Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
249
250
251
252
253
Showing 3001 to 3012 of 3591
ਕੇਰਲਾ: ਕਨਵੈਨਸ਼ਨ ਸੈਂਟਰ ’ਚ ਧਮਾਕਾ, ਦੋ ਹਲਾਕ; 52 ਜ਼ਖ਼ਮੀ
30, Oct 2023
ਕੋਚੀ-ਇਥੇ ਕਲਾਮੱਸੇਰੀ ਵਿੱਚ ਈਸਾਈ ਧਰਮ ਸਮੂਹ ਦੇ ਕਨਵੈਨਸ਼ਨ ਸੈਂਟਰ ਵਿੱਚ ਅੱਜ ਸਵੇਰੇ ਉਪਰੋਥੱਲੀ ਹੋਏ ਤਿੰਨ ਧਮਾਕਿਆਂ ਕਾਰਨ ਦੋ ਮਹਿਲਾਵਾਂ ਹਲਾਕ ਤੇ 52 ਵਿਅਕਤੀ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਕਨਵੈਨਸ਼ਨ ਸੈਂਟਰ ਵਿਚ ਮੌਜੂਦ ਲੋਕਾਂ ਮੁਤਾਬਕ ਪਹਿਲਾ ਧਮਾਕਾ ਪ੍ਰਾਰਥਨਾ ਸਭਾ ਦਰਮਿਆਨ ਹੋਇਆ। ਇਸ ਮਗਰੋਂ ਦੋ ਹੋਰ ਧਮਾਕੇ ਸੁਣੇ ਗਏ। ਕਨਵੈਨਸ਼ਨ ਸੈਂਟਰ ਵਿੱਚ ਜਿਹੋਵਾ’ਜ਼ ਵਿਟਨਸਿà¨
ਰਾਜਪਾਲ ਨੇ ਤਿੰਨ ਮਨੀ ਬਿੱਲਾਂ ’ਤੇ ਕੱਟਿਆ ਮੋੜਾ
30, Oct 2023
ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਦੇ ਮਾਮਲੇ ’ਤੇ ਆਪਣਾ ਪੈਂਤੜਾ ਬਦਲ ਲਿਆ ਹੈ। ਉਨ੍ਹਾਂ ਦੇ ਰੁਖ਼ ’ਚ ਬਦਲਾਅ ਸੁਪਰੀਮ ਕੋਰਟ ’ਚ ਹੋਣ ਵਾਲੀ ਸੁਣਵਾਈ ਤੋਂ ਐਨ ਪਹਿਲਾਂ ਦੇਖਣ ਨੂੰ ਮਿਲਿਆ ਹੈ। ਰਾਜਪਾਲ ਨੇ ਕੁਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਦੇ ਸੈਸ਼ਨ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਸੀ ਜਿਸ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਅਤੇ ਇਸ ਮਾਮਲੇ ’ਤੇ ਭਲਕੇ ਸੁਣਵਾਈ ਹà©
ਆਂਧਰਾ ਪ੍ਰਦੇਸ਼: ਦੋ ਰੇਲਗੱਡੀਆਂ ਦੀ ਟੱਕਰ; ਅੱਠ ਹਲਾਕ, 20 ਜ਼ਖ਼ਮੀ
30, Oct 2023
ਵਿਸਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਦੋ ਰੇਲਗੱਡੀਆਂ ਵਿਚਾਲੇ ਟੱਕਰ ਹੋਣ ਕਾਰਨ ਘੱਟੋ-ਘੱਟ ਅੱਠ ਜਣਿਆਂ ਦੀ ਮੌਤ ਹੋ ਗਈ, ਜਦਕਿ 20 ਜਣੇ ਜ਼ਖ਼ਮੀ ਹੋ ਗਏ, ਜਨਿ੍ਹਾਂ ਦੀ ਹਾਲਤ ਨਾਜ਼ੁਕ ਹੈ। ਦੱਖਣੀ ਤੱਟ ਰੇਲਵੇ ਜ਼ੋਨ ਦੇ ਇੱਕ ਅਧਿਕਾਰੀ ਨੇ ਦੱਸਿਆ, ‘‘08532 ਵਿਸਾਖਾਪਟਨਮ ਪਲਾਸਾ ਯਾਤਰੂ ਗੱਡੀ 08504 ਵਿਸਾਖਾਪਟਨਮ-ਰਯਾਗੜਾ ਪੈਸੇਂਜਰ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਡੱਬੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੌਰਾਨ ਕਰੀਬ 10 ਜਣੇ ਜ਼ਖ਼ਮੀ ਹੋਏ ਹਨ।’’ ਡਿਵà©
