Your Advertisement
ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਦੋਖੀ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਜਿਹੜੇ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਨੂੰ ਖੁੱਲ੍ਹੇ ਬਾਜ਼ਾਰ ਵਿੱਚ ਆਪਣੀ ਊਪਜ ਵੇਚਣ ਦੀ ਆਜ਼ਾਦੀ ਮਿਲੇ। ਉੱਤਰਾਖੰਡ ਵਿੱਚ ਮੈਗਾ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਦੋਖੀ ਹਨ, ਉਹ ਚਾਹੁੰਦੇ ਕਿ ਵਿਚੋਲੇ ਮਲਾਈ ਛਕਦੇ ਰਹਿਣ। ਉਨ੍ਹਾਂ ਕਿਹਾ ਕਿ ਕੁੱਝ ਲੋਕ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਇਸ ਲਈ ਵੀ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਕਾਲੀ ਕਮਾਈ ਦਾ ਇਕ ਹੋਰ ਰਾਹ ਬੰਦ ਹੋ ਜਾਵੇਗਾ।

No Comment posted
Name*
Email(Will not be published)*
Website