Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
273
274
275
276
277
Showing 3289 to 3300 of 3593
ਭਾਜਪਾ ਕੌਂਸਲਰ ਕਈ ਹੋਰਾਂ ਸਣੇ ‘ਆਪ’ ’ਚ ਸ਼ਾਮਲ
02, Aug 2023
ਅਮਲੋਹ - ਅਮਲੋਹ ਦੇ ਵਾਰਡ ਨੰਬਰ 6 ਦੇ ਕੌਂਸਲਰ ਅਤੇ ਸੈਂਟਰਲ ਵਾਲਮੀਕਿ ਸਭਾ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਵਾਲੀਆ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਗੈਰੀ ਬੜਿੰਗ ਨੇ ਕਿਹਾ ਕਿ ਵਾਲੀਆ ਦੇ ਪਾਰਟੀ ਵਿਚ ਆਉਣ ਨਾਲ ਅਮਲੋਹ ਵਿੱਚ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ ਜਿਸ ਤੋਂ ਸਪੱਸ਼ਟ ਹੈ ਕਿ ਦਲਿਤ ਭਾਈਚਾਰਾ ਮੁੱਖ ਮੰਤਰੀ ਭਗà
ਰੂਸ ਨੇ ਮਾਸਕੋ ’ਤੇ ਡਰੋਨ ਹਮਲੇ ਦਾ ਦੋਸ਼ ਯੂਕਰੇਨ ਉੱਤੇ ਮੜ੍ਹਿਆ
02, Aug 2023
ਟੇਲਿਨ (ਅਸਤੋਨੀਆ) - ਰੂਸ ਦੇ ਅਧਿਕਾਰੀਆਂ ਨੇ ਅੱਜ ਮਾਸਕੋ ਤੇ ਇਸ ਦੇ ਨੇੜੇ-ਤੇੜੇ ਡਰੋਨ ਨਾਲ ਕੀਤੇ ਗਏ ਡਰੋਨ ਹਮਲੇ ਪਿੱਛੇ ਕੀਵ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਜ਼ਿਕਰਯੋਗ ਹੈ ਕਿ ਰਾਜਧਾਨੀ ਵਿੱਚ ਡਰੋਨ ਹਮਲੇ ਨਾਲ ਇਕ ਇਮਾਰਤ ਨੂੰ ਨਿਸ਼ਾਨਾ ਬਣਾਇਆ ਗਿਆ। ਪਿਛਲੇ ਐਤਵਾਰ ਵੀ ਅਜਿਹਾ ਹੀ ਹਮਲਾ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਰੂਸੀ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਰਾਜਧਾਨੀ ਖੇਤਰ ਵਿੱਚ ਅਜਿਹੇ ਹਮਲੇ ਯੂਕਰੇਨ ਦੇ ਜਵਾਬੀ ਹਮਲਿਆਂ ਵਿਚਲੀ ਨਾਕਾਮੀ ਨੂੰ ਜ਼ਾਹਰ ਕਰਦੇ ਹਨ ਜਦੋਂ ਕਿ à¨
ਰੇਲ ਗੋਲੀਬਾਰੀ: ਜਾਂਚ ਲਈ ਮੁੰਬਈ ਪੁੱਜੇ ਕਮੇਟੀ ਮੈਂਬਰ
02, Aug 2023
ਮੁੰਬਈ - ਰੇਲਵੇ ਸੁਰੱਖਿਆ ਫੋਰਸ (ਆਰਪੀਐੱਫ) ਦੇ ਇੱਕ ਕਾਂਸਟੇਬਲ ਵੱਲੋਂ ਰੇਲ ਗੱਡੀ ’ਚ ਚਾਰ ਵਿਅਕਤੀਆਂ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਦੀ ਜਾਂਚ ਲਈ ਬਣਾਈ ਗਈ ਉੱਚ ਪੱਧਰੀ ਕਮੇਟੀ ਦੇ ਮੈਂਬਰ ਇੱਥੇ ਪਹੁੰਚ ਗਏ ਹਨ। ਦੂਜੇ ਪਾਸੇ ਸਥਾਨਕ ਅਦਾਲਤ ਨੇ ਇਸ ਘਟਨਾ ਦੇ ਮੁੱਖ ਮੁਲਜ਼ਮ ਚੇਤਨ ਸਿੰਘ ਨੂੰ 7 ਅਗਸਤ ਤੱਕ ਆਰਪੀਐੱਫ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਆਰਪੀਐੱਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜੀਆਰਪੀ ਰੇਲ ਗੱਡੀ ’ਚ ਲੱਗੇ ਸੀਸੀਟੀਵੀ ਕੈਮਰਿ
