Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
218
219
220
221
222
Showing 2629 to 2640 of 3586
ਸੋਨੀਆ ਅੱਜ ਰਾਜਸਥਾਨ ਤੋਂ ਦਾਖ਼ਲ ਕਰ ਸਕਦੀ ਹੈ ਨਾਮਜ਼ਦਗੀ
14, Feb 2024
ਨਵੀਂ ਦਿੱਲੀ-ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਪਹਿਲੀ ਵਾਰ ਰਾਜ ਸਭਾ ਵਿੱਚ ਜਾਣ ਦੀ ਤਿਆਰੀ ਕਰ ਲਈ ਹੈ ਅਤੇ ਉਨ੍ਹਾਂ ਵੱਲੋਂ ਆਗਾਮੀ ਰਾਜ ਸਭਾ ਚੋਣਾਂ ਲਈ ਰਾਜਸਥਾਨ ਤੋਂ ਆਪਣੀ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਪਾਰਟੀ ਦੇ ਸੂਤਰਾਂ ਨੇ ਦਿੱਤੀ। ਲੋਕ ਸਭਾ ਚੋਣਾਂ ਤੋਂ ਸਿਰਫ ਦੋ ਮਹੀਨੇ ਪਹਿਲਾਂ ਸੋਨੀਆ ਗਾਂਧੀ ਬੁੱਧਵਾਰ ਨੂੰ ਜੈਪੁਰ ਵਿੱਚ ਰਾਜ ਸਭਾ ਚੋਣਾਂ ਲਈ ਆਪਣੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕੌਮੀ ਪ੍ਰਧਾਨ ਮਲà¨
ਕਿਸਾਨਾਂ ਦਾ ਮਾਰਚ ਅਜੇ ‘ਮਹਿਜ਼ ਸ਼ੁਰੂਆਤ’ ਹੈ: ਕਾਂਗਰਸ
14, Feb 2024
ਅੰਬਿਕਾਪੁਰ (ਛੱਤੀਸਗੜ੍ਹ)-ਕਾਂਗਰਸ ਨੇ ‘ਦਿੱਲੀ ਚਲੋ’ ਮਾਰਚ ਲਈ ਨਿਕਲੇ ਕਿਸਾਨਾਂ ਨੂੰ ਰੋਕਣ ਲਈ ਕੇਂਦਰ ਤੇ ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਦੀ ਨਿਖੇਧੀ ਕੀਤੀ ਹੈ। ਕਾਂਗਰਸ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਕੇਂਦਰ ਵਿਚ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਉਨ੍ਹਾਂ ਦੀਆਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਅਹਿਮ ਮੰਗਾਂ ਮੰਨੀਆਂ ਜਾਣਗੀਆਂ। ਵਿਰੋਧੀ ਪਾਰਟੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਕਿਸਾà¨
ਅੱਠ ਸਾਬਕਾ ਭਾਰਤੀ ਜਲ ਸੈਨਿਕ ਕਤਰ ਦੀ ਜੇਲ੍ਹ ’ਚੋਂ ਰਿਹਾਅ
13, Feb 2024
ਨਵੀਂ ਦਿੱਲੀ-ਕਤਰ ਨੇ ਕਥਿਤ ਜਾਸੂਸੀ ਦੇ ਦੋਸ਼ ਤਹਿਤ ਜੇਲ੍ਹ ਵਿੱਚ ਬੰਦ ਅੱਠ ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਜਲ ਸੈਨਿਕਾਂ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ ਭਾਰਤ ਸਰਕਾਰ ਦੇ ਦਖ਼ਲ ਮਗਰੋਂ ਇਸ ਨੂੰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਰਿਹਾਅ ਕੀਤੇ ਜਲ ਸੈਨਿਕਾਂ ਵਿਚੋਂ ਸੱਤ ਅੱਜ ਦੇਸ਼ ਪਰਤ ਆਏ ਹਨ। ਸਾਬਕਾ ਜਲ ਸੈਨਿਕਾਂ ’ਤੇ ਕਥਿਤ ਜਾਸੂਸੀ ਦਾ ਦੋਸ਼ ਸੀ ਪਰ ਕਤਰੀ ਪ੍ਰਸ਼ਾਸਨ ਜਾਂ ਨਵੀਂ ਦਿੱਲੀ ਵਿਚੋਂ ਕਿਸੇ ਨੇ ਵੀ ਦੋਸ਼
ਮੀਟਿੰਗ ਬੇਸਿੱਟਾ; ਦਿੱਲੀ ਕੂਚ ਕਰਨਗੇ ਕਿਸਾਨ
13, Feb 2024
ਚੰਡੀਗੜ੍ਹ-ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਅੱਜ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾ
ਪੰਜਾਬ ਕਾਂਗਰਸ: ਲੋਕ ਸਭਾ ਚੋਣਾਂ ਲਈ 50 ਚਾਹਵਾਨ ਨਿੱਤਰੇ
13, Feb 2024
