Your Advertisement
ਦਿੱਲੀ ਚੱਲੋ ਅੰਦੋਲਨ: ਪੰਜਾਬ ਦੇ ਸੈਂਕੜੇ ਕਿਸਾਨ ਹਰਿਆਣਾ ਪੁਲੀਸ ਨੇ ਸਰਹੱਦ ’ਤੇ ਰੋਕੇ

ਪੰਜਾਬ ਦੇ ਸੈਂਕੜੇ ਕਿਸਾਨ ਬੁੱਧਵਾਰ ਸਵੇਰੇ ਹਰਿਆਣਾ ਦੇ ਨਾਲ ਲੱਗਦੀ ਅੰਤਰਰਾਜੀ ਸਰਹੱਦ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਕਿਸਾਨਾਂ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਚੱਲੋ ਦੇ ਸੱਦੇ ਤਹਿਤ ਰਾਜਧਾਨੀ ਜਾਣਾ ਹੈ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਦੀ ਭਾਜਪਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਰੋਕਣ ਲਈ ਸੀਆਰਪੀਸੀ ਦੀ ਧਾਰਾ 144 ਲਾਗੂ ਕੀਤੀ ਹੈ।ਪੁਲੀਸ ਨੇ ਰਾਜ ਵਿੱਚ ਤਕਰੀਬਨ 100 ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

No Comment posted
Name*
Email(Will not be published)*
Website