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਨਵੀਂ ਦਿੱਲੀ - ਮਨੀਪੁਰ ਮੁੱਦੇ ’ਤੇ ਸੰਸਦ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਵਾਰ ਵਾਰ ਮੁਲਤਵੀ ਹੋਣ ਮਗਰੋਂ ਦਿਨ ਭਰ ਲਈ ਉਠਾ ਦਿੱਤੀ ਗਈ। ਵਿਰੋਧੀ ਧਿਰ ਨੇਮ 267 ਤਹਿਤ ਚਰਚਾ ਕਰਾਏ ਜਾਣ ਦੀ ਮੰਗ ’ਤੇ ਅੜੀ ਹੋਈ ਹੈ ਜਦਕਿ ਸਰਕਾਰ ਮੁਕੰਮਲ ਬਹਿਸ ਕਰਾਉਣ ਦੀ ਥਾਂ ’ਤੇ ਨੇਮ 176 ਤਹਿਤ ਸਿਰਫ਼ ਦੋ ਕੁ ਘੰਟਿਆਂ ਦੀ ਬਹਿਸ ਕਰਾਉਣਾ ਚਾਹੁੰਦੀ ਹੈ। ਸਰਕਾਰ ਨੇ ਰਾਜ ਸਭਾ ’ਚ ਮਨੀਪੁਰ ਮੁੱà
ਪਾਕਿਸਤਾਨ ’ਚ ਆਤਮਘਾਤੀ ਹਮਲਾ; 44 ਹਲਾਕ
31, Jul 2023
ਪੇਸ਼ਾਵਰ - ਅਫ਼ਗਾਨਿਸਤਾਨ ਦੀ ਹੱਦ ਨਾਲ ਲੱਗਦੇ ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ’ਚ ਅੱਜ ਇੱਕ ਕੱਟੜਪੰਥੀ ਇਸਲਾਮੀ ਸਿਆਸੀ ਪਾਰਟੀ ਦੀ ਮੀਟਿੰਗ ਦੌਰਾਨ ਆਤਮਘਾਤੀ ਹਮਲਾਵਰ ਵੱਲੋਂ ਕੀਤੇ ਗਏ ਧਮਾਕੇ ਵਿੱਚ ਇੱਕ ਸਥਾਨਕ ਆਗੂ ਮੌਲਾਨਾ ਜ਼ਿਆਉੱਲਾ ਜਨ ਸਣੇ 44 ਵਿਅਕਤੀ ਹਲਾਕ ਹੋ ਗਏ ਅਤੇ 100 ਤੋਂ ਵੱਧ ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ ਨੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਦੁਸ਼ਮਣ ਅਤਿਵਾਦੀਆਂ ਦਾ ਸਫਾਇਆ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਇà
ਹੜ੍ਹ ਪੀੜਤਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਸਰਕਾਰ: ਭਗਵੰਤ ਮਾਨ
31, Jul 2023
ਐੱਸ ਏ ਐੱਸ ਨਗਰ (ਮੁਹਾਲੀ) - ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫ਼ਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਅਤੇ ਅਧਿਕਾਰੀਆਂ ਨੂੰ 15 ਅਗਸਤ ਤੱਕ ਸਰਵੇਖਣ ਦਾ ਕੰਮ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕà¨
ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦੇ ਕਵੀ ਦਰਬਾਰ ‘ਚ ਕਵੀਆਂ ਨੇ ਖੂਬਸੂਰਤ ਮਾਹੌਲ ਸਿਰਜਿਆ
31, Jul 2023
