Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
1
2
3
4
5
Showing 13 to 24 of 3564
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਮਾਣਹਾਨੀ ਮਾਮਲੇ ’ਚ ਦੋਸ਼ੀ ਕਰਾਰ, ਇੱਕ ਸਾਲ ਦੀ ਸਖ਼ਤ ਕੈਦ
19, Oct 2026
ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਿਰੁੱਧ ਲਾਏ ਸਨ ਦੋਸ਼, ਪਟਿਆਲਾ ਦੀ ਅਦਾਲਤ ਨੇ ਸੁਣਾਇਆ ਫ਼ੈਸਲਾ ਪਟਿਆਲਾ, 19 ਅਕਤੂਬਰ (ਪੰਜਾਬੀ ਰਾਈਟਰ)- ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਨੇ ਮਾਣਹਾਨੀ ਦੇ ਇੱਕ ਅਹਿਮ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪੰਜਾਬ ਦੇ ਸਾਬਕਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸਾਲ 2018 ਵਿੱਚ ਦਾਇਰ ਕੀਤਾ
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ ਮੁਲਤਵੀ
19, Oct 2026
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ ਮੁਲਤਵੀ ‘ਬਲਕੌਰ ਸਿੰਘ ਦੀ ਸੋਸ਼ਲ ਮੀਡੀਆ ਪੋਸਟ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਵਿੱਚ ਨਸ਼ਾ-ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਤੋਂ ਬਾਅਦ ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਹਾਲਾਤ ਨੂੰ ਦੇਖਦਿਆਂ ਆਪਣੇ ਪੁੱਤਰ ਦੇ ਕੈਨੇਡਾ ਅਤੇ ਅਮਰੀਕਾ ਵਿੱਚ ਚੱਲ ਰਹੇ “ਸਾਈਨਡ ਟੂ ਗੌਡ” (Signed to God)
ਹੁਣ ਪੈਰਿਸ ’ਚ ਮਿਲਣਗੇ ਮਾਰਕਫੈੱਡ ਦੇ ਸੋਹਣਾ ਬਰਾਂਡ ਦੇ ਛੋਲੇ ਤੇ ਰਾਜਮਾਂਹ
19, Oct 2026
