Home
Video News
Events
News
The Fame Station
Visa Guide
ਸਿਆਸੀ/Political
ਮੁੱਖ ਖਬਰਾਂ/Current News
ਸੰਪਾਦਕੀ/Editorial
ਸਿਹਤ ਸੰਭਾਲ/Health Care
ਮਨੋਰੰਜਨ/Entertainment
Pollywood
ਖੇਡਣ ਕੁੱਦਣ/Sports
ਧਾਰਮਿਕ/Religious
ਸਾਹਿਤਕ/Literary
ਲੇਖ/ਵਿਚਾਰ ਚਰਚਾ/Articles
Archive
Year 2026
Year 2025
Year 2024
Year 2023
Toggle navigation
×
ਮੁੱਖ ਖਬਰਾਂcurrent News
279
280
281
282
283
Showing 3361 to 3372 of 3593
ਵਿਧਾਇਕਾਂ ਦੇ ਜੋੜ-ਤੋੜ ’ਚ ਚਾਚੇ ਨਾਲੋਂ ਭਤੀਜਾ ਅੱਗੇ
06, Jul 2023
ਮੁੰਬਈ, 6 ਜੁਲਾਈ - ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਦੋ ਧੜਿਆਂ ਨੇ ਜਥੇਬੰਦੀ ’ਤੇ ਕੰਟਰੋਲ ਨੂੰ ਲੈ ਕੇ ਆਪੋ-ਆਪਣੀ ਤਾਕਤ ਦਿਖਾਉਣ ਦੇ ਇਰਾਦੇ ਨਾਲ ਅੱਜ ਦੋ ਵੱਖੋ-ਵੱਖਰੀਆਂ ਮੀਟਿੰਗਾਂ ਕੀਤੀਆਂ। ਇਨ੍ਹਾਂ ਬੈਠਕਾਂ ਵਿੱਚ ਵਿਧਾੲਿਕਾਂ ਦੀ ਗਿਣਤੀ ਸਬੰਧੀ ਐੱਨਸੀਪੀ ਮੁਖੀ ਸ਼ਰਦ ਪਵਾਰ ਦੇ ਮੁਕਾਬਲੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਤੇ ਉਨ੍ਹਾਂ ਦੇ ਭਤੀਜੇ ਅਜੀਤ ਪਵਾਰ ਦਾ ਹੱਥ ਉੱਤੇ ਰਿਹਾ। ਮਹਾਰਾਸ਼ਟਰ ਅਸੈਂਬਲੀ ਵਿੱਚ ਐੱਨਸੀਪੀ ਦੇ 53 ਵਿਧਾਇਕਾਂ ਵਿਚੋਂ 32 ਅਜੀਤ ਪਵਾਰ ਵੱਲà
ਇੰਟਰਨੈਸ਼ਨਲ ਪੰਜਾਬੀ ਫੋਕ ਆਰਟਸ ਸੁਸਾਇਟੀ ਵੱਲੋਂ ਵਰਲਡ ਫੋਕ ਫੈਸਟੀਵਲ 6, 7 ਤੇ 8 ਅਕਤੂਬਰ ਨੂੰ
06, Jul 2023
ਅਮਰੀਕਾ, ਕੈਨੇਡਾ, ਇੰਗਲੈਂਡ, ਭਾਰਤ ਅਤੇ ਯੂਰਪੀ ਦੇਸ਼ਾਂ ਤੋਂ ਲੋਕ-ਨਾਚ ਟੀਮਾਂ ਹੋਣਗੀਆਂ ਸ਼ਾਮਲ ਸਰੀ, 6 ਜੁਲਾਈ (ਹਰਦਮ ਮਾਨ)-ਇੰਟਰਨੈਸ਼ਨਲ ਪੰਜਾਬੀ ਫੋਕ ਆਰਟਸ ਸੁਸਾਇਟੀ ਵੱਲੋਂ 6, 7 ਤੇ 8 ਅਕਤੂਬਰ 2023 ਨੂੰ ਮੈਸੀ ਥੀਏਟਰ ਨਿਊ ਵੈਸਟ ਮਿਨਸਟਰ ਵਿਖੇ ਵਰਲਡ ਫੋਕ ਫੈਸਟੀਵਲ-2023 ਕਰਵਾਇਆ ਜਾ ਰਿਹਾ ਹੈ। ਇਹ ਐਲਾਨ ਬੀਤੇ ਦਿਨ ਸੁਸਾਇਟੀ ਦੇ ਮੈਂਬਰਾਂ ਦੀ ਇਸ ਸਬੰਧ ਵਿਚ ਹੋਈ ਇਕ ਵਿਸ਼ੇਸ਼ ਮੀਟਿੰਗ ਵਿਚ ਕੀਤਾ ਗਿਆ। ਇਸ ਮੀਟਿੰਗ ਵਿਚ ਚਰਨਜੀਤ ਸੈਣੀ, ਪਿਆਰਾ ਸਿੰਘ ਨੱਤ, ਪਰਮਜੀਤ ਜ
ਵਿਸ਼ਵ ਭਰ ਵਿੱਚ "ਸਿੰਗਿੰਗ ਬੱਸ ਡਰਾਈਵਰ" ਵਜੋਂ ਚਰਚਿਤ ਰਣਜੀਤ ਸਿੰਘ ਵੀਰ "ਬ੍ਰਿਟਿਸ਼ ਪੰਜਾਬੀ" ਗੀਤ ਰਾਹੀਂ ਮੁੜ ਮੈਦਾਨ 'ਚ
06, Jul 2023
ਬ੍ਰਿਟਿਸ਼ ਪੰਜਾਬੀ ਗੀਤ ਨੂੰ ਲੋਕ ਅਰਪਣ ਕਰਨ ਲਈ ਸਥਾਨਕ ਸਿਆਸਤਦਾਨਾਂ ਨੇ ਕੀਤੀ ਸ਼ਿਰਕਤ ਵੈਸਟ ਬਰਾਮਿਚ/ ਵੁਲਵਰਹੈਂਪਟਨ (ਮਨਦੀਪ ਖੁਰਮੀ ਹਿੰਮਤਪੁਰਾ) - ਮਹਿਜ ਕੁਝ ਮਹੀਨੇ ਪਹਿਲਾਂ ਹੀ ਇੱਕ ਅਸਲੀ ਬੱਸ ਡਰਾਈਵਰ ਵੱਲੋਂ ਯੂਕੇ ਦੇ ਬੱਸ ਡਰਾਈਵਰਾਂ ਦੀ ਮੁਸ਼ੱਕਤ ਬਾਰੇ ਗੀਤ "ਬੱਸ ਡਰਾਈਵਰ" ਗਾਇਆ ਤਾਂ ਉਸ ਗੀਤ ਦੀ ਧੁੰਮ ਪੂਰੇ ਵਿਸ਼ਵ ਵਿੱਚ ਸੁਣਨ ਨੂੰ ਮਿਲੀ। ਉਸ ਮਾਣਮੱਤੇ, ਬੇਹੱਦ ਨਿਮਰ, ਬਿਜੜੇ ਵਾਂਗ ਰੁੱਝੇ ਰਹਿਣ ਵਾਲੇ ਗਾਇਕ ਦਾ ਨਾਂ ਹੈ ਰਣਜੀਤ ਸਿੰਘ ਵੀਰ। ਪੰਜਾਬੀ ਮੀਡੀਆ ਵੱਲà
