Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
231
232
233
234
235
Showing 2785 to 2796 of 3590
ਕੇਂਦਰ ਤੇ ਅਸਾਮ ਸਰਕਾਰ ਵੱਲੋਂ ਉਲਫ਼ਾ ਨਾਲ ਸ਼ਾਂਤੀ ਸਮਝੌਤਾ
30, Dec 2023
ਨਵੀਂ ਦਿੱਲੀ-ਯੂਨਾਈਟਿਡ ਲਿਬਰੇਸ਼ਨ ਫਰੰਟ ਆਫ਼ ਅਸਾਮ(ਉਲਫਾ) ਦੇ ਨਰਮਖਿਆਲੀ ਧੜੇ ਨੇ ਕੇਂਦਰ ਤੇ ਅਸਾਮ ਸਰਕਾਰਾਂ ਨਾਲ ਸ਼ਾਂਤੀ ਸਮਝੌਤਾ ਸਹੀਬੱਧ ਕੀਤਾ ਹੈ। ਕਰਾਰ ਤਹਿਤ ਉਲਫਾ ਨੇ ਹਿੰਸਾ ਦਾ ਰਾਹ ਛੱਡਣ, ਜਥੇਬੰਦੀ ਭੰਗ ਕਰਨ ਤੇ ਜਮਹੂਰੀ ਅਮਲ ਵਿੱਚ ਸ਼ਾਮਲ ਹੋਣ ਦੀ ਸਹਿਮਤੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੋ ਸਮਝੌਤਾ ਸਹੀਬੱਧ ਕੀਤੇ ਜਾਣ ਮੌਕੇ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨਾਲ ਮੌਜੂਦ ਸਨ, ਨੇ ਕਿਹਾ ਕਿ ਅੱਜ ਅਸਾਮ ਦੇ ਲੋਕਾਂ ਲਈ ਬਹੁਤ ਵੱਡਾ ਦਿਨ ਹੈ। ਉਨà©
ਪਰਵਾਸੀ ਪੰਜਾਬੀਆਂ ਲਈ ਨਵੀਂ ਵੈੱਬਸਾਈਟ ਜਾਰੀ
30, Dec 2023
ਲੁਧਿਆਣਾ-ਪਰਵਾਸੀ ਪੰਜਾਬੀਆਂ (ਐੱਨਆਰਆਈਜ਼) ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐੱਨਆਰਆਈ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ ‘nri.punjab.gov.in’ ਜਾਰੀ ਕੀਤੀ ਹੈ। ਵੈੱਬਸਾਈਟ ਸ਼ੁਰੂ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੀ ਰੱਖਣ ਅਤੇ ਉਨ੍ਹਾਂ ਦੀ ਸਹਾਇਤਾ ਲਈ ਇਹ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਨੂੰ ਹੋਰ ਮਜ਼ਬੂਤ ਕੀਤਾ ਜਾਵ
ਸੰਸਦ ਦੀ ਸੁਰੱਖਿਆ ’ਚ ਸੰਨ੍ਹ: ਮੁਲਜ਼ਮਾਂ ਦੇ ਪੋਲੀਗ੍ਰਾਫ਼ ਟੈਸਟ ਲਈ ਅਦਾਲਤ ਦਾ ਰੁਖ਼
29, Dec 2023
ਨਵੀਂ ਦਿੱਲੀ-ਸੰਸਦ ਦੀ ਸੁਰੱਖਿਆ ’ਚ ਸੰਨ੍ਹ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਛੇ ਮੁਲਜ਼ਮਾਂ ਦੇ ਪੋਲੀਗ੍ਰਾਫ਼ ਟੈਸਟ ਦੀ ਇਜਾਜ਼ਤ ਲੈਣ ਲਈ ਦਿੱਲੀ ਪੁਲੀਸ ਨੇ ਅੱਜ ਅਦਾਲਤ ਦਾ ਰੁਖ਼ ਕੀਤਾ। ਵਧੀਕ ਸੈਸ਼ਨ ਜੱਜ ਹਰਦੀਪ ਕੌਰ ਨੇ ਅਰਜ਼ੀ ’ਤੇ ਸੁਣਵਾਈ 2 ਜਨਵਰੀ ਲਈ ਮੁਲਤਵੀ ਕਰ ਦਿੱਤੀ। ਕੁਝ ਮੁਲਜ਼ਮਾਂ ਦੇ ਵਕੀਲ ਮੌਜੂਦ ਨਾ ਹੋਣ ਕਾਰਨ ਮਾਮਲੇ ’ਤੇ ਸੁਣਵਾਈ ਨੂੰ ਅੱਗੇ ਪਾਇਆ ਗਿਆ ਹੈ। ਅਰਜ਼ੀ ’ਤੇ ਸੁਣਵਾਈ ਸਮੇਂ ਸਾਰੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਮੁਲਜ਼ਮ
