Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
264
265
266
267
268
Showing 3181 to 3192 of 3593
ਸਰਹੱਦੀ ਜ਼ਿਲ੍ਹਿਆਂ ’ਚ ਸਨਅਤੀਕਰਨ ਨੂੰ ਹੁਲਾਰਾ ਦੇਵੇਗੀ ਪੰਜਾਬ ਸਰਕਾਰ
15, Sep 2023
ਅੰਮ੍ਰਿਤਸਰ-ਸੂਬੇ ਵਿੱਚ ਸਨਅਤ ਅਤੇ ਵਪਾਰ ਨੂੰ ਵਧਾਉਣ ਦੇ ਮੰਤਵ ਨਾਲ ਅੱਜ ਪੰਜਾਬ ਸਰਕਾਰ ਵਲੋਂ ਸਰਕਾਰ-ਸਨਅਤਕਾਰ ਮਿਲਣੀ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਭਗਵੰਤ ਮਾਨ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ ਕੀਤਾ। ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ à
ਭਰਤੀ ਘੁਟਾਲਾ: ਈਡੀ ਨੇ ਅਭਿਸ਼ੇਕ ਬੈਨਰਜੀ ਤੋਂ ਨੌਂ ਘੰਟੇ ਕੀਤੀ ਪੁੱਛ-ਪੜਤਾਲ
14, Sep 2023
ਕੋਲਕਾਤਾ-ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਪੱਛਮੀ ਬੰਗਾਲ ਵਿੱਚ ਸਕੂਲ ’ਚ ਭਰਤੀ ਘੁਟਾਲੇ ਦੀ ਜਾਂਚ ਸਬੰਧੀ ਪੁੱਛ-ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਈਡੀ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਨੌਂ ਘੰਟੇ ਤੋਂ ਵੱਧ ਸਮਾਂ ਪੁੱਛ-ਪੜਤਾਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਟੀਐੱਮਸੀ ਦੇ ਕੌਮੀ ਜਨਰਲ ਸਕੱਤਰ ਬੈਨਰਜੀ ਕਰੀਬ 11:30 ਵਜੇ ਕਲੱਕਤਾ ’ਚ ਈਡੀ ਦਫ਼ਤਰ ਪੁੱਜੇ ਅਤੇ ਉਨ੍ਹਾਂ ਕੋਲੋਂ ਰਾਤ 8.40 ਵਜੇ ਤੱਕ ਪੁੱਛ-ਪà©
ਜੀ20 ਸੰਮੇਲਨ ਦੀ ‘ਇਤਿਹਾਸਕ’ ਸਫ਼ਲਤਾ ਲਈ ਭਾਜਪਾ ਵੱਲੋਂ ਮੋਦੀ ਦੀ ਸ਼ਲਾਘਾ
14, Sep 2023
ਨਵੀਂ ਦਿੱਲੀ,-ਭਾਜਪਾ ਨੇ ਅੱਜ ਇੱਥੇ ਇਕ ਮਤਾ ਪਾਸ ਕਰ ਕੇ ਜੀ20 ਸਿਖਰ ਸੰਮੇਲਨ ਦੀ ‘ਇਤਿਹਾਸਕ’ ਸਫ਼ਲਤਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਇੱਥੇ ਪਾਰਟੀ ਹੈੱਡਕੁਆਰਟਰ ’ਤੇ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਭਾਜਪਾ, ਜੋ ਕਿ ਲੋਕ ਸਭਾ ਤੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਮੋਦੀ ਦੀ ਅਗਵਾਈ ਵਿਚ ਲੜੇਗੀ, ਇਸ ਉਪਲਬਧੀ ਨੂੰ ਚੋਣ ਪ੍ਰਚਾਰ ਵਿਚ ਵੀ ਲਾਜ਼ਮੀ ਤੌਰ ’ਤੇ ਵਰਤੇਗੀ। ਮੱਧ ਪ੍ਰਦੇਸ਼ ਚੋਣਾਂ ਲਈ ਉਮੀਦਵਾਰਾਂ ਦੀ ਸੂ
ਦੇਸ਼-‘ਇੰਡੀਆ’ ਭੁਪਾਲ ਤੋਂ ਕਰੇਗਾ ਰੈਲੀਆਂ ਦਾ ਆਗਾਜ਼
14, Sep 2023