ਅਮਰੀਕਾ ਦੀ ‘ਰਾਸ਼ਟਰੀ ਅਜ਼ਾਦੀ ਪਰੇਡ’ ’ਚ ਸ਼ਾਮਿਲ ਸਿੱਖਸ ਆਫ ਅਮੈਰਿਕਾ ਦੇ ‘ਸਿੱਖ ਫਲੋਟ’ ਨੇ ਲੱਖਾਂ ਲੋਕਾਂ ਦਾ ਜਿੱਤਿਆ ਦਿਲ
05, Jul 2023
ਸਿੱਖ ਫਲੋਟ ’ਚ ਸ਼ਾਮਿਲ ਹੋਣ ਲਈ ਵਾਸ਼ਿੰਗਟਨ, ਮੈਰੀਲੈਂਡ ਤੇ ਵਰਜ਼ੀਨੀਆਂ ਤੋਂ ਪਹੁੰਚੀਆਂ ਸਿੱਖ ਸੰਗਤਾਂ ਸਿੱਖੀ ਦੀ ਪਛਾਣ ਅਤੇ ਸੰਕਲਪ ਦਾ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਚਾਰ ਹੀ ਸਾਡਾ ਮਕਸਦ- ਜਸਦੀਪ ਸਿੰਘ ਜੱਸੀ ਵਾਸ਼ਿੰਗਟਨ (ਪੰਜਾਬੀ ਰਾਈਟਰ/ਰਾਜ ਗੋਗਨਾ)- ਅਮੈਰਿਕਾ ਵਿਚ ਵਸਦੇ ਸਮੂਹ ਭਾਈਚਾਰਿਆਂ ਲਈ 4 ਜੁਲਾਈ ਭਾਵ ਅਮਰੀਕਾ ਦੀ ਅਜ਼ਾਦੀ ਦਾ ਦਿਨ ਬਹੁਤ ਹੀ ਖੁਸ਼ੀਆਂ ਵਾਲਾ ਹੁੰਦਾ ਹੈ ਅਤੇ ਇਸ ਦਿਨ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਚ ਰਾਸ਼ਟਰੀ ਪੱਧਰ ਦੀ ਇਕ ਅਜ਼ਾਦੀ ਪਰੇਡ ਕੱਢੀ ਜਾਂਦੀ ਹà
ਇਮਰਾਨ ਖਾਨ ਖ਼ਿਲਾਫ਼ ਤੋਸ਼ਾਖਾਨਾ ਕੇਸ ਸੁਣਵਾਈ ਯੋਗ ਨਹੀਂ: ਹਾੲੀ ਕੋਰਟ
05, Jul 2023
ਇਸਲਾਮਾਬਾਦ - ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ ਖ਼ਿਲਾਫ਼ ਤੋਸ਼ਾਖਾਨਾ ਮਾਮਲੇ ’ਤੇ ਅੱਜ ਕਿਹਾ ਕਿ ਇਹ ਕੇਸ ਸੁਣਵਾਈ ਯੋਗ ਨਹੀਂ ਹੈ। ਵਧੀਕ ਸੈਸ਼ਨ ਜੱਜ ਹਮਾਯੂੰ ਦਿਲਾਵਰ ਨੇ 10 ਮਈ ਨੂੰ ਤੋਸ਼ਾਖਾਨਾ ਮਾਮਲੇ ’ਚ ਖਾਨ (70) ਨੂੰ ਦੋਸ਼ੀ ਠਹਿਰਾਉਂਦਿਆਂ ਮਾਮਲੇ ਦੇ ਸੁਣਵਾਈ ਯੋਗ ਨਾ ਹੋਣ ਦੀਆਂ ਦਲੀਲਾਂ ਖਾਰਜ ਕਰ ਦਿੱਤੀਆਂ ਸਨ। ਇਸ ਫ਼ੈਸਲੇ ਖ਼ਿਲਾਫ਼ ਪੀਟੀਆਈ ਮੁਖੀ ਨੇ ਇਸਲਾਮਾਬਾਦ ਹਾਈ ਕੋਰਟ ਦਾ ਰੁਖ਼ ਕੀਤਾ ਸੀ ਜਿਸ ਨੇ ਕਿਸੇ ਵੀ ਅਪਰਾ
ਅਤਿਵਾਦ ਖ਼ਿਲਾਫ਼ ਫੈਸਲਾਕੁਨ ਕਾਰਵਾਈ ਦੀ ਲੋੜ: ਮੋਦੀ
05, Jul 2023
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਸਸੀਓ (ਸ਼ੰਘਾੲੀ ਸਹਿਯੋਗ ਸੰਗਠਨ) ਮੁਲਕਾਂ ਦੀ ਸਿਖਰ ਵਾਰਤਾ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਅਸਿੱਧੇ ਹਵਾਲੇ ਨਾਲ ਅੱਜ ਕਿਹਾ ਕਿ ਸਮੂਹ ਦੇ ਮੈਂਬਰ ਸਰਹੱਦ ਪਾਰੋਂ ਅਤਿਵਾਦ ਨੂੰ ਹੱਲਾਸ਼ੇਰੀ ਦੇੇਣ ਵਾਲੇ ਮੁਲਕਾਂ ਦੀ ਖੁੱਲ੍ਹ ਕੇ ਨੁਕਤਾਚੀਨੀ ਕਰਨ। ਉਨ੍ਹਾਂ ਕਿਹਾ ਕਿ ਦਹਿਸ਼ਤੀ ਸਰਗਰਮੀਆਂ ਦੇ ਟਾਕਰੇ ਲਈ ‘ਦੋਹਰੇ ਮਾਪਦੰਡ’ ਨਹੀਂ ਹੋਣੇ ਚਾਹੀਦੇ। ਇਸ ਵਰਚੁਅਲ ਵਾਰਤਾ, ਜਿਸ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ à
ਧਮਕੀਆਂ ਮਗਰੋਂ ਭਾਰਤੀ ਰਾਜਦੂਤਾਂ ਨੂੰ ਸੁਰੱਖਿਆ ਦਾ ਭਰੋਸਾ
05, Jul 2023
