Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
144
145
146
147
148
Showing 1741 to 1752 of 3580
ਬੱਬਰ ਖਾਲਸਾ ਨੇ ਕਰਵਾਇਆ ਸ਼ਿਵ ਸੈਨਾ ਆਗੂਆਂ ਦੇ ਘਰਾਂ ’ਤੇ ਹਮਲਾ, 4 ਗ੍ਰਿਫ਼ਤਾਰ
06, Nov 2024
ਸ਼ਿਵ ਸੈਨਾ ਆਗੂ ਯੋਗੇਸ਼ ਬਖਸ਼ੀ ਅਤੇ ਹਰਕੀਰਤ ਸਿੰਘ ਖੁਰਾਣਾ ਦੇ ਘਰ ਦੇ ਬਾਹਰ ਸੁੱਟੇ ਸੀ ਪੈਟਰੋਲ ਬੰਬ ਲੁਧਿਆਣਾ,(ਪੰਜਾਬੀ ਰਾਈਟਰ)- ਸ਼ਿਵ ਸੈਨਾ ਆਗੂਆਂ ਦੇ ਘਰਾਂ ਦੇ ਬਾਹਰ ਪੈਟਰੋਲ ਬੰਬ ਨਾਲ ਹਮਲਾ ਕਰਕੇ ਦਹਿਸ਼ਤ ਫੈਲਾਉਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਸਮਰਥਕਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਉਨ੍ਹਾਂ ਦਾ ਇੱਕ ਸਾਥੀ ਫ਼ਰਾਰ ਹੈ। ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲੀਸ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਮੁà¨
ਕਿਸਾਨਾਂ ਨੂੰ ਇਕ ਏਕੜ ਲਈ ਮਿਲੇਗਾ ਕਣਕ ਦਾ ਸਬਸਿਡੀ ਵਾਲਾ ਬੀਜ
06, Nov 2024
ਕੇਂਦਰ ਸਰਕਾਰ ਵੱਲੋਂ ਬੀਜ ਨੀਤੀ ’ਚ ਬਦਲਾਅ ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੇ ਕਿਸਾਨਾਂ ਨੂੰ ਐਤਕੀਂ ਵੱਧ ਤੋਂ ਵੱਧ ਇੱਕ ਏਕੜ ਲਈ ਹੀ ਕਣਕ ਦਾ ਸਬਸਿਡੀ ਵਾਲਾ ਬੀਜ ਮਿਲੇਗਾ ਜੋ ਪਹਿਲਾਂ ਪ੍ਰਤੀ ਕਿਸਾਨ ਵੱਧ ਤੋਂ ਵੱਧ ਪੰਜ ਏਕੜ ਲਈ ਦਿੱਤਾ ਜਾਂਦਾ ਸੀ। ਕੇਂਦਰ ਸਰਕਾਰ ਨੇ ਕਣਕ ਦੇ ਬੀਜ ’ਤੇ ਸਬਸਿਡੀ ਦੇਣ ਦੀ ਨੀਤੀ ਵਿਚ ਬਦਲਾਅ ਕੀਤਾ ਹੈ, ਜਿਸ ਦੇ ਸਿੱਟੇ ਵਜੋਂ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਕਣਕ ਦਾ ਬੀਜ ਵੱਧ ਤੋਂ ਵੱਧ ਇੱਕ ਏਕੜ ਰਕਬੇ ਲਈ ਹੀ ਮਿਲੇਗਾ। ਪੰਜਾਬ ਵਿਚ ਹੁਣ ਤà©
ਨਾਟਕ ਤੇ ਇੰਸਟਾਲੇਸ਼ਨ ਵਿੱਚ ਸਰਕਾਰੀ ਕਾਲਜ ਰੂਪਨਗਰ ਅੱਵਲ
05, Nov 2024
ਰੂਪਨਗਰ,(ਪੰਜਾਬੀ ਰਾਈਟਰ)- ਸਥਾਨਕ ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਨੇ ਨਾਟਕ ਅਤੇ ਇੰਸਟਾਲੇਸ਼ਨ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਕਲਰਚਰਲ ਕੋਆਰਡੀਨੇਟਰ ਪ੍ਰੋ. ਨਿਰਮਲ ਸਿੰਘ ਬਰਾੜ ਨੇ ਦੱਸਿਆ ਕਿ ਰੂਪਨਗਰ-ਫਤਹਿਗੜ੍ਹ ਸਾਹਿਬ ਜ਼ੋਨ ਦੇ ਦੋਆਬਾ ਕਾਲਜ ਘਟੌਰ ਵਿੱਚ ਹੋਏ ਖੇਤਰੀ ਯੁਵਕ ਮੇਲੇ ’ਚ ਸਰਕਾਰੀ ਕਾਲਜ ਰੂਪਨਗਰ ਦੇ 100 ਤੋਂ ਵੱਧ ਵਿਦਿਆਰਥੀਆਂ ਨੇ 29 ਆਈਟਮਾਂ ’ਚ ਹਿੱਸਾ ਲਿਆ ਤੇ ਕਈ ਮੁਕਾਬਲਿਆਂ ਵਿੱਚ ਜਿੱਤਾਂ ਦਰਜ ਕਰਦੇ ਹੋਏ ਓਵਰਆਲ ਤੀਜਾ ਸਥਾਨ ਹਾਸਲ ਕà©