ਵਿਸ਼ਵ ਵਿੱਚ ਅਸ਼ਾਂਤੀ ਦੇ ਬਾਵਜੂਦ ਰੂਸ-ਭਾਰਤ ਸਬੰਧ ਮਜ਼ਬੂਤ ਹੋਏ: ਪੂਤਿਨ
29, Dec 2023
ਮਾਸਕੋ-ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਹੈ ਕਿ ਦੁਨੀਆ ’ਚ ਮੌਜੂਦਾ ਅਸ਼ਾਂਤੀ ਦੇ ਬਾਵਜੂਦ ਰੂਸ ਦੇ ਭਾਰਤ ਅਤੇ ਉਸ ਦੇ ਲੋਕਾਂ ਨਾਲ ਸਬੰਧ ਲਗਾਤਾਰ ਅੱਗੇ ਵਧ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤ ’ਚ ਅਗਲੀਆਂ ਆਮ ਚੋਣਾਂ ਤੋਂ ਬਾਅਦ ਭਾਵੇਂ ਕੋਈ ਵੀ ਸੱਤਾ ’ਚ ਆਵੇ ਪਰ ਦੋਵੇਂ ਮੁਲਕ ਆਪਣੇ ਰਵਾਇਤੀ ਦੋਸਤਾਨਾ ਸਬੰਧਾਂ ਨੂੰ ਬਣਾਈ ਰੱਖਣਗੇ। ਪੂਤਿਨ ਨੇ ਇਹ ਟਿੱਪਣੀ ਬੁੱਧਵਾਰ ਨੂੰ ਉਦੋਂ ਕੀਤੀ ਜਦੋਂ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕ੍ਰੈਮਲਿਨ ’ਚ ਉਨ੍ਹਾਂ à
ਕਤਰ ’ਚ ਅੱਠ ਭਾਰਤੀਆਂ ਦੀ ਮੌਤ ਦੀ ਸਜ਼ਾ ਰੱਦ
29, Dec 2023
ਨਵੀਂ ਦਿੱਲੀ-ਕਤਰ ਦੀ ਅਪੀਲੀ ਕੋਰਟ ਨੇ ਕਥਿਤ ਜਾਸੂਸੀ ਨਾਲ ਜੁੜੇ ਕੇਸ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅੱਠ ਸਾਬਕਾ ਭਾਰਤੀ ਜਲਸੈਨਿਕਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਸਜ਼ਾ ਘਟਾ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ, ‘‘ਕਤਰ ਦੀ ਅਪੀਲੀ ਕੋਰਟ ਵੱਲੋਂ ਦੇਹਰਾ ਗਲੋਬਲ ਕੇਸ ਵਿੱਚ ਸਜ਼ਾ ਘਟਾਉਣ ਦੇ ਫੈਸਲੇ ਬਾਰੇ ਅੱਜ ਪਤਾ ਲੱਗਾ ਹੈ।’’ ਉਂਜ ਮੰਤਰਾਲੇ ਨੇ ਇਹ ਸਪਸ਼ਟ ਨਹੀਂ ਕੀਤਾ ਕਿ ‘ਘਟਾਈ’ ਗਈ ਸਜ਼ਾ ਕੀ ਹੈ ਤੇ ਸਿਰਫ਼ ਇੰਨਾ ਹੀ ਕਿਹà
ਉੱਤਰੀ ਭਾਰਤ ਸੰਘਣੀ ਧੁੰਦ ਦੇ ਕਲਾਵੇ ’ਚ
29, Dec 2023
ਨਵੀਂ ਦਿੱਲੀ-ਪੂਰੇ ਉੱਤਰੀ ਭਾਰਤ ’ਚ ਵੀਰਵਾਰ ਨੂੰ ਧੁੰਦ ਦੀ ਸੰਘਣੀ ਚਾਦਰ ਫੈਲ ਗਈ। ਮੌਸਮ ਵਿਭਾਗ ਵੱਲੋਂ ਜਾਰੀ ਸੈਟੇਲਾਈਟ ਤਸਵੀਰਾਂ ’ਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ’ਚ ਸੰਘਣੀ ਧੁੰਦ ਦੀ ਪਰਤ ਦਿਖਾਈ ਦੇ ਰਹੀ ਹੈ। ਸੰਘਣੀ ਧੁੰਦ ਕਾਰਨ ਹੱਥ ਨੂੰ ਹੱਥ ਨਹੀਂ ਦਿਖਾਈ ਦੇ ਰਿਹਾ ਸੀ ਜਿਸ ਕਾਰਨ ਰੇਲ, ਹਵਾਈ ਅਤੇ ਸੜਕੀ ਆਵਾਜਾਈ ਠੱਪ ਹੋ ਕੇ ਰਹਿ ਗਈ। ਉਂਜ ਕਈ ਥਾਵਾਂ ’ਤੇ ਦੁਪਹਿਰ ਸਮੇਂ ਧੁੱਪ ਨਿਕਲ ਆਈ ਸੀ ਪਰ ਸੀਤ ਹਵਾਵਾਂ ਦਾ ਜ਼ੋਰ ਜਾਰੀ ਸੀ। ਮੌਸਮ à