ਟੋਰਾਂਟੋ/ਨਵੀਂ ਦਿੱਲੀ - ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਵਾਲੇ ਪੋਸਟਰਾਂ ਤੇ ਪ੍ਰਚਾਰ ਸਮੱਗਰੀ ਨਾਲ ਜੁੁੜੇ ਵਿਵਾਦ ਦਰਮਿਆਨ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਭਾਰਤ ਨੂੰ ਉਸ ਦੇ ਰਾਜਦੂਤਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਆਨਲਾਈਨ ਸਰਕੁਲੇਟ ਕੀਤੇ ਇਨ੍ਹਾਂ ਪੋਸਟਰਾਂ ਵਿੱਚ ਕੈਨੇਡਾ ’ਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਕੌਂਸੁਲੇਟ ਜਨਰਲ ਅਪੂਰਵਾ ਸ੍ਰੀਵਾਸਤਵਾ ਨੂੰ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ ‘
ਸੁਪਰ ਸਟਾਰ ਸ਼ਾਹਰੁਖ ਖਾਨ ਨਾਲ ਹਾਦਸਾ,ਸਟਾਰ ਦੇ ਅਮਰੀਕਾ ਵਿੱਚ ਨੱਕ ਦੀ ਸਰਜਰੀ ਤੋਂ ਬਾਅਦ ਪ੍ਰਸ਼ੰਸਕਾਂ ਨੇ ਚਿੰਤਾ ਪ੍ਰਗਟਾਈ
04, Jul 2023
•ਸ਼ਾਹਰੁਖ ਖਾਨ ਅਰਾਮ ਲਈ ਪਹੁੰਚੇ ਮੁਬੰਈ ਨਿਊਯਾਰਕ , 4 ਜੁਲਾਈ (ਰਾਜ ਗੋਗਨਾ)—ਸੁਪਰਸਟਾਰ ਸ਼ਾਹਰੁਖ ਖਾਨ ਜੋ ਆਪਣੇ ਇਕ ਪ੍ਰੋਜੈਕਟ ਦੀ ਸ਼ੂਟਿੰਗ ਲਾਸ ਏਂਜਲਸ ਅਮਰੀਕਾ 'ਚ ਕਰ ਰਹੇ ਸਨ।ਸੂਟਿੰਗ ਦੌਰਾਨ ਅਭਿਨੇਤਾ ਸ਼ਾਹਰੁਖ ਖਾਨ ਨੂੰ ਆਪਣੇ ਨੱਕ 'ਤੇ ਸੱਟ ਲੱਗਣ ਤੋਂ ਬਾਅਦ ਸਰਜਰੀ ਕਰਵਾਉਣੀ ਪਈ।ਸੁਪਰਸਟਾਰ ਸ਼ਾਹਰੁਖ ਖਾਨ ਨੇ ਅੱਜ ਮੰਗਲਵਾਰ ਨੂੰ ਸਵੇਰੇ ਸੈੱਟ 'ਤੇ ਜ਼ਖਮੀ ਹੋਣ ਦੀਆਂ ਖਬਰਾਂ ਆਉਣ ਤੋਂ ਬਾਅਦ ਸਾਰਿਆਂ ਨੂੰ ਚਿੰਤਾ 'ਵਿੱਚ ਪਾ ਦਿੱਤਾ। ਖਬਰਾਂ ਮੁਤਾਬਕ ਸ਼ਾਹਰੁà
ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਪਟੀਸ਼ਨ ਦੀ ਰਿਪੋਰਟ ਦੇਣ ਤੋਂ ਵੱਟਿਆ ਟਾਲਾ
04, Jul 2023
ਫ਼ਰੀਦਕੋਟ - ਬਹਿਬਲ ਗੋਲੀ ਕਾਂਡ ਦੇ ਸੱਤ ਚਸ਼ਮਦੀਦ ਗਵਾਹਾਂ ਵੱਲੋਂ ਸਾਬਕਾ ਜਾਂਚ ਅਧਿਕਾਰੀ ਤਤਕਾਲੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੇ ਅੱਜ ਕੋਈ ਵੀ ਰਿਪੋਰਟ ਅਦਾਲਤ ਵਿੱਚ ਪੇਸ਼ ਨਹੀਂ ਕੀਤੀ। ਇਲਾਕਾ ਮੈਜਿਸਟਰੇਟ ਮਿਸ ਚੰਦਨ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ 21 ਜੁਲਾਈ ਨੂੰ ਇਸ ਮਾਮਲੇ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਬੀਤੀ 19 ਜੂਨ ਨੂੰ ਗੋਲੀ ਕà
ਇਜ਼ਰਾਈਲ ਦੇ ਡਰੋਨ ਹਮਲੇ ਵਿੱਚ ਅੱਠ ਫਲਸਤੀਨੀ ਹਲਾਕ
04, Jul 2023
ਯੋਰੋਸ਼ਲਮ - ਇਜ਼ਰਾਈਲ ਨੇ ਪੱਛਮੀ ਕੰਢੇ ’ਤੇ ਦਹਿਸ਼ਤੀ ਟਿਕਾਣਿਆਂ ਉਪਰ ਡਰੋਨਾਂ ਨਾਲ ਹਮਲੇ ਕਰਦਿਆਂ ਇਲਾਕੇ ’ਚ ਸੈਂਕੜੇ ਜਵਾਨ ਤਾਇਨਾਤ ਕਰ ਦਿੱਤੇ ਹਨ। ਫਲਸਤੀਨੀ ਸਿਹਤ ਅਧਿਕਾਰੀਆਂ ਮੁਤਾਬਕ ਇਜ਼ਰਾਇਲੀ ਹਮਲੇ ’ਚ ਅੱਠ ਫਲਸਤੀਨੀ ਹਲਾਕ ਹੋ ਗਏ ਹਨ ਜਦਕਿ ਹਮਲੇ ’ਚ ਦੋ ਦਰਜਨ ਤੋਂ ਜ਼ਿਆਦਾ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਗਿਆ ਹੈ ਜਿਨ੍ਹਾਂ ’ਚੋਂ ਤਿੰਨ ਦੀ ਹਾਲਤ ਨਾਜ਼ੁਕ ਹੈ। ਇਜ਼ਰਾਇਲੀ ਸੈਨਾ ਦਾ ਇਕੱਠ ਦੋ ਦਹਾਕੇ ਪਹਿਲਾਂ ਫਲਸਤੀਨੀਆਂ ਵੱਲੋਂ ਕੀਤੀ ਗਈ ਦੂਜੀ ਬ
