ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਤਹਿਤ ਲੋਕ ਸਭਾ ਤੇ ਵਿਧਾਨ ਸਭਾਵਾਂ ’ਚ ਮਹਿਲਾਵਾਂ ਨੂੰ 33 ਫੀਸਦ ਰਾਖਵਾਂਕਰਨ ਦੇਣ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ। ਕਾਨੂੰਨ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ‘ਰਾਸ਼ਟਰਪਤੀ ਨੇ ਬੀਤੇ ਦਨਿ ਬਿੱਲ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੂੰ ਹੁਣ ਅਧਿਕਾਰਤ ਤੌਰ ’ਤੇ ਸੰਵਿਧਾਨ (106ਵੀਂ ਸੋਧ) ਐਕਟ ਵਜੋਂ ਜਾਣਿਆ ਜਾਵੇਗਾ।’
.jpg)

.jpg)
.jpg)
.jpg)














































.jpg)










.jpg)









.jpg)




























.jpg)