ਨਵੀਂ ਦਿੱਲੀ-ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਤੋਂ ਸਾਂਝੀਆਂ ਰੈਲੀਆਂ ਸ਼ੁਰੂ ਕਰਨ ਦਾ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਸੀਟਾਂ ਦੀ ਵੰਡ ਬਾਰੇ ਗੱਲਬਾਤ ਛੇਤੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਜਾਤੀ ਜਨਗਨਣਾ ਨਾਲ ਸਬੰਧਤ ਮੁੱਦਿਆਂ ਨੂੰ ਚੁੱਕਣਗੇ। ‘ਇੰਡੀਆ’ ਦੀ ਤਾਲਮੇਲ ਕਮੇਟੀ ਦੀ ਇਥੇ ਐੱਨਸੀਪੀ ਸੁਪਰੀਮੋ ਸ਼ਰਦ ਪਵਾਰ ਦੀ ਰਿਹਾਇਸ਼ ’ਤੇ ਹੋਈ ਪਲੇਠੀ ਮੀਟਿੰਗ ਦੌਰਾਨ ਇਹ ਫ
ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਪਹਿਲੇ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ
14, Sep 2023
ਅੰਮ੍ਰਿਤਸਰ-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਛੇਹਰਟਾ ਵਿਖੇ ਸੂਬੇ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਦੋਵੇਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਤੋਂ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਗਿਆ ਹੈ। ਇਸ ਮੌਕੇ ਭਗਵੰਤ ਮਾਨ ਨੇ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਦੂਰ-ਦੁਰਾਡੇ ਤੋਂ ਲਿਆਉਣ ਲਈ ਟਰਾਂਸਪੋਰਟ ਸਹੂਲਤ ਦੀ ਵੀ ਸ਼ੁਰੂਆਤ ਕੀਤੀ। ਇਸ ਸਬੰਧੀ ਤਿਆਰ ਕੀਤੀਆਂ ਗਈਆਂ ਸਕੂਲ ਬੱਸà¨
ਦੇਸ਼ ਅਨੰਤਨਾਗ: ਮੁਕਾਬਲੇ ’ਚ ਕਰਨਲ, ਮੇਜਰ ਤੇ ਡੀਐੱਸਪੀ ਸ਼ਹੀਦ
14, Sep 2023
ਸ੍ਰੀਨਗਰ, - ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਇਕ ਕਰਨਲ, ਮੇਜਰ ਅਤੇ ਪੁਲੀਸ ਦਾ ਡੀਐੱਸਪੀ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੜੋਲ ਇਲਾਕੇ ਵਿੱਚ ਅਤਿਵਾਦੀਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ 19 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫਸਰ ਕਰਨਲ ਮਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੇਜਰ ਆਸ਼ੀਸ਼ ਧੋਨੈਕ ਅਤੇ ਜੰਮੂ ਕਸ਼ਮੀਰ ਪੁਲੀਸ ਦੇ ਡਿਪਟੀ ਸੁਪਰਡੈਂਟ ਹਮਾਯੂੰ ਭੱਟ ਗੋਲੀਬਾਰੀ ਵਿੱਚ à¨
ਗੁਰਦਵਾਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ “ਸਾਚਾ ਗੁਰੂ ਲਾਧੋ ਰੇ” ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