ਵੰਡਪਾਊ ਤਾਕਤਾਂ ਖ਼ਿਲਾਫ਼ ਲੜਨ ਦੀ ਲੋੜ: ਸ਼ਰਦ ਪਵਾਰ
04, Jul 2023
ਕਰਾਦ - ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ. ਸੀ. ਪੀ.) ਮੁਖੀ ਸ਼ਰਦ ਪਵਾਰ (82) ਨੇ ਕਿਹਾ ਹੈ ਕਿ ਮਹਾਰਾਸ਼ਟਰ ਅਤੇ ਦੇਸ਼ ’ਚ ਫਿਰਕੂ ਵੰਡੀਆਂ ਪੈਦਾ ਕਰਨ ਵਾਲੀਆਂ ਤਾਕਤਾਂ ਨਾਲ ਲੜਨ ਦੀ ਲੋੜ ਹੈ। ਭਤੀਜੇ ਅਜੀਤ ਪਵਾਰ ਦੀ ਅਗਵਾਈ ਹੇਠ 8 ਵਿਧਾਇਕਾਂ ਵੱਲੋਂ ਕੀਤੀ ਗਈ ਬਗ਼ਾਵਤ ਦੇ ਇਕ ਦਿਨ ਮਗਰੋਂ ਐੱਨਸੀਪੀ ਵਰਕਰਾਂ ਅਤੇ ਸਮਰਥਕਾਂ ਨੂੰ ਕਰਾਦ ’ਚ ਸੰਬੋਧਨ ਕਰਦਿਆਂ ਸ਼ਰਦ ਪਵਾਰ ਨੇ ਕਿਹਾ,‘‘ਸਾਡੇ ਕੁਝ ਲੋਕ ਭਾਜਪਾ ਦੀਆਂ ਹੋਰ ਪਾਰਟੀਆਂ ਨੂੰ ਤੋੜਨ ਦੀ ਚਾਲ ਦਾ ਸ਼ਿਕਾਰ ਬਣ ਗਏ ਹਨ।’’ ਸ੍ਰੀ ਪਵਾਰ à¨
ਫਰਾਂਸ: ਪੁਲੀਸ ਵੱਲੋਂ 1311 ਦੰਗਾਕਾਰੀ ਗ੍ਰਿਫ਼ਤਾਰ
03, Jul 2023
ਪੈਰਿਸ - ਫਰਾਂਸ ’ਚ ਇਕ ਨਾਬਾਲਗ ਦੀ ਪੁਲੀਸ ਗੋਲੀ ਨਾਲ ਮੌਤ ਮਗਰੋਂ ਭੜਕੇ ਦੰਗਿਆਂ ’ਚ 2400 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਿਛਲੇ ਚਾਰ ਦਿਨਾਂ ਤੋਂ ਪੁਲੀਸ ਦੀ ਵੱਡੀ ਤਾਇਨਾਤੀ ਦੇ ਬਾਵਜੂਦ ਲੋਕਾਂ ਨੇ ਕਈ ਕਾਰਾਂ ਅਤੇ ਇਮਾਰਤਾਂ ਨੂੰ ਅੱਗ ਲਗਾ ਦਿੱਤੀ ਅਤੇ ਸਟੋਰ ਲੁੱਟ ਲਏ। ਉਂਜ ਪੁਲੀਸ ਨੇ ਦੰਗਿਆਂ ਦੀ ਚੌਥੀ ਰਾਤ ਸਭ ਤੋਂ ਜ਼ਿਆਦਾ 1311 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ। ਰਾਸ਼ਟਰਪਤੀ ਇਮੈਨੂਅਲ ਮੈਕਰੌਂ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਘਰਾਂ ਅੰਦਰ ਰਹਿਣ ਦੀ ਕੀਤੀ à
279
280
281
282
283
Showing 3361 to 3372 of 3593
E-Paper
Popular News
ਸਿੱਧੂ ਤੇ ਮਜੀਠੀਆ ਇਕੱਠੇ ਹੋ ਕੇ ਚੋਣ ਲੜਨ: ਭੁੱਲਰ
03, Jun 2023
ਆਈਪੀਐੱਲ: ਲਖਨਊ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ
01, May 2024
ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ
01, May 2024
ਐਸਟਰਾਜ਼ੇਨੇਕਾ ਦੀ ਕਰੋਨਾ ਵੈਕਸੀਨ ਨਾਲ ਦਿਲ ਦੇ ਦੌਰੇ ਦਾ ਖਤਰਾ
01, May 2024
ਸਕੂਲਾਂ ’ਚ ਬੰਬ ਹੋਣ ਦੀ ਧਮਕੀ ਵਾਲੇ ਝੂਠੇ ਸੰਦੇਸ਼ਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ: ਦਿੱਲੀ ਪੁਲੀਸ
02, May 2024
ਪੰਜਾਬ ਵਿੱਚ 23 ਹਜ਼ਾਰ ਬੱਚਿਆਂ ਨੂੰ ਦੁੱਗਣਾ ਵਜ਼ੀਫ਼ਾ!
28, Sep 2023
ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼: ਆਤਿਸ਼ੀ
13, Apr 2024
ਕ੍ਰਿਕਟ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਵਿੱਚ ਦਾਖਲ
03, Nov 2023
ਰਾਜਧਾਨੀ ਦਿੱਲੀ ਦਾ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ
09, Nov 2023
ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ : ਭਗਵੰਤ ਮਾਨ
03, Aug 2023
ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ
16, Apr 2024
ਐੱਨਆਈਏ ਨੇ ਦਿੱਲੀ ਤੇ ਚੰਡੀਗੜ੍ਹ ਸਣੇ ਪੰਜ ਸੂਬਿਆਂ ਵਿੱਚ 53 ਥਾਈਂ ਛਾਪੇ ਮਾਰੇ
28, Sep 2023
ਅਕਾਲੀ ਦਲ ਵੱਲੋਂ ਮਲੂਕਾ ਦੀ ਹਲਕਾ ਇੰਚਾਰਜ ਵਜੋਂ ਛੁੱਟੀ
13, Apr 2024
ਪੰਜਾਬ ਦੇ ਮੁੱਦਿਆਂ ਦੇ ਹੱਲ ਬਿਨਾਂ ਕੋਈ ਸਮਝੌਤਾ ਨਹੀਂ ਕਰਾਂਗੇ: ਅਕਾਲੀ ਦਲ
23, Mar 2024
ਏਸ਼ਿਆਈ ਖੇਡਾਂ: ਸਿਫਤ ਦਾ ਸੁਨਹਿਰੀ ਨਿਸ਼ਾਨਾ
28, Sep 2023
ਕੈਨੇਡਾ ਵਿਚ ਵਧੀਕੀ, ਨਫ਼ਰਤ ਤੇ ਭੈਅ ਲਈ ਕੋਈ ਥਾਂ ਨਹੀਂ
23, Sep 2023
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ’ਚ ਮਹਾਂਪੁਰਸ਼ਾਂ ਦੀ ਯਾਦ ਮਨਾਈ
23, Aug 2023
ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 20 ਦੌੜਾਂ ਨਾਲ ਹਰਾਇਆ
25, Mar 2024
ਨੀਰਜ ਚੋਪੜਾ ਦਾ ਸੁਨਹਿਰੀ ਪ੍ਰਦਰਸ਼ਨ ਜਾਰੀ
05, Oct 2023
ਸ਼ਾਟਪੁੱਟ: ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਨੂੰ ਪਹਿਲਾ ਤਗ਼ਮਾ ਦਵਿਾਇਆ
30, Sep 2023
ਘੁੜਸਵਾਰੀ: ਭਾਰਤੀ ਡਰੈਸੇਜ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ
27, Sep 2023
ਐੱਫਬੀਆਈ ਦੇ ਡਾਇਰੈਕਟਰ ਦਾ ਭਾਰਤ ਦੌਰਾ ਅੱਜ ਤੋਂ, ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਵਿਚਾਰੇ ਜਾਣ ਦੀ ਸੰਭਾਵਨਾ
11, Dec 2023
ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ
28, Nov 2023
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ
03, Aug 2023
ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ
01, Aug 2023
ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ: ਰਿਪੋਰਟ
04, Oct 2023
ਪ੍ਰਧਾਨ ਮੰਤਰੀ ਨੂੰ ਨੀਵੇਂ ਦਰਜੇ ਦੀ ਸਿਆਸਤ ਸ਼ੋਭਾ ਨਹੀਂ ਦਿੰਦੀ: ਪ੍ਰਿਯੰਕਾ
22, Mar 2024
ਸ਼ਾਂਤੀ ਬਹਾਲੀ ਬਿਨਾਂ ਚੀਨ ਨਾਲ ਰਿਸ਼ਤੇ ਅੱਗੇ ਨਹੀਂ ਵਧ ਸਕਦੇ: ਜੈਸ਼ੰਕਰ
09, Jun 2023
ਮੁੱਖ ਮੰਤਰੀ ਭਲਕੇ ਪੇਸ਼ ਕਰਨਗੇ 19 ਨੁਕਾਤੀ ਖ਼ਾਕਾ
31, Oct 2023
ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
22, Sep 2023
ਵਿਸ਼ਵ ਦੇ ਮੋਹਰੀ ਸਨਅਤਕਾਰ ਪੰਜਾਬ ’ਚ ਨਵਿੇਸ਼ ਕਰਨ ਲੱਗੇ: ਭਗਵੰਤ ਮਾਨ
02, Oct 2023
ਕਾਂਗਰਸ ਨੂੰ ਵੋਟਾਂ ਵੇਲੇ ਹੀ ਗਰੀਬ ਤੇ ਕਿਸਾਨ ਚੇਤੇ ਆਉਂਦੇ ਹਨ: ਮੋਦੀ
12, Feb 2024
