Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
212
213
214
215
216
Showing 2557 to 2568 of 3585
ਚੰਦਾ ਦੇਣ ਵਾਲਿਆਂ ਨੇ 22,217 ਚੋਣ ਬਾਂਡ ਖ਼ਰੀਦੇ
14, Mar 2024
ਨਵੀਂ ਦਿੱਲੀ-ਰਤੀ ਸਟੇਟ ਬੈਂਕ (ਐੱਸਬੀਆਈ) ਮੁਤਾਬਕ ਚੰਦਾ ਦੇਣ ਵਾਲਿਆਂ ਵੱਲੋਂ ਪਹਿਲੀ ਅਪਰੈਲ, 2019 ਤੋਂ ਲੈ ਕੇ ਮੌਜੂਦਾ ਵਰ੍ਹੇ 15 ਫਰਵਰੀ ਤੱਕ ਕੁੱਲ 22,217 ਚੋਣ ਬਾਂਡ ਖ਼ਰੀਦੇ ਗਏ ਸਨ। ਇਨ੍ਹਾਂ ’ਚੋਂ 22,030 ਬਾਂਡ ਸਿਆਸੀ ਪਾਰਟੀਆਂ ਨੇ ਕੈਸ਼ ਕਰਵਾ ਲਏ ਹਨ। ਐੱਸਬੀਆਈ ਨੇ ਸੁਪਰੀਮ ਕੋਰਟ ’ਚ ਦਾਖ਼ਲ ਹਲਫ਼ਨਾਮੇ ’ਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਦਾਲਤ ਦੇ ਨਿਰਦੇਸ਼ਾਂ ’ਤੇ ਬੈਂਕ ਨੇ ਚੋਣ ਕਮਿਸ਼ਨ ਨੂੰ ਡਿਜੀਟਲ ਰੂਪ ’ਚ (ਪਾਸਵਰਡ ਸੁਰੱਖਿਅਤ) ਚੋਣ ਬਾਂਡਾਂ ਦੇ ਵੇਰਵà
ਲੋਕ ਸਭਾ ਚੋਣਾਂ: ਮੁੱਖ ਮੰਤਰੀ ਵੱਲੋਂ ਪੁਲੀਸ ਅਫ਼ਸਰਾਂ ਨਾਲ ਮੀਟਿੰਗ
14, Mar 2024
ਲੁਧਿਆਣਾ- ਅਗਾਮੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਪੁਲੀਸ ਲਾਈਨ ਵਿੱਚ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ, ਉੱਚ ਅਧਿਕਾਰੀਆਂ ਅਤੇ ਡੀਜੀਪੀ ਗੌਰਵ ਯਾਦਵ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਣੀ ਚਾਹੀਦੀ ਹੈ ਤਾਂ ਜੋ ਸਾਰੀਆਂ ਪਾਰਟੀਆਂ ਵਧ-ਚੜ੍ਹ ਕੇ ਚੋਣਾਂ ਵਿੱਚ ਹਿੱਸਾ ਲੈ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਸਹਾà¨
ਕਿਸਾਨ ਮੋਰਚੇ ਦੀ ਦਿੱਲੀ ਵਿੱਚ ਮਹਾਪੰਚਾਇਤ ਅੱਜ
14, Mar 2024
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਐਨ ਪਹਿਲਾਂ ਦਿੱਲੀ ਵਿੱਚ ਵੀਰਵਾਰ ਨੂੰ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕਰ ਕੇ ਲੋਕ ਤਾਕਤ ਦਿਖਾਈ ਜਾਵੇਗੀ। ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਮਗਰੋਂ ਇਹ ਦੂਜੀ ਵਾਰ ਹੈ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਵਿੱਚ ਜੁੜ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ’ਚੋਂ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਜਿਸ
