Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
8
9
10
11
12
Showing 109 to 120 of 3565
ਜੱਗੀ ਜੌਹਲ 9 ਸਾਲ ਬਾਅਦ ਜੇਲ੍ਹ ਤੋਂ ਆਇਆ ਬਾਹਰ!
01, Oct 2026
ਦਿੱਲੀ ਹਾਈ ਕੋਰਟ ਨੇ ਜੱਗੀ ਜੌਹਲ ਨੂੰ ਰਿਹਾਅ ਕਰਨ ਦਾ ਦਿੱਤਾ ਸੀ ਹੁਕਮ ਨਵੀਂ ਦਿੱਲੀ, 1 ਅਕਤੂਬਰ (ਪੰਜਾਬੀ ਰਾਈਟਰ)- ਬਰਤਾਨੀਆਂ ਦੇ ਸਿਟੀਜ਼ਨ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਦਿੱਲੀ ਹਾਈ ਕੋਰਟ ਨੇ ਅੱਜ ਜੱਗੀ ਜੌਹਲ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਜੱਗੀ ਜੌਹਲ ਨੂੰ ਲੰਘੀ 18 ਸਤੰਬਰ ਨੂੰ ਕਤਲ ਅਤੇ ਯੂ.ਏ.ਪੀ.ਏ ਦੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸਕੌਟਲੈਂਡ ਦੇ ਰਹਿਣ ਵਾà
ਭਾਰਤੀ ਪਾਇਲਟ ਸੁਮਿਤ ਮੱਛਰ ਨੇ ਦਿਖਾਈ ਜ਼ਖਮੀ ਸ਼ੇਰ ਵਰਗੀ ਬਹਾਦਰੀ
01, Oct 2026
ਅੱਧ ਅਸਮਾਨੇ ਜਹਾਜ਼ ਨੂੰ ਅਗਵਾ ਕਰਨ ਵਾਲੇ ਚਾਕੂ ਧਾਰਕ ਸਾਥੀ ਪਾਇਲਟ ਨਾਲ ਮੁਕਾਬਲਾ ਕਰ ਕੇ ਜਹਾਜ਼ ਸੁਰੱਖਿਅਤ ਉਤਾਰਿਆ, 180 ਲੋਕਾਂ ਤੋਂ ਵੱਧ ਦੀ ਬਚਾਈ ਜਾਨ ਚਾਕੂ ਦੇ ਹਮਲੇ ਦਾ ਸ਼ਿਕਾਰ ਹੋਣ ਦੇ ਬਾਵਜੂਦ ਜਹਾਜ਼ ਬਚਾਉਣ ਵਾਲਾ ਜ਼ਖਮੀ ਸੁਮਿਤ ਮੱਛਰ ਸਾਡਾ ਹੀਰੋ: ਇਜ਼ਰਾਈਲੀ ਪ੍ਰਧਾਨ ਮੰਤਰੀ ਤੇਲ ਅਵੀਵ/ਨਿਊਯਾਰਕ (ਅਰਜਨ ਰਿਆੜ, ਧੀਰਜ ਛੋਕਰਾਂ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਦੁਬਈ ਤੋਂ ਤੇਲ ਅਵੀਵ ਜਾਣ ਵਾਲੀ ਉਡਾਣ ਦੌਰਾਨ ਇੱਕ ਪਾਇਲਟ ਨੇ ਦੂਜੇ ਪਾਇਲਟ ’à¨
ਪੰਜਾਬ ਕਾਂਗਰਸ ’ਚ ਸੰਕਟ ਵਧਿਆ, ਪ੍ਰਧਾਨ ਰਾਜਾ ਵੜਿੰਗ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼!
