Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
177
178
179
180
181
Showing 2137 to 2148 of 3583
ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
25, Jun 2024
ਹਵਾਈ ਸੈਨਾ ਦੇ ਸੇਵਾਮੁਕਤ ਅਧਿਕਾਰੀ ਅਤੇ ‘ਪੰਜਾਬ ਕੇਸਰੀ’ ਅਖ਼ਬਾਰ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ (81) ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਨੇ ਪਾਕਿਸਤਾਨ ਵਿਰੁੱਧ 1965 ਅਤੇ 1971 ਦੀਆਂ ਜੰਗਾਂ ਵਿੱਚ ਵੀ ਹਿੱਸਾ ਲਿਆ ਸੀ। ਸਸਕਾਰ ਮੌਕੇ ਹਵਾਈ ਸੈਨਾ ਦੀ ਇੱਕ ਟੁਕੜੀ ਉਨ੍ਹਾਂ ਨੂੰ ਸਨਮਾਨ ਭੇਟ ਕਰਨ ਲਈ ਪਹੁੰਚੀ ਅਤੇ ਹਵਾਈ ਸੈਨਾ ਦਾ ਝੰਡਾ ਅਤੇ ਤਿਰੰਗਾ ਸਨਮਾਨ ਵਜੋਂ ਮ੍ਰਿਤਕ ਦੇਹ ’ਤੇ ਪਾਉਣ ਉਪਰੰਤ ਸਤਿਕਾਰ ਸਹਿਤ
ਬਸਪਾ ਦੇ ਸਟਾਰ ਪ੍ਰਚਾਰਕਾਂ ਵਿੱਚ ਮਾਇਆਵਤੀ ਤੇ ਆਕਾਸ਼ ਆਨੰਦ ਸਣੇ 32 ਆਗੂ ਸ਼ਾਮਲ
25, Jun 2024
ਜਲੰਧਰ, - ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਭੇਜੀ ਹੈ। ਸੂਚੀ ਵਿੱਚ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਅਤੇ ਇਕ ਦਿਨ ਪਹਿਲਾਂ ਹੀ ਮਾਇਆਵਤੀ ਵੱਲੋਂ ਆਪਣਾ ਜਾਨਸ਼ੀਨ ਤੇ ਪਾਰਟੀ ਦਾ ਕੌਮੀ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਉਨ੍ਹਾਂ ਦੇ ਭਤੀਜੇ ਆਕਾਸ਼ ਆਨੰਦ ਸਣੇ 32 ਦੇ ਕਰੀਬ ਆਗੂ ਸ਼ਾਮਲ ਹਨ। ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜਲੰਧਰ ਵਿਧਾਨ ਸਭਾ ਪੱਛà¨
ਜੋਧਪੁਰ ਘਟਨਾ ਦੀ ਜਾਂਚ ਸੇਵਾਮੁਕਤ ਜੱਜਾਂ ਤੋਂ ਕਰਵਾਈ ਜਾਵੇ: ਜਥੇਦਾਰ ਰਘਬੀਰ ਸਿੰਘ
25, Jun 2024
ਅੰਮ੍ਰਿਤਸਰ,-ਰਾਜਸਥਾਨ ਦੇ ਜੋਧਪੁਰ ਵਿੱਚ ਜੁਡੀਸ਼ਲ ਪ੍ਰੀਖਿਆ ਸਮੇਂ ਅੰਮ੍ਰਿਤਧਾਰੀ ਵਿਦਿਆਰਥੀਆਂ ਦੇ ਕਕਾਰ ਉਤਰਵਾਉਣ ਦੀ ਵਾਪਰੀ ਘਟਨਾ ਦਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੂੰ ਆਖਿਆ ਕਿ ਉਹ ਸੇਵਾਮੁਕਤ ਸਿੱਖ ਜੱਜਾਂ ਤੇ ਵਕੀਲਾਂ ਦੀ ਜਾਂਚ ਕਮੇਟੀ ਦਾ ਗਠਨ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ। ਅੱਜ ਇਸ ਮਾਮਲੇ ਵਿੱਚ ਜਾਰੀ ਵੀਡੀਓ ਸੁਨੇਹੇ ਰਾਹੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜਿਹੀਆà
ਲਹਿਰਾਗਾਗਾ ਦੀ ਨਹਿਰ ’ਚ ਪਿਓ-ਪੁੱਤ ਡੁੱਬੇ
25, Jun 2024
ਲਹਿਰਾਗਾਗਾ, - ਘੱਗਰ ਬਰਾਂਚ ਨਹਿਰ ਵਿੱਚ ਬੀਤੀ ਸ਼ਾਮ ਪਿਓ-ਪੁੱਤਰ ਡੁੱਬ ਗਏ। ਇਨ੍ਹਾਂ ਦੀ ਪਛਾਣ 35 ਸਾਲਾ ਮੋਹਨ ਸਿੰਘ ਅਤੇ ਉਸ ਦਾ 9 ਸਾਲਾ ਪੁੱਤਰ ਪ੍ਰਿੰਸ ਵਜੋਂ ਹੋਈ ਹੈ। ਮੋਹਨ ਸਿੰਘ ਦੇ ਪਰਿਵਾਰ ਵਿੱਚ ਤਿੰਨ ਬੇਟੀਆਂ ਤੇ ਇੱਕ ਬੇਟਾ ਸੀ। ਬੀਤੀ ਸ਼ਾਮ ਤੋਂ ਲਗਾਤਾਰ ਗੋਤਾਖੋਰਾਂ ਦੀ ਮਦਦ ਨਾਲ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਲਹਿਰਾ ਸਿਟੀ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਦੋਵਾਂ ਦੀ ਭਾਲ ਜਾਰੀ ਹੈ ਪਰ ਹਾਲੇ ਤੱਕ ਉਨ੍ਹਾਂ ਦਾ ਪਤਾ ਨਹੀਂ ਲੱਗਿਆ।
ਸ਼ੰਭੂ: ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਸਾਜ਼ਿਸ਼, ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ
25, Jun 2024
ਚੰਡੀਗੜ੍ਹ - ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ’ਤੇ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪ੍ਰਦਰਸ਼ਨ ਵਾਲੀ ਥਾਂ ’ਤੇ ਕਥਿਤ ਤੌਰ ‘ਤੇ ਹੰਗਾਮਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਅੱਜ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਹਮਾਇਤ ਵਾਲੇ ‘ਸ਼ਰਾਰਤੀ ਅਨਸਰਾਂ’ ਨੇ ਉਨ੍ਹਾਂ ਦੇ ਚੱਲ ਰਹੇ ਅੰਦੋਲਨ ਨੂੰ ਬਦਨਾਮ ਕਰਨ ਲਈ ‘ਸਾਜ਼ਿਸ਼’ ਰਚੀ ਸੀ। ਕਿਸਾਨਾਂ ਨੇ ਐà¨
ਮੁੱਖ ਮੰਤਰੀ ਨੇ ਕਾਂਗਰਸ ਨੂੰ ਵੋਟ ਪਾਉਣ ਵਾਲੇ ਦਸ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ: ਵੜਿੰਗ
24, Jun 2024
ਚੰਡੀਗੜ੍ਹ,-ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ 10,000 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ ਇਸ ਕਾਰਨ ਕੀਤੀਆਂ ਕਿਉਂਕਿ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਪਾਈ ਸੀ। ਉਨ੍ਹਾਂ ਟ੍ਰਿਬਿਊਨ ਪ੍ਰਕਾਸ਼ਨ ਸਮੂਹ ਨੂੰ ਦਿੱਤੀ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਦੇ ਮੱਦੇਨਜ਼ਰ à¨
ਦਰਬਾਰ ਸਾਹਿਬ ਪਰਿਕਰਮਾ ਵਿੱਚ ਯੋਗ ਆਸਣ ਕਰਨ ਵਾਲੀ ਕੁੜੀ ਖ਼ਿਲਾਫ਼ ਕੇਸ ਦਰਜ
24, Jun 2024
