Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
243
244
245
246
247
Showing 2929 to 2940 of 3591
ਭਾਰਤ ਤੇ ਆਸਟਰੇਲੀਆ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ
17, Nov 2023
ਕੋਲਕਾਤਾ-ਇਥੇ ਈਡਨ ਗਾਰਡਨ ਸਟੇਡੀਅਮ ਵਿੱਚ ਇਕ ਦਿਨਾ ਵਿਸ਼ਵ ਕੱਪ ਕ੍ਰਿਕਟ ਦੇ ਦੂਜੇ ਸੈਮੀਫਾਈਨਲ ਮੈਚ ਵਿੱਚ ਆਸਟਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਦੱਖਣੀ ਅਫ਼ਰੀਕਾ ਦੀਆਂ 212 ਦੌੜਾਂ ਦਾ ਪਿੱਛਾ ਕਰਦਿਆਂ 47.2 ਓਵਰਾਂ ’ਚ ਸੱਤ ਵਿਕਟਾਂ ਗੁਆ ਕੇ 215 ਦੌੜਾਂ ਬਣਾਈਆਂ। ਹੁਣ ਐਤਵਾਰ ਨੂੰ ਭਾਰਤ ਅਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਹੋਵੇਗਾ।ਆਸਟਰੇਲੀਆ ਦੀ ਤਿੰਨ ਵਿਕਟਾਂ ਦੀ ਜਿੱਤ ਨੇ ਦੱਖਣੀ ਅਫਰੀਕਾ ਦੇ ਸੁਫ਼ਨਿà¨
ਉੱਤਰਕਾਸ਼ੀ: ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਨਿਕਲਣ ਦੀ ਆਸ ਬੱਝੀ
17, Nov 2023
ਉੱਤਰਕਾਸ਼ੀ-ਉੱਤਰਾਖੰਡ ’ਚ ਚਾਰ ਧਾਮ ਕੌਮੀ ਮਾਰਗ ’ਤੇ ਨਿਰਮਾਣ ਅਧੀਨ ਸਿਲਕਿਆਰਾ ਸੁਰੰਗ ਦਾ ਇੱਕ ਹਿੱਸਾ ਢਹਿਣ ਕਾਰਨ ਪਿਛਲੇ ਚਾਰ ਦਿਨਾਂ ਤੋਂ ਉਸ ਅੰਦਰ ਫਸੇ 40 ਮਜ਼ਦੂਰਾਂ ਦੇ ਬਾਹਰ ਆਉਣ ਦੀ ਆਸ ਜਾਗੀ ਹੈ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਦਿੱਲੀ ਤੋਂ ਲਿਆਂਦੀ ਗਈ ਭਾਰੀ ਅਮਰੀਕੀ ਔਗਰ ਮਸ਼ੀਨ ਨਾਲ ਅੱਜ ਡਰਿਲਿੰਗ ਦਾ ਕੰਮ ਸ਼ੁਰੂ ਕੀਤੇ ਜਾਣ ਮਗਰੋਂ ਸ਼ਾਮ ਤੱਕ 12 ਮੀਟਰ ਤੱਕ ਬੋਰ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡਰਿਲਿੰਗ ਮਸ਼ੀਨ ਨਾਲ ਕੀਤੇ ਗਏ ਬੋਰ ਵਿੱਚ ਸਟੀਲ ਦੀ ਪਾਈਪ ਦਾ à¨
ਰਾਜਪਾਲ ਨੇ ਲੰਮੇ ਵਿਵਾਦ ਮਗਰੋਂ ਬਜਟ ਸੈਸ਼ਨ ਉਠਾਇਆ
17, Nov 2023
ਚੰਡੀਗੜ੍ਹ,-ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਵਿਵਾਦ ਸੁਪਰੀਮ ਕੋਰਟ ਤੱਕ ਪੁੱਜਣ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ ਉਠਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਅਨੁਸਾਰ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਉਠਾਣ ਕਰ ਦਿੱਤਾ ਹੈ ਜਿਸ ਦੀ 20 ਅਕਤੂਬਰ ਦੀ ਬੈਠਕ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ। ਰਾਜਪਾਲ ਨੇ ‘ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023’ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।à