ਪੰਜਾਬ ਕੋਲ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ
29, Dec 2023
ਚੰਡੀਗੜ੍ਹ-ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ’ਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਦਰਮਿਆਨ ਅੱਜ ਇੱਥੇ ਹੋਈ ਤੀਜੀ ਬੈਠਕ ਵੀ ਬੇਸਿੱਟਾ ਰਹੀ। ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਵਿਉਂਤੀ ਦੁਵੱਲੀ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੁਰਾਣੇ ਸਟੈਂਡ ’ਤੇ ਪਹਿਰਾ ਦਿੰਦਿਆਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ à¨
ਮਸ਼ਹੂਰ ਤਾਮਿਲ ਅਦਾਕਾਰ ਤੇ ਡੀਐੱਮਡੀਕੇ ਦੇ ਸੰਸਥਾਪਕ ਵਿਜੈਕਾਂਤ ਦਾ ਦੇਹਾਂਤ, ਸਰਕਾਰੀ ਸਨਮਾਨ ਨਾਲ ਕੀਤਾ ਜਾਵੇਗਾ ਸਸਕਾਰ
28, Dec 2023
ਚੇਨਈ-ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਅੱਜ ਦੇਸੀਆ ਮੁਰਪੋਕੂ ਦ੍ਰਵਿੜ ਕੜਗਮ (ਡੀਐੱਮਡੀਕੇ) ਦੇ ਸੰਸਥਾਪਕ ਨੇਤਾ ਵਿਜੈਕਾਂਤ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰਨ ਦਾ ਐਲਾਨ ਕੀਤਾ। ਪੁਰਾਣੇ ਤਮਿਲ ਅਭਿਨੇਤਾ ਵਿਜੈਕਾਂਤ ਦਾ ਅੱਜ ਚੇਨਈ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 71 ਸਾਲ ਦੇ ਸਨ। ਸਟਾਲਿਨ ਨੇ ਮੌਤ ’ਤੇ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਉਹ ਅਦਾਕਾਰ ਤੇ ਸਿਆਸਤਦਾਨ ਵਜੋਂ ਸਫ਼ਲ ਸਨ। ਉਨ੍ਹਾਂ ਦਾ ਸਰਕਾਰੀ ਸਨਮਾਨ ਨਾਲ ਸਸਕਾਰ ਕੀਤਾ ਜਾਵੇਗਾ। ਇਸ ਦà©
ਲਾਲੜੂ: ਬੱਸਾਂ ਦੀ ਬਾਡੀ ਬਣਾਉਣ ਵਾਲੇ ਪਲਾਂਟ ’ਚ ਅੱਗ ਲੱਗੀ
28, Dec 2023
ਲਾਲੜੂ-ਇਥੇ ਲਾਲੜੂ ਸਥਿਤ ਬੱਸਾਂ ਦੀ ਬਾਡੀ ਬਣਾਉਣ ਵਾਲੀ ਕੰਪਨੀ ਦੇ ਪਲਾਂਟ ‘ਚ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਸਾਮਾਨ ਸੜ ਕੇ ਸੁਆਹ ਹੋ ਗਿਆ ਅਤੇ ਅੱਗ ਇੰਨੀ ਭਿਆਨਕ ਸੀ ਕਿ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਸਨ। ਅੱਗ ਬੁਝਾਊ ਵਿਭਾਗ ਮੁਤਾਬਕ ਅੱਗ ਲੱਗਣ ਸਮੇਂ 30 ਦੇ ਕਰੀਬ ਮੁਲਾਜ਼ਮ ਅੰਦਰ ਮੌਜੂਦ ਸਨ, ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਿਕਿਆ। ਰਾਤ ਸਮੇਂ ਕੰਪਨੀ ਬੰਦ ਰਹਿੰਦੀ ਹੈ। ਚੰਡੀਗੜ੍ਹ ਤੋਂ à¨