ਅੰਮ੍ਰਿਤਸਰ,-ਇੱਥੇ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਬੀਤੇ ਦਿਨ ਯੋਗ ਆਸਣ ਕਰਨ ਵਾਲੀ ਕੁੜੀ ਖ਼ਿਲਾਫ਼ ਥਾਣਾ ਈ ਡਿਵੀਜ਼ਨ ਵਿਖੇ ਪੁਲੀਸ ਨੇ ਆਈਪੀਸੀ ਦੀ ਧਾਰਾ 295-ਏ ਹੇਠ ਕੇਸ ਦਰਜ ਕੀਤਾ ਹੈ। ਦੂਜੇ ਪਾਸੇ ਅਰਚਨਾ ਮਕਵਾਨਾ ਨਾਂ ਦੀ ਇਸ ਕੁੜੀ ਨੇ ਪੁਲੀਸ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਦੂਜੀ ਵਾਰ ਸਿੱਖ ਕੌਮ ਕੋਲੋਂ ਇਸ ਸਬੰਧੀ ਮੁਆਫ਼ੀ ਮੰਗੀ ਹੈ। ਇਸ ਦੌਰਾਨ ਗੁਜਰਾਤ ਦੀ ਵੜੋਦਰਾ ਪੁਲੀਸ ਵੱਲੋਂ ਉਸ ਨੂੰ ਸੁਰੱਖਿਆ ਛਤਰੀ ਮੁਹੱਈਆ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਕੌਮਾਂਤਰੀ ਯੋਗ ਦਿਵਸ
ਸ਼ੰਭੂ ਬਾਰਡਰ ’ਤੇ ਕਿਸਾਨ ਧਰਨੇ ਵਿੱਚ ਤਣਾਅ ਦਾ ਮਾਹੌਲ
24, Jun 2024
ਪਟਿਆਲਾ/ ਰਾਜਪੁਰਾ,- ਨੈਸ਼ਨਲ ਹਾਈਵੇਅ ਨੰਬਰ 1 ਸ਼ੰਭੂ ਬਾਰਡਰ ’ਤੇ ਕਿਸਾਨ ਜਥੇਬੰਦੀ ਵੱਲੋਂ ਲਗਾਏ ਧਰਨੇ ਵਿੱਚ ਮਾਹੌਲ ਉਸ ਵੇਲ਼ੇ ਤਣਾਅਪੂਰਨ ਬਣ ਗਿਆ ਜਦੋਂ ਸ਼ੰਭੂ ਬਾਰਡਰ ਦੇ ਨੇੜੇ ਲਗਦੇ 20-25 ਪਿੰਡਾਂ ਦੇ ਲੋਕਾਂ ਅਤੇ ਵਪਾਰੀਆਂ ਵੱਲੋਂ ਇਕੱਠੇ ਹੋ ਕੇ ਧਰਨੇ ਵਾਲੀ ਸਟੇਜ ’ਤੇ ਪਹੁੰਚ ਕੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਮੌਕੇ ਸਟੇਜ ’ਤੇ ਬੈਠੇ ਕਿਸਾਨ ਜਥੇਬੰਦੀਆਂ ਅਤੇ ਪਿੰਡਾਂ ਦੇ ਲੋਕਾਂ ਵਿੱਚ ਜ਼ਬਰਦਸਤ ਬਹਿਸ ਹੋਈ। ਧਰਨੇ ਦੇ ਆਗੂਆਂ ਨੇ ਲੋਕਾਂ ਨੂੰ ਸਰਕਾਰ ਅਤੇ ਭà¨
ਮੁੱਖ ਮੰਤਰੀ ਨੇ ਸੰਭਾਲੀ ‘ਆਪ’ ਦੇ ਪ੍ਰਚਾਰ ਦੀ ਕਮਾਨ
24, Jun 2024
ਜਲੰਧਰ,-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਕਮਾਨ ਸੰਭਾਲਦਿਆਂ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਹੁਦੇਦਾਰਾਂ ਸਣੇ ਜ਼ਮੀਨੀ ਪੱਧਰ ’ਤੇ ਸਰਗਰਮ ਵਰਕਰਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਪੰਜਾਬ ਨੇ 2022 ਤੋਂ ਬਾਅਦ ਇੱਕ ਵਾਰ ਫਿਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਸੀਟ ਜਿੱਤਣ ਲਈ ਪਾਰਟੀ ਦੇ ਆਗੂਆਂ ਨਾਲ ਜਿੱਤ ਦਾ ਮੰਤਰ ਸਾਂਝਾ ਕੀਤਾ। ਉਨ੍ਹਾਂ ਨੇ ਮੰਤਰੀਆਂ, ਵਿਧਾਇਕਾਂ ਤੇ ਸੀਨੀਅਰ ਆਗੂਆਂ ਨਾਲ
ਕਨਿਸ਼ਕ ਕਾਂਡ ਇਤਿਹਾਸ ’ਚ ਸਭ ਤੋਂ ਘਿਨਾਉਣੀ ਅਤਿਵਾਦੀ ਕਾਰਵਾਈ: ਜੈਸ਼ੰਕਰ
24, Jun 2024