ਪਹਿਲੀ ਨੂੰ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਹੋਵੇਗੀ ਬਹਿਸ: ਮਾਨ
30, Oct 2023
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਹਿਲੀ ਨਵੰਬਰ ਪੰਜਾਬ ਦਾ ਦਿਨ ਹੈ ਅਤੇ ਉਸ ਦਿਨ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਡੂੰਘੀ ਤੇ ਵਿਸਥਾਰਪੂਰਵਕ ਚਰਚਾ ਹੋਵੇਗੀ। ਸ੍ਰੀ ਮਾਨ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਨਾਲ ਸਿਰਫ਼ ਐਸਵਾਈਐਲ ’ਤੇ ਨਹੀਂ ਬਲਕਿ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਬਹਿਸ ਕਰਨਾ ਚਾਹੁੰਦੇ ਹਾਂ। ਪਹਿਲੀ ਨਵੰਬਰ 1966 ਨੂੰ ਪੰਜਾਬ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਪੰਜਾਬ ਲਈ
ਗਾਜ਼ਾ ’ਚ ਮੌਤਾਂ ਦੀ ਗਿਣਤੀ 8 ਹਜ਼ਾਰ ਤੋਂ ਪਾਰ
30, Oct 2023
ਦੀਰ ਅਲ ਬਲਾਹ (ਗਾਜ਼ਾ ਪੱਟੀ)-ਇਜ਼ਰਾਈਲ ਤੇ ਹਮਾਸ ਦਰਮਿਆਨ ਜਾਰੀ ਜੰਗ ਦੌਰਾਨ ਹੁਣ ਹੋਰ ਇਜ਼ਰਾਇਲੀ ਟੈਂਕ ਤੇ ਹਥਿਆਰਬੰਦ ਸੈਨਾ ਗਾਜ਼ਾ ਵਾਲੇ ਪਾਸੇ ਭੇਜੀ ਜਾ ਰਹੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਨੇ ਜੰਗ ਦੇ ‘ਦੂਜੇ ਗੇੜ’ ਦਾ ਐਲਾਨ ਕਰ ਦਿੱਤਾ ਹੈ। ਦੂਜੇ ਗੇੜ ਦਾ ਮੰਤਵ ਹਮਾਸ ਦੀ ਸਰਕਾਰੀ ਤੇ ਫੌਜੀ ਸਮਰੱਥਾ ਨੂੰ ਖ਼ਤਮ ਕਰਨਾ ਅਤੇ ਬੰਧਕਾਂ ਨੂੰ ਘਰ ਲਿਆਉਣਾ ਹੈ।’ ਸੱਤ ਅਕਤੂਬਰ ਨੂੰ ਹਮਾਸ ਵੱਲੋਂ ਕੀਤੇ ਹਮਲੇ ਲਈ ਇਜ਼ਰਾਇਲੀ ਸੁਰੱਖਿਆ ਬਲਾਂ ਨੂੰ ਜ਼ਿੰਮà
ਇਜ਼ਰਾਈਲ-ਹਮਾਸ ਜੰਗਬੰਦੀ ’ਤੇ ਵੋਟਿੰਗ ਤੋਂ ਭਾਰਤ ਲਾਂਭੇ
29, Oct 2023
ਸੰਯਕੁਤ ਰਾਸ਼ਟਰ -ਇਜ਼ਰਾਈਲ-ਹਮਾਸ ਜੰਗ ਖ਼ਿਲਾਫ਼ ਮਤੇ ’ਤੇ ਵੋਟਿੰਗ ਤੋਂ ਦੂਰ ਰਹੇ ਭਾਰਤ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਕਿਹਾ ਕਿ ਅਤਿਵਾਦ ਕਿਸੇ ਨੂੰ ਨਹੀਂ ਬਖ਼ਸ਼ਦਾ ਹੈ ਅਤੇ ਉਸ ਦੀ ਕੋਈ ਹੱਦ, ਕੌਮੀਅਤ ਜਾਂ ਨਸਲ ਨਹੀਂ ਹੈ। ਭਾਰਤ ਨੇ ਕਿਹਾ ਕਿ ਦੁਨੀਆ ਨੂੰ ਅਤਿਵਾਦੀ ਕਾਰਿਆਂ ਨੂੰ ਜਾਇਜ਼ ਠਹਿਰਾਉਣ ਵਾਲਿਆਂ ਦੀਆਂ ਗੱਲਾਂ ਵੱਲ ਤਵੱਜੋ ਨਹੀਂ ਦੇਣੀ ਚਾਹੀਦੀ ਹੈ। ਭਾਰਤ ਸੰਯੁਕਤ ਰਾਸ਼ਟਰ ਮਹਾਸਭਾ ’ਚ ‘ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਕਾਨੂੰਨੀ ਤੇ ਮਾਨਵੀ ਜ਼ਿੰਮੇਵਾਰੀਆਂ ਨੂੰ
