Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
204
205
206
207
208
Showing 2461 to 2472 of 3585
ਰਾਮਦੇਵ ਤੇ ਬਾਲਕ੍ਰਿਸ਼ਨ ਦੇ ਮੁਆਫ਼ੀਨਾਮੇ ਖਾਰਜ
11, Apr 2024
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਗੁਮਰਾਹਕੁਨ ਇਸ਼ਤਿਹਾਰ ਮਾਮਲੇ ’ਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੈਦ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਅਚਾਰੀਆ ਬਾਲਕ੍ਰਿਸ਼ਨ ਵੱਲੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਦਾਇਰ ਕੀਤੇ ਹਲਫਨਾਮਿਆਂ ਨੂੰ ਅੱਜ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਅਜਿਹਾ ਉਸ ਸਮੇਂ ਕੀਤਾ ਜਦੋਂ ‘ਉਨ੍ਹਾਂ ਦੀ ਗਲਤੀ ਫੜ ਲਈ ਗਈ।’ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁੱਦੀਨ ਅਮਾਨੁੱਲ੍ਹਾ ਦੇ ਬੈਂਚ ਨੇ ਸੁਣਵਾਈ ਦੌਰਾਨ ਕà¨
ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਰਾਹਤ
11, Apr 2024
ਨਵੀਂ ਦਿੱਲੀ- ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਬਹਾਲ ਰੱਖਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ’ਚ ਦਾਖ਼ਲ ਅਰਜ਼ੀ ਨੂੰ ਛੇਤੀ ਸੂਚੀਬੱਧ ਕਰਨ ਸਬੰਧੀ ਅਪੀਲ ’ਤੇ ਵਿਚਾਰ ਕਰਨਗੇ। ਚੀਫ਼ ਜਸਟਿਸ ਨੇ ਕੇਜਰੀਵਾਲ ਦੇ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਹਾਈ ਕੋਰਟ ਦੇ 9 ਅਪਰੈਲ ਦੇ ਫ਼ੈਸਲੇ ਖ਼ਿਲਾਫ਼ ਸਿਖਰਲੀ ਅਦਾਲਤ ਦਾ ਦਰਵਾਜà¨
ਚੰਡੀਗੜ੍ਹ ਤੋਂ ਕਿਰਨ ਖੇਰ ਦੀ ਥਾਂ ਸੰਜੇ ਟੰਡਨ ਬਣੇ ਭਾਜਪਾ ਦੇ ਉਮੀਦਵਾਰ
11, Apr 2024
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਅੱਜ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਥਾਂ ਸੰਜੇ ਟੰਡਨ ਨੂੰ ਉਮੀਦਵਾਰ ਐਲਾਨ ਦਿੱਤਾ ਹੈ।ਹਿਮਾਚਲ ਪ੍ਰਦੇਸ਼ ਲਈ ਪਾਰਟੀ ਦੇ ਸਹਿ-ਇੰਚਾਰਜ ਟੰਡਨ (60) ਛੱਤੀਸਗੜ੍ਹ ਦੇ ਸਾਬਕਾ ਰਾਜਪਾਲ ਮਰਹੂਮ ਬਲਰਾਮਜੀ ਦਾਸ ਟੰਡਨ ਦੇ ਪੁੱਤਰ ਹਨ ਅਤੇ ਜੋ ਜਨ ਸੰਘ ਦੇ ਬਾਨੀ ਮੈਂਬਰਾਂ ’ਚੋਂ ਇੱਕ ਸਨ ਅਤੇ ਬਾਅਦ ਵਿੱਚ ਪੰਜਾਬ ਭਾਜਪਾ ਦੇ ਮੁਖੀ ਵੀ ਰਹੇ। ਸੰਜੇ ਟੰਡਨ ਨੇ ਚੰਡੀਗੜ੍ਹ ਤੋਂ ਟਿਕਟ ਦੇਣ ਲਈ ਪਾਰਟੀ ਲੀਡਰਸ਼ਿਪ ਦਾ ਧੰਨਵà
ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਛੱਡੀ
09, Apr 2024
ਚੰਡੀਗੜ੍ਹ- ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਆਖਦਿਆਂ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਹ ਮੰਗਲਵਾਰ ਨੂੰ ਆਪਣੇ ਸਮਰਥਕਾਂ ਨਾਲ ਦਿੱਲੀ ’ਚ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਦਸ ਸਾਲ ਬਾਅਦ ਪਾਰਟੀ ’ਚ ਵਾਪਸੀ ਕਰਨਗੇ। ਚੌਧਰੀ ਬੀਰੇਂਦਰ ਸਿੰਘ ਦਾ ਪੁੱਤਰ ਬ੍ਰਿਜੇਂਦਰ ਸਿੰਘ, ਜੋ ਹਿਸਾਰ ਤੋਂ ਮੌਜੂਦਾ ਸੰਸਦ ਮੈਂਬਰ ਹੈ, ਨੇ ਵੀ ਲੋਕ ਸਭਾ ਤੇ ਭਾਜਪਾ