ਨਵੀਂ ਦਿੱਲੀ,-ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਕਿਹਾ ਕਿ 1985 ਵਿੱਚ ਏਅਰ ਇੰਡੀਆ ਦੀ ਕਨਿਸ਼ਕ ਉਡਾਣ ਵਿੱਚ ਹੋਇਆ ਬੰਬ ਧਮਾਕਾ ਇਤਿਹਾਸ ਦੀ ਸਭ ਤੋਂ ਘਿਨਾਉਣੀ ਅਤਿਵਾਦੀ ਕਾਰਵਾਈ ਹੈ। ਕੈਨੇਡਾ ਦੀ ਧਰਤੀ ’ਤੇ ਵਧ ਰਹੀਆਂ ਖਾਲਿਸਤਾਨੀ ਗਤੀਵਿਧੀਆਂ ਕਾਰਨ ਭਾਰਤ ਤੇ ਕੈਨੇਡਾ ਦੇ ਸਬੰਧਾਂ ਵਿੱਚ ਪੈਦਾ ਹੋਏ ਤਣਾਅ ਵਿਚਾਲੇ ਕਨਿਸ਼ਕ ਕਾਂਡ ਦੀ 39ਵੀਂ ਬਰਸੀ ਮੌਕੇ ਵਿਦੇਸ਼ ਮੰਤਰੀ ਨੇ ਇਹ ਟਿੱਪਣੀ ਕੀਤੀ। ਮਾਂਟਰੀਅਲ-ਨਵੀਂ ਦਿੱਲੀ ਏਅਰ ਇੰਡੀਆ ਉਡਾਣ 182 ਵਿੱਚ ਹੋਏ ਇਸ ਬੰਬ ਧਮਾਕੇ ਦਾ ਦੋਸ਼ ਸਿੱਖ ਅà¨
ਅਧਿਆਪਕ ਬਦਲੀਆਂ ਦੇ ਮਾਮਲੇ ’ਤੇ ਵਿਭਾਗੀ ਚੁੱਪ ਤੋਂ ਅਧਿਆਪਕ ਬੇਚੈਨ: ਡੀਟੀਐੱਫ
22, Jun 2024
ਚੰਡੀਗੜ੍ਹ, - ਸਿੱਖਿਆ ਵਿਭਾਗ ਪੰਜਾਬ ਵੱਲੋਂ ਬਦਲੀ ਨੀਤੀ ਅਨੁਸਾਰ ਹਰ ਸਾਲ ਜਨਵਰੀ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਬਦਲੀ ਪ੍ਰਕਿਰਿਆ ਨੂੰ 2024 ਵਿੱਚ ਹਾਲੇ ਤੱਕ ਸ਼ੁਰੂ ਨਾ ਕਰ ਸਕਣ ਦੇ ਮਸਲੇ ’ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਖ਼ਤ ਇਤਰਾਜ਼ ਜਤਾਇਆ ਗਿਆ ਹੈ। ਡੀਟੀਐੱਫ ਪੰਜਾਬ ਦੇ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਦੀ ਬਦਲੀਆਂ ਦੇ ਮਾਮਲੇ ’ਤੇ ਧਾਰੀ ਚੁੱਪ ਬਾਰੇ ਕਿਹਾ ਕਿ ਵਿਭਾਗ ਦੀ ਬਦਲੀ ਨੀਤੀ
ਜ਼ਮੀਨੀ ਪਾਣੀ ਬਚਾਉਣ ਖ਼ਾਤਰ ਨਵਾਂ ਫਾਰਮੂਲਾ ਪੇਸ਼
22, Jun 2024
ਚੰਡੀਗੜ੍ਹ, - ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਨੇ ਜ਼ਮੀਨੀ ਪਾਣੀ ਦੀ ਬੱਚਤ ਦੀ ਲਈ ਨਵਾਂ ਫਾਰਮੂਲਾ ਪੰਜਾਬ ਸਰਕਾਰ ਨੂੰ ਸੁਝਾਇਆ ਹੈ। ਅਥਾਰਿਟੀ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਸੰਜਮ ਨਾਲ ਦੇਣ ਦਾ ਮਸ਼ਵਰਾ ਦਿੱਤਾ ਹੈ। ਉਨ੍ਹਾਂ ਖੇਤੀ ਤੇ ਬਿਜਲੀ ਵਿਭਾਗ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜ਼ਮੀਨੀ ਪਾਣੀ ਨੂੰ ਬਚਾਉਣ ਹਿਤ ਨਵੇਂ ਫਾਰਮੂਲੇ ਨੂੰ ਵਿਚਾਰਿਆ ਜਾਵੇ। ਵਾਟਰ ਰੈਗੂਲੇਸ਼ਨ ਅਥਾਰਿਟੀ ਨੇ ਪੱਤਰ ’ਚ ਕਿਹਾ ਹੈ ਕਿ ਜਦੋਂ ਝੋਨੇ ਦੀ ਲੁਆਈ ਦਾ ਕੰਮ ਖ਼ਤਮ ਹੋ
177
178
179
180
181
Showing 2137 to 2148 of 3583
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.