Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
180
181
182
183
184
Showing 2173 to 2184 of 3270
ਸੁਪਰੀਮ ਕੋਰਟ ਵੱਲੋਂ ਰਾਮਦੇਵ ਤੇ ਬਾਲਕ੍ਰਿਸ਼ਨ ਦੀ ਝਾੜ-ਝੰਬ
03, Apr 2024
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਗੁੰਮਰਾਹਕੁਨ ਇਸ਼ਤਿਹਾਰ ਮਾਮਲੇ ਵਿੱਚ ਪਤੰਜਲੀ ਆਯੁਰਵੇਦ ਦੇ ਬਚਾਅ ’ਤੇ ਅੱਜ ਨਾਰਾਜ਼ਗੀ ਪ੍ਰਗਟ ਕਰਦਿਆਂ ਯੋਗਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਅਚਾਰੀਆ ਬਾਲਕ੍ਰਿਸ਼ਨ ਦੀ ਮੁਆਫ਼ੀ ਨੂੰ ‘ਕੋਰੀ ਬਿਆਨਬਾਜ਼ੀ’ ਦੱਸਦਿਆਂ ਦੋਹਾਂ ਦੀ ਝਾੜ ਝੰਬ ਕੀਤੀ। ਸਿਖਰਲੀ ਅਦਾਲਤ ਨੇ ਇਸ ਦੇ ਨਾਲ ਹੀ ਝੂਠੀ ਗਵਾਹੀ ਖ਼ਿਲਾਫ਼ ਦੋਵਾਂ ਨੂੰ ਚਿਤਾਵਨੀ ਵੀ ਦਿੱਤੀ।ਜਸਟਿਸ ਹਿਮਾ ਕੋਹਲੀ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਆਪਣੇ ਉਤਪਾਦ
ਆਬਕਾਰੀ ਨੀਤੀ ਮਾਮਲੇ ’ਚ ਸੰਜੈ ਸਿੰਘ ਨੂੰ ਜ਼ਮਾਨਤ ਮਿਲੀ
03, Apr 2024
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਜੇਕਰ ਸੰਜੈ ਸਿੰਘ ਨੂੰ ਕੇਸ ਵਿਚ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦਾ ਆਮ ਆਦਮੀ ਪਾਰਟੀ ਨੇ ਸਵਾਗਤ ਕੀਤਾ ਹੈ।ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ
ਚੀਨ ਵੱਲੋਂ ਅਰੁਣਾਚਲ ਵਿੱਚ ਥਾਵਾਂ ਦੇ ਨਾਮ ਬਦਲਣ ਦੀਆਂ ਕੋਸ਼ਿਸ਼ਾਂ ਬੇਤੁਕੀਆਂ: ਭਾਰਤ
03, Apr 2024
ਨਵੀਂ ਦਿੱਲੀ- ਭਾਰਤ ਨੇ ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਵਿੱਚ 30 ਤੋਂ ਵੱਧ ਥਾਵਾਂ ਦੇ ਨਾਮ ਬਦਲਣ ਦੀਆਂ ਕੋਸ਼ਿਸ਼ਾਂ ਨੂੰ ‘ਬੇਤੁਕਾ’ ਦੱਸਦਿਆਂ ਅੱਜ ਇਸ ਨੂੰ ਦ੍ਰਿੜ੍ਹਤਾ ਨਾਲ ਖਾਰਜ ਕੀਤਾ ਅਤੇ ਜ਼ੋਰ ਦੇ ਕੇ ਆਖਿਆ ਕਿ ‘ਮਨਘੜਤ ਨਾਮ’ ਰੱਖਣ ਨਾਲ ਇਹ ਅਸਲੀਅਤ ਨਹੀਂ ਬਦਲੇਗੀ ਕਿ ‘ਇਹ ਸੂਬਾ ਭਾਰਤ ਦਾ ਅਨਿੱਖੜਵਾਂ ਅੰਗ ‘‘ਹੈ, ਰਿਹਾ ਹੈ ਅਤੇ ਹਮੇਸ਼ਾ ਰਹੇਗਾ।’’ਭਾਰਤ ਨੇ ਇਹ ਪ੍ਰਤੀਕਿਰਿਆ ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ’ਤੇ ਦਾਅਵਾ ਜਤਾਉਣ ਦੀ ਹਾਲੀਆ ਉਸ ਕੋਸ਼ਿਸ਼ ਦੇ ਜਵਾਬ &rs
ਆਪ’ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰ ਐਲਾਨੇ
03, Apr 2024
ਚੰਡੀਗੜ੍ਹ- ਪੰਜਾਬ ’ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਦੱਸਣਯੋਗ ਹੈ ਕਿ ਡਾ. ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਸਾਲ 2017 ਤੇ 2022 ਵਿੱ