ਉੱਤਰ ਪੱਛਮੀ ਭਾਰਤ ’ਚ ਸੰਘਣੀ ਧੁੰਦ ਕਾਰਨ ਸੜਕ, ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ, 31 ਤੱਕ ਅਜਿਹੇ ਹਾਲਾਤ ਰਹਿਣ ਦੀ ਚਿਤਾਵਨੀ
28, Dec 2023
ਨਵੀਂ ਦਿੱਲੀ-ਦਿੱਲੀ ਵਿਚ ਸੰੰਘਣੀ ਧੁੰਦ ਕਾਰਨ ਜਿਥੇ ਸੜਕੀ ਆਵਾਜਾਈ ’ਤੇ ਮਾੜਾ ਅਸਰ ਪਿਆ ਉਥੇ ਰੇਲ ਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ। ਦਿੱਲੀ ਆਉਣ ਵਾਲੀਆਂ 22 ਰੇਲ ਗੱਡੀਆਂ ਤੈਅ ਸਮੇਂ ਤੋਂ ਪਛੜ ਕੇ ਚੱਲ ਰਹੀਆਂ ਹਨ। ਦਿੱਲੀ ਹਵਾਈ ਅੱਡੇ ‘ਤੇ 134 ਘਰੇਲੂ ਤੇ ਕੌਮਾਂਤਰੀ ਉਡਾਣਾਂ ਧੁੰਦ ਕਾਰਨ ਦੇਰੀ ਨਾਲ ਆਈਆਂ ਤੇ ਆਪਣੀ ਮੰਜ਼ਿਲ ਵੱਲ ਰਵਾਨਾ ਹੋਈਆਂ। ਦਿੱਲੀ ਤੋਂ 35 ਅੰਤਰਰਾਸ਼ਟਰੀ ਉਡਾਣਾਂ ਦੇਰੀ ਨਾਲ ਰਵਾਨਾ ਹੋਈਆਂ, ਉੱਥੇ ਹੀ 28 ਅੰਤਰਰਾਸ਼ਟਰੀ ਉਡਾਣਾਂ ਵੀ ਦੇਰੀ ਨਾਲ ਪੁੱਜੀਆਂ।
ਚੰਡੀਗੜ੍ਹ, ਦਿੱਲੀ ਤੇ ਜੈਪੁਰ ਸਣੇ ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
28, Dec 2023
ਜੈਪੁਰ-ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 10:23 ‘ਤੇ ਈਮੇਲ ਆਈ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ, ਜੈਪੁਰ, ਲਖਨਊ, ਚੰਡੀਗੜ੍ਹ, ਮੁੰਬਈ, ਚੇਨਈ ਅਤੇ ਅਹਿਮਦਾਬਾਦ ਹਵਾਈ ਅੱਡਿਆਂ ‘ਤੇ ਬੰਬ ਧਮਾਕੇ ਕੀਤੇ ਜਾਣਗੇ। ਅਧਿਕਾਰਤ ਕਸਟਮਰ ਕੇਅਰ ਆਈਡੀ ‘ਤੇ ਧਮਕੀ ਭਰੀ ਈਮੇਲ ਮਿਲਣ ਤੋà¨
ਕੈਨੇਡਾ ’ਚ ਨਿੱਝਰ ਹੱਤਿਆ ਮਾਮਲੇ ’ਚ ਛੇਤੀ ਹੋ ਸਕਦੀ ਹੈ ਦੋ ਮਸ਼ਕੂਕਾਂ ਦੀ ਗ੍ਰਿਫ਼ਤਾਰੀ
28, Dec 2023
ਓਟਵਾ-ਕੈਨੇਡੀਅਨ ਪੁਲੀਸ ਛੇਤੀ ਹੀ ਜੂਨ ਵਿੱਚ ਖਾਲਿਸਤਾਨ ਪੱਖੀ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲੇ ਕੈਨੇਡਾ ਵਿੱਚ ਹੀ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਦਿ ਗਲੋਬ ਐਂਡ ਮੇਲ ਦੇ ਅਨੁਸਾਰ ਪੁਲੀਸ ਫਿਲਹਾਲ ਮਸ਼ਕੂਕਾਂ ’ਤੇ ਨਜ਼ਰ ਰੱਖ ਰਹੀ ਹੈ ਤੇ ਉਮੀਦ ਹੈ ਕਿ ਕੁਝ ਹਫ਼ਤਿਆਂ ਦੇ ਅੰਦਰ ਉਨ੍ਹਾਂ ਨà
231
232
233
234
235
Showing 2785 to 2796 of 3590
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.