ਅਲ-ਸ਼ਿਫ਼ਾ ਹਸਪਤਾਲ ਦੇ ਅਹਾਤੇ ਵਿੱਚ 179 ਲਾਸ਼ਾਂ ਦਫ਼ਨਾਈਆਂ
15, Nov 2023
ਦੀਰ ਅਲ-ਬਾਲਾਹ/ਤਲ ਅਵੀਵ-ਇਜ਼ਰਾਈਲ ਵੱਲੋਂ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਅਲ-ਸ਼ਿਫ਼ਾ ਵਿਚ ਕੀਤੀ ਬੰਬਾਰੀ ਵਿੱਚ ਮਾਰੇ ਗਏ ਘੱਟੋ-ਘੱਟ 179 ਵਿਅਕਤੀਆਂ ਨੂੰ ਹਸਪਤਾਲ ਦੇ ਅਹਾਤੇ ਵਿੱਚ ਹੀ ਜ਼ਮੀਨ ਪੁੱਟ ਕੇ ਦਫ਼ਨਾ ਦਿੱਤਾ ਗਿਆ ਹੈ। ਹਸਪਤਾਲ ਦੇ ਡਾਇਰੈਕਟਰ ਮੁਹੰਮਦ ਅਬੂ ਸਲਮੀਆ ਨੇ ਕਿਹਾ ਕਿ ਮ੍ਰਿਤਕ ਦੇਹਾਂ, ਜਿਨ੍ਹਾਂ ਵਿੱਚ ਸੱਤ ਨਵਜੰਮੇ ਤੇ 29 ਆਈਸੀਯੂ ਮਰੀਜ਼ ਵੀ ਸਨ, ਖਰਾਬ ਹੋਣ ਲੱਗੀਆਂ ਸਨ, ਜਿਸ ਕਰਕੇ ਇਨ੍ਹਾਂ ਨੂੰ ਦਫਨਾਉਣਾ ਜ਼ਰੂਰੀ ਹੋ ਗਿਆ ਸੀ। ਸਲਮੀਆ ਨੇ ਕਿਹਾ ਕਿ ਕਈ ਮਰੀਜ਼ ਅà¨
ਉੱਤਰਕਾਸ਼ੀ: ਮਜ਼ਦੂਰਾਂ ਨੂੰ ਕੱਢਣ ਲਈ ਪਾਈਪਾਂ ਪਾਉਣ ਦਾ ਕੰਮ ਸ਼ੁਰੂ
15, Nov 2023
ਉੱਤਰਕਾਸ਼ੀ-ਚਾਰਧਾਮ ਮਾਰਗ ’ਤੇ ਉਸਾਰੀ ਅਧੀਨ ਸੁਰੰਗ ਦੇ ਡਿੱਗਣ ਕਾਰਨ ਮਲਬੇ ਹੇਠ ਫਸੇ 40 ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਰਾਹਤ ਕਰਮੀਆਂ ਨੇ ਅੱਜ ਚੌੜੀਆਂ ਸਟੀਲ ਪਾਈਪਾਂ ਪਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਢਿੱਗਾਂ ਡਿੱਗਣ ਕਾਰਨ ਦੋ ਮਜ਼ਦੂਰ ਜ਼ਖ਼ਮੀ ਹੋ ਗਏ ਅਤੇ ਰਾਹਤ ਕਾਰਜਾਂ ਵਿੱਚ ਵਿਘਨ ਪਿਆ। ਅਧਿਕਾਰੀਆਂ ਨੇ ਦੱਸਿਆ ਕਿ 900 ਮੀਟਰ ਵਿਆਸ ਵਾਲੀਆਂ ਸਟੀਲ ਪਾਈਪਾਂ ਡਰਿੱਲ ਰਾਹੀਂ ਮਲਬੇ ਵਿੱਚ ਪਾ ਕੇ ਅੰਦਰ ਫਸੇ ਮੁਲਾਜ਼ਮਾਂ ਨੂੰ ਬਚਾਉਣ ਲਈ ਰਸਤਾ ਬਣਾਇਆ ਜਾਵੇਗ
ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਫੌਰੀ ਰਾਹਤ ਨਹੀਂ
15, Nov 2023
ਨਵੀਂ ਦਿੱਲੀ- ਵਿੱਚ ਹਵਾ ਪ੍ਰਦੂਸ਼ਣ ਇੱਕ ਵਾਰ ਫਿਰ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ ਤੇ ਦਿੱਲੀ ਅੱਜ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਰਿਹਾ। ਇਸ ਨੂੰ ਪ੍ਰਦੂਸ਼ਣ ਤੋਂ ਜਲਦੀ ਰਾਹਤ ਮਿਲਣ ਦੀ ਸੰਭਾਵਨਾ ਫਿਲਹਾਲ ਘੱਟ ਹੈ। ਕੌਮੀ ਰਾਜਧਾਨੀ ਵਿੱਚ ਅੱਜ ਏਕਿਊਆਈ 397 ਅੰਕ ਦਰਜ ਕੀਤਾ ਗਿਆ ਜਦਕਿ ਬੀਤੇ ਦਿਨ ਇਹ ਅੰਕੜਾ 358 ਤੇ ਲੰਘੇ ਐਤਵਾਰ ਨੂੰ 218 ਸੀ। ਸ਼ਹਿਰ ਵਿਚਲੀਆਂ ਕਈਆਂ ਥਾਵਾਂ ’ਤੇ ਏਕਿਊਆਈ 400 ਅੰਕ ਤੋਂ ਵੀ ਪਾਰ ਹੋ ਗਿਆ। ਮੀਂਹ ਪੈਣ ਮਗਰੋਂ ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਤੋਂ
ਪੰਜਾਬ ਅਸੈਂਬਲੀ ਦੇ ਸਰਦ ਰੁੱਤ ਸੈਸ਼ਨ ਲਈ ਹਰੀ ਝੰਡੀ
15, Nov 2023
ਚੰਡੀਗੜ੍ਹ-ਸੂਬਾ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਵੰਬਰ ਮਹੀਨੇ ਦੇ ਅਖੀਰ ਵਿੱਚ ਸੱਦਣ ਦਾ ਫ਼ੈਸਲਾ ਕੀਤਾ ਹੈ। ਸੁਪਰੀਮ ਕੋਰਟ ਵੱਲੋਂ ਰਾਜਪਾਲ ਦੇ ਅਯੋਗ ਫ਼ੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ 10 ਨਵੰਬਰ ਨੂੰ ਸੁਣਾਏ ਹੁਕਮਾਂ ਮਗਰੋਂ ਨਵਾਂ ਸੈਸ਼ਨ ਬੁਲਾਉਣ ਦਾ ਰਾਹ ਪੱਧਰਾ ਹੋ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੌਜੂਦਾ ਵਿਧਾਨ ਸਭਾ ਦੇ ਚੌਥੇ ਸਮਾਗਮ (ਬਜਟ ਸੈਸ਼ਨ) ਨੂੰ ਪੱਕੇ ਤੌਰ ’ਤੇ ਉਠਾਉਣ ਦਾ ਅਮਲ ਸ਼ੁਰੂ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਦੋਂ ਕਿ
ਕਬਾਇਲੀਆਂ ਦੀ ਭਲਾਈ ਲਈ ਯੋਜਨਾ ਸ਼ੁਰੂ ਕਰਾਂਗੇ: ਮੋਦੀ
15, Nov 2023
ਬੈਤੂਲ/ਸ਼ਾਜਾਪੁਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਭਗਵਾਨ ਬਿਰਸਾ ਮੁੰਡਾ ਦੀ ਜੈਅੰਤੀ ਮੌਕੇ ਭਲਕੇ ਦੇਸ਼ ’ਚ ਕਬਾਇਲੀਆਂ ਦੀ ਭਲਾਈ ਲਈ 24 ਹਜ਼ਾਰ ਕਰੋੜ ਰੁਪਏ ਦੀ ਇੱਕ ਯੋਜਨਾ ਸ਼ੁਰੂ ਕਰੇਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਲੋਕਾਂ ਦੀ ਜ਼ਬਰਦਸਤ ਹਮਾਇਤ ਕਾਰਨ ਮੱਧ ਪ੍ਰਦੇਸ਼ ’ਚ ਭਾਜਪਾ ਦੇ ਹੱਕ ’ਚ ਹਨੇਰੀ ਚੱਲ ਰਹੀ ਹੈ ਅਤੇ ਲੋਕ ਸੂਬੇ ’ਚੋਂ ਕਾਂਗਰਸ ਨੂੰ ਪੁੱਟ ਸੁੱਟਣਗੇ। ਪ੍ਰਧਾਨ ਮੰਤਰੀ ਅੱਜ ਮੱਧ ਪ੍ਰਦੇਸ਼ ਦੇ ਬੈਤੂਲ ਤੇ ਸ਼ਾਜਾਪੁਰ ’ਚ ਚੋਣ ਰੈਲ
ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਯਤਨ ਤੇਜ਼ ਕਰਨ: ਜਥੇਦਾਰ
14, Nov 2023
ਅੰਮ੍ਰਿਤਸਰ - ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਤੇਜ਼ ਤੇ ਠੋਸ ਯਤਨ ਕਰਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਦੌਰਾਨ ਸ੍ਰੀ ਹਰਿਮੰà¨
ਟਰੂਡੋ ਨੇ ਨਿੱਝਰ ਕਾਂਡ ’ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਦੁਹਰਾਏ
14, Nov 2023
