3 4 5 6 7 Showing 49 to 60 of 845

ਦਰਸ਼ਕ ਗੈਲਰੀ ਤੋਂ ਸਦਨ ਵਿੱਚ ਛਾਲ ਮਾਰੀ; ਕੋਲਾ ਖਾਣਾਂ ਦੇ ਵਿਸਥਾਰ ਖ਼ਿਲਾਫ਼ ਨਾਅਰੇਬਾਜ਼ੀ

ਦਰਸ਼ਕ ਗੈਲਰੀ ਤੋਂ ਸਦਨ ਵਿੱਚ ਛਾਲ ਮਾਰੀ; ਕੋਲਾ ਖਾਣਾਂ ਦੇ ਵਿਸਥਾਰ ਖ਼ਿਲਾਫ਼ ਨਾਅਰੇਬਾਜ਼ੀ

ਦਰਸ਼ਕ ਗੈਲਰੀ ਤੋਂ ਸਦਨ ਵਿੱਚ ਛਾਲ ਮਾਰੀ; ਕੋਲਾ ਖਾਣਾਂ ਦੇ ਵਿਸਥਾਰ ਖ਼ਿਲਾਫ਼ ਨਾਅਰੇਬਾਜ਼ੀ ਇੱਥੇ ਨਿਊ ਸਾਊਥ ਵੇਲਜ਼ ਦੀ ਸੰਸਦ ਵਿੱਚ ਵਾਤਾਵਰਨ ਜਥੇਬੰਦੀ ‘ਰਾਈਜ਼ਿੰਗ ਟਾਈਡ’ ਦੇ ਕਾਰਕੁਨ ਐਂਡਰਿਊ ਸਨੇਡਨ ਵੱਲà...

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਇਨਸਾਫ ਦੀ ਮੰਗ ਨੇ ਫ਼ੜਿਆ ਜ਼ੋਰ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਇਨਸਾਫ ਦੀ ਮੰਗ ਨੇ ਫ਼ੜਿਆ ਜ਼ੋਰ

ਮਾਨਸਾ ਤੋਂ ਉੱਠੀ ਆਵਾਜ਼ ਪੰਜਾਬ ਭਰ ਵਿੱਚ ਗੂੰਜੀ; ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਸਮਾਜਿਕ ਸੰਗਠਨ ਸਮਰਥਨ ਵਿੱਚ ਨਿੱਤਰੇ ਚੰਡੀਗੜ੍ਹ/ਮਾਨਸਾ, 15 ਅਕਤੂਬਰ (ਪੰਜਾਬੀ ਰਾਈਟਰ) ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆ...

ਪੱਛਮੀਂ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼!

ਪੱਛਮੀਂ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼!

ਕੋਲਕਾਤਾ, 14 ਅਕਤੂਬਰ (ਪੰਜਾਬੀ ਰਾਈਟਰ)- ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ’ਤੇ ਮੰਗਲਵਾਰ ਸ਼ਾਮ ਨੂੰ ਚਾਕੂ ਨਾਲ ਹਮਲੇ ਦੀ ਕੋਸ਼ਿਸ਼ ਕੀਤੇ ਦਾ ਮਾਮਲਾ ਸਾਹਮਣੇ ਆਇà...

ਫਰਾਂਸ ’ਚ ਵਿਦਿਆਰਥੀਆਂ ਦੇ ਰੋਸ ਮੁਜ਼ਾਹਰੇ ਜਾਰੀ

ਫਰਾਂਸ ’ਚ ਵਿਦਿਆਰਥੀਆਂ ਦੇ ਰੋਸ ਮੁਜ਼ਾਹਰੇ ਜਾਰੀ

ਫਰਾਂਸ ’ਚ ਵਿਦਿਆਰਥੀਆਂ ਦੇ ਰੋਸ ਮੁਜ਼ਾਹਰੇ ਜਾਰੀ ਸਵੀਡਿਸ਼ ਕਾਰਕੁਨ ਗ੍ਰੇਟਾ ਥੁਨਬਰਗ ਨੇ ਅੱਜ ਪੈਰਿਸ ਵਿੱਚ ਮਜ਼ਦੂਰਾਂ ਦੀ ਬਹੁਗਿਣਤੀ ਵਾਲੇ ਨੀਮ ਸ਼ਹਿਰੀ ਇਲਾਕੇ ਦੇ ਹਾਈ ਸਕੂਲ ਦੇ ਬਾਹਰ ਰੋਸ ਮੁਜ਼ਾਹਰੇ ਵਿੱਚ à...