ਰੂਪਨਗਰ ਦੀ ਅਨਾਜ ਮੰਡੀ ਵਿੱਚ ਬਾਰਦਾਨਾ ਮੁੱਕਿਆ
05, Nov 2024
ਝੋਨੇ ਦੀ ਚੁਕਾਈ ਦਾ ਕੰਮ ਸੁਸਤ ਹੋਇਆ; ਸ਼ੇਰ-ਏ-ਪੰਜਾਬ ਕਿਸਾਨ ਜਥੇਬੰਦੀ ਵੱਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ ਰੂਪਨਗਰ,(ਪੰਜਾਬੀ ਰਾਈਟਰ)- ਰੂਪਨਗਰ ਦੀ ਅਨਾਜ ਮੰਡੀ ਵਿੱਚ ਕਿਸਾਨ ਤੇ ਆੜ੍ਹਤੀ ਪਿਛਲੇ ਕਰੀਬ ਦੋ ਦਿਨਾਂ ਤੋਂ ਬਾਰਦਾਨੇ ਦਾ ਇੰਤਜ਼ਾਰ ਕਰ ਰਹੇ ਹਨ, ਪਰ ਸਬੰਧਤ ਵਿਭਾਗ ਵੱਲੋਂ ਖ਼ਬਰ ਲਿਖੇ ਜਾਣ ਤੱਕ ਮੰਡੀ ਵਿੱਚ ਬਾਰਦਾਨੇ ਦਾ ਪ੍ਰਬੰਧ ਨਹੀਂ ਕੀਤਾ ਜਾ ਸਕਿਆ ਸੀ। ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਦੱਸਿਆ ਕਿ ਰੂà¨
ਸਰਹੱਦੀ ਖੇਤਰ ’ਚੋਂ ਪਾਕਿਸਤਾਨੀ ਡਰੋਨ ਮਿਲਿਆ
05, Nov 2024
ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ; ਚੀਨ ਦਾ ਬਣਿਆ ਹੈ ਡਰੋਨ ਪਠਾਨਕੋਟ,(ਪੰਜਾਬੀ ਰਾਈਟਰ)- ਭਾਰਤ-ਪਾਕਿ ਸਰਹੱਦ ’ਤੇ ਸਥਿਤ ਬੀਐੱਸਐੱਫ ਦੀ ਬੀਓਪੀ ਚੈੱਕ ਪੋਸਟ ਪਹਾੜੀਪੁਰ ਨੇੜੇ ਲੰਘੀ ਸ਼ਾਮ ਇਕ ਕਿਸਾਨ ਦੇ ਖੇਤ ’ਚੋਂ ਡਰੋਨ ਮਿਲਿਆ, ਜਿਸ ਨੂੰ ਬੀਐੱਸਐੱਫ ਦੀ 121 ਬਟਾਲੀਅਨ ਨੇ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਕਿਸਾਨ ਕ੍ਰਿਪਾਲ ਸਿੰਘ ਨੇ ਆਪਣੇ ਖੇਤ ’ਚੋਂ ਡਰੋਨ ਮਿਲਣ ਬਾਰੇ ਪਿੰਡ ਦੇ ਸਰਪੰਚ ਨੂੰ ਦੱਸਿਆ ਅਤੇ ਇਸ ਮਗਰੋਂ ਸਰਪੰਚ ਨੇ ਬੀਐੱਸਐੱਫ ਅਤੇ ਪੁਲੀਸ ਨੂੰ ਸੂਚà
ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਅਕਾਲ ਤਖ਼ਤ ਪੁੱਜੇ
05, Nov 2024
ਅੰਮ੍ਰਿਤਸਰ, (ਪੰਜਾਬੀ ਰਾਈਟਰ)- ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਯਾਦ ਪੱਤਰ ਦੇ ਕੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਦੇ ਮਾਮਲੇ ਨੂੰ ਵਿਚਾਰਨ ਅਤੇ ਨਿਬੇੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਪਣੇ ਕੇਸ ਨਾਲ ਸਬੰਧਤ ਕੁਝ ਦਸਤਾਵੇਜ਼ ਵੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪੇ ਹਨ। ਗਿਆਨੀ ਰਣਜੀਤ ਸਿੰਘ ’ਤੇ ਦੋ ਸਾਲ ਪਹਿਲਾਂ ਇੱਕ ਵਿਅਕਤੀ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ
ਮੁੱਖ ਮੰਤਰੀ ਦੀ ਰੈਲੀ ਤੋਂ ਪਹਿਲਾਂ ਕਨਵੀਨਰ ਨੂੰ ਹਿਰਾਸਤ ’ਚ ਲਿਆ
04, Nov 2024
ਕੰਪਿਊਟਰ ਅਧਿਆਪਕਾਂ ਵੱਲੋਂ ਡੀਐੱਸਪੀ ਦਫ਼ਤਰ ਅੱਗੇ ਪ੍ਰਦਰਸ਼ਨ ਪਠਾਨਕੋਟ,(ਪੰਜਾਬੀ ਰਾਈਟਰ)- ਪੁਲੀਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਡੇਰਾ ਬਾਬਾ ਨਾਨਕ ਵਿੱਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਅੱਜ ਤੜਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪਠਾਨਕੋਟ ਦੇ ਕਨਵੀਨਰ ਰਾਕੇਸ਼ ਸੈਣੀ ਨੂੰ ਚੁੱਕ ਲਿਆ ਅਤੇ ਉਸ ਨੂੰ ਥਾਣਾ ਡਿਵੀਜ਼ਨ ਨੰਬਰ-1 ਵਿੱਚ ਲਿਆਂਦਾ। ਇਸ ਦਾ ਪਤਾ ਚੱਲਦਿਆਂ ਹੀ ਕੰਪਿਊਟਰ ਅਧਿਆਪਕ ਡੀਐੱਸਪੀ ਸਿਟੀ ਦੇ ਦਫ਼ਤਰ ਅੱਗੇ ਇਕੱਠੇ ਹੋ ਗਏ। ਉਨ੍ਹਾਂ ਪੰਜਾਬ ਸਰਕਾਰ ਖਿਲ
ਸਰਹਿੰਦ ਸਟੇਸ਼ਨ ਨੇੜੇ ਹਾਵੜਾ ਮੇਲ ’ਚ ਧਮਾਕਾ
04, Nov 2024
ਬਾਲਟੀ ’ਚ ਪਏ ਪਟਾਕਿਆਂ ਕਾਰਨ ਵਾਪਰਿਆ ਹਾਦਸਾ ਫ਼ਤਹਿਗੜ੍ਹ ਸਾਹਿਬ,(ਪੰਜਾਬੀ ਰਾਈਟਰ)- ਸਰਹਿੰਦ ਰੇਲਵੇ ਸਟੇਸ਼ਨ ਨਜ਼ਦੀਕ ਸ਼ਨਿਚਰਵਾਰ ਦੀ ਦੇਰ ਰਾਤ ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਰੇਲ ਗੱਡੀ ਵਿੱਚ ਧਮਾਕਾ ਹੋਣ ਕਾਰਨ ਔਰਤ ਸਮੇਤ 4 ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ ਹੈ। ਰੇਲਵੇ ਪੁਲੀਸ ਦੇ ਉਪ ਪੁਲੀਸ ਕਪਤਾਨ ਜਗਮੋਹਨ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਜ਼ਖ਼ਮੀਆਂ ਵਿੱਚ ਅਜੇ ਕੁਮਾਰ, ਉਸ ਦੀ ਪਤਨੀ ਸੰਗੀਤà¨
ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਸੰਧੂ ਨਾਲ ਮੁਲਾਕਾਤ ਨੇ ਚਰਚਾ ਛੇੜੀ
04, Nov 2024
ਅੰਮ੍ਰਿਤਸਰ,(ਪੰਜਾਬੀ ਰਾਈਟਰ)- ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਹੋਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿੱਧੂ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਮੰਚ ਤੋਂ ਦੂਰ ਹੈ। ਖਾਸ ਕਰਕੇ ਡਾ. ਨਵਜੋਤ ਕੌਰ ਸਿੱਧੂ ਜੋ ਕੈਂਸਰ ਨਾਲ ਜੰਗ ਲੜਨ ਮਗਰੋਂ ਸਿਹਤਯਾਬ ਹੋਏ ਹਨ, ਨੇ ਆਪਣੇ ਤੌਰ ’ਤੇ ਸਿਆਸੀ ਸਰਗਰਮੀਆਂ ਦੀ ਸ਼ੁਰੂਆਤ ਕੀਤੀ ਹੈ। ਉਹ ਪਹਿਲਾਂ ਵੀ ਇੱਥੇ ਅੰਮ੍ਰਿਤਸਰ ਪੁੱਜੇ ਸਨ ਅਤੇ ਆਪਣੇ ਘਰ ਪੂਰਬੀ ਵà
ਬਿਨਾਂ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਬਪੱਖੀ ਵਿਕਾਸ: ਈਟੀਓ