ਟੀਐੱਮਸੀ ਆਗੂਆਂ ਵੱਲੋਂ ਚੋਣ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ
09, Apr 2024
ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਇਥੇ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਧਰਨਾ ਦਿੰਦੇ ਤ੍ਰਿਣਮੂਲ ਕਾਂਗਰਸ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਟੀਐੱਮਸੀ ਆਗੂ ਸੀਬੀਆਈ, ਐੱਨਆਈਏ, ਈਡੀ ਤੇ ਆਮਦਨ ਕਰ ਵਿਭਾਗ ਦੇ ਮੁਖੀਆਂ ਨੂੰ ਬਦਲਣ ਦੀ ਮੰਗ ਕਰ ਰਹੇ ਸਨ। ਤ੍ਰਿਣਮੂਲ ਕਾਂਗਰਸ ਦੇ 10 ਮੈਂਬਰੀ ਵਫ਼ਦ ਨੇ ਆਪਣੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੇ ਮੁਕੰਮਲ ਬੈਂਚ ਨਾਲ ਮੁਲਾਕਾਤ ਮਗਰੋਂ ਹੀ ਧਰਨੇ ਦਾ ਐਲਾਨ ਕੀਤਾ ਸੀ। ਹਿਰਾਸਤ ਵਿਚ ਲਏ ਟੀਐੱਮਸੀ ਆਗੂਆਂ ਵਿਚ ਸੰਸਦ ਮੈਂਬਰ ਡੈਰੇਕ ਓ’ਬ੍ਰਾਇਨ, ਮੁਹੰਮਦ
ਭਾਜਪਾ ਨੇ ਚੋਣ ਬਾਂਡ ਰਾਹੀਂ 1,068 ਕਰੋੜ ਜੁਟਾਏ: ਸੰਜੈ ਸਿੰਘ
09, Apr 2024
ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਨੂੰ ਸ਼ੱਕੀ ਰਿਕਾਰਡ ਵਾਲੀਆਂ 45 ਕੰਪਨੀਆਂ ਤੋਂ ਚੋਣ ਬਾਂਡ ਦੇ ਰੂਪ ਵਿੱਚ 1,068 ਕਰੋੜ ਰੁਪਏ ਮਿਲੇ ਹਨ। ਪਾਰਟੀ ਨੇ ਇਸ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਾਉਣ ਦੀ ਮੰਗ ਦੁਹਰਾਈ। ‘ਆਪ’ ਵੱਲੋਂ ਲਾਏ ਗਏ ਦੋਸ਼ਾਂ ’ਤੇ ਭਾਜਪਾ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਭਾਜਪਾ ਨੇ ਇੱਕ ਯੋਜਨਾਬੱਧ ਢੰਗ ਨਾਲ ਚੋਣ ਬਾਂਡਾ
ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਦੇ ਪਿਤਾ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ
09, Apr 2024
ਜਲੰਧਰ (ਪਾਲ ਸਿੰਘ ਨੌਲੀ): ਬਹੁਜਨ ਸਮਾਜ ਪਾਰਟੀ (ਬਸਪਾ) ਨੇ ਪੰਜਾਬ ਦੀ ਫਿਰੋਜ਼ਪੁਰ ਸੰਸਦੀ ਸੀਟ ਲਈ ਸੁਰਿੰਦਰ ਕੰਬੋਜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੁਰਿੰਦਰ ਕੰਬੋਜ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕੰਬੋਜ ਉਰਫ਼ ਗੋਲਡੀ ਕੰਬੋਜ ਦੇ ਪਿਤਾ ਹਨ। ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤà
ਸ਼ਾਨਨ ਪ੍ਰਾਜੈਕਟ: ਸੁਪਰੀਮ ਕੋਰਟ ਵੱਲੋਂ ਹਿਮਾਚਲ ਤੇ ਕੇਂਦਰ ਤੋਂ ਜਵਾਬ ਤਲਬ
09, Apr 2024
ਨਵੀਂ ਦਿੱਲੀ- ਸ਼ਾਨਨ ਪਨ ਬਿਜਲੀ ਪ੍ਰਾਜੈਕਟ ਦੀ 99 ਸਾਲਾ ਲੀਜ਼ ਖਤਮ ਹੋਣ ਮਗਰੋਂ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਇਸ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਕੇਸ ’ਚ ਸੁਪਰੀਮ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਸਰਕਾਰ ਤੇ ਕੇਂਦਰ ਸਰਕਾਰ ਨੂੰ ਤਿੰਨ ਮਹੀਨੇ ਅੰਦਰ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ।ਜਸਟਿਸ ਏਐੱਸ ਓਕਾ ਦੀ ਅਗਵਾਈ ਹੇਠਲੇ ਬੈਂਚ ਨੇ ਹਿਮਾਚਲ ਪ੍ਰਦੇਸ਼ ਤੇ ਕੇਂਦਰ ਸਰਕਾਰ ਨੂੰ ਆਪਣੇ ਲਿਖਤੀ ਹਲਫ਼ਨਾਮੇ ਦਾਇਰ ਕਰਨ ਦੇ ਹੁà¨
