ਕੁਵੈਤ ਅਤੇ ਬਹਿਰੀਨ ’ਤੇ ਹਮਲਿਆਂ ਨੇ ਜੰਗਬੰਦੀ ਦੇ ਚੱਲਦਿਆਂ ਤਣਾਅ ਨੂੰ ਵਧਾਇਆ
ਕੁਵੈਤ/ਨਿਊਯਾਰਕ, 3 ਜੂਨ (ਅਰਜਨ ਰਿਆੜ/ ਧੀਰਜ ਛੋਕਰ ਨਿਊਯਾਰਕ)- ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਕੁਵੈਤ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਕਿਉਂਕਿ ਈਰਾਨ ਫ਼ਾਰਸ ਦੀ ਖਾੜੀ ਵà...
| 40 41 42 43 44 | Showing 493 to 504 of 851 |
ਕੁਵੈਤ/ਨਿਊਯਾਰਕ, 3 ਜੂਨ (ਅਰਜਨ ਰਿਆੜ/ ਧੀਰਜ ਛੋਕਰ ਨਿਊਯਾਰਕ)- ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਕੁਵੈਤ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਕਿਉਂਕਿ ਈਰਾਨ ਫ਼ਾਰਸ ਦੀ ਖਾੜੀ ਵà...
ਚੰਡੀਗੜ੍ਹ,(ਪੰਜਾਬੀ ਰਾਈਟਰ)- Punjab MC Elections: ਪੰਜਾਬ ਵਿੱਚ 13 ਜੂਨ ਨੂੰ ਹੋਣ ਵਾਲੀਆਂ ਚਾਰ ਨਗਰ ਕੌਂਸਲਾਂ- ਸ਼ਾਮ ਚੁਰਾਸੀ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਦੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਉਮੀਦਵਾ...
ਵਿਨੀਪੈਗ,(ਪੰਜਾਬੀ ਰਾਈਟਰ)- ਕੈਨੇਡਾ ਦੇ ਓਨਟਾਰੀਓ ਸੂਬੇ ਦੇ ਕਿਚਨਰ ਸ਼ਹਿਰ ਦੀ 17 ਸਾਲਾ ਪੰਜਾਬੀ ਮੂਲ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਆਪਣੀ ਵਿਲੱਖਣ ਖੋਜ ਨਾਲ ਕੌਮੀ ਪੱਧਰ ’ਤੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਗੁਰà...
ਨਵੀਂ ਦਿੱਲੀ,(ਪੰਜਾਬੀ ਰਾਈਟਰ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਇੱਕ ਤਿੱਖੀ ਟੈਲੀਫ਼ੋਨ ਗੱਲਬਾਤ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ’ਤੇ ਆਪਣਾ ਗੁੱਸਾ ਕੱਢਿਆ ਹੈ। à¨...
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੀ ਅੱਜ 2 ਜੂਨ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ ਹੋ ਗਈ ਹੈ। ਯੂਨੀਅਨ ਦੇ...
ਨਿਊਯਾਰਕ, 2 ਮਈ (ਅਰਜਨ ਰਿਆੜ/ਧੀਰਜ ਛੋਕਰ ਨਿਊਯਾਰਕ)- ਅਮਰੀਕਾ ਅਤੇ ਮੈਕਸੀਕੋ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਸੁਰੱਖਿਆ ਏਜੰਸੀਆਂ ਵੱਲੋਂ ਇੱਕ ਬਹੁਤ ਹੀ ਹਾਈਟੈਕ ਅਤੇ ਗੁਪਤ ਸਰਹੱਦ ਪਾਰਲੀ ਸੁਰੰਗ ਦੀ ਨਿਸ਼ਾਨਦੇਹੀ ਕੀà...
ਚੰਡੀਗੜ੍ਹ, 1 ਜੂਨ (ਪੰਜਾਬੀ ਰਾਈਟਰ)- ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੇ ਗਏ ਸਵਾਲ ਦਾ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਅਸਲ &r...
ਪਿਛਲੇ ਸਾਲ ਮੋਹਿਨੀ ਰਸੀਲਾ ਸਦੀਵੀ ਵਿਛੋੜਾ ਦੇ ਗਈ ਸੀ। ਉਸ ਦੀ ਯਾਦ ਵਿੱਚ ਉਸ ਦੇ ਪਰਿਵਾਰ ਵੱਲੋਂ ਕਲਾਨੌਰ ਨੇੜੇ ਪਿੰਡ ਖੁਸ਼ੀਪੁਰ (ਗੁਰਦਾਸਪੁਰ) ਵਿੱਚ ਪਹਿਲਾ ‘ਮੋਹਿਨੀ ਰਸੀਲਾ ਯਾਦਗਾਰੀ ਮੇਲਾ’ ਲਾਇਆ ਗਿਆ। ਇਸ à...
ਨਵੀਂ ਦਿੱਲੀ,(ਪੰਜਾਬੀ ਰਾਈਟਰ)- ਦੇਸ਼ ਵਿੱਚ ਮਹਿੰਗਾਈ ਦਾ ਇੱਕ ਹੋਰ ਝਟਕਾ ਦਿੰਦਿਆਂ ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲ.ਪੀ.ਜੀ. (LPG) ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਸੂà¨...
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ’ਚ ਭਲਕੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਖੇਤੀ ਸੈਕਟਰ ਲਈ ਬਿਜਲੀ ਅਤੇ ਪਾਣੀ ਦੇ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਹਨ। ਸਮੁੱਚੇ...
ਚੰਡੀਗਡ਼੍ਹ,(ਪੰਜਾਬੀ ਰਾਈਟਰ)- ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਤੇ ਠੰਢੀਆਂ ਹਵਾਵਾਂ ਕਾਰਨ ਅੱਜ ਦà©...
ਐੱਸ ਏ ਐੱਸ ਨਗਰ (ਮੁਹਾਲੀ),(ਪੰਜਾਬੀ ਰਾਈਟਰ)- ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਦੀ ਮੰਗ ਲਈ ਅੱਜ ਮੁਹਾਲੀ ਵਿੱਚ ਰੈਲੀ ਕੀਤੀ ਗਈ। ਫੇਜ਼...
| 40 41 42 43 44 | Showing 493 to 504 of 851 |