01, Oct 2026
ਚੰਡੀਗੜ੍ਹ, 1 ਅਕਤੂਬਰ (ਪੰਜਾਬੀ ਰਾਈਟਰ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਾਂਗਰਸ ਵਿਚ ਅੰਦਰੂਨੀ ਕਲੇਸ਼ ਵਧਣ ਤੋ ਬਾਅਦ ਅਸਤੀਫ਼ਾ ਦੇਣ ਦੇ ਚਰਚੇ ਹਨ। ਦੂਜੇ ਪਾਸੇ ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ ਬਲਕਿ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਕਾਂਗਰਸ ਪ੍ਰਧਾਨ ਵਿਜੈਇੰਦਰ ਸਿੰਗਲਾ ਜਾਂ ਪਰਗਟ ਸਿੰਘ ਦੇ ਬਣਨ ਦੇ ਚਰਚੇ ਹਨ। ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ à¨
ਅਦਾਲਤੀ ਮੁਕੱਦਮਿਆਂ ਦੇ ਚੱਲਦਿਆਂ ਸਿਕਸ ਫ਼ਲੈਗਸ ਮੈਜਿਕ ਮਾਊਂਟੇਨ ਵਿਖੇ X2 ਰੋਲਰ ਕੋਸਟਰ ਪੱਕੇ ਤੌਰ ’ਤੇ ਬੰਦ
01, Oct 2026
ਅੱਧ ਅਸਮਾਨੇ ਜਹਾਜ਼ ਨੂੰ ਅਗਵਾ ਕਰਨ ਵਾਲੇ ਚਾਕੂ ਧਾਰਕ ਸਾਥੀ ਪਾਇਲਟ ਨਾਲ ਮੁਕਾਬਲਾ ਕਰ ਕੇ ਜਹਾਜ਼ ਸੁਰੱਖਿਅਤ ਉਤਾਰਿਆ, 180 ਲੋਕਾਂ ਤੋਂ ਵੱਧ ਦੀ ਬਚਾਈ ਜਾਨ ਚਾਕੂ ਦੇ ਹਮਲੇ ਦਾ ਸ਼ਿਕਾਰ ਹੋਣ ਦੇ ਬਾਵਜੂਦ ਜਹਾਜ਼ ਬਚਾਉਣ ਵਾਲਾ ਜ਼ਖਮੀ ਸੁਮਿਤ ਮੱਛਰ ਸਾਡਾ ਹੀਰੋ: ਇਜ਼ਰਾਈਲੀ ਪ੍ਰਧਾਨ ਮੰਤਰੀ ਤੇਲ ਅਵੀਵ/ਨਿਊਯਾਰਕ (ਅਰਜਨ ਰਿਆੜ, ਧੀਰਜ ਛੋਕਰਾਂ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਦੁਬਈ ਤੋਂ ਤੇਲ ਅਵੀਵ ਜਾਣ ਵਾਲੀ ਉਡਾਣ ਦੌਰਾਨ ਇੱਕ ਪਾਇਲਟ ਨੇ ਦੂਜੇ ਪਾਇਲਟ ’à¨
ਅਮਰੀਕਾ ’ਚ ਭਾਰਤੀ ਭਾਈਚਾਰਾ ਹੋਇਆ ਸ਼ਰਮਸਾਰ, ਕਾਰਗੋ ਚੋਰੀ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਦੋ ਭਾਰਤੀ ਨਾਗਰਿਕ ਦੋਸ਼ੀ ਕਰਾਰ
30, Sep 2026
ਕੈਲਫੋਰਨੀਆਂ, 30 ਸਤੰਬਰ (ਪੰਜਾਬੀ ਰਾਈਟਰ)- ਦੱਖਣੀ ਕੈਲੀਫ਼ੋਰਨੀਆ ਭਰ ਵਿੱਚ ਗੋਦਾਮਾਂ ਵਿੱਚੋਂ ਕਾਰਗੋ ਚੋਰੀ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਮੰਗਲਵਾਰ ਨੂੰ ਇੱਕ ਜਿਊਰੀ ਵੱਲੋਂ ਦੋ ਭਾਰਤੀ ਨਾਗਰਿਕਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਦੋਸ਼ੀ ਅਸਲ ਸ਼ਿਪਿੰਗ ਠੇਕਿਆਂ ’ਤੇ ਬੋਲੀ ਲਗਾਉਣ ਲਈ ਜਾਇਜ਼ ਟਰੱਕਿੰਗ ਕੰਪਨੀਆਂ ਨੂੰ ਖਰੀਦ ਕੇ ਜਾਂ ਧੋਖੇ ਨਾਲ ਵਰਤ ਕੇ, ਕਾਰਗੋ ਲੋਡ ਚੁੱਕਦੇ ਸਨ ਅਤੇ ਤੈਅ ਕੀਤੇ ਗਏ ਟਿਕਾਣਿਆਂ ’ਤੇ ਮਾਲ ਨਹੀਂ ਪਹੁੰਚਾਉਂਦੇ ਸਨ। ਸੈਕਰਾਮੈਂਟੋ ਦੇ ਰਹਿਣ ਵà