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਨਵੀਂ ਦਿੱਲੀ- ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਦੁਬਾਰਾ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਮੁੱਖ ਮੰਤਰੀ ਨੇ ਅਦਾਲਤ ਤੋਂ ਜੇਲ੍ਹ ਅੰਦਰ ਤਿੰਨ ਕਿਤਾਬਾਂ ਪੜ੍ਹਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਪਹਿਲਾਂ 28 ਮਾਰਚ ਨੂੰ ਅਦਾਲਤ ਨੇ ਕੇਜਰੀ
ਅਪਰੈਲ-ਜੂਨ ਵਿੱਚ ਪਵੇਗੀ ਬਹੁਤ ਜ਼ਿਆਦਾ ਗਰਮੀ
02, Apr 2024
ਨਵੀਂ ਦਿੱਲੀ- ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਦੇਸ਼ ਵਿਚ ਅਪਰੈਲ ਤੋਂ ਜੂਨ ਦਰਮਿਆਨ ਬਹੁਤ ਜ਼ਿਆਦਾ ਗਰਮੀ ਪਵੇਗੀ। ਕੇਂਦਰੀ ਅਤੇ ਪੱਛਮੀ ਪ੍ਰਾਇਦੀਪ ਦੇ ਹਿੱਸਿਆਂ ’ਤੇ ਇਸ ਦਾ ਸਭ ਤੋਂ ਵੱਧ ਅਸਰ ਪਵੇਗਾ।ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੰਜਯ ਮੋਹਾਪਾਤਰਾ ਨੇ ਕਿਹਾ ਕਿ ਅਪਰੈਲ-ਜੂਨ ਦੀ ਮਿਆਦ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਤੋਂ ਵੱਧ ਤਾਪਮਾਨ ਰਹਿਣ ਦੀ ਸੰਭਾਵਨਾ ਹੈ ਜਿਸ ਕਾਰਨ ਮੈਦਾਨੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਤੋਂ ਵੱਧ ਗ
ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰ ਸੇਵਾ ਮੁਖੀ ਦੀ ਗੋਲੀ ਮਾਰ ਕੇ ਹੱਤਿਆ
29, Mar 2024
ਦੇਹਰਾਦੂਨ/ਰੁਦਰਪੁਰ- ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ’ਚ ਸਥਿਤ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰਸੇਵਾ ਡੇਰਾ ਮੁਖੀ ਦੀ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਇਸੇ ਦੌਰਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਗੁਰਦੁਆਰੇ ਪਹੁੰਚ ਕੇ ਬਾਬਾ ਤਰਸੇਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਐੱਸਐੱਸਪੀ ਮੰਜੂਨਾਥ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਬਾਬਾ ਤਰਸੇਮ
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਨਵੀਂ ਦਿੱਲੀ- ਸੀਨੀਅਰ ਐਡਵੋਕੇਟ ਹਰੀਸ਼ ਸਾਲਵੇ ਅਤੇ ਬਾਰ ਕੌਂਸਲ ਦੇ ਚੇਅਰਪਰਸਨ ਮਨਨ ਕੁਮਾਰ ਮਿਸ਼ਰਾ ਸਮੇਤ ਦੇਸ਼ ਭਰ ’ਚੋਂ 600 ਤੋਂ ਵੱਧ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ.ਚੰਦਰਚੂੜ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ‘ਸੌੜੇ ਹਿੱਤ ਰੱਖਣ ਵਾਲਾ ਇਕ ਸਮੂਹ’ ਦੇਸ਼ ਦੀ ਨਿਆਂਪਾਲਿਕਾ ’ਤੇ ਦਬਾਅ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਸਮੂਹ ਵੱਲੋਂ ਖਾਸ ਕਰਕੇ ਸਿਆਸਤਦਾਨਾਂ ਦੀ ਸ਼ਮੂਲੀਅਤ ਵਾਲੇ ਭ੍ਰਿਸ਼ਟਾਚਾਰ ਨਾਲ ਜੁੜੇ ਕੇਸਾਂ ਵਿਚ ਅਦਾਲਤਾਂ ਨੂੰ ਬਦਨਾਮ ਕੀਤਾ ਜਾ ਰ
ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਪਟੀਸ਼ਨ ਰੱਦ
