ਪੰਜਾਬ ’ਚ ਬੇਅਦਬੀ ਵਿਰੁੱਧ ਕਾਨੂੰਨ ਲਾਗੂ, ਪਰ ਕਈ ਸਵਾਲ ਵੀ ਮੂੰਹ ਅੱਡੀ ਖੜੇ
ਡਾ. ਭੀਮ ਰਾਓ ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇਸ਼ ਨੂੰ ਸੌਂਪਣ ਵੇਲੇ ਕਿਹਾ ਸੀ ਕਿ ‘ਜੇਕਰ ਸੰਵਿਧਾਨ ਨੂੰ ਲਾਗੂ ਕਰਨ ਵਾਲਿਆਂ ਦੀ ਨੀਅਤ ਠੀਕ ਹੋਈ ਤਾਂ ਇਹ ਸੰਵਿਧਾਨ ਦੁਨੀਆਂ ਦਾ ਉੱਤਮ ਸੰਵਿਧਾਨ ਹੋਵੇਗਾ, ਪਰ ਜੇਕਰ ਲà¨...
| 57 58 59 60 61 | Showing 697 to 708 of 851 |
ਡਾ. ਭੀਮ ਰਾਓ ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇਸ਼ ਨੂੰ ਸੌਂਪਣ ਵੇਲੇ ਕਿਹਾ ਸੀ ਕਿ ‘ਜੇਕਰ ਸੰਵਿਧਾਨ ਨੂੰ ਲਾਗੂ ਕਰਨ ਵਾਲਿਆਂ ਦੀ ਨੀਅਤ ਠੀਕ ਹੋਈ ਤਾਂ ਇਹ ਸੰਵਿਧਾਨ ਦੁਨੀਆਂ ਦਾ ਉੱਤਮ ਸੰਵਿਧਾਨ ਹੋਵੇਗਾ, ਪਰ ਜੇਕਰ ਲà¨...
ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ ਵੀ ਅਜਿਹੇ ਤਰੀਕੇ ਨਾਲ ਮਾਰੀ ਗਈ ਸੀ ਠੱਗੀ ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਲੁਧਿਆਣਾ ਦੇ ਇੱਕ ਉਦਯੋਗਪਤੀ ਨਾਲ ਹੋਈ ਕਰੀਬ 20 ਕਰੋੜ ਰà...
ਨਹੁੰਟਾ (ਪੰਜਾਬੀ ਰਾਈਟਰ)- ਅਮਰੀਕਾ ਦੇ ਦੱਖਣ-ਪੂਰਬੀ ਹਿੱਸੇ ਵਿੱਚ ਸਥਿਤ ਜਾਰਜੀਆ ਅਤੇ ਫਲੋਰੀਡਾ ਰਾਜਾਂ ਵਿੱਚ ਲੱਗੀ ਭਿਆਨਕ ਜੰਗਲੀ ਅੱਗ ਨੇ ਭਾਰੀ ਤਬਾਹੀ ਮਚਾਈ ਹੈ। ਤੇਜ਼ ਹਵਾਵਾਂ ਅਤੇ ਸੋਕੇ ਕਾਰਨ ਭੜਕੀ ਇਸ ਅੱਗ ਕà...
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ’ਚ ਇਸ ਵਾਰ ਸਾਉਣੀ ਦੀ ਫ਼ਸਲ ਲਈ ਖਾਦ ਦਾ ਸੰਕਟ ਬਣ ਸਕਦਾ ਹੈ ਕਿਉਂਕਿ ਅਮਰੀਕਾ-ਇਰਾਨ ਜੰਗ ਕਾਰਨ ਖਾਦ ਦੀ ਸਪਲਾਈ ਠੱਪ ਹੈ। ਸੂਬੇ ਦੀਆਂ ਪੇਂਡੂ ਸਹਿਕਾਰੀ ਸਭਾਵਾਂ ’ਚ ਬੇਸ਼ੱਕ ਯੂ...
ਚੰਡੀਗਡ਼੍ਹ/ਪਟਿਆਲਾ,(ਪੰਜਾਬੀ ਰਾਈਟਰ)- ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਤਿੱਖੀ ਧੁੱਪ ਅਤੇ ਵਧਦੇ ਤਾਪਮਾਨ ਕਾਰਨ ਲੋਕਾਂ ਦਾ ਦਿਨ ਵੇਲੇ ਘਰੋਂ ਬਾਹਰ ਨ...