04, Nov 2024
ਅੰਮ੍ਰਿਤਸਰ,(ਪੰਜਾਬੀ ਰਾਈਟਰ)- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ ਤੇ ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਭੇਦਭਾਵ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ। ਪਿੰਡਾਂ ਵਿੱਚ ਧੰਨਵਾਦੀ ਦੌਰੇ ਦੌਰਾਨ ਉਨ੍ਹਾਂ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਸਨਮਾਨਿਤ ਕੀਤਾ। ਪਿੰਡ ਕੋਟਲਾ ਬਥੂਨਗੜ੍ਹ ਦੇ ਸਰਪੰਚ ਡਾ. ਗੁਰਦੀਪ ਕੋਟਲਾ, ਨਵਾਂ ਪਿੰਡ ਦੇ ਸਰਪੰਚ ਡਾ. à
ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਮੰਦਭਾਗਾ: ਧਾਮੀ
31, Oct 2024
ਅੰਮ੍ਰਿਤਸਰ,(ਪੰਜਾਬੀ ਰਾਈਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਸੱਭਿਆਚਾਰਕ ਮੰਤਰਾਲੇ ਵੱਲੋਂ ਸੋਸ਼ਲ ਮੀਡੀਆ ਮੰਚਾਂ ਤੋਂ ਬੰਦੀ ਛੋੜ ਦਿਵਸ ਸਬੰਧੀ ਪੋਸਟਾਂ ਹਟਾਏ ਜਾਣ ਦਾ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਵਤੀਰਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁੱਖਦਾਈ ਅਤੇ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਦੇ ਮੰਤਰਾਲੇ ਵੱਲੋਂ ਸਿੱਖਾਂ ਦੇ ਇਤਿਹਾਸ ਨੂੰ ਦਰਸਾਉਂਦੀ ਪੋਸਟ ਪਾਏ ਜਾਣ ਤੋਂ
ਕਿਸਾਨ ਦੀਵਾਲੀ ਮੌਕੇ ਵੀ ਮੰਡੀਆਂ ਵਿੱਚ ਬੈਠਣ ਲਈ ਮਜਬੂਰ
31, Oct 2024
ਸੂਬੇ ਵਿੱਚ 73 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ ਜਦੋਂਕਿ 37 ਲੱਖ ਮੀਟਰਿਕ ਟਨ ਦੀ ਲਿਫਟਿੰਗ ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਸੁਸਤ ਖਰੀਦ ਤੇ ਲਿਫਟਿੰਗ ਕਰਕੇ ਅੰਨਦਾਤੇ ਦੀਵਾਲੀ ਮੌਕੇ ਵੀ ਮੰਡੀਆਂ ’ਚ ਬੈਠਣ ਲਈ ਮਜਬੂਰ ਹਨ। ਸੂਬਾ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ 180 ਤੋਂ 185 ਲੱਖ ਮੀਟਰਿਕ ਟਨ (ਐੱਮਟੀ) ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਪਰ ਹਾਲੇ ਤੱਕ ਮੰਡੀਆਂ ਵਿੱਚ ਸਿਰਫ਼ 78 ਲੱਖ ਐੱਮਟੀ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 73.27 ਲੱਖ ਐà©
144
145
146
147
148
Showing 1741 to 1752 of 3580
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.