ਜਲੰਧਰ -ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਜ ਨਕੋਦਰ ਵਿੱਚ ਟਰੈਕਟਰ ਚਲਾ ਕੇ ਚੋਣ ਜਲਸੇ ਵਿੱਚ ਪੁੱਜੇ। ਇਸ ਦੌਰਾਨ ਨਕੋਦਰ ਦੇ ਹਲਕਾ ਇੰਚਾਰਜ ਡਾ. ਨਵਜੋਤ ਦਹੀਆ ਵੀ ਉਨ੍ਹਾਂ ਦੇ ਨਾਲ ਸਨ। ਪਿੰਡਾਂ ਵਿੱਚ ਹੋਏ ਚੋਣ ਜਲਸਿਆਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕਿਸਾਨੀ ਮੰਗਾਂ ਲਈ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਰਹੇ ਹਨ ਤੇ ਅੱਗੋਂ ਵੀ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਰਹਿਣਗੇ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















