Your Advertisement
ਖੇਤੀ ਕਾਨੂੰਨਾਂ ਤੇ ਕਿਸਾਨ ਪ੍ਰਦਰਸ਼ਨ ਬਾਰੇ ਸੁਪਰੀਮ ਕੋਰਟ ’ਚ ਸੁਣਵਾਈ ਸੋਮਵਾਰ ਨੂੰ

ਸੁਪਰੀਮ ਕੋਰਟ ਸੋਮਵਾਰ ਨੂੰ ਵਿਵਾਦਪੂਰਨ ਖੇਤੀ ਕਾਨੂੰਨਾਂ ਅਤੇ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਵਿਚਲੀ ਖੜੋਤ ਤੋੜਨ ਲਈ ਬਣਾਈ ਕਮੇਟੀ ਦੇ ਮੈਂਬਰ ਵੱਲੋਂ ਅਸਤੀਫਾ ਦੇਣ ਬਾਅਦ ਨਵੇਂ ਮੈਂਬਰ ਦੀ ਨਿਯੁਕਤੀ ਵੀ ਕਰ ਸਕਦੀ ਹੈ।

No Comment posted
Name*
Email(Will not be published)*
Website