ਬ੍ਰਿਟਿਸ਼ ਸਿੱਖ ਨੌਜਵਾਨ ਵਿਕਰਮ ਦਿਗਵਾ ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ
30, Sep 2026
ਕਤਲ ਮਾਮਲੇ ’ਚ ਬੋਲੀ 21 ਸਾਲ ਦੀ ਸਜ਼ਾ; 5 ਨਵੰਬਰ ਨੂੰ ਅਪੀਲ ’ਤੇ ਸੁਣਵਾਈ ਲੰਡਨ, 30 ਸਤੰਬਰ (ਪੰਜਾਬੀ ਰਾਈਟਰ)- ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਵਾਲੇ 23 ਸਾਲਾ ਬ੍ਰਿਟਿਸ਼ ਸਿੱਖ ਨੌਜਵਾਨ ਨੂੰ ਮੰਗਲਵਾਰ ਨੂੰ ਆਪਣੀ ਸਜ਼ਾ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ ਮਿਲ ਗਈ। ਵਿਕਰਮ ਦਿਗਵਾ ਨੂੰ ਸਾਊਥੈਂਪਟਨ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ ਤੇ ਉਸ ਨੇ ਅਦਾਲਤ ’ਚ ਆਪਣੇ ਬਚਾਅ ਲà
ਗੋਲਡੀ ਬਰਾੜ ਐੱਫ.ਬੀ.ਆਈ. ਦੀ ਖ਼ਤਰਨਾਕ ਅਪਰਾਧੀਆਂ ਦੀ ਟੌਪ-10 ਸੂਚੀ ’ਚ ਸ਼ਾਮਿਲ
29, Sep 2026
ਸੂਚਨਾ ਦੇਣ ਵਾਲੇ ਲਈ ਰੱਖਿਆ 10 ਲੱਖ ਡਾਲਰ ਦਾ ਇਨਾਮ ਵਾਸ਼ਿੰਗਟਨ, 29 ਸਤੰਬਰ (ਪੰਜਾਬੀ ਰਾਈਟਰ)- ਕਤਲ, ਜਬਰੀ ਵਸੂਲੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਤਰ੍ਹਾਂ ਦੀਆਂ ਫੈੱਡਰਲ ਉਲੰਘਣਾਵਾਂ ਲਈ ਲੋੜੀਂਦਾ ਇੱਕ ਵਿਅਕਤੀ ਗੋਲਡੀ ਬਰਾੜ ਐੱਫ.ਬੀ.ਆਈ. ਦੀ ਦਸ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸਤਿੰਦਰਜੀਤ ਸਿੰਘ (ਜੋ ਗੋਲਡੀ ਬਰਾੜ ਵਜੋਂ ਵੀ ਜਾਣਿਆ ਜਾਂਦਾ ਹੈ, ਹੋਰ ਉਪਨਾਮਾਂ ਦੇ ਨਾਲ) ਲਾਰੈਂਸ ਬਿਸ਼ਨੋਈ ਸੰਗਠਿਤ ਅਪਰਾਧ ਸਮੂਹ ਵਿੱਚ ਉਸਦੀ ਕਥਿਤ ਸ਼
ਸੁਖਬੀਰ ਬਾਦਲ ਨੇ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ
29, Sep 2026
ਅਨੁਸ਼ਾਸਨਹੀਣਤਾ ਦੇ ਇਲਜ਼ਾਮਾਂ ’ਤੇ ਕਾਰਵਾਈ, ਪੰਥਕ ਖੇਤਰ ’ਚ ਔਰਤਾਂ ਦੇ ਸ਼ੋਸ਼ਣ ਬਾਰੇ ਰੂਪ ਕੌਰ ਨੇ ਕੀਤੇ ਸਨ ਦਾਅਵੇ ਚੰਡੀਗੜ੍ਹ, 29 ਸਤੰਬਰ (ਪੰਜਾਬੀ ਰਾਈਟਰ)- ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਕੀਤੀ ਜਾ ਰਹੀ ਅਨੁਸ਼ਾਸਨਹੀਣਤਾ ਅਤੇ ਬਦਸਲੂਕੀ ਦੇ ਦੋਸ਼ਾਂ ਹੇਠ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਤà
ਕਿਸਾਨਾਂ ਜਥੇਬੰਦੀ ਨੇ ਕੀਤਾ ਸਿਆਸੀ ਧਿਰਾਂ ਤੋਂ ਸਵਾਲ ਪੁੱਛਣ ਦਾ ਫ਼ੈਸਲਾ!