ਹੁਣ ਪੈਰਿਸ ’ਚ ਮਿਲਣਗੇ ਮਾਰਕਫੈੱਡ ਦੇ ਸੋਹਣਾ ਬਰਾਂਡ ਦੇ ਛੋਲੇ ਤੇ ਰਾਜਮਾਂਹ ਹੁਣ ਪੈਰਿਸ ਵਿਚ ਮਾਰਕਫੈੱਡ ਦੇ ਸੋਹਣਾ ਬਰਾਂਡ ਦੇ ਛੋਲੇ ਤੇ ਰਾਜਮਾਂਹ ਮਿਲਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਪੈਰਿਸ ਵਿੱਚ ਕੌਮਾਂਤਰੀ ਖੁਰਾਕ ਅਤੇ ਪੀਣ ਵਾਲੇ ਪਦਾਰਥਾਂ ਦੀ ਪ੍ਰਦਰਸ਼ਨੀ ‘ਸਿਆਲ ਪੈਰਿਸ-2026’ ਦੌਰਾਨ ਮਾਰਕਫੈੱਡ ਦੇ ‘ਸੋਹਣਾ’ ਬ੍ਰਾਂਡ ਹੇਠ ਦੋ ਨਵੇਂ ਉਤਪਾਦ ਲਾਂਚ ਕੀਤੇ। ਇਨ੍ਹਾਂ ਵਿੱਚ ਪਾਣੀ ਤੇ ਨਮਕ ਦੇ ਘੋਲ ਵਿੱਚ ਡੱਬਾਬੰਦ ਚਿੱਟੇ ਛੋਲੇ ਅਤ
ਨਿਊਯਾਰਕ ਦੇ ਕਵੀਂਜ਼ ’ਚ 5 ਸਾਲਾ ਧੀ ਦੇ ਕਤਲ ਦੇ ਦੋਸ਼ ਹੇਠ ਮਾਂ ਗਿ੍ਰਫ਼ਤਾਰ
19, Oct 2026
ਨਿਊਯਾਰਕ, 19 ਅਕਤੂਬਰ (ਪੰਜਾਬੀ ਰਾਈਟਰ)- ਨਿਊਯਾਰਕ ਦੇ ਕਵੀਂਜ਼ ਇਲਾਕੇ ਵਿੱਚ ਇੱਕ ਪੰਜ ਸਾਲਾ ਬੱਚੀ ਦੀ ਮੌਤ ਦੇ ਮਾਮਲੇ ਵਿੱਚ ਉਸ ਦੀ 32 ਸਾਲਾ ਮਾਂ ਫ੍ਰਾਂਸਿਸ ਕੈਬੇਲੋ ਨੂੰ ਗਿ੍ਰਫ਼ਤਾਰ ਕਰਕੇ ਕਤਲ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਅਨੁਸਾਰ, ਇਹ ਘਟਨਾ ਸਾਊਥ ਰਿਚਮੰਡ ਹਿੱਲ ਇਲਾਕੇ ਵਿੱਚ ਵਾਪਰੀ, ਜਿੱਥੇ ਬੱਚੀ ਆਪਣੇ ਪਰਿਵਾਰ ਨਾਲ ਰਹਿੰਦੀ ਸੀ। 911 ’ਤੇ ਫ਼ੋਨ ਤੋਂ ਬਾਅਦ ਸਾਹਮਣੇ ਆਇਆ ਮਾਮਲਾ ਮੀਡੀਆ ਰਿਪੋਰਟਾਂ ਮੁਤਾਬਕ, 14 ਅਕਤੂਬਰ ਦੀ ਸ਼ਾਮ ਨੂੰ ਪੁਲਿਸ ਨੂੰ ਘਰ ਵਿੱਚ ਹਮਲੇ ਸਬੰਧੀ ਐਮਰਜà
ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ ’ਤੇ ਗੋਲੀਬਾਰੀ; ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਜ਼ਿੰਮੇਵਾਰੀ
19, Oct 2026
ਮੁੰਬਈ, 18 ਅਕਤੂਬਰ (ਪੰਜਾਬੀ ਰਾਈਟਰ)- ਅਦਾਕਾਰ ਟਾਈਗਰ ਸ਼ਰੌਫ ਅੱਜ ਸ਼ਾਮ ਮੁੰਬਈ ਦੇ ਜੁਹੂ ਇਲਾਕੇ ਵਿੱਚ ਉਸ ਉੱਪਰ ਹੋਈ ਗੋਲੀਬਾਰੀ ਦੀ ਘਟਨਾ ’ਚ ਵਾਲ-ਵਾਲ ਬਚ ਗਿਆ। ਪੁਲੀਸ ਮੁਤਾਬਕ ਇਸ ਘਟਨਾ ਵਿੱਚ ਅਦਾਕਾਰ ਦਾ ਡਰਾਈਵਰ ਅਤੇ ਇੱਕ ਆਟੋ ਰਿਕਸਾ ਚਾਲਕ ਜ਼ਖ਼ਮੀ ਹੋ ਗਏ। ਇਹ ਘਟਨਾ ਜੁਹੂ ਥਾਣੇ ਅਧੀਨ ਪੈਂਦੇ ਪੁਸ਼ਪਾ ਪਾਰਕ ਨੇੜੇ ਵਾਪਰੀ। ਮੁੱਢਲੀਆਂ ਰਿਪੋਰਟਾਂ ਅਨੁਸਾਰ ਇੱਕ ਅਣਪਛਾਤੇ ਵਿਅਕਤੀ ਨੇ ਟਾਈਗਰ ਸ਼ਰੌਫ ਅਤੇ ਉਸ ਦੇ ਦੋਸਤ ’ਤੇ ਗੋਲੀਬਾਰੀ ਕੀਤੀ। ਘਟਨਾ ਦੀ ਵਾਇਰਲ ਹੋਈ ਵੀਡੀਓ ਅਣਪਛਾà
