰਨ ਦੀ ਗੱਲ ਆਈ ਸਾਹਮਣੇ

ਸੰਗਰੂਰ, 28 ਜੁਲਾਈ (ਪੰਜਾਬੀ ਰਾਈਟਰ)- ਸੰਗਰੂਰ ਪੁਲੀਸ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹੋਏ ਹਮਲੇ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤà¨...

ਕਾਂਗਰਸੀ ਖਿੱਚੋਤਾਣ ਵਿਚਾਲੇ ਭੁਪੇਸ਼ ਬਘੇਲ 31 ਤੋਂ ਪੰਜਾਬ ਦੌਰੇ ’ਤੇ

ਕਾਂਗਰਸੀ ਖਿੱਚੋਤਾਣ ਵਿਚਾਲੇ ਭੁਪੇਸ਼ ਬਘੇਲ 31 ਤੋਂ ਪੰਜਾਬ ਦੌਰੇ ’ਤੇ

ਨਵੀਂ ਦਿੱਲੀ, 29 ਜੁਲਾਈ (ਪੰਜਾਬੀ ਰਾਈਟਰ)- ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਪਾਰਟੀ ਦੇ ਇੰਚਾਰਜ ਭੁਪੇਸ਼ ਬਘੇਲ ਪੰਜਾਬ ਦਾ 9 ਦਿਨਾਂ ਦੌਰਾ ਕਰਨਗੇ। ਇਸ ਦੌਰਾਨ ਉਹ 16 ਜ਼ਿਲ੍ਹਿਆਂ ਵਿੱਚ ਮੀਟਿੰਗ ਕਰਨਗੇ। ਸਾਬਕਾ ਮà©...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਚੰਂਡੀਗੜ੍ਹ, 27 ਜੁਲਾਈ (ਪੰਜਾਬੀ ਰਾਈਟਰ)- ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ ਖੇਤਰ ਵਿੱਚ ਬੰਦ ਵਰਗੀ ਸਥਿਤੀ ਦੇਖਣ ਨੂੰ ਮਿਲੀ। ਭਾਈਚਾਰੇ ਦੇ ਆਗੂਆਂ à...

ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਨਾ ਕਰਨ ’ਤੇ ਸੀ.ਜੇ.ਪੀ. ਵੱਲੋਂਮੁੜ ਸੰਘਰਸ਼ ਦੀ ਚਿਤਾਵਨੀ

ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਨਾ ਕਰਨ ’ਤੇ ਸੀ.ਜੇ.ਪੀ. ਵੱਲੋਂਮੁੜ ਸੰਘਰਸ਼ ਦੀ ਚਿਤਾਵਨੀ

ਨਵੀ ਦਿੱਲੀ, 27 (ਚੰਡੀਗੜ੍ਹ, 27 ਜੁਲਾਈ (ਪੰਜਾਬੀ ਰਾਈਟਰ)- ਪੇਪਰ ਲੀਕ ਅਤੇ ਪ੍ਰੀਖਿਆ ਵਿੱਚ ਬੇਨੇਮੀਆਂ ਵਿਰੁੱਧ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨ ਵਾਲੀ ਜਥੇਬੰਦੀ ਕੌਕਰੇਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਕੇਂਦਰ ਸਰਕਾਰ ਅਤੇ ...

ਕਨੇਡਾ ’ਚ ਪੰਜਾਬੀ ਮੂਲ ਦੇ ਊਬਰ ਡਰਾਈਵਰ ’ਤੇ ਜਿਨਸੀ ਹਮਲੇ ਦੇ ਗੰਭੀਰ ਦੋਸ਼; 25 ਸਾਲਾ ਮਨਦੀਪ ਸਿੰਘ ਗ੍ਰਿਫ਼ਤਾਰ

ਕਨੇਡਾ ’ਚ ਪੰਜਾਬੀ ਮੂਲ ਦੇ ਊਬਰ ਡਰਾਈਵਰ ’ਤੇ ਜਿਨਸੀ ਹਮਲੇ ਦੇ ਗੰਭੀਰ ਦੋਸ਼; 25 ਸਾਲਾ ਮਨਦੀਪ ਸਿੰਘ ਗ੍ਰਿਫ਼ਤਾਰ