ਨਾਇਬ ਸਿੰਘ ਸੈਣੀ ਸੂਬੇ ਦੇ ਨਵੇਂ ਮੁੱਖ ਮੰਤਰੀ ਬਣੇ
13, Mar 2024
ਚੰਡੀਗੜ੍ਹ-ਹਰਿਆਣਾ ਵਿੱਚ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਮੱਤਭੇਦ ਉੱਭਰ ਕੇ ਸਾਹਮਣੇ ਆਏ ਹਨ। ਇਸ ਦੌਰਾਨ ਭਾਜਪਾ ਤੇ ਜਜਪਾ ਦਰਮਿਆਨ ਗੱਲ ਸਿਰੇ ਨਾ ਲੱਗਣ ਕਾਰਨ ਦੋਵਾਂ ਪਾਰਟੀਆਂ ਦਾ ਗਠਜੋੜ ਟੁੱਟ ਗਿਆ। ਉਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਮੂਹ ਕੈਬਨਿਟ ਮੰਤਰੀਆਂ ਸਣੇ ਅਸਤੀਫ਼ਾ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਸੌਪ ਦਿੱਤਾ। ਇਸ ਦੇ ਨਾਲ ਹੀ ਭਾਜਪਾ ਨੇ ਕੁ
ਪੋਖਰਨ ’ਚ ਤਿੰਨੋਂ ਸੈਨਾਵਾਂ ਵੱਲੋਂ ‘ਭਾਰਤ ਸ਼ਕਤੀ’ ਦਾ ਪ੍ਰਦਰਸ਼ਨ
13, Mar 2024
ਜੈਸਲਮੇਰ-ਭਾਰਤੀ ਸੈਨਾਵਾਂ ਦੀਆਂ ਤਿੰਨਾਂ ਟੁੱਕੜੀਆਂ ਨੇ ਅੱਜ ਇਥੇ ਪੋਖਰਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਚੀਫ਼ ਆਫ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਦੀ ਮੌਜੂਦਗੀ ਵਿਚ ‘ਭਾਰਤ ਸ਼ਕਤੀ’ ਮਸ਼ਕ ਤਹਿਤ ਭਾਰਤ ਵਿਚ ਨਿਰਮਤ ਰੱੱਖਿਆ ਸਾਜ਼ੋ-ਸਾਮਾਨ ਦੀ ਮੁਹਾਰਤ ਦਾ ਮੁਜ਼ਾਹਰਾ ਕੀਤਾ। ਪੰਜਾਹ ਮਿੰਟ ਦੇ ਕਰੀਬ ਚੱਲੇ ਇਸ ਅਭਿਆਸ ਦੌਰਾਨ ਜੈਸਲਮੇਰ ਤੋਂ ਲਗਪਗ 100 ਕਿਲੋਮੀਟਰ ਦੂਰ ਪੋਖਰਨ ਵਿਚ ਲਾਈਟ ਕੌਂਬੈਟ ਏਅਰਕ੍à¨
ਅਸਾਮ ਵਿੱਚ ਸੀਏਏ ਖ਼ਿਲਾਫ ਜ਼ੋਰਦਾਰ ਮੁਜ਼ਾਹਰੇ
13, Mar 2024
ਨਵੀਂ ਦਿੱਲੀ/ਗੁਹਾਟੀ- ਨਾਗਰਿਕਤਾ (ਸੋਧ) ਕਾਨੂੰਨ (ਸੀਏਏ) ਲਾਗੂ ਕਰਨ ਖ਼ਿਲਾਫ਼ ਅੱਜ ਪੂਰੇ ਅਸਾਮ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਗਏ ਅਤੇ ਸੀਏਏ ਦੀਆਂ ਕਾਪੀਆਂ ਸਾੜੀਆਂ ਗਈਆਂ। ਅਸਾਮ ਜਾਤੀਯਤਾਵਾਦੀ ਯੁਵਾ ਛਾਤਰ ਪਰਿਸ਼ਦ (ਏਜੇਵਾਈਸੀਪੀ) ਨੇ ਲਖੀਮਪੁਰ ਵਿੱਚ ਮੋਦੀ ਤੇ ਸ਼ਾਹ ਦੇ ਪੁਤਲੇ ਫੂਕੇ ਜਦਕਿ ਕਾਂਗਰਸ ਨੇ ਸੀਏਏ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਹà
ਆਮ ਚੋਣਾਂ ’ਚ ਸਿਆਸੀ ਮਰਿਆਦਾ ਕਾਇਮ ਰੱਖਣ ਦੇ ਸੱਦੇ ਨਾਲ ਬਜਟ ਸੈਸ਼ਨ ਸਮਾਪਤ
13, Mar 2024
