ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੌਰੇ ’ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਖੁਰਾਕ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਅਹਿਮ ਮੁੱਦਿਆਂ ਬਾਰੇ ਕੇਂਦਰੀ ਮੰਤਰੀਆਂ ਦੇ ਮੂਹਰੇ ਰੱਖਿਆ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਅੱਜ ਦੁਪਹਿਰ 1 ਵਜੇ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਬਾਅਦ ਦੁਪਹਿਰ 3 ਵਜੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ ਜਾਵੇਗੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਵਿਕਾਸ ਲਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੂਬੇ ਵਿੱਚ ਲਿਫਟਿੰਗ ਨੂੰ ਤੇਜ਼ ਕਰਵਾਉਣ ਦੀ ਮੰਗ ਵੀ ਕੀਤੀ ਜਾਵੇਗੀ।
.jpg)
.jpg)
.jpg)

.jpg)





















.jpg)






























.jpg)
























.jpg)






.jpg)














