ਨਵੀਂ ਦਿੱਲੀ- ਵਿਚ ਅੱਜ ਸਵੇਰੇ ਕੜਾਕੇ ਦੀ ਠੰਢ ਤੇ ਧੁੰਦ ਕਾਰਨ ਆਮ ਜੀਵਨ ਪ੍ਰਭਾਵਿਤ ਹੋਇਆ। ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਨੇ ਦਿੱਲੀ ਦੇ ਵੱਖ-ਵੱਖ ਹਿੱਸਿਆਂ, ਹਰਿਆਣਾ ਅਤੇ ਚੰਡੀਗੜ੍ਹ ‘ਚ ‘ ਸੰਘਣੀ ਧੁੰਦ’ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਧੁੰਦ ਕਾਰਨ ਦਿੱਲੀ ਆਉਣ ਤੇ ਇਥੋਂ ਜਾਣ ਵਾਲੀਆਂ 24 ਗੱਡੀਆਂ ਪ੍ਰਭਾਵਿਤ ਹੋਈਆਂ ਹਨ।
.jpg)
.jpg)

.jpg)
.jpg)





















.jpg)






























.jpg)
























.jpg)






.jpg)