28, Sep 2026
ਸੰਯੁਕਤ ਕਿਸਾਨ ਮੋਰਚੇ (ਗ਼ੈਰ-ਸਿਆਸੀ) ਨੇ ਨਸ਼ਿਆਂ ਅਤੇ ਪੁਲੀਸ ਜਬਰ ਰੋਕਣ ਲਈ ਚਰਚਾ ਕੀਤੀ ਚੰਡੀਗੜ੍ਹ, 28 ਸਤੰਬਰ (ਪੰਜਾਬੀ ਰਾਈਟਰ)- ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵੱਲੋਂ ਐਤਵਾਰ ਨੂੰ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਪੁਲੀਸ ਜਬਰ ਖ਼ਤਮ ਕਰਨ ਸਣੇ ਹੋਰਨਾਂ ਸਮਾਜਿਕ ਮੁੱਦਿਆਂ ’ਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਦੌਰਾਨ ਐੱਸ.ਕੇ.ਐੱਮ. (ਗ਼ੈਰ-ਸਿਆਸੀ) ਸਣੇ ਲੋਕ ਹਿੱਤ ਵਿੱਚ ਕੰਮ ਕਰਨ ਵਾਲੀਆਂ 36 ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮà
ਅਮਰੀਕੀ ਬਾਰਡਰ ’ਤੇ ਮਹਿਲਾ ਕਨੇਡੀਅਨ ਨਾਗਰਿਕ ਨੂੰ ਹਿਰਾਸਤ ਵਿੱਚ ਲਿਆ, ਅਮਰੀਕੀ ਫੈੱਡਰਲ ਵੋਟਿੰਗ ਬਾਰੇ ਘੰਟਿਆਂ ਤੱਕ ਕੀਤੀ ਪੁੱਛਗਿੱਛ!
27, Sep 2026
ਇੱਕ ਵਕੀਲ ਨੇ ਚੇਤਾਵਨੀ ਦਿੱਤੀ ਕਿ ਗੈਰ-ਕਾਨੂੰਨੀ ਵੋਟਿੰਗ ਦੇ ਮੱੁਦੇ ’ਤੇ ਹੋਰ ਕਨੇਡੀਅਨਾਂ ਨੂੰ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ ਨਿਊਯਾਰਕ, 27 ਸਤੰਬਰ (ਪੰਜਾਬੀ ਰਾਈਟਰ)- ਇੱਕ ਕਨੇਡੀਅਨ ਨਾਗਰਿਕ ਜੋ 14 ਸਾਲਾਂ ਤੋਂ ਪੁਆਇੰਟ ਰੌਬਰਟਸ, ਵਾਸ਼ ਵਿੱਚ ਅਮਰੀਕੀ ਸਥਾਈ ਨਿਵਾਸੀ ਵਜੋਂ ਰਹਿ ਰਹੀ ਹੈ ਨੂੰ ਅਜੀਤ ਸਥਿਤੀ ਵਿਚੋਂ ਲੰਘਣਾ ਪਿਆ। ਪਰ ਇਸ ਵਾਰ, ਸਰਹੱਦੀ ਅਮਰੀਕੀ ਅਧਿਕਾਰੀਆਂ ਕੋਲ ਉਸਦੇ ਲਈ ਇੱਕ ਨਵਾਂ ਸਵਾਲ ਸੀ। ਸਭ ਤੋਂ ਪਹਿਲਾਂ ਜੋ ਉਸਨੇ ਪੁੱਛਿਆ ਉਹ ਸੀ, ‘ਕੀ ਤੁਸੀਂ ਕਦੇ ਫੈੱਡਰਲ
