ਅਯੁੱਧਿਆ- ਦੇ ਰਾਮ ਮੰਦਰ ਵਿੱਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਪਹਿਲਾਂ ਰਾਮ ਲੱਲਾ ਦੀ ਮੂਰਤੀ ਬਣਾਉਣ ਵਾਲੇ ਮੂਰਤੀਕਾਰ ਅਰੁਣ ਯੋਗੀਰਾਜ ਆਪਣੇ ਆਪ ਨੂੰ ਦੁਨੀਆ ਦਾ ਸਭ ਤੋਂ ਖੁ਼ਸ਼ਨਸੀਬ ਵਿਅਕਤੀ ਮੰਨਦੇ ਹਨ। ਉਨ੍ਹਾਂ ਕਿਹਾ,‘ਮੈਂ ਧਰਤੀ ਦਾ ਸਭ ਤੋਂ ਖੁਸ਼ਕਿਸਮਤ ਵਿਅਕਤੀ ਹਾਂ। ਮੇਰੇ ਪੁਰਖਿਆਂ, ਪਰਿਵਾਰਕ ਮੈਂਬਰਾਂ ਤੇ ਭਗਵਾਨ ਰਾਮ ਲੱਲਾ ਦਾ ਆਸ਼ੀਰਵਾਦ ਹਮੇਸ਼ਾ ਮੇਰੇ ਨਾਲ ਰਿਹਾ ਹੈ। ਕਈ ਵਾਰ ਮੈਨੂੰ ਲੱਗਦਾ ਹੈ ਕਿ ਮੈਂ ਸੁਫ਼ਮਈ ਸੰਸਾਰ ਵਿੱਚ ਹਾਂ। ਇਹ ਮੇਰੇ ਲਈ ਸਭ ਤੋਂ ਵੱਡਾ ਦਿਨ ਹੈ।’

.jpg)
.jpg)
.jpg)
.jpg)




















.jpg)





























.jpg)


























.jpg)






.jpg)