ਧਰਨੇ ’ਚ ਪੁੱਜੇ ਪੰਜਾਬੀ ਗਾਇਕ ਬੱਬੂ ਮਾਨ; ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
18, Oct 2026
ਪਰਵਿੰਦਰ ਝੋਟੇ ਨੇ ਨਸ਼ੇ ਪ੍ਰਤੀ ਦੁਨੀਆ ਨੂੰ ਜਾਗਰੂਕ ਕਰਨ ਦਾ ਕੰਮ ਕੀਤਾ: ਬੱਬੂ ਮਾਨ ਮਾਨਸਾ, 18 ਅਕਤੂਬਰ (ਪੰਜਾਬੀ ਰਾਈਟਰ)- ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਪਹੁੰਚੇ। ਉਨ੍ਹਾਂ ਨੇ ਪਰਵਿੰਦਰ ਝੋਟਾ ਦੇ ਪਿਤਾ ਫੌਜੀ ਭੀਮ ਸਿੰਘ ਦੇ ਗਲ ਲੱਗ ਕੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਬੋਲਦਿਆਂ ਬੱਬੂ ਮਾਨ ਨੇ ਕਿਹਾ ਕਿ ਅਜਿਹੇ ਹੀਰੇ ਘਰ-ਘਰ ਨਹੀਂ ਜੰਮਦੇ। ਉਨ੍ਹਾਂ ਕਿਹ
ਟਰੰਪ ਵੱਲੋਂ ਰੂਸੀ ਤੇਲ ਅਤੇ ਗੈਸ ਦੀ ਖਰੀਦ ’ਤੇ ਲਗਾਈਆਂ ਪਾਬੰਦੀਆਂ ਤੇ ਟੈਰਿਫ ਰੱਦ
18, Oct 2026
ਟਰੰਪ ਵੱਲੋਂ ਰੂਸੀ ਤੇਲ ਅਤੇ ਗੈਸ ਦੀ ਖਰੀਦ ’ਤੇ ਲਗਾਈਆਂ ਪਾਬੰਦੀਆਂ ਤੇ ਟੈਰਿਫ ਰੱਦ ਭਾਰਤ ਅਤੇ ਚੀਨ ਸਮੇਤ ਵਿਸ਼ਵ ਭਰ ਦੇ ਵੱਡੇ ਤੇਲ ਦਰਾਮਦਕਾਰਾਂ ਨੂੰ ਮਿਲੀ ਵੱਡੀ ਰਾਹਤ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕਾ ਦੇ ‘ਕੌਮੀ ਹਿੱਤਾਂ’ ਦਾ ਹਵਾਲਾ ਦਿੰਦੇ ਹੋਏ ‘ਸੈਂਕਸ਼ਨਿੰਗ ਰੂਸ ਅਤੇ ਈਰਾਨ ਐਕਟ’ (ਗ੍ਰਾਹਮ ਐਕਟ) ਤਹਿਤ ਰੂਸੀ ਤੇਲ ਅਤੇ ਗੈਸ ਦੀ ਖਰੀਦ ’ਤੇ ਲਗਾਈਆਂ ਜਾਣ ਵਾਲੀਆਂ ਪਾਬੰਦੀਆਂ, ਬੰਦਿਸ਼ਾਂ ਅਤੇ ਟੈਰਿਫਾਂ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ। ਸ਼ੁੱਕਰà¨
ਭੀਡ਼ ਨੇ ਕੲੀ ਇਮਾਰਤਾਂ ਨੂੰ ਅੱਗ ਲਾੲੀ; ਪੁਲੀਸ ਵੱਲੋਂ ਹੰਝੂ ਗੈਸ ਦੀ ਵਰਤੋਂ; ਪਹਿਲਾਂ ਪ੍ਰਦਰਸ਼ਨ ਸਕੂਲਾਂ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਸ਼ੁਰੂ ਹੋਏ ਸਨ
18, Oct 2026