ਜਰਮਨੀ ’ਚ 2 ਨਾਬਾਲਿਗਾਂ ਦੁਆਰਾ ਨਿਯੰਤਰਿਤ ਰੋਬੋਟ ਨੇ ਇੱਕ ਨੌਜਵਾਨ ਕੁੜੀ ਨਾਲ ਕੀਤੀ ਛੇੜਖਾਨੀ! 

ਜਰਮਨੀ ’ਚ 2 ਨਾਬਾਲਿਗਾਂ ਦੁਆਰਾ ਨਿਯੰਤਰਿਤ ਰੋਬੋਟ ਨੇ ਇੱਕ ਨੌਜਵਾਨ ਕੁੜੀ ਨਾਲ ਕੀਤੀ ਛੇੜਖਾਨੀ! 

ਸਾਡੇ ਲਈ ਕਾਨੂੰਨੀ ਕਾਰਵਾਈ ਕਰਨ ਵਾਸਤੇ ਇਹ ਇਕ ਨਵਾਂ ਖੇਤਰ- ਪੁਲਿਸ ਬਰਲਿਨ/ਨਿਊਯਾਰਕ (ਅਰਜਨ ਰਿਆੜ, ਧੀਰਜ ਛੋਕਰਾਂ)- ਇੱਥੋਂ ਦੀ ਪੁਲਿਸ ਨੇ ਕਿਹਾ ਕਿ ਦੋ ਨੌਜਵਾਨਾਂ ਦੁਆਰਾ ਨਿਯੰਤਰਿਤ ਇੱਕ ਰੋਬੋਟ ਦੁਆਰਾ ਇੱਕ 16 ਸਾਲ...

ਨਾ ਕਿਸੇ ਮੁਲਜ਼ਮ ਨੂੰ ਤੇ ਨਾ ਕਿਸੇ ਸਾਜ਼ਿਸ਼ ਘਾੜੇ ਨੂੰ ਬਖਸ਼ਾਂਗੇ- ਮੁੱਖ ਮੰਤਰੀ

ਨਾ ਕਿਸੇ ਮੁਲਜ਼ਮ ਨੂੰ ਤੇ ਨਾ ਕਿਸੇ ਸਾਜ਼ਿਸ਼ ਘਾੜੇ ਨੂੰ ਬਖਸ਼ਾਂਗੇ- ਮੁੱਖ ਮੰਤਰੀ

ਚੰਡੀਗੜ੍ਹ, 14 ਅਕਤੂਬਰ (ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦ...

ਭਗਵੰਤ ਮਾਨ ਦੇ ਬਿਆਨ ਨੇ ਕੀਤਾ ਸਭ ਨੂੰ ਹੈਰਾਨ, ਜਗਤਾਰ ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਨਹੀਂ: ਭਗਵੰਤ ਮਾਨ

ਭਗਵੰਤ ਮਾਨ ਦੇ ਬਿਆਨ ਨੇ ਕੀਤਾ ਸਭ ਨੂੰ ਹੈਰਾਨ, ਜਗਤਾਰ ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਨਹੀਂ: ਭਗਵੰਤ ਮਾਨ

ਚੰਡੀਗੜ੍ਹ, 13 ਅਕਤੂਬਰ (ਪੰਜਾਬੀ ਰਾਈਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉà...

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ ਕੈਨੇਡਾ ਇੰਡੀਆ ਹਵਾਈ ਕਿਰਾਇਆਂ ਵਿੱਚ ਵਾਧੇ ਦੀ ਸੰਕੇਤਕ ਤਸਵੀਰ।ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹà©...

ਅਮਰੀਕ ’ਚ ਇਲਹਾਨ ਉਮਰ ਦੇ ਘਰ ਫੈੱਡਰਲ ਜਾਂਚ ਏਜੰਸੀਆਂ ਦੀ ਛਾਪੇਮਾਰੀ, ਇਮੀਗ੍ਰੇਸ਼ਨ ਧੋਖਾਧੜ੍ਹੀ ਦੇ ਦੋਸ਼ਾਂ ਦੀ ਜਾਂਚ

ਅਮਰੀਕ ’ਚ ਇਲਹਾਨ ਉਮਰ ਦੇ ਘਰ ਫੈੱਡਰਲ ਜਾਂਚ ਏਜੰਸੀਆਂ ਦੀ ਛਾਪੇਮਾਰੀ, ਇਮੀਗ੍ਰੇਸ਼ਨ ਧੋਖਾਧੜ੍ਹੀ ਦੇ ਦੋਸ਼ਾਂ ਦੀ ਜਾਂਚ