29, Mar 2024
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਅੱਜ ਖਾਰਜ ਕਰ ਦਿੱਤੀ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਸੰਵਿਧਾਨਕ ਮਸ਼ੀਨਰੀ ਠੱਪ ਹੋਣ ਦਾ ਐਲਾਨ ਨਹੀਂ ਕੀਤਾ ਜਾ ਸਕਦਾ। ਇਹ ਨਿਆਂਇਕ ਦਖ਼ਲ ਦੇ ਦਾਇਰੇ ਤੋਂ ਬਾਹਰ ਹੈ। ਬੈਂਚ ਨੇ ਕਿਹਾ ਕਿ ਪਟੀਸ਼ਨਰ ਨੇ ਅਜਿਹੀ ਕੋਈ ਕਾਨੂੰਨੀ ਵਿਵਸਥ
ਕੇਜਰੀਵਾਲ ਮਾਮਲੇ ’ਚ ਨਿਰਪੱਖ ਤੇ ਪਾਰਦਰਸ਼ੀ ਪ੍ਰਕਿਰਿਆ ਚਾਹੁੰਦੇ ਹਾਂ: ਅਮਰੀਕਾ
29, Mar 2024
ਵਾਸ਼ਿੰਗਟਨ- ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਕਥਿਤ ਮਨੀ ਲਾਂਡਰਿੰਗ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਅਮਰੀਕੀ ਕੂਟਨੀਤਕ ਦੀਆਂ ਟਿੱਪਣੀਆਂ ਦੇ ਸਬੰਧ ਵਿੱਚ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿੱਲਰ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਨਿਰਪੱਖ, ਪਾਰਦਰਸ਼ੀ ਤੇ ਬਗੈਰ ਦੇਰੀ ਦੇ ਕਾਨੂੰਨੀ ਕਾਰਵਾਈ ਦੀ ਹਮਾਇਤ ਕਰਦੇ ਹਨ।ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਮਿੱਲਰ ਤੋਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਕਾਂ
ਜੇਲ੍ਹ ਤੋਂ ਨਹੀਂ ਚੱਲੇਗੀ ਸਰਕਾਰ: ਉਪ ਰਾਜਪਾਲ
28, Mar 2024
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮੁੱਦੇ ’ਤੇ ਆਪਣੀ ਚੁੱਪ ਤੋੜੀ ਹੈ। ਜੇਲ੍ਹ ਤੋਂ ਸਰਕਾਰ ਚਲਾਉਣ ਵਾਲੇ ਮੁੱਖ ਮੰਤਰੀ ਦੇ ਬਿਆਨ ਬਾਰੇ ਵੀਕੇ ਸਕਸੈਨਾ ਨੇ ਕਿਹਾ, ‘ਦਿੱਲੀ ਸਰਕਾਰ ਜੇਲ੍ਹ ਤੋਂ ਨਹੀਂ ਚੱਲੇਗੀ।’ ਇੱਥੇ ਇਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਸਕਸੈਨਾ ਨੇ ਕਿਹਾ, ‘ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ
ਆਬਕਾਰੀ ਘੁਟਾਲਾ: ਕੇਜਰੀਵਾਲ ਨੂੰ ਹਾਈ ਕੋਰਟ ਤੋਂ ਨਾ ਮਿਲੀ ਰਾਹਤ
28, Mar 2024
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅੱਜ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮਾਮਲੇ ’ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਗ੍ਰਿਫ਼ਤਾਰੀ ਤੇ ਉਸ ਮਗਰੋਂ ਈਡੀ ਦੀ ਹਿਰਾਸਤ ’ਚ ਭੇਜੇ ਜਾਣ ਨੂੰ ਚੁਣੌਤੀ ਦੇਣ ਵਾਲੀ ‘ਆਪ’ ਆਗੂ ਦੀ ਪਟੀਸ਼ਨ ’ਤੇ ਕੇਂਦਰੀ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਅਤੇ ਏਜੰਸੀ ਨੂੰ 2 ਅਪ
180
181
182
183
184
Showing 2173 to 2184 of 3270
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
Copyright © 2026 Punjabi Writer Weekly. All Rights Reserved.