ਬੰਗਾਲ ’ਚ ਕੇਂਦਰੀ ਏਜੰਸੀਆਂ ’ਤੇ ਹੋ ਰਹੇ ਨੇ ਹਮਲੇ: ਮੋਦੀ
08, Apr 2024
ਜਲਪਾਇਗੁੜੀ/ਨਵਾਦਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਤ੍ਰਿਣਾਮੂਲ ਕਾਂਗਰਸ ਪੱਛਮੀ ਬੰਗਾਲ ਵਿੱਚ ਭ੍ਰਿਸ਼ਟਾਚਾਰ ਤੇ ਹਿੰਸਾ ਦੀ ਖੁੱਲ੍ਹੀ ਛੁੱਟੀ ਚਾਹੁੰਦੀ ਹੈ ਅਤੇ ਇਹੀ ਵਜ੍ਹਾ ਹੈ ਕਿ ਅਜਿਹੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਕੇਂਦਰੀ ਏਜੰਸੀਆਂ ਨੂੰ ਸੂਬੇ ਵਿੱਚ ਹਮਲਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹ ਅੱਜ ਪੱਛਮੀ ਬੰਗਾਲ ਦੇ ਜਲਪਾਇਗੁੜੀ ’ਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸੇ ਤਰ੍ਹਾਂ ਉਨ੍ਹਾਂ ਬਿਹਾਰ ਦੇ ਨਵਾਦਾ ’ਚ ਵੀ ਰੈਲੀ ਨੂੰ ਸੰਬੋਧਨ ਕੀà¨
ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ ’ਚ ਭੁੱਖ ਹੜਤਾਲ
08, Apr 2024
ਬੰਗਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ’ਤੇ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਕਰਾਰ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਸਮੂਹਿਕ ਵਰਤ ਰੱਖਿਆ ਗਿਆ। ਇਸ ਵਿੱਚ ਵਜ਼ੀਰ, ਵਿਧਾà¨
ਕਿਸਾਨਾਂ ਨੇ ਪਰਨੀਤ ਨੂੰ ਦਿਖਾਈਆਂ ਕਾਲੀਆਂ ਝੰਡੀਆਂ
08, Apr 2024
ਪਟਿਆਲਾ/ਪਾਤੜਾਂ- ਪਟਿਆਲਾ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਖਿਲਾਫ਼ ਅੱਜ ਪਾਤੜਾਂ ਅਤੇ ਨਾਭਾ ਵਿੱਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਇਸ ਦੌਰਾਨ ਭਾਜਪਾ ਆਗੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ ਨਾਅਰੇਬਾਜ਼ੀ ਕੀਤੀ। ਬੋਲੇਰੋ ਤੇ ਕਾਰ ਸਵਾਰ ਕੁਝ ਕਿਸਾਨਾਂ ਨੇ ਪਰਨੀਤ ਕੌਰ ਦੇ ਕਾਫਲੇ ਦਾ ਪਿੱਛਾ ਵੀ ਕੀਤਾ ਜਿਨ੍ਹਾਂ ਨੂੰ ਪੁਲੀਸ ਨੇ ਇਕ ਨਾਕੇ ’ਤੇ ਰੋਕ ਲਿਆ। ਪਰਨੀਤ ਕੌਰ ਭਾਜਪਾ ਵਰਕਰਾਂ ਨੂੰ ਮਿਲਣ ਲਈ ਦੇਵੀ ਦਵਾਲਾ ਚੌਕ ਨਾਭਾ ਪੁੱਜੇ ਸ
ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ
08, Apr 2024
ਚੰਡੀਗੜ੍ਹ-ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ ਪ੍ਰਾਈਵੇਟ ਵਪਾਰੀ ਸੂਬੇ ’ਚੋਂ ਕਣਕ ਖ਼ਰੀਦਣ ਲਈ ਕਾਹਲੇ ਪੈ ਗਏ ਹਨ। ਬੇਸ਼ੱਕ ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਪ੍ਰੰਤੂ ਵਾਢੀ ਦਾ ਕੰਮ ਵਿਸਾਖੀ ਮਗਰੋਂ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਪਿਛਲੇ ਵਰ੍ਹਿਆਂ ਵਿਚ ਕਣਕ ਦੀ ਪ੍ਰਾਈਵੇਟ ਖ਼ਰੀਦ ਬਹੁਤੀ ਨਹੀਂ ਰਹੀ ਹੈ ਪਰ ਐਤਕੀਂ ਪ੍ਰਾਈਵੇਟ ਖ਼ਰੀਦ ਵਧਣ ਦੇ ਅਨੁਮਾਨ ਹਨ। ਕੇਂਦਰ ਦਾ ਅਨਾਜ ਸਟਾਕ ਵੀ ਊਣਾ ਹੋ ਗਿਆ ਹੈ।
204
205
206
207
208
Showing 2461 to 2472 of 3585
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.