ਓਟਵਾ, 28 ਜੁਲਾਈ (ਪੰਜਾਬੀ ਰਾਈਟਰ)- ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰਲਿੰਗਟਨ ਸ਼ਹਿਰ ਵਿੱਚ ਇੱਕ 25 ਸਾਲਾ ਉਬਰ (Uber) ਡਰਾਈਵਰ ਖ਼ਿਲਾਫ਼ ਇੱਕੋ ਹੀ ਮਹਿਲਾ ਨਾਲ ਇੱਕੋ ਦਿਨ ਦੋ ਵਾਰ ਜਿਨਸੀ ਹਮਲਾ ਕਰਨ ਦੇ ਗੰਭੀਰ ਦੋਸ਼ਾਂ ਮਗ...

ਜੇ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਅਮਰੀਕਾ ਫੌਜੀ ਕਾਰਵਾਈ ਲਈ ਤਿਆਰ: ਟਰੰਪ

ਜੇ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਅਮਰੀਕਾ ਫੌਜੀ ਕਾਰਵਾਈ ਲਈ ਤਿਆਰ: ਟਰੰਪ

ਜੇ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਅਮਰੀਕਾ ਫੌਜੀ ਕਾਰਵਾਈ ਲਈ ਤਿਆਰ: ਟਰੰਪ  ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਇਸ ਸਮੇਂ ਇਰਾਨ ਨਾਲ ਵਿਸਥਾਰ ਵਿਚ...

ਕੈਨੇਡਾ ’ਚ ਪੰਜਾਬੀ ਮੂਲ ਦੇ ਉਬਰ ਡਰਾਈਵਰ ’ਤੇ ਜਿਨਸੀ ਹਮਲੇ ਦੇ ਗੰਭੀਰ ਦੋਸ਼; 25 ਸਾਲਾ ਮਨਦੀਪ ਸਿੰਘ ਗ੍ਰਿਫ਼ਤਾਰ

ਕੈਨੇਡਾ ’ਚ ਪੰਜਾਬੀ ਮੂਲ ਦੇ ਉਬਰ ਡਰਾਈਵਰ ’ਤੇ ਜਿਨਸੀ ਹਮਲੇ ਦੇ ਗੰਭੀਰ ਦੋਸ਼; 25 ਸਾਲਾ ਮਨਦੀਪ ਸਿੰਘ ਗ੍ਰਿਫ਼ਤਾਰ

ਕੈਨੇਡਾ ’ਚ ਪੰਜਾਬੀ ਮੂਲ ਦੇ ਉਬਰ ਡਰਾਈਵਰ ’ਤੇ ਜਿਨਸੀ ਹਮਲੇ ਦੇ ਗੰਭੀਰ ਦੋਸ਼; 25 ਸਾਲਾ ਮਨਦੀਪ ਸਿੰਘ ਗ੍ਰਿਫ਼ਤਾਰ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰਲਿੰਗਟਨ ਸ਼ਹਿਰ ਵਿੱਚ ਇੱਕ 25 ਸਾਲਾ ਉਬਰ (Uber) ਡਰਾਈਵਰ ਖ਼ਿਲਾà¨...

ਟੋਰਾਂਟੋ ਵਿੱਚ ਅਮਰੀਕੀ ਕੌਂਸਲੇਟ ਦੇ ਬਾਹਰ ਮੁੜ ਗੋਲੀਬਾਰੀ

ਟੋਰਾਂਟੋ ਵਿੱਚ ਅਮਰੀਕੀ ਕੌਂਸਲੇਟ ਦੇ ਬਾਹਰ ਮੁੜ ਗੋਲੀਬਾਰੀ

ਟੋਰਾਂਟੋ ਵਿੱਚ ਅਮਰੀਕੀ ਕੌਂਸਲੇਟ ਦੇ ਬਾਹਰ ਮੁੜ ਗੋਲੀਬਾਰੀ ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿੱਚ ਸੋਮਵਾਰ ਤੜਕੇ ਅਮਰੀਕੀ ਕੌਂਸਲੇਟ ਦੇ ਬਾਹਰ ਇੱਕ ਵਾਰ ਫਿਰ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ...