13, Sep 2023
ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਜੀ ਦਾ ਕੀਤਾ ਵਿਸ਼ੇਸ਼ ਸਨਮਾਨ ਨਿਊਯਾਰਕ (ਪੰਜਾਬੀ ਰਾਈਟਰ)- ਗੁਰਦਵਾਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਉਯਾਰਕ ਤੋਂ ਸ਼ੁਰੂ ਹੋਇਆ ‘ਸਾਚਾ ਗੁਰੂ ਲਾਧੋ ਰੇ’ ਸਮਾਗਮ ਕਈ ਇਤਿਹਾਸਕ ਗੁਰਦਵਾਰਿਆਂ ਵਿੱਚ ਮਨਾਇਆ ਜਾਂਦਾ ਹੈ। ਇਹ ਕਿਸ ਤਰਾਂ ਸ਼ੁਰੂ ਹੋਇਆ ਤੇ ਕਿਹਨਾਂ ਹਸਤੀਆਂ ਨੇ ਪ੍ਰਵਾਨਗੀ ਦਿਵਾਈ। ਸਾਨੂੰ ਇਹ ਇਤਿਹਾਸਕ ਪਲਾਂ ਨੂੰ ਨਾਵਾਂ ਸਮੇਤ ਜਾਨਣ ਦੀ ਲੋੜ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਗਿ
ਨਵਾਜ਼ ਸ਼ਰੀਫ 21 ਅਕਤੂਬਰ ਨੂੰ ਪਾਕਿਸਤਾਨ ਵਾਪਸ ਆਉਣਗੇ: ਸ਼ਹਿਬਾਜ਼
13, Sep 2023
ਇਸਲਾਮਾਬਾਦ - ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਨਵਾਜ਼ ਸ਼ਰੀਫ 21 ਅਕਤੂਬਰ ਨੂੰ ਲੰਡਨ ਤੋਂ ਵਾਪਸ ਪਾਕਿਸਤਾਨ ਆਉਣਗੇ। ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਦੱਸਿਆ ਕਿ ਉਹ ਆਗਾਮੀ ਚੋਣਾਂ ਵਿੱਚ ਪਾਰਟੀ ਦੀ ਰਾਜਸੀ ਮੁਹਿੰਮ ਦੀ ਅਗਵਾਈ ਕਰਨਗੇ। ਨਵਾਜ਼ ਸ਼ਰੀਫ (73) ਨਵੰਬਰ 2019 ਤੋਂ ਲੰਡਨ ’ਚ ਰਹਿ ਰਹੇ ਹਨ। ਉਨ੍ਹਾਂ ਨੂੰ ਸਾਲ 2018 ਵਿੱਚ ਅਲ-ਅਜ਼ੀਜ਼ੀਆ ਮਿੱਲਜ਼ ਅਤੇ ਐਵਨਫੀਲਡ ਭ੍ਰਿਸ਼ਟਾਚਾਰ ਕੇਸ ਵਿੱਚ ਦੋਸ਼ੀ ਮੰਨਿਆ ਗਿਆ ਸੀ।
ਮੱਧ ਪ੍ਰਦੇਸ਼ ’ਚੋਂ 21 ਪਿਸਤੌਲ ਲਿਆਉਣ ਵਾਲੇ ਪੰਜ ਕਾਬੂ
13, Sep 2023
ਸੰਗਰੂਰ - ਇਥੋਂ ਦੀ ਜ਼ਿਲ੍ਹਾ ਪੁਲੀਸ ਨੇ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ 21 ਪਿਸਤੌਲ ਬਰਾਮਦ ਕੀਤੇ ਹਨ ਜੋ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਇਸ ਮਾਮਲੇ ਵਿਚ ਕੁੱਲ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਅਸਲਾ ਫਿਰੋਜ਼ਪੁਰ ਜੇਲ੍ਹ ’ਚ ਬੰਦ ਗੈਂਗਸਟਰ ਨੇ ਮੰਗਵਾਇਆ ਸੀ, ਜਿਸ ਨੂੰ ਪੁਲੀਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਇਸ਼ਾਰੇ ’ਤੇ ਪੈਸੇ ਟਰਾਂਸਫਰ ਕਰਨ
ਪੂਤਿਨ-ਕਿਮ ਮੀਟਿੰਗ ਦੀ ਰੂਸ ਤੇ ਉੱਤਰੀ ਕੋਰੀਆ ਵੱਲੋਂ ਪੁਸ਼ਟੀ
12, Sep 2023
