ਮਾਨਸਾ,(ਪੰਜਾਬੀ ਰਾਈਟਰ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਇੰਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਸੀਆਈਏ ਵਿੱਚ ਇੰਟਰਵਿਊ ਹੋਣ ਦਾ ਖ਼ੁਲਾਸਾ ਹੋਣ ਮਗਰੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਤਾਂ ਉਨ੍ਹਾਂ ਨੇ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ, ਪਰ ਪੰਜਾਬ ਦੇ ਡੀਜੀਪੀ ਅਦਾਲਤ ਵਿੱਚ ਇਹ ਇੰਟਰਵਿਊ ਪੰਜਾਬ ਤੋਂ ਬਾਹਰ ਹੋਣ ਦਾ ਦਾਅਵਾ ਕਰ ਰਹੇ ਸਨ। ਹੁਣ ਜਦੋਂ ਅਦਾਲਤ ਵਿੱਚ ਇਸ ਦਾ ਖ਼ੁਲਾਸਾ ਹੋ ਗਿਆ ਹੈ ਤਾਂ ਡੀਜੀਪੀ ਇਸ ਦਾ ਜਵਾਬ ਦੇਣ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਇਹ ਖ਼ੁਲਾਸਾ ਹੋਣ ਮਗਰੋਂ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ।
.jpg)

.jpg)
.jpg)
.jpg)



















.jpg)






























.jpg)


























.jpg)

.jpg)



