ਵਾਸ਼ਿੰਗਟਨ ਡੀ.ਸੀ., 13 ਅਕਤੂਬਰ (ਅਰਜਨ ਰਿਆੜ, ਧੀਰਜ ਛੋਕਰਾਂ)- ਅਮਰੀਕਾ ਵਿੱਚ ਡੈਮੋਕ੍ਰੈਟਿਕ ਪਾਰਟੀ ਦੀ ਕਾਂਗਰਸਵੂਮੈਨ ਇਲਹਾਨ ਉਮਰ ਦੇ ਵਾਸ਼ਿੰਗਟਨ ਡੀ.ਸੀ. ਸਥਿਤ ਘਰ ਦੀ ਸੋਮਵਾਰ, 12 ਅਕਤੂਬਰ ਨੂੰ ਫੈੱਡਰਲ ਜਾਂਚ ਅਧਿਕਾਰ...

ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਦਿਲਜੀਤ ਦੋਸਾਂਝ ਨੇ ਬਦਲੀ ਦਿੱਲੀ ਦੇ ਸ਼ੋਅ ਦੀ ਤਰੀਕ

ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਦਿਲਜੀਤ ਦੋਸਾਂਝ ਨੇ ਬਦਲੀ ਦਿੱਲੀ ਦੇ ਸ਼ੋਅ ਦੀ ਤਰੀਕ

ਹੁਣ 30 ਅਕਤੂਬਰ ਨੂੰ ਹੋਵੇਗਾ ਦਿਲਜੀਤ ਦਾ ‘ਔਰਾ ਇੰਡੀਆ ਟੂਰ’ ਦਾ ਦਿੱਲੀ ਸ਼ੋਅ ਨਵੀਂ ਦਿੱਲੀ, 12 ਅਕਤੂਬਰ (ਪੰਜਾਬੀ ਰਾਈਟਰ)- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ...

ਗੁਰਦੁਆਰਾ ਸਿੱਖ ਸੈਂਟਰ ਵਰਜ਼ੀਨੀਆਂ ਦੀ ਨਵੀਂ ਇਮਾਰਤ ਦੇ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ

ਗੁਰਦੁਆਰਾ ਸਿੱਖ ਸੈਂਟਰ ਵਰਜ਼ੀਨੀਆਂ ਦੀ ਨਵੀਂ ਇਮਾਰਤ ਦੇ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ

ਗਿੱਲ, ਪੰਨੂ, ਬੱਲ ਤੇ ਸੰਧੂ ਪਰਿਵਾਰਾਂ ਨੇ ਭਰਪੂਰ ਸਹਿਯੋਗ ਦੇਣ ਦਾ ਕੀਤਾ ਐਲਾਨ ਵਾਸ਼ਿੰਗਟਨ (ਦੇਵਿੰਦਰ ਸਿੰਘ ਮਨਾਸਸ)- ਗੁਰਦੁਆਰਾ ਸਿੱਖ ਸੈਂਟਰ ਵਰਜ਼ੀਨੀਆਂ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਸਮੂਹ ਸੰਗਤਾਂ ਦੇ ਸਹਿਯੋà...

ਗਾਜ਼ਾ ਦੇ ਮੁੱਦੇ ’ਤੇ ਸਿਡਨੀ ਵਿੱਚ ਹਜ਼ਾਰਾਂ ਲੋਕ ਸੜਕਾਂ ’ਤੇ

ਗਾਜ਼ਾ ਦੇ ਮੁੱਦੇ ’ਤੇ ਸਿਡਨੀ ਵਿੱਚ ਹਜ਼ਾਰਾਂ ਲੋਕ ਸੜਕਾਂ ’ਤੇ

ਗਾਜ਼ਾ ਦੇ ਮੁੱਦੇ ’ਤੇ ਸਿਡਨੀ ਵਿੱਚ ਹਜ਼ਾਰਾਂ ਲੋਕ ਸੜਕਾਂ ’ਤੇ ਸਿਡਨੀ ਵਿੱਚ ਗਾਜ਼ਾ ਦੇ ਹੱਕ ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਸੜਕਾਂ ’ਤੇ ਉਤਰ ਕੇ ਆਸਟਰੇਲੀਆਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦà...

3 4 5 6 7 Showing 49 to 60 of 845