ਸਰੀ, 30 ਜੁਲਾਈ (ਹਰਦਮ ਮਾਨ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਕਰਵਾਏ ਗਏ ਮਾਸਿਕ ਕਵੀ ਦਰਬਾਰ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਕਵੀਆਂ ਨੇ ਆਪਣੇ ਵੱਖ ਵੱਖ ਅੰਦਾਜ਼ ਅਤੇ ਕਲਾਮ ਰਾਹੀਂ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ। ਮੰਚ ਸੰਚਾਲਕ ਹਰਚੰਦ ਸਿੰਘ ਗਿੱਲ ਨੇ ਸ਼ਾਮਲ ਹੋਏ ਕਵੀਆਂ ਅਤੇ ਸਰੋਤਿਆਂ ਨੂੰ ਜੀ ਆਇਆਂ ਕਿਹਾ ਅਤੇ ਆਪਣੇ ਖਸੂਸੀ ਲਹਿਜ਼ੇ ਵਿਚ ਕਵੀਆਂ ਨੂੰ ਪੇਸ਼ ਕੀਤਾ। ਕਵੀ
ਭਾਰਤ ਨੂੰ 2047 ਤੱਕ ਵਿਕਸਤ ਬਣਾਉਣ ਲਈ ਬੁਨਿਆਦੀ ਢਾਂਚੇ ਤੇ ਨਿਵੇਸ਼ ਦੀ ਲੋੜ: ਸੀਤਾਰਾਮਨ
30, Jul 2023
ਨਵੀਂ ਦਿੱਲੀ - ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕਿਹਾ ਕਿ ਭਾਰਤ ਨੂੰ 2047 ਤੱਕ ਵਿਕਸਿਤ ਰਾਸ਼ਟਰ ਬਣਾਉਣ ਲਈ ਸਰਕਾਰ ਚਾਰ ਪਹਿਲੂਆਂ ਉਤੇ ਧਿਆਨ ਦੇ ਰਹੀ ਹੈ। ਇਹ ਪਹਿਲੂ ਬੁਨਿਆਦੀ ਢਾਂਚਾ, ਨਿਵੇਸ਼, ਨਵੀਆਂ ਕਾਢਾਂ ਤੇ ਹਰ ਵਰਗ ਨੂੰ ਬਰਾਬਰ ਮੌਕੇ ਦੇਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਕੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤੈਅ ਕੀਤੇ ਟੀਚੇ ਨੂੰ ਪੂਰਾ ਕਰਨ ਲਈ ਲੋੜੀਂਦੇ ਸਰੋਤ ਹਨ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੇ ਹਿੱਤ ਵਿਚ ਸਰਕਾਰ ਦੇ ਕਈ ਸੁਧਾਰਾਂ ਦੇ ਨਾਲ ਹੀ ਭਾਰਤ ਦੀ ਇਕ ਵà©
ਆਖ਼ਰ ਬਾਇਡਨ ਨੇ ਮੰਨ ਲਿਆ ਨੇਵੀ ਨੂੰ ਆਪਣੀ 7ਵੀਂ ਪੋਤੀ
30, Jul 2023
ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਪਹਿਲੀ ਵਾਰ ਜਨਤਕ ਤੌਰ ‘ਤੇ ਆਪਣੇ ਬੇਟੇ ਹੰਟਰ ਅਤੇ ਅਰਕੰਸਾਸ ਦੀ ਔਰਤ ਲੁੰਡੇਨ ਰੌਬਰਟਸ ਦੀ ਚਾਰ ਸਾਲਾ ਧੀ ਨੂੰ ਆਪਣੀ ਪੋਤੀ ਵਜੋਂ ਸਵੀਕਾਰ ਕੀਤਾ। ਬਾਇਡਨ ਨੇ ਬਿਆਨ ਵਿੱਚ ਕਿਹਾ ਕਿ ਹੰਟਰ ਅਤੇ ਰੌਬਰਟਸ ਆਪਣੀ ਧੀ ਨੇਵੀ ਦੇ ਸਰਵੋਤਮ ਹਿੱਤ ਵਿੱਚ ਮਿਲ ਕੇ ਕੰਮ ਕਰ ਰਹੇ ਹਨ ਅਤੇ ਬੱਚੇ ਦੀ ਨਿੱਜਤਾ ਨੂੰ ਜਿੰਨਾ ਸੰਭਵ ਹੋ ਸਕੇ ਸੁਰੱਖਿਅਤ ਕੀਤਾ ਜਾ ਰਿਹਾ ਹੈ। ਬਾਇਡਨ ਨੇ ਪਹਿਲੀ ਵਾਰ ਜਨਤਕ ਤੌਰ ‘ਤੇ ਲੜਕੀ ਨੂੰ ਆਪਣੀ ਪੋਤੀ ਵਜੋਂ à¨
ਹੜ੍ਹ ਪੀੜਤਾਂ ਦੀ ਮਦਦ ਲਈ ਅਕਾਲੀ ਦਲ ਦਾ ਵਫ਼ਦ ਰਾਜਪਾਲ ਨੂੰ ਮਿਲਿਆ
30, Jul 2023
ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਇੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ। ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਦੇਣ ਦਾ ਦੋਸ਼ ਲਾਉਂਦਿਆਂ ਇਸ ਸਬੰਧੀ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਹੜ੍ਹਾਂ ਕਾਰਨ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਨੂੰ ਤੁਰੰਤ ਹਦਾਇਤ ਦੇਣ ਦੀ ਮੰਗ ਵੀ ਕੀਤੀ ਹੈ। ਵਫ਼ਦ ਨੇ ਰਾਜਪਾਲ ਤੋਂ ਇਹ ਵੀ ਮੰਗ ਕੀਤੀ ਕਿ ਸੂਬਾ ਸਰਕਾਰ ਵੱਲੋਂ ਵਿਭਾਗਾਂ ਵਿੱਚ ਕੀ
ਮਨਪ੍ਰੀਤ ਜੀ, ਇਮਾਨਦਾਰੀ ਦੀਆਂ ਉਦਾਹਰਨਾਂ ਨਾ ਦਿਓ: ਭਗਵੰਤ ਮਾਨ
29, Jul 2023
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ’ਤੇ ਤਨਜ਼ ਕੱਸਦਿਆ ਕਿਹਾ, ਮਨਪ੍ਰੀਤ ਜੀ ਇਮਾਨਦਾਰੀ ਦੀਆਂ ਬਹੁਤੀਆਂ ਉਦਾਹਰਨਾਂ ਨਾ ਦਿਓ। ਮੈਨੂੰ ਤੁਹਾਡੇ ਬਾਗਾਂ ਦੇ ’ਕੱਲੇ-’ਕੱਲੇ ਕਿੰਨੂ ਦਾ ਪਤੈ। ਆਪਣੀ ਗੱਡੀ ਆਪ ਚਲਾਉਣਾ, ਟੌਲ ਟੈਕਸ ਦੇਣਾ, ਇਹ ਸਭ ਡਰਾਮੇ ਨੇ, ਤੁਹਾਡੀ ਭਾਸ਼ਾ ’ਚ ਸ਼ੇਅਰ ਹਾਜ਼ਰ ਹੈ। ਜਵਾਬ ਦੀ ਉਡੀਕ ਰਹੇਗੀ।’’ ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਸਾਬਕਾ ਵਿੱਤ ਮੰਤਰੀ ਨੂੰ ਵਿਜੀਲੈਂਸ ਨੇ ਪਲਾਟ ਅਲà
ਕੈਨੇਡਾ ’ਚ ਮਾਰੇ ਗਏ ਨਵਾਂ ਸ਼ਹਿਰ ਦੇ ਨੌਜਵਾਨ ਦੀ ਮਾਂ ਵੱਲੋਂ ਖੁਦਕੁਸ਼ੀ
29, Jul 2023
ਨਵਾਂ ਸ਼ਹਿਰ - ਜ਼ਿਲ੍ਹੇ ਦੇ ਪਿੰਡ ਕਰੀਮਪੁਰ ਚਾਹਵਾਲਾ ਦੇ ਇੱਕ ਪਰਿਵਾਰ ਨੂੰ ਦੋਹਰੀ ਮਾਰ ਪਈ ਹੈ। ਦੋ ਹਫ਼ਤੇ ਪਹਿਲਾਂ ਕੈਨੇਡਾ ਦੇ ਮਿਸੀਸਾਗਾ ਵਿੱਚ ਕਾਰ ਖੋਹਣ ਦੀ ਘਟਨਾ ਵਿੱਚ ਮਾਰੇ ਗਏ 24 ਸਾਲਾ ਵਿਦਿਆਰਥੀ ਗੁਰਵਿੰਦਰ ਨਾਥ (24) ਦੀ ਮਾਂ ਨੇ ਅੱਜ ਖ਼ੁਦਕੁਸ਼ੀ ਕਰ ਲਈ। ਗੁਰਵਿੰਦਰ ਸਿੰਘ ਕੈਨੇਡਾ ਵਿੱਚ ਪੜ੍ਹਾਈ ਦੇ ਨਾਲ ਪਿਜ਼ਾ ਡਲਿਵਰੀ ਦਾ ਕੰਮ ਵੀ ਕਰਦਾ ਸੀ। ਉਹ 9 ਜੁਲਾਈ ਨੂੰ ਡਲਿਵਰੀ ਲਈ ਗਿਆ ਸੀ, ਜਦੋਂ ਉਸ ’ਤੇ ਹਮਲਾ ਹੋਇਆ। ਕੈਨੇਡਾ ਦੇ ਹਸਪਤਾਲ ਵਿੱਚ ਪੰਜ ਦਿਨ ਜ਼ੇਰੇ ਇਲਾਜ ਰਹਿਣ ਮà¨
273
274
275
276
277
Showing 3289 to 3300 of 3593
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.