ਆਸਟਰੇਲੀਆ ਸਰਕਾਰ ਵੱਲੋਂ ਭਾਰਤੀ ਟਰੱਕ ਡਰਾਈਵਰਾਂ ਨੂੰ ਮਿਲੇਗੀ ਪੂਰੀ ਸੁਰੱਖਿਆ: ਟੋਨੀ ਬਰਕ

ਆਸਟਰੇਲੀਆ ਸਰਕਾਰ ਵੱਲੋਂ ਭਾਰਤੀ ਟਰੱਕ ਡਰਾਈਵਰਾਂ ਨੂੰ ਮਿਲੇਗੀ ਪੂਰੀ ਸੁਰੱਖਿਆ: ਟੋਨੀ ਬਰਕ

ਆਸਟਰੇਲੀਆ ਸਰਕਾਰ ਵੱਲੋਂ ਭਾਰਤੀ ਟਰੱਕ ਡਰਾਈਵਰਾਂ ਨੂੰ ਮਿਲੇਗੀ ਪੂਰੀ ਸੁਰੱਖਿਆ: ਟੋਨੀ ਬਰਕ ਆਸਟਰੇਲੀਆ ਵਿੱਚ ਭਾਰਤੀ ਮੂਲ ਦੇ ਟਰੱਕ ਡਰਾਈਵਰਾਂ ਵਿਰੁੱਧ ਵਧ ਰਹੇ ਨਸਲੀ ਦੁਰਵਿਹਾਰ ਅਤੇ ਧਮਕੀਆਂ ਦੇ ਮਾਮਲਿਆਂ ਮਗਰ...

ਅਮਰੀਕਾ ਨੇ ਇਰਾਨ ਖ਼ਿਲਾਫ਼ ਹਵਾਈ ਹਮਲੇ ਰੋਕੇ

ਅਮਰੀਕਾ ਨੇ ਇਰਾਨ ਖ਼ਿਲਾਫ਼ ਹਵਾਈ ਹਮਲੇ ਰੋਕੇ

ਅਮਰੀਕਾ ਨੇ ਇਰਾਨ ਖ਼ਿਲਾਫ਼ ਹਵਾਈ ਹਮਲੇ ਰੋਕੇ ਅਮਰੀਕੀ ਫ਼ੌਜ ਨੇ ਲਗਪਗ ਦੋ ਹਫ਼ਤਿਆਂ ਬਾਅਦ ਇਰਾਨ ਖ਼ਿਲਾਫ਼ ਹਵਾਈ ਹਮਲੇ ਰੋਕ ਦਿੱਤੇ ਹਨ। ਉੱਧਰ, ਪੂਰੀ ਤਰ੍ਹਾਂ ਜੰਗ ਛਿੜਨ ਦੇ ਖ਼ਤਰੇ ਨੂੰ ਟਾਲਣ ਲਈ ਕੂਟਨੀਤਕ ਯਤਨ ਵà...

37 ਦਿਨਾਂ ਦੇ ਅੰਦੋਲਨ ਤੋਂ ਬਾਅਦ CJP ਸੰਸਥਾਪਕ ਅਭਿਜੀਤ ਦੀਪਕੇ ਨੇ ਮਾਰੀ ਬੜ੍ਹਕ, ਕਿਹਾ ‘ਇਹ ਤਾਂ ਸਿਰਫ਼ ਇੱਕ ਸ਼ੁਰੂਆਤ ਹੈ’!

37 ਦਿਨਾਂ ਦੇ ਅੰਦੋਲਨ ਤੋਂ ਬਾਅਦ CJP ਸੰਸਥਾਪਕ ਅਭਿਜੀਤ ਦੀਪਕੇ ਨੇ ਮਾਰੀ ਬੜ੍ਹਕ, ਕਿਹਾ ‘ਇਹ ਤਾਂ ਸਿਰਫ਼ ਇੱਕ ਸ਼ੁਰੂਆਤ ਹੈ’!

ਨਵੀਂ ਦਿੱਲੀ, 26 ਜੁਲਾਈ (ਪੰਜਾਬੀ ਰਾਈਟਰ)- ਕੌਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਐਤਵਾਰ ਨੂੰ 37 ਦਿਨਾਂ ਤੱਕ ਚੱਲੇ ਅੰਦੋਲਨ ਨੂੰ ਮਿਲੇ ਭਰਵੇਂ ਸਮਰਥਨ ਲਈ ਦੇਸ਼ ਭਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ à...

25 26 27 28 29 Showing 313 to 324 of 850