ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਪਾਲਕੀ ਸਾਹਿਬ ਵਾਲੇ ਵਾਹਨ ’ਚ ਆਇਆ ਕਰੰਟ
ਧਰਮਕੋਟ,(ਪੰਜਾਬੀ ਰਾਈਟਰ)- ਧਰਮਕੋਟ ਅਧੀਨ ਆਉਂਦੇ ਪਿੰਡ ਕੋਟ ਸਦਰ ਖਾਂ ’ਚ ਅੱਜ ਸਜਾਏ ਗਏ ਨਗਰ ਕੀਰਤਨ ਦੌਰਾਨ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਪਾਲਕੀ ਸਾਹਿਬ ਵਾਲਾ ਵਾਹਨ ਕਰੰਟ ਦੀ ਲਪੇਟ ਵਿੱਚ ਆ ਗਿਆ। ਇਸ ਕਾਰਨ ਮਹਿਲਾ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਤ੍ਰਕਾਂ ਦੀ ਸ਼ਨਾਖ਼ਤ ਪਿੰਡ ਪੱਧਰੀ (ਫਿਰੋਜ਼ਪੁਰ) ਦੀ ਜੋਗਿੰਦਰ ਕੌਰ ਅਤੇ ਪਿੰਡ ਰੋਡੇਵਾਲ ਨੇੜੇ ਸਭਰਾਂ ਦੇ ਰਣਜੀਤ ਸਿੰਘ ਵਜੋਂ ਹੋਈ ਹੈ। ਘਟਨਾ ’ਚ ਅੱਧੀ ਦਰਜਨ ਦੇ ਕਰੀਬ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ ਜਿਨ੍ਹਾਂ ’ਚੋਂ ਵਿਆਹੁਤਾ ਔਰਤ ਦੀ ਹਾਲਤ ਗੰਭੀਰ ਹੈ। ਸਾਰੇ ਜ਼ਖ਼ਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਥਾਣਾ ਕੋਟ ਈਸੇ ਖਾਂ ਦੇ ਮੁਖੀ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
.jpg)

.jpg)
.jpg)
.jpg)



















.jpg)






























.jpg)


























.jpg)

.jpg)



