ਨਵੀਂ ਦਿੱਲੀ,(ਪੰਜਾਬੀ ਰਾਈਟਰ)- ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਇਸ ਹਫ਼ਤੇ ਭਿਆਨਕ ਲੂ ਦਾ ਅਸਰ ਜਾਰੀ ਰਹੇਗਾ। 25 ਅਪਰੈਲ ਤੱਕ ਪਾਰਾ ਹੌਲੀ-ਹੌਲੀ 4 ਡਿਗਰੀ ਸੈਲਸੀਅਸ (4°C) ਹੋਰ ਵਧ ਜਾਵੇਗਾ। ਇਸ ਤੋਂ ਬਾਅਦ 27 ਅà...
ਚੰਡੀਗਡ਼੍ਹ,(ਪੰਜਾਬੀ ਰਾਈਟਰ)- ਪੰਜਾਬ ’ਚ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਹੁਣ ਸਕੂਲ ਅਧਿਆਪਕਾਂ ’ਤੇ ਭਾਰੀ ਪੈਣ ਲੱਗੀ ਹੈ। ਸਕੂਲ ਮੁਖੀਆਂ ਵੱਲੋਂ ਸਕੂਲਾਂ ਦੀ ਮੁਰੰਮਤ ਅਤੇ ਚਾਰਦੀਵਾਰੀ ਦੀ ਉਸਾਰੀ ਸ਼ੁਰੂ ਕਰਵ...
ਅਮਰੀਕਾ ਤੇ ਇਰਾਨ ਵਾਰਤਾ: ਕਦੇ ਹਾਂ ਕਦੇ ਨਾਂਹ ਅਮਰੀਕਾ ਤੇ ਇਰਾਨ ਵਿਚਾਲੇ ਮੰਗਲਵਾਰ ਨੂੰ ਇਸਲਾਮਾਬਾਦ ਵਿੱਚ ਹੋਣ ਵਾਲੀ ਦੂਜੇ ਗੇੜ ਦੀ ਵਾਰਤਾ ਬਾਰੇ ਸ਼ਸ਼ੋਪੰਜ ਬਰਕਰਾਰ ਹੈ। ਦੋਵਾਂ ਧਿਰਾਂ ਦੇ ਮੰਗਲਵਾਰ ਸ਼ਾਮ ਨੂੰ ਇਸà¨...
ਅਮਰੀਕਾ ਨਾਲ ਮਜ਼ਬੂਤ ਆਰਥਿਕ ਸਬੰਧ ਹੁਣ ਕਮਜ਼ੋਰੀ ਬਣੇ: ਕਾਰਨੀ ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀਡੀਓ ਸੁਨੇਹੇ ’ਚ ਕਿਹਾ ਹੈ ਕਿ ਅਮਰੀਕਾ ਨਾਲ ਕੈਨੇਡਾ ਦੇ ਮਜ਼ਬੂਤ ਆਰਥਿਕ ਸਬੰਧ ਜੋ ਪ...
1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਇਨਸਾਫ਼ ਲਈ ਜਥੇਦਾਰ ਦਾਦੂਵਾਲ ਨੂੰ ਸੌਂਪਿਆ ਮੰਗ ਪੱਤਰ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ਸੋਚੀ ਸਮਝੀ ਸਾਜਿਸ਼ ਦੇ ਤਹਿਤ ਟਾਰਗੇਟ ਕਰਕੇ ਸਿੱਖ ਕਤਲੇਆਮ ਕੀਤਾ ਗਿਆ à...
ਪਾਕਿਸਤਾਨ ਲਈ ਰਵਾਨਾ ਨਹੀਂ ਹੋਏ ਜੇਡੀ ਵੈਂਸ; ਅਜੇ ਵੀ ਵਾਈਟ ਹਾਊਸ ਚ ਹੋਣ ਦਾ ਦਾਅਵਾ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਇੱਕ ਉੱਚ-ਪੱਧਰੀ ਅਮਰੀਕੀ ਵਫ਼ਦ ਇਰਾਨ ਨਾਲ ਅਗਲੇ ਦੌਰ ਦੀ ਗੱਲਬਾਤ ਲਈ ਪਾਕਿਸਤਾਨ ...
ਨਵੀਂ ਦਿੱਲੀ (ਪੰਜਾਬੀ ਰਾਈਟਰ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫਰਮਾਨ ਦੀ ਪਾਲਣਾ ਕਰਦੇ ਹੋਏ ਇਰਾਨ ਯੁੱà...
| 57 58 59 60 61 | Showing 697 to 708 of 851 |