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
29, Oct 2023
ਅੰਮ੍ਰਿਤਸਰ - ਸ਼ਹਿਰ ਦੇ ਬਾਨੀ ਤੇ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿੱਚ ਸਜਾਇਆ ਗਿਆ। ਇਸ ਮੌਕੇ ਹੈਲੀਕਾਪਟਰ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਨਗਰ ਕੀਰਤਨ ਦੇ ਸਬੰਧ ਵਿੱਚ ਅਰਦਾਸ ਉਪਰੰਤ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ à
ਕਤਰ: ਭਾਰਤੀ ਨੇਵੀ ਦੇ ਅੱਠ ਸਾਬਕਾ ਅਫ਼ਸਰਾਂ ਨੂੰ ਮੌਤ ਦੀ ਸਜ਼ਾ
27, Oct 2023
ਨਵੀਂ ਦਿੱਲੀ-ਕਤਰ ਦੀ ਇਕ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਫ਼ਸਰਾਂ ਨੂੰ ਅੱਜ ਮੌਤ ਦੀ ਸਜ਼ਾ ਸੁਣਾਈ ਗਈ ਹੈ। ਭਾਰਤ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਉਸ ਨੂੰ ਕਾਫੀ ਧੱਕਾ ਲੱਗਾ ਹੈ। ਇਹ ਸਾਰੇ ਵਿਅਕਤੀ ਭਾਰਤੀ ਮੂਲ ਦੇ ਸਨ ਅਤੇ ਅਲ ਦਾਹਰਾ ਕੰਪਨੀ ਦੇ ਮੁਲਾਜ਼ਮ ਸਨ। ਇਨ੍ਹਾਂ ਨੂੰ ਪਿਛਲੇ ਸਾਲ ਅਗਸਤ ਵਿੱਚ ਜਾਸੂਸੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਭਾਰਤੀ ਮੂਲ ਦੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਲਗਾਏ ਗਏ ਦੋਸ਼ ਕਤਰ ਦੇ ਅਧਿਕਾਰੀਆਂ ਨੇ ਜਨਤਕ ਨਹੀਂ ਕੀਤੇ ਸਨà
ਭਗਵੰਤ ਮਾਨ ਖ਼ਿਲਾਫ਼ ਟਿੱਪਣੀਆਂ ’ਤੇ ਬੰਟੀ ਰੋਮਾਣਾ ਗ੍ਰਿਫ਼ਤਾਰ
27, Oct 2023
ਐੱਸਏਐੱਸ ਨਗਰ (ਮੁਹਾਲੀ)-ਸੂਫ਼ੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ ਛੇੜਛਾੜ ਕਰਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੰਟੀ ਰੋਮਾਣਾ ਖ਼ਿਲਾਫ਼ ਸੂਫ਼ੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨੂੰ ਟੈਂਪਰ ਕਰਕੇ ਵੀਡੀਓ ਆਪਣੇ ਟਵਿੱਟਰ ਅਕਾਊਂਟ &
ਸਲਾਮਤੀ ਪਰਿਸ਼ਦ ’ਚ ਗਾਜ਼ਾ ਸਬੰਧੀ ਮਤਿਆਂ ’ਤੇ ਵੀਟੋ
27, Oct 2023
