ਚੰਡੀਗੜ੍ਹ,- ਚੰਡੀਗੜ੍ਹ ਵਿੱਚ ਅੱਜ ਦੋ ਦਿਨ ਦੇ ਸੋਕੇ ਤੋਂ ਬਾਅਦ ਭਰਵਾਂ ਮੀਂਹ ਪੈ ਰਿਹਾ ਹੈ। ਇਹ ਮੀਂਹ ਅੱਜ ਸਵੇਰ ਅੱਠ ਵਜੇ ਸ਼ੁਰੂ ਹੋਇਆ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਮੁਹਾਲੀ ਤੇ ਪੰਚਕੂਲਾ ਵਿਚ ਅੱਜ ਮੀਂਹ ਪੈਣ ਦੀਆਂ ਖਬਰਾਂ ਹਨ। ਲਗਾਤਾਰ ਮੀਂਹ ਪੈਣ ਤੋਂ ਬਾਅਦ ਪਾਰਾ ਵੀ ਡਿੱਗ ਗਿਆ ਹੈ। ਮੌਸਮ ਵਿਭਾਗ ਵਲੋਂ ਭਲਕੇ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