ਸਵਾਈਐੱਲ: ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵੇਗਾ ਪੰਜਾਬ
06, Oct 2023
‘ਆਪ’ ਵਿਧਾਇਕਾਂ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
25, Mar 2024
ਡਰਬੀ (ਯੂ.ਕੇ) ਕਾਂਡ: ਕਬੱਡੀ ’ਤੇ ਇਕ ਵਾਰ ਫਿਰ ਕਾਲਾ ਪ੍ਰਛਾਵਾਂ ਮੰਡਰਾਇਆ!
23, Aug 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
29, Sep 2023
ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ
27, Sep 2023
ਰੱਖਿਆ ਮੰਤਰਾਲੇ ਵੱਲੋਂ 12 ਸੁਖੋਈ ਜਹਾਜ਼ ਖ਼ਰੀਦਣ ਨੂੰ ਪ੍ਰਵਾਨਗੀ
16, Sep 2023
‘ਡਬਲ ਇੰਜਣ’ ਸਰਕਾਰਾਂ ਦੇ ਕਾਰਨਾਮੇ ਸਭ ਦੇ ਸਾਹਮਣੇ!
09, Aug 2023
32 ਸਾਲਾਂ ਬਾਅਦ
22, Aug 2024
ਆਤਮ-ਵਿਸ਼ਵਾਸ ਨਾਲ ਭਰੇ ਭਾਰਤ ਦੀ ਵਿਕਾਸ ਗਤੀ 2024 ਵਿੱਚ ਵੀ ਰਹੇਗੀ ਕਾਇਮ : ਮੋਦੀ
01, Jan 2024
ਭਾਰਤ ਨੇ ਲਾਇਆ ਜਿੱਤ ਦਾ ਚੌਕਾ; ਕੋਹਲੀ ਦਾ ਸੈਂਕੜਾ
20, Oct 2023
ਭਾਰਤੀ ਮੂਲ ਦੀ ਲੇਖਿਕਾ ਚੇਤਨਾ ਮਾਰੂ ਦਾ ਪਹਿਲਾ ਨਾਵਲ ਬੁਕਰ ਪੁਰਸਕਾਰ-2023 ਲਈ ਅੰਤਿਮ ਸੂਚੀ ’ਚ ਸ਼ਾਮਲ
22, Sep 2023
ਯੂਕਰੇਨ ਸੰਕਟ ਦੇ ਸ਼ਾਂਤੀਪੂਰਨ ਹੱਲ ਲਈ ਸੰਵਾਦ ਤੇ ਕੂਟਨੀਤੀ ਦੀ ਇਕੋ ਇਕ ਰਾਹ: ਡੋਵਾਲ
07, Aug 2023
ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ
16, Apr 2024
ਕਾਂਗਰਸ ਵਰਕਿੰਗ ਕਮੇਟੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਬਾਰੇ ਅੱਜ ਉਲੀਕੇਗੀ ਰਣਨੀਤੀ
16, Sep 2023
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
26, Mar 2024
ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
16, Apr 2024
ਮੋਦੀ ਤੇ ਸ਼ੇਖ਼ ਹਸੀਨਾ ਵੱਲੋਂ ਰੇਲ ਲਿੰਕ ਸਮੇਤ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ
02, Nov 2023
ਪੰਜਾਬ ’ਚ ਹੋਰ ਸੂਬਿਆਂ ਤੋਂ ਸਨਅਤਾਂ ਲਾਉਣ ਆ ਰਹੇ ਨੇ ਕਈ ਵੱਡੇ ਘਰਾਣੇ: ਕੇਜਰੀਵਾਲ
16, Sep 2023
ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ ‘ਇੰਡੀਆ’: ਰਾਹੁਲ
18, Oct 2023
ਅੱਜ ਚੰਦ ’ਤੇ ਉਤਰੇਗਾ ਚੰਦਰਯਾਨ-3, ਕਦੋਂ ਤੇ ਕਿਥੇ ਦੇਖੀ ਜਾਵੇ ਲਾਈਵ ਲੈਂਡਿੰਗ
23, Aug 2023
ਰਾਜਪਾਲ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਮਾਨ
21, Oct 2023
ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ
26, Mar 2024
ਨਿਸ਼ਾਨੇਬਾਜ਼ੀ: ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਸੋਨ ਤਗਮਾ ਜਿੱਤਿਆ
26, Sep 2023
ਪਿੱਕਅੱਪ ਨੇ ਆਟੋ ਅਤੇ ਸਾਈਕਲ ਨੂੰ ਮਾਰੀ ਟੱਕਰ; ਔਰਤ ਸਣੇ ਤਿੰਨ ਹਲਾਕ
