ਵਿਨੀਪੈਗ ਵਿੱਚ ਸਿੱਖ ਲੜਕੇ ਨੂੰ ਕਕਾਰਾਂ ਕਾਰਨ ਪੇਪਰ ਦੇਣ ਤੋਂ ਰੋਕਿਆ
ਵਿਨੀਪੈਗ ਵਿੱਚ ਸਿੱਖ ਲੜਕੇ ਨੂੰ ਕਕਾਰਾਂ ਕਾਰਨ ਪੇਪਰ ਦੇਣ ਤੋਂ ਰੋਕਿਆ ਵਿਨੀਪੈਗ ਦੇ ਸਿੱਖ ਵਿਅਕਤੀ ਨੂੰ ਕਕਾਰਾਂ ਕਾਰਨ ਪੇਪਰ ਦੇਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਵਿਅਕਤੀ ਦਾ ਕਹਿਣਾ ਹੈ ਕਿ ਉਸ ਨà...
| 49 50 51 52 53 | Showing 601 to 612 of 851 |
ਵਿਨੀਪੈਗ ਵਿੱਚ ਸਿੱਖ ਲੜਕੇ ਨੂੰ ਕਕਾਰਾਂ ਕਾਰਨ ਪੇਪਰ ਦੇਣ ਤੋਂ ਰੋਕਿਆ ਵਿਨੀਪੈਗ ਦੇ ਸਿੱਖ ਵਿਅਕਤੀ ਨੂੰ ਕਕਾਰਾਂ ਕਾਰਨ ਪੇਪਰ ਦੇਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਵਿਅਕਤੀ ਦਾ ਕਹਿਣਾ ਹੈ ਕਿ ਉਸ ਨà...
ਵਾਸ਼ਿੰਗਟਨ, 10 ਮਈ (ਪੰਜਾਬੀ ਰਾਈਟਰ)- ਅਮਰੀਕਾ ਨੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਤਹਿਤ ਕੰਮ ਕਰਨ ਵਾਲੇ ਪਰਵਾਸੀ ਕਾਮਿਆਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਪਹਿਲਾਂ ਤੋਂ ਤੈਅ ਸੀਮਾ ਨਾਲੋਂ 30 ਫੀਸਦੀ ਵਾਧਾ ਕਰਨ ਦੀ ਤਜਵੀਜ਼ ਪ...
ਚੰਡੀਗੜ੍ਹ,(ਪੰਜਾਬੀ ਰਾਈਟਰ)- ਕੁਝ ਖ਼ਬਰ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਦੋਸਾਂਝ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, "ਮੈਂ ਕਦੇ ਵੀ ਰਾਜਨੀਤੀ ਵਿੱਚ ਨਹੀਂ ਆਵਾਂਗਾ, ਮੇਰਾ ਕੰਮ ਮਨੋਰੰਜਨ ਕਰਨਾ ਹੈ। ਮੈਂ ਆਪਣ...
ਜਲੰਧਰ,(ਪੰਜਾਬੀ ਰਾਈਟਰ)- ਜਲੰਧਰ ਵਿੱਚ ਬੀ ਐੱਸ ਐੱਫ ਪੰਜਾਬ ਫਰੰਟੀਅਰ ਹੈਡਕੁਆਰਟਰ ਦੇ ਬਾਹਰ ਹੋਏ ਧਮਾਕੇ ਵਿੱਚ ਲੋੜੀਦਾ ਇੱਕ ਵਿਅਕਤੀ ਪੁਲੀਸ ਨੇ ਦਿੱਲੀ ਤੋਂ ਕਾਬੂ ਕਰ ਲਿਆ ਹੈ। ਫੜੇ ਗਏ ਵਿਅਕਤੀ ਕੋਲੋਂ ਸੀ ਆਈ ਏ à¨...