ਚੰਡੀਗੜ੍ਹ-ਪੰਜਾਬ ਕਾਂਗਰਸ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਦੇ ਅਖਾੜੇ ਵਿੱਚ ਉਤਰਨ ਲਈ ਕਰੀਬ 50 ਚਾਹਵਾਨਾਂ ਨੇ ਦਿਲਚਸਪੀ ਦਿਖਾਈ ਹੈ। ਇਨ੍ਹਾਂ ਦੇ ਨਾਮ ’ਤੇ ਹੁਣ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਬਣਾਈ ਗਈ ਸਟੇਟ ਸਕਰੀਨਿੰਗ ਕਮੇਟੀ ਨੇ ਚਰਚਾ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਕਾਂਗਰਸ ਭਵਨ ਵਿੱਚ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਭਗਤ ਚਰਨ ਦਾਸ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਨੇ ਉਮੀਦਵਾਰ ਬਣਨ ਦੇ ਚਾਹਵਾਨਾਂ ਦਾ ਕਰੀਬ ਤਿੰਨ ਘੰਟੇ ਮੁਲਾਂਕਣ ਕੀਤਾ। ਕਾਂਗਰਸ ਪਾਰਟੀ ਦੇ ਮੌਜ
ਬਿਹਾਰ: ਨਿਤੀਸ਼ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ
13, Feb 2024
ਪਟਨਾ-ਬਿਹਾਰ ’ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਹੇਠਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੇ ਅੱਜ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕਰ ਲਿਆ। ਮਤੇ ਦੇ ਪੱਖ ’ਚ 129 ਵਿਧਾਇਕਾਂ ਨੇ ਵੋਟ ਪਾਏ ਜਦਕਿ ਵਿਰੋਧੀ ਧਿਰਾਂ ਨੇ ਸਦਨ ’ਚੋਂ ਵਾਕਆਊਟ ਕੀਤਾ। ਨਿਤੀਸ਼ ਕੁਮਾਰ ਨੇ ਡਿਪਟੀ ਸਪੀਕਰ ਮਹੇਸ਼ਵਰ ਹਜ਼ਾਰੀ (ਜੇਡੀਯੂ) ਦੇ ਵੋਟ ਨੂੰ ਵੀ ਗਿਣਨ ਦੀ ਮੰਗ ਕੀਤੀ ਜਦਕਿ ਸਪੀਕਰ ਦੀ ਕੁਰਸੀ ’ਤੇ ਬੈਠਾ ਵਿਅਕਤੀ ਉਦੋਂ ਹੀ ਵੋਟ ਪਾਉਂਦਾ ਹੈ ਜਦੋਂ ਦੋਵੇਂ ਧਿਰਾਂ ਦੇ ਵੋਟ ਬਰਾਬਰ ਹੋ ਜਾਣà¥
ਗੋਇੰਦਵਾਲ ਥਰਮਲ ਪਲਾਂਟ ਲੋਕਾਂ ਨੂੰ ਸਮਰਪਿਤ
12, Feb 2024
ਤਰਨ ਤਾਰਨ-ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ ‘ਆਪ’ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ ਹੈ। ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਲਾਕੇ ਦੇ ਪਿੰਡ ਸ਼ੇਰੋਂ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉ
ਪਾਕਿ ਚੋਣਾਂ: ਇਮਰਾਨ ਹਮਾਇਤੀ ਆਜ਼ਾਦ ਉਮੀਦਵਾਰਾਂ ਨੇ 92 ਸੀਟਾਂ ਜਿੱਤੀਆਂ
10, Feb 2024
ਇਸਲਾਮਾਬਾਦ-ਪਾਕਿਸਤਾਨ ਵਿੱਚ ਕੌਮੀ ਅਸੈਂਬਲੀ ਲਈ ਹੋਈਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ ਪਰ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ (ਪਾਕਿਸਤਾਨ ਤਹਿਰੀਕ-ਏ-ਇਨਸਾਫ਼) ਦੀ ਹਮਾਇਤ ਵਾਲੇ ਆਜ਼ਾਦ ਉਮੀਦਵਾਰ 92 ਸੀਟਾਂ ਜਿੱਤਣ ਵਿਚ ਸਫ਼ਲ ਰਹੇ ਹਨ। ਹੁਣ ਤੱਕ ਕੁੱਲ 224 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਨੇ 63, ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) 50 ਤੇ ਛੋਟੀà¨
ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਅਤੇ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ
10, Feb 2024
ਨਵੀਂ ਦਿੱਲੀ-ਦੋ ਸਾਬਕਾ ਪ੍ਰਧਾਨ ਮੰਤਰੀਆਂ ਪੀ ਵੀ ਨਰਸਿਮ੍ਹਾ ਰਾਓ ਤੇ ਚੌਧਰੀ ਚਰਨ ਸਿੰਘ ਅਤੇ ਹਰੇ ਇਨਕਲਾਬ ਦੇ ਬਾਨੀ ਐੱਮ ਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਨਿਵਾਜੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਫ਼ੈਸਲਾ ਲਿਆ ਸੀ। ਇਹ ਪਹਿਲੀ ਵਾਰ ਹੈ ਜਦੋਂ ਇਕ ਸਾਲ ’ਚ ਸਭ ਤੋਂ ਵੱਧ ਪੰਜ ਭਾਰਤ ਰਤਨ ਐਲਾਨੇ ਗਏ ਹਨ। ਇਸ ਤੋਂ ਪਹਿਲਾਂ 1999 ’ਚ ਚਾਰ ਭਾਰ
ਅਰਥਚਾਰਾ ਡੋਬਣ ਵਾਲੇ ਸਾਨੂੰ ਉਪਦੇਸ਼ ਦੇ ਰਹੇ ਨੇ: ਸੀਤਾਰਾਮਨ
10, Feb 2024
ਨਵੀਂ ਦਿੱਲੀ-ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਲੋਕ ਸਭਾ ਵਿੱਚ ਭਾਰਤੀ ਅਰਥਚਾਰੇ ਤੇ ਇਸ ਦੇ ਲੋਕਾਂ ’ਤੇ ਪੈਣ ਵਾਲੇ ਅਸਰ ਨੂੰ ਲੈ ਕੇ ਪੇਸ਼ ‘ਸ਼ਵੇਤ ਪੱਤਰ’ ਉੱਤੇ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਅਰਥਚਾਰੇ ਦਾ ਭੱਠਾ ਬਿਠਾਉਣ ਵਾਲੇ ਹੁਣ ਉਨ੍ਹਾਂ ਨੂੰ ਅਰਥਚਾਰਾ ਚਲਾਉਣ ਬਾਰੇ ਉਪਦੇਸ਼ ਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਯੂਪੀਏ ਸਰਕਾਰ ਮੌਕੇ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ ਗਿਆ, ਪ੍ਰਾਜੈਕਟਾਂ ਨੂੰ ਲੈ ਕੇ ਵਾਤਾਵਰਨ ਕਲੀਅਰੈਂਸ ਵ
ਹਲਦਵਾਨੀ ਹਿੰਸਾ ਵਿੱਚ 6 ਦੰਗਾਕਾਰੀ ਹਲਾਕ
10, Feb 2024
ਹਲਦਵਾਨੀ (ਉੱਤਰਾਖੰਡ)-ਉੱਤਰਾਖੰਡ ਦੇ ਹਲਦਵਾਨੀ ਕਸਬੇ ਵਿੱਚ ਗੈਰਕਾਨੂੰਨੀ ਤੌਰ ’ਤੇ ਉਸਾਰੇ ਮਦਰੱਸੇ ਨੂੰ ਢਾਹੁਣ ਮਗਰੋਂ ਵੀਰਵਾਰ ਨੂੰ ਭੜਕੀ ਹਿੰਸਾ ਵਿੱਚ ਹੁਣ ਤੱਕ ਛੇ ਦੰਗਾਕਾਰੀ ਮਾਰੇ ਗਏ ਹਨ। ਇਹਤਿਆਤ ਵਜੋਂ ਕਸਬੇ ਵਿਚ ਕਰਫਿਊ ਲਾ ਦਿੱਤਾ ਗਿਆ ਹੈ ਤੇ ਪੁਲੀਸ ਨੂੰ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਦੰਗਾਕਾਰੀ ਤੇ ਪੱਥਰਬਾਜ਼ਾਂ ਦੀ ਸ਼ਨਾਖਤ ਲਈ ਸੀਸੀਟੀਵੀ ਫੁਟੇਜ ਖੰਗਾਲੀਆਂ ਜਾ ਰਹੀਆਂ ਹਨ। ਉੱਤਰਾਖੰਡ ਦੇ ਮੁੱਖ ਸਕੱਤਰ ਰਾਧਾ ਰਾਤੂਰੀ, ਡੀਜੀà
ਨਾਂਦੇੜ: ਐਕਟ ’ਚ ਸੋਧ ਖ਼ਿਲਾਫ਼ ਸਿੱਖਾਂ ਵੱਲੋਂ ਪ੍ਰਦਰਸ਼ਨ
10, Feb 2024
ਅੰਮ੍ਰਿਤਸਰ-ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਵਿੱਚ ਕੀਤੀ ਗਈ ਸੋਧ ਖ਼ਿਲਾਫ਼ ਅੱਜ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਸੋਧ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤ ਸਾਹਿਬਾਨ ਵੱਲੋਂ ਪ੍ਰਤੀਨਿਧ ਸ਼ਾਮਲ ਹੋਏ। ਰੋਸ ਵਜੋਂ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਆਪਣੀਆਂ ਦੁਕਾਨਾਂ ਤੇ ਕਾਰੋਬਾਰ ਵੀ ਬੰਦ ਰੱਖੇ।ਤਖ਼ਤ ਸ
218
219
220
221
222
Showing 2629 to 2640 of 3586
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.