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ’ਚ ਸਭਨਾਂ ਰਾਜਸੀ ਪਾਰਟੀਆਂ ਨੂੰ ਸਿਆਸੀ ਸ਼ਿਸ਼ਟਾਚਾਰ ਕਾਇਮ ਰੱਖੇ ਜਾਣ ਦੇ ਸੱਦੇ ਨਾਲ ਸਮਾਪਤ ਹੋ ਗਿਆ। ਕੰਮਕਾਰ ਨਾ ਹੋਣ ’ਤੇ ਬਜਟ ਸੈਸ਼ਨ ਤਿੰਨ ਦਿਨ ਪਹਿਲਾਂ ਹੀ ਸਮਾਪਤ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਨੇ ਵੀ ਐਤਕੀਂ ਬਜਟ ਸੈਸ਼ਨ ਦੇ ਦਿਨਾਂ ’ਚ ਕਟੌਤੀ ਨੂੰ ਲੈ ਕੇ ਕੋਈ ਰੌਲਾ ਰੱਪਾ ਨਹੀਂ ਪਾਇਆ। ਇਸ ਵਾਰ ਸੈਸ਼ਨ ’ਚ ਸਮਾਂ ਵਧੇਰੇ ਸੀ ਜਦੋਂ ਕਿ ਵਿਧਾਇਕਾਂ ਕੋਲ ਮੁà©
ਨਾਗਰਿਕਤਾ ਸੋਧ ਐਕਟ ਪੂਰੇ ਦੇਸ਼ ’ਚ ਲਾਗੂ
12, Mar 2024
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਨਾਗਰਿਕਤਾ ਸੋਧ ਐਕਟ (ਸੀਏਏ) 2019 ਪੂਰੇ ਦੇਸ਼ ਵਿਚ ਲਾਗੂ ਕਰ ਦਿੱਤਾ ਹੈ। ਵਿਵਾਦਿਤ ਕਾਨੂੰਨ ਹਾਲਾਂਕਿ ਚਾਰ ਸਾਲ ਪਹਿਲਾਂ ਹੀ ਪਾਸ ਹੋ ਗਿਆ ਸੀ ਪਰ ਮੋਦੀ ਸਰਕਾਰ ਨੇ ਐਕਟ ਦੇ ਨੇਮ ਅੱਜ ਨੋਟੀਫਾਈ ਕੀਤੇ ਹਨ। ਇਸ ਕਾਨੂੰਨ ਦੇ ਅਮਲ ਵਿਚ ਆਉਣ ਨਾਲ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ਤੋਂ ਆਏ ਗੈਰ-ਮੁਸਲਿਮ ਪਰਵਾਸੀਆਂ- ਹਿੰਦੂਆਂ, ਸਿੱਖਾਂ, ਜੈਨ, ਬੋਧੀ, ਪਾਰਸੀ ਤੇ ਈਸਾਈਆਂ- ਲਈ ਭਾਰਤੀ ਨਾਗਰਿਕਤਾ ਹਾਸਲ ਕਰ
‘ਆਪ’ ਵੱਲੋਂ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ਼
12, Mar 2024
ਐੱਸ.ਏ.ਐੱਸ. ਨਗਰ (ਮੁਹਾਲੀ)- ਆਮ ਆਦਮੀ ਪਾਰਟੀ (ਆਪ) ਨੇ ਅੱਜ ਮੁਹਾਲੀ ਤੋਂ ਲੋਕ ਸਭਾ ਚੋਣਾਂ ਦਾ ਆਗਾਜ਼ ਕਰ ਦਿੱਤਾ ਹੈ। ਇੱਥੋਂ ਦੇ ਫੇਜ਼-11 ਸਥਿਤ ਮੁਹਾਲੀ ਕਲੱਬ ਵਿੱਚ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ‘ਸੰਸਦ ਵਿੱਚ ਵੀ ਭਗਵੰਤ ਮਾਨ, ਖ਼ੁਸ਼ਹਾਲ ਪੰਜਾਬ ਅਤੇ ਵਧੇਗੀ ਸ਼ਾਨ’ ਦਾ ਨਾਅਰਾ ਲਾ ਕੇ ਪਾਰਟੀ ਦੀ ਪੰਜਾਬ ਵਿੱਚ ਵਿਸ਼ੇਸ਼ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦਾ ਸà
ਸੰਵਿਧਾਨ ਵਿੱਚ ਸੋਧ ਸਬੰਧੀ ਟਿੱਪਣੀਆਂ ਬਾਰੇ ਸਪੱਸ਼ਟ ਕਰਨ ਪ੍ਰਧਾਨ ਮੰਤਰੀ: ਖੜਗੇ
12, Mar 2024
ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਵਿਧਾਨ ਬਦਲਣ ਸਬੰਧੀ ਅਨੰਤ ਕੁਮਾਰ ਹੈਗੜੇ ਦੀਆਂ ਟਿੱਪਣੀਆਂ ਨੂੰ ਲੈ ਕੇ ਅੱਜ ਭਾਜਪਾ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਅਜਿਹੇ ਕਦਮਾਂ ਨਾਲ ਦੇਸ਼ ਵਿੱਚ ‘ਉਥਲ-ਪੁਥਲ’ ਮੱਚ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਸਬੰਧੀ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਭਾਜਪਾ ’ਤੇ ਸੰਵਿਧਾਨ ਵਿੱਚ ਦਰਜ ਸਮਾਜਿਕ ਨਿਆਂ ਤੇ ਧਰਮ-ਨਿਰਪੱਖ ਖ਼ਿਲਾਫ਼ ਹੋਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ
‘ਅਗਨੀ-5’ ਮਿਜ਼ਾਈਲ ਦੀ ਸਫਲ ਅਜ਼ਮਾਇਸ਼
12, Mar 2024
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ‘ਮਲਟੀਪਲ ਇੰਡੀਪੈਂਡੈਂਟਲੀ ਟਾਰਗੇਟੇਬਲ ਰੀ-ਐਂਟਰੀ ਵਹੀਕਲ’ (ਐੱਮਆਈਆਰਵੀ) ਤਕਨੀਕ ਨਾਲ ਲੈਸ ਦੇਸ਼ ਵਿੱਚ ਬਣੀ ‘ਅਗਨੀ-5’ ਮਿਜ਼ਾਈਲ ਦੀ ਪਹਿਲੀ ਸਫਲ ਅਜ਼ਮਾਇਸ਼ ਕੀਤੀ ਗਈ ਹੈ। ‘ਐਕਸ’ ਪਲੈਟਫਾਰਮ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਮੰਤਰੀ ਨੇ ‘ਮਿਸ਼ਨ ਦਿਵਿਆਸਤਰ’ ਦੀ ਸਫਲ ਅਜ਼ਮਾਇਸ਼ ਲਈ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ।ਐੱਮਆਈਆਰਵੀ ਤਕਨੀਕ ਤਹਿਤ à¨
ਚੋਣ ਬਾਂਡਾਂ ਦੇ ਵੇਰਵੇ ਅੱਜ ਤੱਕ ਦੇਣ ਦੇ ਨਿਰਦੇਸ਼
12, Mar 2024
ਨਵੀਂ ਦਿੱਲੀ- ਭਾਰਤੀ ਸਟੇਟ ਬੈਂਕ (ਐੱਸਬੀਆਈ) ਦੀ ਝਾੜ-ਝੰਬ ਕਰਦਿਆਂ ਸੁਪਰੀਮ ਕੋਰਟ ਨੇ ਦੇਸ਼ ਦੇ ਸਭ ਤੋਂ ਵੱਡੇ ਬੈਂਕ ਨੂੰ ਹੁਕਮ ਦਿੱਤੇ ਹਨ ਕਿ ਉਹ 12 ਮਾਰਚ ਨੂੰ ਕੰਮਕਾਜੀ ਘੰਟੇ ਖ਼ਤਮ ਹੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਚੋਣ ਬਾਂਡਾਂ ਰਾਹੀਂ ਮਿਲੇ ਫੰਡਾਂ ਨਾਲ ਸਬੰਧਤ ਵੇਰਵੇ ਚੋਣ ਕਮਿਸ਼ਨ ਕੋਲ ਨਸ਼ਰ ਕਰੇ। ਪਿਛਲੇ 26 ਦਿਨਾਂ ’ਚ ਬੈਂਕ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਸਿਖਰਲੀ ਅਦਾਲਤ ਨੇ ਇਹ ਵੀ ਤਾੜਨਾ ਕੀਤੀ ਕਿ ਜੇਕਰ ਬੈਂਕ ਨਿਰਦੇਸ਼ਾਂ ਦੀ ਪਾਲਣਾ ’ਚ ਨਾਕਾਮ ਰਿਹਾ
212
213
214
215
216
Showing 2557 to 2568 of 3585
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.