11, Apr 2024
ਬਾਜਵਾ ਦਾ ਮੁੱਖ ਮੰਤਰੀ ਬਣਨ ਦਾ ਸੁਫ਼ਨਾ ਕਦੇ ਪੂਰਾ ਨਹੀਂ ਹੋਵੇਗਾ: ਮਾਨ
27, Sep 2023
ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢਣ ਨੂੰ ਫਾਂਸੀ ਦੀ ਸਜ਼ਾ
19, Apr 2024
ਨਿਆਂਪਾਲਿਕਾ ’ਤੇ ਦਬਾਅ ਪਾਉਣ ਤੇ ਅਦਾਲਤਾਂ ਨੂੰ ਬਦਨਾਮ ਕਰਨ ਵਾਲਿਆਂ ਤੋਂ ਸੁਚੇਤ ਰਹੇ ਸੁਪਰੀਮ ਕੋਰਟ
29, Mar 2024
ਸੀਟਾਂ ਦੀ ਵੰਡ ਬਾਰੇ ‘ਇੰਡੀਆ’ ਗੱਠਜੋੜ ਦਾ ਫ਼ੈਸਲਾ ਮਨਜ਼ੂਰ ਹੋਵੇਗਾ: ਫਾਰੂਕ
24, Dec 2023
ਤਿਲੰਗਾਨਾ: ਰਾਹੁਲ ਵੱਲੋਂ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ
20, Oct 2023
ਭਾਰਤ ਖ਼ਿਲਾਫ਼ ਕੈਨੇਡਾ ਦੇ ਦੋਸ਼ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਵੱਲੋਂ ਚਿੰਤਾਜਨਕ ਕਰਾਰ
21, Sep 2023
ਭਗਵੰਤ ਮਾਨ ਵੱਲੋਂ ਦਰਬਾਰ ਸਾਹਿਬ ਵਿੱਚ ਬੱਚਿਆਂ ਨਾਲ ਨਸ਼ਾ ਮੁਕਤੀ ਲਈ ਅਰਦਾਸ
19, Oct 2023
ਪਲਾਟ ਮਾਮਲਾ: ਮਨਪ੍ਰੀਤ ਦੀ ਗ੍ਰਿਫ਼ਤਾਰੀ ਲਈ ਛਾਪੇ
26, Sep 2023
ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ
04, Oct 2023
ਸ਼੍ਰੋਮਣੀ ਕਮੇਟੀ ਅੱਜ ਲਾਂਚ ਕਰੇਗੀ ਆਪਣਾ ਵੈੱਬ ਚੈਨਲ
23, Jul 2023
ਏਸ਼ਿਆਈ ਖੇਡਾਂ: ਚੀਨ ਵੱਲੋਂ ਅਰੁਣਾਚਲ ਦੀਆਂ ਤਿੰਨ ਖਿਡਾਰਨਾਂ ਨੂੰ ਦਾਖਲਾ ਦੇਣ ਤੋਂ ਨਾਂਹ
23, Sep 2023
ਅਦਾਲਤ ਨੇ ਕੇਜਰੀਵਾਲ ਨੂੰ ਛੇ ਦਿਨਾ ਰਿਮਾਂਡ ’ਤੇ ਭੇਜਿਆ
23, Mar 2024
ਚੰਡੀਗੜ੍ਹ ਗ੍ਰਨੇਡ ਹਮਲਾ: ਅਤਿਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
14, Sep 2024
ਦੇਸ਼ ਦੇ ਫਾਇਦੇ ਲਈ ਤੀਜਾ ਕਾਰਜਕਾਲ ਜ਼ਰੂਰੀ: ਮੋਦੀ
19, Feb 2024
ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ
16, Apr 2024
ਭਾਜਪਾ ਸਰਕਾਰ ਨੇ ‘ਟੈਕਸ’ ਅਦਾਇਗੀ’ ਨੂੰ ਲੈ ਕੇ ਲੋਕਾਂ ਦੀ ਸੋਚ ਬਦਲੀ: ਮੋਦੀ
07, Aug 2023
ਦੁਨੀਆ ’ਚ ਛਾਤੀ ਦੇ ਕੈਂਸਰ ਕਾਰਨ 2040 ਤੱਕ ਹਰ ਸਾਲ 10 ਲੱਖ ਔਰਤਾਂ ਦੀ ਮੌਤ ਹੋਣ ਦਾ ਖ਼ਦਸ਼ਾ: ਲੈਂਸੇਟ
16, Apr 2024
ਆਪਣੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟੇ ਹੋਏ ਹਾਂ: ਟਰੂਡੋ
12, Apr 2024
ਗੁਹਾਟੀ ਤੋਂ ਅਗਰਤਲਾ ਜਾ ਰਹੇ ਇੰਡੀਗੋ ਜਹਾਜ਼ ਦਾ ਐਮਰਜੰਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ
22, Sep 2023
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ
18, Oct 2023
iਨੱਝਰ ਕਾਂਡ: ਭਾਰਤ ਨੇ ਜਾਂਚ ’ਤੇ ਮੁੜ ਧਰੀ ਉਂਗਲ
06, Nov 2023
ਮਾਨ ਸਰਕਾਰ ਦਾ ਕਿਸਾਨਾਂ ਨਾਲ ਵਧਦਾ ਵਿਵਾਦ ਪੰਜਾਬ ਦੇ ਹਿਤ ਵਿਚ ਨਹੀਂ!