ਭੀਡ਼ ਨੇ ਕੲੀ ਇਮਾਰਤਾਂ ਨੂੰ ਅੱਗ ਲਾੲੀ; ਪੁਲੀਸ ਵੱਲੋਂ ਹੰਝੂ ਗੈਸ ਦੀ ਵਰਤੋਂ; ਪਹਿਲਾਂ ਪ੍ਰਦਰਸ਼ਨ ਸਕੂਲਾਂ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਸ਼ੁਰੂ ਹੋਏ ਸਨ ਪੈਰਿਸ-ਪੈਰਿਸ ਵਿੱਚ‘ਯੈਲੋ ਵੈਸਟਜ਼’ ਮੂਵਮੈਂਟ ਦੇ ਸੱਦੇ ’ਤੇ ਪਲੇਸ ਡੇ ਲਾ ਰਿਪਬਲਿਕ ’ਤੇ ਅੱਥਰੂ ਗੈਸ ਦੇ ਗੋਲਿਆਂ ਦੇ ਬਾਵਜੂਦ ਨੌਜਵਾਨ ਨੌਜਵਾਨ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਰਾਇਟਰਜ਼ ਵਧਦੀ ਮਹਿੰਗਾਈ ਅਤੇ ਜਨਤਕ ਸੇਵਾਵਾਂ ’ਚ ਖਾਮੀਆਂ ਨੂੰ ਲੈ ਕੇ ਫਰਾਂਸ ਦੇ ਕਈ ਸ਼ਹਿਰਾਂ ’ਚ ਪ੍ਰਦਰਸ਼ਨਕਾਰੀਆਂ ਅਤੇ à
ਅਲਬਰਟਾ ਦੇ ਫੌਜੀ ਅੱਡੇ 'ਤੇ ਲੱਗੀ ਅੱਗ ਲੱਗਣ ਕਾਰਨ ਮੌਤਾਂ ਅਤੇ ਕਈ ਜ਼ਖਮੀ
18, Oct 2026
ਅਲਬਰਟਾ ਦੇ ਫੌਜੀ ਅੱਡੇ 'ਤੇ ਲੱਗੀ ਅੱਗ ਲੱਗਣ ਕਾਰਨ ਮੌਤਾਂ ਅਤੇ ਕਈ ਜ਼ਖਮੀ ਅੱਗ ਉਸ ਸਮੇਂ ਲੱਗੀ ਹੈ ਜਦੋਂ ਕੁਝ ਦਿਨਾਂ ਬਾਅਦ ਸੂਬੇ ਵਿੱਚ ਇੱਕ ਪ੍ਰਕਿਰਿਆ ਸ਼ੁਰੂ ਕਰਨ ਲਈ ਵੋਟਿੰਗ ਹੋਣ ਵਾਲੀ ਹੈ ਕੈਨੇਡਾ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਅਲਬਰਟਾ ਦੇ ਇੱਕ ਫੌਜੀ ਅੱਡੇ 'ਤੇ ਵਾਪਰੀ ਇੱਕ ਘਟਨਾ ਵਿੱਚ ਕਈ ਲੋਕ ਮਾਰੇ ਗਏ ਹਨ ਅਤੇ ਜ਼ਖਮੀ ਹੋਏ ਹਨ। ਇਸ ਘਟਨਾ ਕਾਰਨ ਭਿਆਨਕ ਅੱਗ ਲੱਗ ਗਈ। ਰੱਖਿਆ ਮੰਤਰੀ ਡੇਵਿਡ ਮੈਕਗੁਇੰਟੀ ਨੇ ਸ਼ਨਿਚਰਵਾਰ ਨੂੰ ਕਿਹਾ,"ਮੈਨੂੰ ਇਹ ਸਾਂਝਾ ਕਰਦੇ ਹੋਏ ਦੁ
ਕੋਲਕਾਤਾ ਵਿੱਚ ਦੁਰਗਾ ਪੂਜਾ ਪੰਡਾਲ ਹਾਦਸਾ: 17 ਲੋਕਾਂ ਦੀ ਮੌਤ, ਕਈ ਜਖਮੀ; ਭਾਰੀ ਮੀਂਹ ਅਤੇ ਭੀੜ ਕਾਰਨ ਮਚੀ ਭਗਦੜ
18, Oct 2026
ਕੋਲਕਾਤਾ, 18 ਅਕਤੂਬਰ 2026 (ਪੰਜਾਬੀ ਰਾਈਟਰ)- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਦੁਰਗਾ ਪੂਜਾ ਦੇ ਸਮਾਗਮ ਦੌਰਾਨ ਵਾਪਰੇ ਦਰਦਨਾਕ ਹਾਦਸੇ ਨੇ ਤਿਉਹਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਉੱਤਰੀ ਕੋਲਕਾਤਾ ਦੇ ਚੋਰਬਾਗਾਨ ਸਰਬੋਜਨਿਨ ਦੁਰਗਾ ਪੂਜਾ ਪੰਡਾਲ ਵਿੱਚ ਸ਼ਨੀਵਾਰ, 17 ਅਕਤੂਬਰ ਦੀ ਸ਼ਾਮ ਭਾਰੀ ਭੀੜ ਅਤੇ ਮੀਂਹ ਦੌਰਾਨ ਭਗਦੜ ਮਚ ਗਈ। ਮੁੱਢਲੀਆਂ ਰਿਪੋਰਟਾਂ ਅਨੁਸਾਰ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਮੀਂਹ, ਤੰਗ ਰਸਤੇ ਅਤੇ ਭੀੜ ਨੇ
