ਚੰਡੀਗੜ੍ਹ-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅੱਜ ਕਾਂਗਰਸ ਨੂੰ ਝਟਕਾ ਦਿੰਦਿਆਂ ਆਪਣੇ ਪਰਿਵਾਰ ਅਤੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਆਪਣੀ ਰਿਹਾਇਸ਼ ’ਤੇ ਗੋਲਡੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਕੈਬਨਿਟ ਮੰਤਰੀ ਤੇ ‘ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਹੇਅਰ ਵੀ ਮੌਜੂਦ ਸਨ।
.jpg)
.jpg)
.jpg)

.jpg)














































.jpg)










.jpg)









.jpg)




























.jpg)