ਨਵੀਂ ਦਿੱਲੀ - ਗਰਮਖ਼ਿਆਲੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ’ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਦੁਹਰਾਉਂਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਨਵੀਂ ਦਿੱਲੀ ਨੇ 40 ਡਿਪਲੋਮੈਟਾਂ ਨੂੰ ਮੁਲਕ ’ਚੋਂ ਬਾਹਰ ਕੱਢ ਕੇ ਵੀਏਨਾ ਸੰਧੀ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਜਦੋਂ ਭਾਰਤ ਅਤੇ ਹੋਰ ਮੁਲਕਾਂ ਨਾਲ ਹੱਤਿਆ ਦੀ ਗੁੱਥੀ ਸੁਲਝਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸੀ ਤਾਂ ਕੂਟਨੀਤਕ ਪੱਧਰ ’ਤੇ ਅਜਿਹਾ ਕਦਮ ਉਠਾਉਣਾ ਗਲਤ ਸੀà¥
ਦੀਵਾਲੀ ਮੌਕੇ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ
14, Nov 2023
ਨਵੀਂ ਦਿੱਲੀ - ਦੀਵਾਲੀ ਤੋਂ ਅਗਲੇ ਦਿਨ ਨਵੀਂ ਦਿੱਲੀ ਨੂੰ ਦੁਨੀਆ ਦੇ ਸਭ ਤੋਂ ਦੂਸ਼ਿਤ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ। ਸਵਿਸ ਗਰੁੱਪ ਆਈਕਿਊ ਏਅਰ ਅਨੁਸਾਰ ਮੁੰਬਈ ਪੰਜਵੇਂ ਅਤੇ ਕੋਲਕਾਤਾ ਛੇਵੇਂ ਸਥਾਨ ’ਤੇ ਰਹੇ। ਦਿੱਲੀ ਵਿੱਚ ਬੀਤੇਂ ਦਿਨੀਂ ਮੀਂਹ ਕਰਕੇ ਹਵਾ ਪ੍ਰਦੂਸ਼ਣ ਤੋਂ ਕੁੱਝ ਰਾਹਤ ਮਿਲੀ ਸੀ ਪਰ ਐਤਵਾਰ ਰਾਤ ਦੀਵਾਲੀ ਮੌਕੇ ਪਾਬੰਦੀ ਦੇ ਬਾਵਜੂਦ ਚਲਾਏ ਗਏ ਪਟਾਕਿਆਂ ਕਾਰਨ ਹਵਾ ਪ੍ਰਦੂਸ਼ਣ ਦਾ ਪੱਧਰ ਇਕ ਵਾਰ ਫਿਰ ਵਧ ਗਿਆ। ਇਸ ਦੌਰਾਨ ਸ਼ਾਮ 4 ਵਜੇ 24 ਘੰਟੇ ਦਾ ਔਸਤ ਹਵਾ ਗੁਣਵੱਤਾ à¨
ਮਨੀਸ਼ ਸਿਸੋਦੀਆ ਵੱਲੋਂ ਬਿਮਾਰ ਪਤਨੀ ਨਾਲ ਮੁਲਾਕਾਤ
13, Nov 2023
ਨਵੀਂ ਦਿੱਲੀ - ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਦਾਲਤ ਤੋਂ ਇਜਾਜ਼ਤ ਮਿਲਣ ਮਗਰੋਂ ਆਪਣੀ ਬਿਮਾਰ ਪਤਨੀ ਸੀਮਾ ਨੂੰ ਮਿਲਣ ਲਈ ਤਿਹਾੜ ਜੇਲ੍ਹ ਤੋਂ ਘਰ ਪਹੁੰਚੇ। ਕਥਿਤ ਸ਼ਰਾਬ ਘੁਟਾਲਾ ਮਾਮਲੇ ’ਚ ਸਿਸੋਦੀਆ ਤਿਹਾੜ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਸਵੇਰੇ 10 ਤੋਂ ਸ਼ਾਮ ਚਾਰ ਵਜੇ ਤੱਕ ਛੇ ਘੰਟੇ ਲਈ ਆਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ। ਸਿਸੋਦੀਆ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 10 ਵਜੇ ਦੇ ਕਰੀਬ ਮਥੁਰਾ ਰੋਡ ਸਥਿਤ ਆਪਣੀ ਰਿਹਾਇਸ਼ ’ਤੇ ਪੁੱà
243
244
245
246
247
Showing 2929 to 2940 of 3591
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.