ਸੰਯੁਕਤ ਰਾਸ਼ਟਰ-ਰੂਸ ਅਤੇ ਚੀਨ ਨੇ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ’ਚ ਗਾਜ਼ਾ ਤੱਕ ਮਾਨਵੀ ਸਹਾਇਤਾ ਪਹੁੰਚਾਉਣ ਲਈ ਜੰਗਬੰਦੀ ਦਾ ਸੱਦਾ ਦੇਣ ਵਾਲੇ ਅਮਰੀਕਾ ਦੀ ਅਗਵਾਈ ਹੇਠ ਲਿਆਂਦੇ ਇਕ ਮਤੇ ਦੇ ਖਰੜੇ ’ਤੇ ਵੀਟੋ ਦੀ ਵਰਤੋਂ ਕੀਤੀ। ਇਸ ਮਗਰੋਂ ਬ੍ਰਿਟੇਨ ਅਤੇ ਅਮਰੀਕਾ ਨੇ ਵੀ ਇਜ਼ਰਾਈਲ-ਹਮਾਸ ਜੰਗ ’ਤੇ ਰੂਸ ਵੱਲੋਂ ਲਿਆਂਦੇ ਗਏ ਮਤੇ ਨੂੰ ਵੀਟੋ ਕਰ ਦਿੱਤਾ। ਸੰਯੁਕਤ ਰਾਸ਼ਟਰ ਦੀ 15 ਮੈਂਬਰੀ ਸੁਰੱਖਿਆ ਪਰਿਸ਼ਦ ਨੇ ਇਜ਼ਰਾਈਲ-ਹਮਾਸ ਜੰਗ ’ਤੇ ਅਮਰੀਕਾ ਅਤੇ ਰੂਸ ਵੱਲੋਂ ਪੇਸ਼ ਕੀਤੇ ਗਏ ਦà
ਕੇਂਦਰ ਦੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ’ਤੇ 5 ਦਸੰਬਰ ਤੱਕ ਰੋਕ
27, Oct 2023
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅਸੈਂਬਲੀ ਚੋਣਾਂ ਵਾਲੇ ਰਾਜਾਂ ਵਿਚ ਕੇਂਦਰ ਸਰਕਾਰ ਦੀ ਤਜਵੀਜ਼ਤ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਉੱਤੇ 5 ਦਸੰਬਰ ਤੱਕ ਰੋਕ ਲਾ ਦਿੱਤੀ ਹੈ। ਕਮਿਸ਼ਨ ਨੇ ਸਰਕਾਰ ਨੂੰ ਕਿਹਾ ਕਿ ਉਹ ਚੋਣਾਂ ਵਾਲੇ ਰਾਜਾਂ ਵਿਚ ਇਸ ਤਜਵੀਜ਼ਤ ਯਾਤਰਾ ਦਾ ਪ੍ਰੋਗਰਾਮ 5 ਦਸੰਬਰ ਤੱਕ ਨਾ ਉਲੀਕੇ। ਚੋਣ ਕਮਿਸ਼ਨ ਨੇ ਕੈਬਨਿਟ ਸਕੱਤਰ ਰਾਜੀਵ ਗਾਬਾ ਨੂੰ ਲਿਖੇ ਪੱਤਰ ਵਿੱਚ ਸਰਕਾਰ ਨੂੰ ਇਹ ਗੱਲ ਵੀ ਆਖੀ ਕਿ ਉਹ ਉਪਰੋਕਤ ਰਾਜਾਂ ਤੇ ਨਾਗਾਲੈਂਡ ਦੇ ਤਾਪੀ ਹਲਕੇ(ਜਿੱਥੇ ਜ਼ਿਮਨੀ ਚੋਣ ਹੋà
ਈਡੀ ਵੱਲੋਂ ਰਾਜਸਥਾਨ ਤੇ ਪੱਛਮੀ ਬੰਗਾਲ ’ਚ ਛਾਪੇ
27, Oct 2023
ਜੈਪੁਰ/ਕੋਲਕਾਤਾ-ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਰਾਜਸਥਾਨ ਵਿੱਚ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਅਤੇ ਪੱਛਮੀ ਬੰਗਾਲ ਵਿੱਚ ਮੰਤਰੀ ਜਯੋਤੀਪ੍ਰਿਯੋ ਮਲਿਕ ਦੀ ਰਿਹਾਇਸ਼ ’ਤੇ ਛਾਪੇ ਮਾਰੇ। ਈਡੀ ਮੁਤਾਬਕ ਡੋਟਾਸਰਾ ਉੱਤੇ ਪੇਪਰ ਲੀਕ ਮਾਮਲੇ ਅਤੇ ਜਯੋਤੀਪ੍ਰਿਯੋ ਖ਼ਿਲਾਫ਼ ਰਾਸ਼ਨ ਵੰਡ ਘੁਟਾਲੇ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਇਸੇ ਦੌਰਾਨ ਈਡੀ ਨੇ ਫੇਮਾ ਮਾਮਲੇ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਪੁੱਤਰ ਵੈਭਵ ਗਹਿਲੋਤ ਨੂੰ ਭਲਕà©
249
250
251
252
253
Showing 3001 to 3012 of 3591
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.