ਸਿਓਲ - ਰੂਸ ਤੇ ਉੱਤਰੀ ਕੋਰੀਆ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਰੂਸ ਦਾ ਦੌਰਾ ਕਰ ਕੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਮਿਲਣਗੇ। ਪੱਛਮੀ ਮੁਲਕਾਂ ਨੂੰ ਫ਼ਿਕਰ ਹੈ ਕਿ ਇਸ ਦੌਰੇ ’ਚ ਦੋਵਾਂ ਮੁਲਕਾਂ ਦਰਮਿਆਨ ਹਥਿਆਰਾਂ ਦਾ ਸੌਦਾ ਹੋ ਸਕਦਾ ਹੈ ਤੇ ਇਹ ਯੂਕਰੇਨ ਵਿਚ ਮਾਸਕੋ ਵੱਲੋਂ ਛੇੜੀ ਜੰਗ ਨੂੰ ਹੋਰ ਤਿੱਖਾ ਕਰ ਸਕਦਾ ਹੈ। ਰੂਸ ਨੇ ਜਾਣਕਾਰੀ ਦਿੱਤੀ ਹੈ ਕਿ ਪੂਤਿਨ ਦੇ ਸੱਦੇ ਉਤੇ ਕਿਮ ਆਉਣ ਵਾਲੇ ਦਿਨਾਂ ਵਿਚ ਮਾਸਕੋ ਦਾ ਦੌਰਾ ਕਰਨਗੇ। ਇਸ ਦੌਰੇ
ਭਾਰਤ ਤੇ ਬਰਤਾਨੀਆ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਸਿਰੇ ਚੜ੍ਹਾਉਣ ਲਈ ਵਚਨਬੱਧ
12, Sep 2023
ਨਵੀਂ ਦਿੱਲੀ - ਭਾਰਤ ਤੇ ਬਰਤਾਨੀਆ ਨੇ ਅੱਜ ਦੋਵਾਂ ਮੁਲਕਾਂ ਦਰਮਿਆਨ ਮੁਕਤ ਵਪਾਰ ਸਮਝੌਤੇ (ਐਫਟੀਏ) ਨੂੰ ਜਲਦੀ ਸਿਰੇ ਚੜ੍ਹਾਉਣ ਪ੍ਰਤੀ ਆਪਣੀ ਵਚਨਬੱਧਤਾ ਜ਼ਾਹਿਰ ਕੀਤੀ ਹੈ। ਬਰਤਾਨੀਆ ਦੇ ਖ਼ਜ਼ਾਨਾ ਮੰਤਰੀ ਜੈਰੇਮੀ ਹੰਟ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਦੋਵੇਂ ਧਿਰਾਂ ਨੇ ਐਫਟੀਏ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ। ਸੀਤਾਰਾਮਨ ਨੇ 12ਵੀਂ ਭਾਰਤ-ਬਰਤਾਨੀਆ ਆਰਥਿਕ ਤੇ ਵਿੱਤੀ ਵਾਰਤਾ ਮੁਕੰਮਲ ਹੋਣ ਤੋਂ ਬਾਅਦ ਕਿਹਾ, ‘ਯਕੀਨੀ ਤੌਰ ’ਤੇ ਐਫà
ਪ੍ਰਧਾਨ ਮੰਤਰੀ ਵੱਲੋਂ ਮੈਕਰੌਂ, ਓਲਾਫ ਅਤੇ ਟਰੂਡੋ ਨਾਲ ਦੁਵੱਲੇ ਸਬੰਧਾਂ ਬਾਰੇ ਚਰਚਾ
11, Sep 2023
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਲਮੀ ਆਗੂਆਂ ਨਾਲ ਦੁਵੱਲੀਆਂ ਮੀਟਿੰਗਾਂ ਦੀ ਲੜੀ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ, ਜਰਮਨੀ ਦੇ ਚਾਂਸਲਰ ਓਲਾਫ ਸ਼ੁਲਜ਼ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨਾਲ ਮੁਲਾਕਾਤ ਕਰਕੇ ਵੱਖ ਵੱਖ ਮਸਲਿਆਂ ’ਤੇ ਚਰਚਾ ਕੀਤੀ। ਜੀ-20 ਸੰਮੇਲਨ ਦਰਮਿਆਨ ਹੀ ਉਨ੍ਹਾਂ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯਿਓਲ, ਤੁਰਕੀ ਦੇ ਰਾਸ਼ਟਰਪਤੀ ਰੇਸਿਪ ਤਈਅਪ ਅਰਦੌਗਾਂ ਅਤੇ ਅਫਰੀਕੀ ਯੂਨੀਅਨ ਦੇ ਰਾਸ਼ਟਰਪਤੀ ਅਜ਼ਾਲੀ à¨
264
265
266
267
268
Showing 3181 to 3192 of 3593
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.