Your Advertisement
ਪਾਕਿਸਤਾਨ ਦੇ ਬੀਤੇ 20 ਵਰ੍ਹਿਆਂ ਦੀ ਭੂਮਿਕਾ ਦੀ ਜਾਂਚ ਕਰੇਗਾ ਅਮਰੀਕਾ

ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਕਿਹਾ ਕਿ ਅਮਰੀਕਾ ਇਹ ਦੇਖੇਗਾ ਕਿ ਬੀਤੇ 20 ਵਰ੍ਹਿਆਂ ਵਿੱਚ ਪਾਕਿਸਤਾਨ ਦੀ ਭੂਮਿਕਾ ਕੀ ਰਹੀ ਹੈ। ਦਰਅਸਲ, ਸੰਸਦ ਮੈਂਬਰਾਂ ਨੇ 9/11 ਹਮਲੇ ਬਾਅਦ ਅਫਗਾਨਿਸਤਾਨ ਵਿੱਚ ਪਾਕਿਸਤਾਨ ਦੀ ‘ਦੋਹਰੀ ਨੀਤੀ’ ਵਾਲੀ ਭੂਮਿਕਾ ’ਤੇ ਨਾਰਾਜ਼ਗੀ ਜਤਾਈ ਅਤੇ ਮੰਗ ਕੀਤੀ ਕਿ ਵਾਸ਼ਿੰਗਟਨ ਇਸਲਾਮਾਬਾਦ ਨਾਲ ਰਿਸ਼ਤਿਆਂ ’ਤੇ ਮੁੜ ਵਿਚਾਰ ਕਰੇ। ਸੰਸਦ ਮੈਂਬਰਾਂ ਨੇ ਬਾਇਡਨ ਪ੍ਰਸ਼ਾਸਨ ਤੋਂ ਇਹ ਅਪੀਲ ਵੀ ਕੀਤੀ ਕਿ ਉਹ ਪਾਕਿਸਤਾਨ ਦੇ ਮੁੱਖ ਗੈਰ ਨਾਟੋ ਸਹਿਯੋਗੀ ਦੇ ਦਰਜੇ ’ਤੇ ਵੀ ਮੁੜ ਵਿਚਾਰ ਕਰੇ।-

No Comment posted
Name*
Email(Will not be published)*
Website