53ਵੀਂ ਸਟ੍ਰੀਟ ਸਬਵੇਅ ਸਟੇਸ਼ਨ ’ਤੇ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਪੁਲਿਸ ਵੱਲੋਂ ਸ਼ੱਕੀ ਦੀ ਭਾਲ ਜਾਰੀ
18, Oct 2026
ਮਿਡਟਾਊਨ, ਮੈਨਹਟਨ (ਅਰਜਨ ਰਿਆੜ, ਧੀਰਜ ਛੋਕਰਾਂ)- ਪੁਲਿਸ ਅਨੁਸਾਰ, ਸ਼ਨੀਵਾਰ ਨੂੰ ਸੈਵਨਥ ਐਵੇਨਿਊ-53ਵੀਂ ਸਟ੍ਰੀਟ ਸਬਵੇਅ ਸਟੇਸ਼ਨ ’ਤੇ ਟ੍ਰੇਨ ਦੇ ਪਲੇਟਫ਼ਾਰਮ (ਜੋ ਉੱਤਰ ਵੱਲ ਜਾਣ ਵਾਲੀਆਂ ਟ੍ਰੇਨਾਂ ਲਈ ਹੈ) ’ਤੇ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਦੁਪਹਿਰ 12:30 ਵਜੇ ਤੋਂ ਕੁਝ ਸਮਾਂ ਪਹਿਲਾਂ ਵਾਪਰੀ। ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਪਹਿਲਾਂ ਪੀੜਤ ਅਤੇ ਸ਼ੱਕੀ ਵਿਚਕਾਰ ਪਲੇਟਫ਼ਾਰਮ ’ਤੇ ਬਹਿਸ ਹੋਈ ਸੀ। ਇਹ ਝਗੜਾ ਫਿਰ ਟ੍ਰੇਨ ਦੇ ਅੰਦਰ ਅਤੇ ਵਾਪਸ ਪਲੇਟà
ਸ਼ਹੀਦ ਪਰਵਿੰਦਰ ਸਿੰਘ ਖਾਲਸਾ (ਝੋਟਾ) ਦੀ ਯਾਦ ’ਚ ਨਿਊਯਾਰਕ ਵਿਖੇ ਕੈਂਡਲ ਲਾਈਟ ਵਿਜਿਲ ਅੱਜ
17, Oct 2026
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਨਸ਼ਾ ਵਿਰੋਧੀ ਕਾਰਕੁੰਨਾਂ ਦੀ ਸੁਰੱਖਿਆ ਲਈ ਇਕੱਠੇ ਹੋਣ ਦਾ ਸੱਦਾ ਨਿਊਯਾਰਕ, 17 ਅਕਤੂਬਰ (ਅਰਜਨ ਰਿਆੜ, ਧੀਰਜ ਛੋਕਰਾਂ)- ਬੀਤੇ ਦਿਨੀਂ ਨਸ਼ਿਆਂ ਦੇ ਸੌਦਾਗਰ ਵਲੋਂ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਖਾਲਸਾ (ਝੋਟਾ) ਦੀ ਯਾਦ ਵਿੱਚ ਅੱਜ ਸ਼ਨੀਵਾਰ, 17 ਅਕਤੂਬਰ 2026 ਨੂੰ ਨਿਊਯਾਰਕ ਦੇ ਸਾਊਥ ਰਿਚਮੰਡ ਹਿੱਲ ਸਥਿਤ ਸਮੋਕੀ ਪਾਰਕ ਵਿਖੇ ਕੈਂਡਲ ਲਾਈਟ ਵਿਜਿਲ (ਮੋਮਬੱਤੀ ਜਗਾ ਕੇ ਸ਼ਰਧਾਂਜਲੀ ਸਮਾਗਮ) à
1
2
3
4
5
Showing 13 to 24 of 3564
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.