ਤਹਿਰਾਨ,(ਪੰਜਾਬੀ ਰਾਈਟਰ)- ਇਰਾਨ ਦੇ ਸਰਕਾਰੀ ਪ੍ਰਸਾਰਕ ਆਈ.ਆਰ.ਆਈ.ਬੀ. ਅਨੁਸਾਰ ਸੰਯੁਕਤ ਰਾਸ਼ਟਰ ਵਿੱਚ ਇਰਾਨ ਦੇ ਸਥਾਈ ਪ੍ਰਤੀਨਿਧ ਅਮੀਰ-ਸਈਦ ਇਰਾਵਾਨੀ ਨੇ ਅਮਰੀਕਾ 'ਤੇ ਹੋਰਮੁਜ਼ ਜਲਮਾਰਗ ਦੇ ਨੇੜੇ ਫੌਜੀ ਕਾਰਵਾਈਆà...
ਲੰਡਨ/ਨਵੀਂ ਦਿੱਲੀ,(ਪੰਜਾਬੀ ਰਾਈਟਰ)- ਡੱਚ ਬੇੜੇ ਐੱਮ ਵੀ ਹੋਂਡੀਅਸ ਦੇ ਅਮਲੇ ’ਚ ਦੋ ਭਾਰਤੀ ਨਾਗਰਿਕ ਵੀ ਸਵਾਰ ਹਨ ਜਿਸ ’ਤੇ ਚੂਹਿਆਂ ਕਾਰਨ ਹੈਂਟਾਵਾਇਰਸ ਫੈਲਿਆ ਹੋਇਆ ਹੈ। ਕਰੂਜ਼ ’ਤੇ ਲਾਗ ਫੈਲਣ ਕਾਰਨ ਤਿੰਨ à...
ਵਾਸ਼ਿੰਗਟਨ (ਪੰਜਾਬੀ ਰਾਈਟਰ)- ਅਮਰੀਕਾ ਵੱਲੋਂ ਹੋਰਮੁਜ਼ ਜਲਮਾਰਗ ਦੇ ਨੇੜੇ ਇਰਾਨ ਦੇ ਦੋ ਤੇਲ ਟੈਂਕਰਾਂ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਨਾਜ਼ੁਕ ਜੰਗਬੰਦੀ 'ਤੇ ਸੰਕਟ ਦੇ ਬੱਦਲ ਮੰਡਰਾਉ...
ਟਰੰਪ ਦੀ ਇਰਾਨ ਨੂੰ ਆਖਰੀ ਚੇਤਾਵਨੀ 'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ ਜਵਾਬ!' ਵਾਸ਼ਿੰਗਟਨ (ਪੰਜਾਬੀ ਰਾਈਟਰ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਹੋਰਮੁਜ਼ ਜà...
ਹਾਲ ਹੀ ਵਿੱਚ ਹੋਈਆਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਾਰਤੀ ਰਾਜਨੀਤੀ ਵਿੱਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਵਾਂਗ ਦੇਖੇ ਜਾ ਰਹੇ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਤੀਜਿਆਂ ਨੇ ਸਪੱਸ਼ਟ ਕੀਤਾ ਕà¨...
ਬਿਨਾਂ ਸ਼ੱਕ ਇਸ ਵੇਲੇ ਪੰਜਾਬ ’ਚ ਜੇਕਰ ਕਿਸੇ ਸਿਆਸਤਦਾਨ ਦੀ ਸਭ ਤੋਂ ਵੱਧ ਚਰਚਾ ਹੈ ਤਾਂ ਉਹ ਭਗਵੰਤ ਮਾਨ ਹੈ| ਆਪਣੇ ਟੋਟਕਿਆਂ ਅਤੇ ਸਿਆਸੀ ਸੂਝ ਬੂਝ ਦੇ ਨਾਲ ਭਗਵੰਤ ਮਾਨ ਆਪਣੇ ਲਗਭਗ ਸਾਰੇ ਹੀ ਵਿਰੋਧੀ ਸਿਆਸਤਾਨਾਂ ਨà...
ਅੰਮ੍ਰਿਤਸਰ,(ਪੰਜਾਬੀ ਰਾਈਟਰ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੇਸ਼ ਹੋਣਗੇ ਜਿੱਥੇ ਉਹ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ...
ਮਾਨਸਾ, 8 ਮਈ (ਪੰਜਾਬੀ ਰਾਈਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 'ਸ਼ੁਕਰਾਨਾ ਯਾਤਰਾ' ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਨਿਸ਼ਾਨਾ ਸੇਧਿਆ। ਉਨ੍ਹà...
| 49 50 51 52 53 | Showing 601 to 612 of 851 |