23, Aug 2023
ਭਾਜਪਾ ਵੱਲੋਂ ‘ਸਵੱਛ ਤੀਰਥ’ ਮੁਹਿੰਮ ਦੀ ਸ਼ੁਰੂਆਤ
15, Jan 2024
ਸ਼ਾਦਮਾਨ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਨਾ ਰੱਖਣ ’ਤੇ ਪੰਜਾਬ ਸਰਕਾਰ ਦੀ ਜਵਾਬ ਤਲਬੀ
14, Sep 2024
ਭਾਜਪਾ ਦੀ ਪੰਜਵੀਂ ਸੂਚੀ ’ਚ 111 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
25, Mar 2024
ਅਤਿਵਾਦੀਆਂ ਨੂੰ ਉਨ੍ਹਾਂ ਦੀ ਜ਼ਮੀਨ ’ਤੇ ਹੀ ਮਾਰ ਰਹੀ ਹੈ ਸਰਕਾਰ: ਮੋਦੀ
12, Apr 2024
ਭਾਰਤ ਤੇ ਅਮਰੀਕਾ ਵਿਚਾਲੇ 2+2 ਵਾਰਤਾ ਅੱਜ
10, Nov 2023
ਧਾਮੀ ਲਗਾਤਾਰ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
09, Nov 2023
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ
19, Sep 2023
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫ਼ਰਲੋ ’ਤੇ ਬਾਹਰ
14, Aug 2024
ਹੁਣ ਸੁਨਾਮ ’ਚ ਜ਼ਹਿਰੀਲੀ ਸ਼ਰਾਬ ਨਾਲ 7 ਮੌਤਾਂ
23, Mar 2024
ਕਣਕ ’ਤੇ ਐੱਮਐੱਸਪੀ 150 ਰੁਪਏ ਵਧਾਇਆ
19, Oct 2023
ਭਾਜਪਾ ਕੇਂਦਰੀ ਚੋਣ ਕਮੇਟੀ ਵੱਲੋਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਤਿਆਰੀਆਂ ਦਾ ਜਾਇਜ਼ਾ
17, Aug 2023
ਮਹੂਆ ਨੇ ਦੇਹਾਦਰਾਈ ਅਤੇ ਹੀਰਾਨੰਦਾਨੀ ਨਾਲ ਜਿਰਹਾ ਦੀ ਮੰਗ ਕੀਤੀ
02, Nov 2023
ਅਨੰਤਨਾਗ: ਲੁਕੇ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਤੇਜ਼
16, Sep 2023
ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੂੰ ‘ਕਾਰਨ ਦੱਸੋ ਨੋਟਿਸ’
22, Mar 2024
ਹਰ ਭਾਸ਼ਾ ਵਿੱਚ ਅਤਿਵਾਦੀ ਦਾ ਇਕ ਹੀ ਅਰਥ: ਜੈਸ਼ੰਕਰ
26, Mar 2024
ਤਖਤ ਕੇਸਗੜ੍ਹ ਸਾਹਿਬ ਵਿਖੇ ਖਾਲਸਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸ਼ੁਰੂ
25, Mar 2024
ਭਾਜਪਾ ਆਗੂ ਬਿਧੂੜੀ ਨੇ ਲੋਕ ਸਭਾ ਿਵੱਚ ਬਸਪਾ ਮੈਂਬਰ ਦਾਨਿਸ਼ ਅਲੀ ਦੀ ਕੀਤੀ ਤੌਹੀਨ
23, Sep 2023
ਸਰਹੱਦੀ ਸੁਰੱਖਿਆ ਦੀ ਮਜ਼ਬੂਤੀ ਸਮੇਂ ਦੀ ਲੋੜ: ਰਾਜਨਾਥ
25, Oct 2023
ਹਜੂਮੀ ਕਤਲਾਂ ਬਾਰੇ ਰਾਜਾਂ ਤੋਂ ਜਵਾਬ ਤਲਬ
17, Apr 2024
ਆਬਕਾਰੀ ਨੀਤੀ ਕੇਸ: ਕੇਜਰੀਵਾਲ ਨੂੰ ਜੇਲ੍ਹ ਭੇਜਿਆ
02, Apr 2024
ਸੰਜੈ ਸਿੰਘ ਰਿਹਾਅ; ਕੇਜਰੀਵਾਲ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04, Apr 2024
ਨੌਜਵਾਨ ਆਪਣੀ ਕਿਸਮਤ ਖੁਦ ਲਿਖਣ : ਭਗਵੰਤ ਮਾਨ
18, Jun 2023
Copyright © 2026 Punjabi Writer Weekly. All Rights Reserved.