ਟਰੰਪ ਵੱਲੋਂ ਇਰਾਨ ਦੀ 7 ਦਿਨਾਂ ਦਾ ‘ਸ਼ਾਂਤੀ ਸਮਝੌਤਾ’ ਰੱਦ
26, Sep 2026
ਟਰੰਪ ਵੱਲੋਂ ਇਰਾਨ ਦੀ 7 ਦਿਨਾਂ ਦਾ ‘ਸ਼ਾਂਤੀ ਸਮਝੌਤਾ’ ਰੱਦ ਪੱਛਮੀ ਏਸ਼ੀਆ ਵਿੱਚ ਜਾਰੀ ਭਾਰੀ ਤਣਾਅ ਦੇ ਵਿਚਕਾਰ ਵਿਸ਼ਵ ਸ਼ਾਂਤੀ ਲਈ ਇੱਕ ਵੱਡਾ ਝਟਕਾ ਲੱਗਾ ਹੈ। ਇੱਕ ਰਿਪੋਰਟ ਅਨੁਸਾਰ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਦੁਆਰਾ ਪੇਸ਼ ਕੀਤੀ ਗਈ 7 ਦਿਨਾਂ ਦੀ ਜੰਗਬੰਦੀ (Ceasefire) ਦੀ ਤਜਵੀਜ਼ ਨੂੰ ਖਾਰਜ ਕਰ ਦਿੱਤਾ ਹੈ। ਅਮਰੀਕੀ ਅਧਿਕਾਰੀਆਂ ਦੇ ਹਵਾਲੇ ਨਾਲ ਸਾਹਮਣੇ ਆਈ ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਸ਼ਟਰਪਤੀ ਟਰੰਪ ਨੇ ਆਪਣੇ ਸਲਾਹਕਾਰਾਂ ਨੂੰ ਨਵੰਬਰ ਵਿà
ਟਰੰਪ ਵੱਲੋਂ ਹਰਮੁਜ਼ ਜਲਮਾਰਗ ਖੋਲ੍ਹਣ ਬਾਰੇ ਇਰਾਨ ਦਾ ਪ੍ਰਸਤਾਵ ਰੱਦ
26, Sep 2026
ਟਰੰਪ ਵੱਲੋਂ ਹਰਮੁਜ਼ ਜਲਮਾਰਗ ਖੋਲ੍ਹਣ ਬਾਰੇ ਇਰਾਨ ਦਾ ਪ੍ਰਸਤਾਵ ਰੱਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਦੇ ਇਰਾਨ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਟਰੰਪ ਨੇ ਸ਼ਨਿਚਰਵਾਰ ਨੂੰ ਕਾਲਜ ਫੁੱਟਬਾਲ ਮੈਚ ਲਈ ਰਵਾਨਾ ਹੋਣ ਤੋਂ ਪਹਿਲਾਂ ਵ੍ਹਾਈਟ ਹਾਊਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੀਆਂ ਇਹ ਟਿੱਪਣੀਆਂ ਉਦੋਂ ਆਈਆਂ ਹਨ ਜਦੋਂ ਇਰਾਨ ਨੇ ਇਸ ਹਫ਼ਤੇ ਪੇਸ਼ਕਸ਼ ਕੀਤੀ ਸੀ ਕਿ ਜੇ ਅਮਰੀਕਾ ਇਰਾਨੀ ਬੰਦਰਗਾਹਾਂ ਦੀ ਆਪਣੀ ਜà
8
9
10
11
12
Showing 109 to 120 of 3565
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.